ਚੰਡੀਗੜ੍ਹ : ਝੋਨੇ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਪੂਰੀ ਤਰ੍ਹਾਂ ਗੰਭੀਰ ਨਜ਼ਰ ਆ ਰਹੇ ਹਨ। ਜਿਸ ਦੇ ਚੱਲਦੇ ਮੁੱਖ ਮੰਤਰੀ ਮਾਨ ਵੱਲੋਂ ਅਧਿਕਾਰੀਆਂ ਦੀ ਉੱਚ ਪੱਧਰੀ ਬੈਠਕ ਸੱਦੀ ਗਈ ਹੈ। ਇਸ ਮੀਟਿੰਗ ਵਿਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਚਰਚਾ ਹੋਵੇਗੀ। ਇੱਥੇ ਹੀ ਬਸ ਨਹੀਂ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਡੀ. ਸੀ. ਸਾਹਿਬਾਨ ਨੂੰ ਸ਼ਾਮਲ ਹੋਣ ਦੇ ਵੀ ਹੁਕਮ ਦਿੱਤੇ ਗਏ ਹਨ। ਇਹ ਮੀਟਿੰਗ ਮੰਗਲਵਾਰ ਦੁਪਹਿਰ 1 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ 'ਤੇ ਬੁਲਾਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀ ਖਿੱਚ ਲੈਣ ਤਿਆਰੀ, ਸਿੱਖਿਆ ਵਿਭਾਗ ਨੇ ਕਰ 'ਤਾ ਵੱਡਾ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੰਗਣੀ ਹੋਣ ਤੋਂ ਬਾਅਦ ਕੁੜੀ ਨੇ ਵਿਆਹ ਤੋਂ ਕੀਤਾ ਇਨਕਾਰ, ਮੰਗੇਤਰ ਨੇ ਉਹ ਕੀਤਾ ਜੋ ਸੋਚਿਆ ਨਾ ਸੀ
NEXT STORY