ਜਲੰਧਰ (ਵੈੱਬ ਡੈਸਕ)- ਦੇਸ਼ ਭਰ ਵਿਚ ਅੱਜ ਦੀਵਾਲੀ ਦਾ ਤਿਉਹਾਰ ਮਨਾਇਆ ਦਾ ਰਿਹਾ ਹੈ। ਇਸੇ ਸਬੰਧ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਦੇ ਤਿਉਹਾਰ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈਆਂ ਦਿੰਦੇ ਕਿਹਾ ਕਿ ਰੌਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਦੀਵਾਲੀ ਦਾ ਇਕੱਲਾ-ਇਕੱਲਾ ਦੀਵਾ ਤੁਹਾਡੇ ਸਾਰਿਆਂ ਦੇ ਘਰਾਂ 'ਚ ਤਰੱਕੀ ਅਤੇ ਤੰਦਰੁਸਤੀ ਦੀ ਰੌਸ਼ਨੀ ਲੈ ਕੇ ਆਵੇ। ਪਰਿਵਾਰਾਂ 'ਚ ਆਪਸੀ ਪਿਆਰ ਅਤੇ ਖ਼ੁਸ਼ੀਆਂ ਖੇੜੇ ਬਣੇ ਰਹਿਣ।

ਇਹ ਵੀ ਪੜ੍ਹੋ:ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫਾ ਦੇ ਬੇਟੇ ਦੀ ਮੌਤ ਤੋਂ ਪਹਿਲਾਂ ਦੀ ਨਵੀਂ ਵੀਡੀਓ ਆਈ ਸਾਹਮਣੇ, ਮਚਿਆ ਤਹਿਲਕਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਗਈਆਂ ਵਧਾਈਆਂ
NEXT STORY