Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 10, 2026

    5:21:09 PM

  • sukhpal khaira raises questions on mann government s education revolution

    ਖਹਿਰਾ ਨੇ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਕੀਤੀ...

  • mp amritpal singh from khadoor sahib once again filed a petition high court

    MP ਅੰਮ੍ਰਿਤਪਾਲ ਸਿੰਘ ਨੇ ਮੁੜ ਹਾਈਕੋਰਟ ਦਾ...

  • protecting youth from drugs is everyone  s responsibility  governor

    ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਭ ਦੀ...

  • imran khan jail

    ਇਮਰਾਨ ਖ਼ਾਨ ਦੀ 'ਮੌਤ' ! ਹੁਣ ਖੁੱਲ੍ਹੇਗਾ ਰਾਜ਼,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਆਗ਼ਾਜ਼

PUNJAB News Punjabi(ਪੰਜਾਬ)

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਆਗ਼ਾਜ਼

  • Updated: 29 Aug, 2023 10:39 PM
Bathinda-Mansa
chief minister bhagwant mann launched season 2 khedan watan punjab dian
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਬਿਊਰੋ) : ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਅੱਜ ਦੇਸ਼ ਦੇ ਸਭ ਤੋਂ ਵੱਡੇ ਖੇਡ ਮੇਲੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਸ਼ਾਨਦਾਰ ਸ਼ੁਰੂਆਤ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਇਸ ਵੱਡ-ਆਕਾਰੀ ਖੇਡ ਸਮਾਗਮ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ। ਲੱਗਭਗ ਦੋ ਮਹੀਨਿਆਂ ਦੇ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਇਸ ਸ਼ਾਨਦਾਰ ਖੇਡ ਮੇਲੇ ਦਾ ਉਦਘਾਟਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਖੇਡ ਮੇਲਾ ਸੂਬੇ ਦੀ ਖੇਡਾਂ ਦੇ ਖੇਤਰ ਵਿਚ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਇਕ ਪ੍ਰੇਰਕ ਵਜੋਂ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲੈ ਜਾਣ ਲਈ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਹੈ।

ਇਹ ਖ਼ਬਰ ਵੀ ਪੜ੍ਹੋ : ਪੁਲਸ ਅਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ, ਚੱਲੀਆਂ ਤਾੜ-ਤਾੜ ਗੋਲ਼ੀਆਂ, ਗੈਂਗਸਟਰ ਕਾਬੂ

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਉੱਘੇ ਖਿਡਾਰੀ ਸਟੇਡੀਅਮ ਵਿੱਚ ਖੇਡਾਂ ਦੀ ਮਸ਼ਾਲ ਲੈ ਕੇ ਆਏ। ਉਨ੍ਹਾਂ ਦੱਸਿਆ ਕਿ ਇਹ ਮਸ਼ਾਲ ਸੂਬੇ ਭਰ ਦੇ 23 ਜ਼ਿਲ੍ਹਿਆਂ ਤੋਂ ਗੁਜ਼ਰੀ, ਜਿੱਥੇ ਵੱਡੀ ਗਿਣਤੀ ਵਿਚ ਨੌਜਵਾਨਾਂ ਅਤੇ ਖਿਡਾਰੀਆਂ ਨੇ ਦੌੜ ਵਿਚ ਹਿੱਸਾ ਲਿਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮਸ਼ਾਲ ਨੂੰ ਸੂਬੇ ਭਰ ਵਿਚ ਭਰਵਾਂ ਹੁੰਗਾਰਾ ਮਿਲਿਆ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਝੋਨੇ ਦੀ ਲੁਆਈ ਤੋਂ ਬਾਅਦ ਇਸ ਦੀ ਕਟਾਈ ਸਖ਼ਤ ਮਿਹਨਤ ਨਾਲ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਇਹ ਖੇਡਾਂ ਨਵੇਂ ਪੌਦੇ ਲਗਾਉਣ ਲਈ ਹਨ, ਜੋ ਆਉਣ ਵਾਲੇ ਸਮੇਂ ਵਿਚ ਭਰਪੂਰ ਲਾਭ ਦੇਣਗੀਆਂ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਖੇਡਾਂ ਦੇ ਵਿਕਾਸ ਵੱਲ ਕਦੇ ਧਿਆਨ ਨਹੀਂ ਦਿੱਤਾ, ਜਿਸ ਕਾਰਨ ਪੰਜਾਬ ਇਸ ਖੇਤਰ ਵਿਚ ਪੱਛੜ ਗਿਆ ਹੈ।  ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਲਈ ਮੈਡਲ ਲਿਆਉਣ ਵਾਲੀ ਭਾਰਤੀ ਹਾਕੀ ਟੀਮ ਨੂੰ ਜਲਦ ਹੀ ਨੌਕਰੀਆਂ ਦਿੱਤੀਆਂ ਜਾਣਗੀਆਂ।

PunjabKesari

ਇਹ ਖ਼ਬਰ ਵੀ ਪੜ੍ਹੋ : PSPCL ਨੇ 3 ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕੀ ਹੈ ਪੂਰਾ ਮਾਮਲਾ

ਉਨ੍ਹਾਂ ਕਿਹਾ ਕਿ ਸਾਰੇ ਅੜਿੱਕੇ ਪਹਿਲਾਂ ਹੀ ਦੂਰ ਕਰ ਦਿੱਤੇ ਗਏ ਹਨ ਅਤੇ ਹੁਣ ਇਨ੍ਹਾਂ ਨੌਂ ਖਿਡਾਰੀਆਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਖਿਡਾਰੀ ਦੇਸ਼ ਦਾ ਸਰਮਾਇਆ ਹਨ ਅਤੇ ਇਨ੍ਹਾਂ ਨੂੰ ਦੇਸ਼ ਲਈ ਚੰਗੀ ਤਰ੍ਹਾਂ ਸੰਭਾਲਿਆ ਜਾਵੇਗਾ ਅਤੇ ਉਨ੍ਹਾਂ ਆਸ ਪ੍ਰਗਟਾਈ ਕਿ ਉਹ ਏਸ਼ੀਆਈ ਖੇਡਾਂ ਵਿਚ ਗੋਲਡ ਮੈਡਲ ਜਿੱਤਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕਿਉਂਕਿ ਖੇਡਾਂ ਗ਼ਲਤ ਹੱਥਾਂ ਵਿਚ ਚਲੀਆਂ ਗਈਆਂ ਸਨ, ਇਸ ਨਾਲ ਖੇਡਾਂ ਦੀ ਤਰੱਕੀ ’ਤੇ ਮਾੜਾ ਅਸਰ ਪਿਆ ਹੈ।  ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਸਾਲ ਕਰਵਾਏ ‘ਖੇਡਾਂ ਵਤਨ ਪੰਜਾਬ ਦੀਆਂ ਦੇ ਪਹਿਲੇ ਸੀਜ਼ਨ’ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਵੱਡ-ਆਕਾਰੀ ਸਮਾਗਮ ਵਿਚ ਵੱਖ-ਵੱਖ ਛੇ ਉਮਰ ਵਰਗਾਂ ਦੇ ਤਿੰਨ ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿਡਾਰੀਆਂ ਨੇ ਬਲਾਕ ਤੋਂ ਲੈ ਕੇ ਸੂਬਾ ਪੱਧਰ ਤੱਕ 30 ਖੇਡ ਵਰਗਾਂ ਦੇ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲਿਆ ਸੀ ਅਤੇ ਇਨ੍ਹਾਂ ਨੂੰ ਛੇ ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਗਏ ਸਨ। ਇਸ ਸਾਲ ਅੱਠ ਉਮਰ ਵਰਗਾਂ ਵਿੱਚ 35 ਮੁਕਾਬਲੇ ਕਰਵਾਏ ਜਾਣਗੇ ਅਤੇ ਪਹਿਲੀ ਵਾਰ ਖੇਡਾਂ ਵਿਚ ਰਗਬੀ, ਸਾਈਕਲਿੰਗ, ਘੋੜ ਸਵਾਰੀ, ਵੁਸ਼ੂ ਅਤੇ ਸ਼ੂਟਿੰਗ ਵਾਲੀਬਾਲ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ 14 ਸਾਲ ਉਮਰ ਵਰਗ, 17 ਸਾਲ ਉਮਰ ਵਰਗ, 21 ਸਾਲ ਉਮਰ ਵਰਗ, 21-30 ਸਾਲ, 31-40 ਸਾਲ, 41-55 ਸਾਲ, 56-65 ਸਾਲ ਅਤੇ 65 ਸਾਲ ਤੋਂ ਵੱਧ ਉਮਰ ਵਰਗ ਵਿਚ ਕਰਵਾਏ ਜਾਣਗੇ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਖਿਡਾਰੀਆਂ ਨੂੰ 7 ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ, ਜਿਸ ਵਿਚ ਸੋਨ ਤਮਗਾ ਜੇਤੂ ਲਈ 10,000 ਰੁਪਏ, ਚਾਂਦੀ ਤਮਗਾ ਜੇਤੂ ਲਈ 7000 ਰੁਪਏ ਅਤੇ ਕਾਂਸੀ ਤਮਗਾ ਜੇਤੂ ਖਿਡਾਰੀਆਂ ਨੂੰ 5000 ਰੁਪਏ ਦਿੱਤੇ ਜਾਣਗੇ।

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਖੇਡਾਂ ਦਾ ਦੂਜਾ ਸੀਜ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਇਸ ਖੇਡ ਦੇ ਹਿੱਸੇ ਵਜੋਂ ਬਲਾਕ ਪੱਧਰੀ ਖੇਡਾਂ 31 ਅਗਸਤ ਤੋਂ 9 ਸਤੰਬਰ ਤੱਕ ਕਰਵਾਈਆਂ ਜਾਣਗੀਆਂ। ਇਸੇ ਤਰ੍ਹਾਂ 26 ਸਤੰਬਰ ਤੋਂ 5 ਅਕਤੂਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਅਤੇ 10 ਤੋਂ 25 ਅਕਤੂਬਰ ਤੱਕ ਸੂਬਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਸੂਬੇ ਵਿਚ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਤੋਂ ਸੂਬਾ ਸਰਕਾਰ ਵੱਲੋਂ 1807 ਖਿਡਾਰੀਆਂ ਨੂੰ 5.94 ਕਰੋੜ ਰੁਪਏ ਦੀ ਰਾਸ਼ੀ ਵੰਡਣ ਦੀ ਮੁਹਿੰਮ ਵਿੱਢੀ ਜਾ ਰਹੀ ਹੈ। ਇਹ ਇਨਾਮੀ ਰਾਸ਼ੀ ਪਿਛਲੇ ਪੰਜ ਸਾਲਾਂ ਤੋਂ ਬਕਾਇਆ ਹੈ ਕਿਉਂਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਖਿਡਾਰੀਆਂ ਨੂੰ ਇਹ ਰਾਸ਼ੀ ਦੇਣ ਵੱਲ ਕੋਈ ਧਿਆਨ ਨਹੀਂ ਦਿੱਤਾ।

ਪੰਜਾਬ ਸਰਕਾਰ ਵੱਲੋਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿਚ ਸੂਬੇ ਦਾ ਨਾਂ ਰੌਸ਼ਨ ਕਰਨ ਵਾਲੇ 23 ਖਿਡਾਰੀਆਂ ਨੂੰ 9.30 ਕਰੋੜ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਹੈ ਅਤੇ ਨਾਲ ਹੀ ਕੌਮੀ ਖੇਡਾਂ ਵਿਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਨਕਦ ਇਨਾਮ ਵਜੋਂ 7 ਕਰੋੜ ਰੁਪਏ ਵੀ ਦਿੱਤੇ ਗਏ ਹਨ। ਸੂਬਾ ਸਰਕਾਰ ਨੇ ਇਕ ਨਵੀਂ ਖੇਡ ਨੀਤੀ ਪੇਸ਼ ਕੀਤੀ ਹੈ, ਜਿਸ ਵਿਚ ਸਾਰੇ ਨਾਗਰਿਕਾਂ ਨੂੰ ਸਰਗਰਮ ਜੀਵਨਸ਼ੈਲੀ ਅਪਣਾਉਣ, ਸਾਰੇ ਬੱਚਿਆਂ ਨੂੰ ਖੇਡਣ/ਦੌੜਨ ਲਈ ਪ੍ਰੇਰਿਤ ਕਰਨ ਅਤੇ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਖੇਡਾਂ ਵਿਚ ਪੰਜਾਬ ਦੀ ਸ਼ਾਨ ਬਹਾਲ ਕਰਨ ਦੀ ਕਲਪਨਾ ਕੀਤੀ ਗਈ ਹੈ। ਇਸ ਦੌਰਾਨ ਸਕੂਲੀ ਬੱਚਿਆਂ ਵੱਲੋਂ ਕੀਤੀਆਂ ਸੱਭਿਆਚਾਰਕ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਉੱਘੇ ਪੰਜਾਬੀ ਗਾਇਕ ਹਰਵੀ, ਕੇ. ਕਰਮਾ, ਦਰਸ਼ਨਜੀਤ, ਯਾਸਿਰ ਹੁਸੈਨ, ਹਰਜੀਤ ਹਰਮਨ ਅਤੇ ਕੁਲਵਿੰਦਰ ਬਿੱਲਾ ਨੇ ਆਪਣੀ ਸੁਰੀਲੀ ਆਵਾਜ਼ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਬੱਚਿਆਂ ਨੇ ਆਪਣੀ ਸਕੇਟਿੰਗ ਅਤੇ ਜਿਮਨਾਸਟਿਕ ਪੇਸ਼ਕਾਰੀਆਂ ਨਾਲ ਦਰਸ਼ਕਾਂ ਨੂੰ ਕੀਲ ਦਿੱਤਾ। ਇਸ ਤੋਂ ਪਹਿਲਾਂ ਓਲੰਪੀਅਨ ਬਲਜੀਤ ਢਿੱਲੋਂ ਅਤੇ ਮਨਜੀਤ ਕੌਰ ਮਸ਼ਾਲ ਲੈ ਕੇ ਆਏ ਅਤੇ ਓਲੰਪੀਅਨ ਗੁਰਜੀਤ ਕੌਰ ਨੇ ਸਟੇਜ ‘ਤੇ ਮਸ਼ਾਲ ਜਗਾਈ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਚੇਤਨ ਸਿੰਘ ਜੌੜੇਮਾਜਰਾ, ਅਮਨ ਅਰੋੜਾ, ਡਾ. ਬਲਬੀਰ ਸਿੰਘ, ਕੁਲਦੀਪ ਸਿੰਘ ਧਾਲੀਵਾਲ, ਡਾ. ਬਲਜੀਤ ਕੌਰ, ਗੁਰਮੀਤ ਸਿੰਘ ਖੁੱਡੀਆਂ, ਬ੍ਰਮ ਸ਼ੰਕਰ ਜਿੰਪਾ ਵੀ ਹਾਜ਼ਰ ਸਨ।

  • Games Homeland Punjab Season 2
  • Inauguration
  • Chief Minister Bhagwant Mann
  • Bathinda
  • Stadium
  • ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 2
  • ਉਦਘਾਟਨ
  • ਮੁੱਖ ਮੰਤਰੀ ਭਗਵੰਤ ਮਾਨ
  • ਬਠਿੰਡਾ
  • ਸਟੇਡੀਅਮ

ਜਜ਼ਬੇ ਨੂੰ ਸਲਾਮ: ਬਾਂਹ 'ਚ ਰਾਡ ਪਈ ਹੋਣ ਦੇ ਬਾਵਜੂਦ ਕਾਰਗਿਲ ਯੋਧਾ ਨੇ ਹੜ੍ਹ 'ਚ ਫਸੇ 24 ਲੋਕਾਂ ਦੀ ਬਚਾਈ ਜਾਨ

NEXT STORY

Stories You May Like

  • mp singh condemns bhagwant mann government s attack on punjab kesari
    ਭਗਵੰਤ ਮਾਨ ਸਰਕਾਰ ਵੱਲੋਂ 'ਪੰਜਾਬ ਕੇਸਰੀ' 'ਤੇ ਹਮਲੇੇ ਦੀ MP ਸਿੰਘ ਵੱਲੋਂ ਨਿਖੇਧੀ
  • why is cm mann afraid of meeting prime minister modi
    CM ਮਾਨ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਤੋਂ ਡਰਦੇ ਕਿਉਂ? ਸੁਨੀਲ ਜਾਖੜ ਨੇ ਕੀਤਾ ਵੱਡਾ ਸਵਾਲ (ਵੀਡੀਓ)
  • pakistan  s punjab government declares 2 day public holiday
    ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਬਸੰਤ ਉਤਸਵ ਲਈ 2 ਦਿਨਾਂ ਦੀ ਜਨਤਕ ਛੁੱਟੀ ਦਾ ਕੀਤਾ ਐਲਾਨ
  • sukhbir demands resegnation of bhagwant mann
    ਪੰਜਾਬ 'ਚ 24 ਘੰਟਿਆਂ ਅੰਦਰ 2 ਵੱਡੇ ਕਤਲ ਕਾਂਡ, ਅਸਤੀਫ਼ਾ ਦੇਵੇ ਭਗਵੰਤ ਮਾਨ: ਸੁਖਬੀਰ ਬਾਦਲ
  • chief minister mann in shock over visa cancellation
    ਮੁੱਖ ਮੰਤਰੀ ਮਾਨ ਵੀਜ਼ਾ ਰੱਦ ਹੋਣ ਕਾਰਨ ਸਦਮੇ 'ਚ! ਸੁਨੀਲ ਜਾਖੜ ਦਾ 'ਆਪ' 'ਤੇ ਤਿੱਖਾ ਤੰਜ (ਵੀਡੀਓ)
  • punjab needs a strong and responsible chief minister  mp aujla
    ਪੰਜਾਬ ਨੂੰ ਮਜ਼ਬੂਤ ਤੇ ਜ਼ਿੰਮੇਵਾਰ ਮੁੱਖ ਮੰਤਰੀ ਦੀ ਲੋੜ : ਸੰਸਦ ਮੈਂਬਰ ਔਜਲਾ
  • ravneet bittu said people are taking the cm s statement badly
    'ਮੁੱਖ ਮੰਤਰੀ ਹੱਦ ਪਾਰ ਕਰ ਰਹੇ', ਡੇਰਾ ਬਿਆਸ ਮੁਖੀ ਦੇ ਹੱਕ 'ਚ ਆਏ ਰਵਨੀਤ ਬਿੱਟੂ ਦਾ CM ਮਾਨ 'ਤੇ ਵੱਡਾ ਤੰਜ
  • sunny deol celebrates the huge success of   border 2
    'ਬਾਰਡਰ 2' ਦੀ ਵੱਡੀ ਸਫਲਤਾ ਦਾ ਸੰਨੀ ਦਿਓਲ ਨੇ ਮਨਾਇਆ ਜਸ਼ਨ, ਪ੍ਰਸ਼ੰਸਕਾਂ ਦਾ ਕੀਤਾ ਤਹਿ ਦਿਲੋਂ ਧੰਨਵਾਦ
  • sukhpal khaira raises questions on mann government s education revolution
    ਖਹਿਰਾ ਨੇ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਕੀਤੀ ਨਿਖੇਧੀ! 'ਆਪ' ਦੀ 'ਸਿੱਖਿਆ...
  • punjab weather issued rain
    ਪੰਜਾਬ 'ਚ ਇਸ ਦਿਨ ਪਵੇਗਾ ਮੀਂਹ! ਮੌਸਮ ਦੀ ਨਵੀਂ ਅਪਡੇਟ ਜਾਰੀ, 14 ਤਾਰੀਖ਼ ਤੱਕ...
  • major accident on punjab s national highway 3 youths die in horrific accident
    ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ!  3 ਨੌਜਵਾਨਾਂ ਦੀ ਭਿਆਨਕ ਮੌਤ,...
  • peoples protest in latifpura jalandhar
    ਲਤੀਫ਼ਪੁਰਾ 'ਚ ਭੱਖਿਆ ਮਾਹੌਲ! ਟੈਂਕੀ 'ਤੇ ਚੜ੍ਹ ਗਈਆਂ ਬੀਬੀਆਂ, ਸਰਕਾਰ ਨੂੰ...
  • parkash purb sri guru ravidass maharaj ji at dera sachkhand ballan
    ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼...
  • pargat singh s sharp attack on cm mann
    ਅਧਿਆਪਕ ਦਾ ਪੁੱਤ ਹੋ ਕੇ ਅਧਿਆਪਕਾਂ 'ਤੇ ਕਰਵਾ ਰਿਹਾ ਲਾਠੀਚਾਰਜ, ਪਰਗਟ ਸਿੰਘ ਦਾ CM...
  • tajinder singh nijjar  secretary general youth wing shiromani akali dal
    ਮਾਨ ਸਰਕਾਰ ਨੇ ਪੰਜਾਬ ’ਚ ਬਣਾ ਕੇ ਰੱਖ ’ਤੇ ਐਮਰਜੰਸੀ ਵਾਲੇ ਹਾਲਾਤ : ਤਜਿੰਦਰ ਸਿੰਘ...
  • bikram majithia big statement on punjab kesari group raid
    'ਪੰਜਾਬ ਕੇਸਰੀ' ਦੇ ਹੱਕ 'ਚ ਬੋਲੇ ਮਜੀਠੀਆ, ਸੱਚ ਦੀ ਆਵਾਜ਼ ਦਬਾਉਣ ਵਾਲਿਆਂ ਨੂੰ...
Trending
Ek Nazar
t20 world cup 2026 india vs pakistan match

T20 World Cup 'ਚ ਹੁਣ ਇੱਕ ਨਹੀਂ ਸਗੋਂ 2 ਵਾਰ ਭਿੜਨਗੇ ਭਾਰਤ-ਪਾਕਿਸਤਾਨ!

pakistan set to deport 20 000 afghan refugees

20,000 ਸ਼ਰਨਾਰਥੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਤਿਆਰੀ! US ਜਾਣ ਦੀ ਕਰ ਰਹੇ ਸਨ...

how much loan can you get for 10 grams of gold

10 ਗ੍ਰਾਮ Gold 'ਤੇ ਕਿੰਨਾ Loan ਲੈ ਸਕਦੇ ਹੋ? ਆਸਾਨ ਭੁਗਤਾਨ ਨਾਲ ਮਿਲਣਗੀਆਂ ਕਈ...

mahakumbh s viral girl monalisa to launch film trailer in prayagraj

ਸਾਦਗੀ ਨੇ ਬਣਾਇਆ ਸਟਾਰ! ਮਹਾਕੁੰਭ ਦੀ 'ਮੋਨਾਲੀਸਾ' ਬਣੀ ਅਦਾਕਾਰਾ, ਅੱਜ ਲਾਂਚ...

famous actor passes away

ਫਿਲਮ ਜਗਤ 'ਚ ਪਸਰਿਆ ਮਾਤਮ, ਛੋਟੀ ਉਮਰੇ ਵੱਡਾ ਨਾਮ ਕਮਾਉਣ ਵਾਲੇ ਅਦਾਕਾਰ ਨੇ ਛੱਡੀ...

madan chauhan ex minister attack

ਵੱਡੀ ਖ਼ਬਰ : ਸਾਬਕਾ ਮੰਤਰੀ ਮਦਨ ਚੌਹਾਨ 'ਤੇ ਜਾਨਲੇਵਾ ਹਮਲਾ, ਵਾਲ-ਵਾਲ ਬਚੀ ਜਾਨ

govinda responds to wife sunita ahuja s claims

ਪਤਨੀ ਦੇ 'Extra-Marital Affair' ਦੇ ਦਾਅਵਿਆਂ 'ਤੇ ਗੋਵਿੰਦਾ ਨੇ ਤੋੜੀ ਚੁੱਪ,...

sunny deol and preity zinta s film lahore 1947 will release in august

22 ਸਾਲਾਂ ਬਾਅਦ ਦਰਸ਼ਕਾਂ 'ਤੇ ਜਾਦੂ ਬਿਖੇਰਨ ਆ ਰਹੇ ਸੰਨੀ ਤੇ ਪ੍ਰੀਤੀ ! 'ਲਾਹੌਰ...

chocolate  sundi  market  shop

5 ਰੁਪਏ ਵਾਲੀ ਚਾਕਲੇਟ 'ਚੋਂ ਨਿਕਲੀ ਸੁੰਡੀ ! ਬੱਚੇ ਨੂੰ 'ਚੀਜੀ' ਦਿਵਾਉਣ ਵੇਲੇ...

heavy rainfall is expected for the next 3 days

ਅਗਲੇ 3 ਦਿਨ ਪਏਗਾ ਜ਼ਬਰਦਸਤ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

digital fraud  supreme court  robbery  scam

ਡਿਜੀਟਲ ਧੋਖਾਦੇਹੀ 'ਚ ਸੁਪਰੀਮ ਕੋਰਟ ਸਖ਼ਤ, ਕਿਹਾ- 54,000 ਕਰੋੜ ਰੁਪਏ ਦਾ ਘਪਲਾ...

former hong kong media tycoon jimmy lai sentenced

ਚੀਨ ਦੇ ਸਖ਼ਤ ਆਲੋਚਕ ਤੇ ਮੀਡੀਆ ਦਿੱਗਜ ਜਿਮੀ ਲਾਈ ਨੂੰ 20 ਸਾਲ ਦੀ ਕੈਦ

four people died in morocco storm marta

ਮੀਂਹ-ਹੜ੍ਹ ਕਾਰਨ 4 ਲੋਕਾਂ ਦੀ ਮੌਤ ਤੇ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ!...

famous actress looking for love again after 7 years of divorce

ਤਲਾਕ ਦੇ 7 ਸਾਲਾਂ ਬਾਅਦ ਮੁੜ ਪਿਆਰ ਦੀ ਭਾਲ 'ਚ ਮਸ਼ਹੂਰ ਅਦਾਕਾਰਾ, ਕਿਹਾ- "ਮੈਂ...

iron rods smash into car on road in viral video

ਅਚਾਨਕ ਸ਼ੀਸ਼ੇ ਤੋੜ ਗੱਡੀ 'ਚ ਜਾ ਵੜੇ ਲੋਹੇ ਦੇ ਸਰੀਏ! ਸੜਕ ਵਿਚਾਲੇ ਲੈ ਗਿਆ...

tiger shroff s sister krishna falls in love

ਟਾਈਗਰ ਸ਼ਰਾਫ਼ ਦੀ ਲਾਡਲੀ ਭੈਣ ਨੂੰ ਹੋ ਗਿਆ ਪਿਆਰ! ਅਫਗਾਨੀ MMA ਫਾਈਟਰ ਨੂੰ ਦੇ...

famous actress passes away

ਨਹੀਂ ਰਹੀ ਹਾਰਰ ਫਿਲਮਾਂ ਦੀ ਦਿੱਗਜ ਅਦਾਕਾਰਾ ! ਭਿਆਨਕ ਬਿਮਾਰੀ ਕਾਰਨ ਦੁਨੀਆ ਨੂੰ...

lamborghini incident

ਅਮੀਰ ਪਿਓ ਦੀ ਵਿਗੜੀ ਔਲਾਦ ਦਾ ਕਾਰਾ ! Lamborghini 'ਚ ਬਹਿ ਸੜਕ 'ਤੇ ਢਾਹਿਆ ਕਹਿਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • highcourt cancel fir against pathanmajra
      ਹਾਈਕੋਰਟ ਵਲੋਂ 'ਆਪ' ਵਿਧਾਇਕ ਪਠਾਨਮਾਜਰਾ ਨੂੰ ਵੱਡੀ ਰਾਹਤ, ਪਰਚਾ ਅਤੇ ਸੰਮਨ ਰੱਦ
    • dera beas chief attended governor s rally
      ਰਾਜਪਾਲ ਦੀ ਰੈਲੀ 'ਚ ਸ਼ਾਮਲ ਹੋਏ ਡੇਰਾ ਬਿਆਸ ਮੁਖੀ, ਸੁਖਬੀਰ ਬਾਦਲ ਵੀ ਰਹੇ ਮੌਜੂਦ
    • bikram majithia along with his family paid obeisance at gurdwara shaheedan sahib
      ਬਿਕਰਮ ਸਿੰਘ ਮਜੀਠੀਆ ਨੇ ਪਰਿਵਾਰ ਸਮੇਤ ਗੁਰਦੁਆਰਾ ਸ਼ਹੀਦਾਂ ਸਾਹਿਬ ਟੇਕਿਆ ਮੱਥਾ
    • canada police incident
      ਵੱਡੀ ਖ਼ਬਰ ; ਕੈਨੇਡਾ 'ਚ 3 ਪੰਜਾਬੀਆਂ ਸਣੇ 4 ਨੌਜਵਾਨ ਗ੍ਰਿਫ਼ਤਾਰ ! ਸ਼ਰਮਨਾਕ...
    • major accident on punjab s national highway 3 youths die in horrific accident
      ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ!  3 ਨੌਜਵਾਨਾਂ ਦੀ ਭਿਆਨਕ ਮੌਤ,...
    • flights to london  singapore and vancouver to start from chandigarh airport
      ਚੰਡੀਗੜ੍ਹ ਏਅਰਪੋਰਟ ਤੋਂ ਲੰਡਨ, ਸਿੰਗਾਪੁਰ ਤੇ ਵੈਨਕੁਵਰ ਲਈ ਸ਼ੁਰੂ ਹੋਣ ਫਲਾਈਟਾਂ,...
    • peoples protest in latifpura jalandhar
      ਲਤੀਫ਼ਪੁਰਾ 'ਚ ਭੱਖਿਆ ਮਾਹੌਲ! ਟੈਂਕੀ 'ਤੇ ਚੜ੍ਹ ਗਈਆਂ ਬੀਬੀਆਂ, ਸਰਕਾਰ ਨੂੰ...
    • big relief in paying electricity bills
      ਬਿਜਲੀ ਦਾ ਬਿੱਲ ਭਰਨ ਨੂੰ ਲੈ ਕੇ ਵੱਡੀ ਰਾਹਤ, ਖ਼ਪਤਕਾਰਾਂ ਲਈ CPDL ਨੇ ਲਿਆ ਅਹਿਮ...
    • ludhiana drug smugglers
      'ਨਸ਼ਾ ਛੱਡੋ ਜਾਂ ਘਰ ਖਾਲੀ ਕਰੋ', ਟੁੱਟ ਗਿਆ ਮੁਹੱਲਾ ਵਾਸੀਆਂ ਦੇ ਸਬਰ ਦਾ ਬੰਨ੍ਹ
    • axis bank atm robbery
      Axis ਬੈਂਕ ਦਾ ATM ਤੋੜਨ ਦੀ ਕੋਸ਼ਿਸ਼ ਕਰਨ ਵਾਲਾ ਸ਼ਾਤਰ ਮੁਲਜ਼ਮ ਕਾਬੂ, ਲੋਹੇ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +