Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    2:12:19 PM

  • ban on entry of indian aircraft

    ਭਾਰਤੀ ਜਹਾਜ਼ਾਂ ਦੀ ਐਂਟਰੀ 'ਤੇ Ban ! ਪਾਕਿਸਤਾਨ...

  • now all private universities in punjab under the purview of rti

    ਹੁਣ RTI ਦੇ ਘੇਰੇ 'ਚ ਪੰਜਾਬ ਦੀਆਂ ਸਾਰੀਆਂ...

  • devastation after heavy rain in chandigarh

    ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ...

  • charanjit channi will not attend the working committee meeting in delhi

    ਕਾਂਗਰਸ 'ਚ ਘਮਸਾਣ! ਦਿੱਲੀ 'ਚ ਵਰਕਿੰਗ ਕਮੇਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਭਗਵੰਤ ਮਾਨ ਨੇ ‘ਪੰਜਾਬ ਵਿਜ਼ਨ ਦਸਤਾਵੇਜ਼-2047’ ਕੀਤਾ ਜਾਰੀ

PUNJAB News Punjabi(ਪੰਜਾਬ)

ਮੁੱਖ ਮੰਤਰੀ ਭਗਵੰਤ ਮਾਨ ਨੇ ‘ਪੰਜਾਬ ਵਿਜ਼ਨ ਦਸਤਾਵੇਜ਼-2047’ ਕੀਤਾ ਜਾਰੀ

  • Updated: 13 Jun, 2023 11:29 PM
Chandigarh
chief minister bhagwant mann released punjab vision document 2047
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਸਰਕਾਰ ਦਾ ਸਾਲ 2047 ਦਾ ‘ਵਿਜ਼ਨ ਦਸਤਾਵੇਜ਼’ ਜਾਰੀ ਕੀਤਾ ਅਤੇ ਇਸ ਦਸਤਾਵੇਜ਼ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਲਈ ਰੂਪ-ਰੇਖਾ ਦੱਸਿਆ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੁੱਖ ਸਕੱਤਰ ਵਿਜੇ ਕੁਮਾਰ ਜੰਝੂਆ ਤੇ ਹੋਰ ਹਾਜ਼ਰ ਸਨ। ਆਪਣੇ ਦਫ਼ਤਰ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਇਹ ਦਸਤਾਵੇਜ਼ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਦੀ ਆਰਥਿਕਤਾ ਅਤੇ ਵਿੱਤੀ ਸਿਹਤ ਨੂੰ ਮੁੜ ਸੁਰਜੀਤ ਕਰਨ ਦੀ ਫੌਰੀ ਲੋੜ ’ਤੇ ਜ਼ੋਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ : ਮਾਣ ਵਾਲੀ ਗੱਲ : ਪੰਜਾਬਣ ਨੂੰ ਮਿਲੇਗਾ ‘ਆਰਡਰ ਆਫ ਆਸਟ੍ਰੇਲੀਆ’ ਐਵਾਰਡ

ਉਨ੍ਹਾਂ ਕਿਹਾ ਕਿ ਇਹ ਦਸਤਾਵੇਜ਼ ਭਾਰਤ ਦੀ ਆਜ਼ਾਦੀ ਦੇ 100 ਸਾਲ ਪੂਰੇ ਹੋਣ ’ਤੇ ਸੂਬੇ ਦੇ ਸਰਬਪੱਖੀ ਵਿਕਾਸ ਦੀ ਉਮੀਦ ਬੰਨ੍ਹਦਾ ਹੈ। ਇਸ ਦਸਤਾਵੇਜ਼ ਵਿਚ 9 ਵਿਭਾਗੀ ਸੈਕਸ਼ਨ ਅਤੇ 16 ਸਮਾਜਿਕ-ਆਰਥਿਕ ਸੂਚਕ ਆਧਾਰਿਤ ਸਬ-ਸੈਕਸ਼ਨ ਸ਼ਾਮਲ ਹਨ, ਜਿਨ੍ਹਾਂ ’ਚ ਮੌਜੂਦਾ ਸਥਿਤੀ, ਸੂਬੇ ਨੂੰ ਦਰਪੇਸ਼ ਮੁੱਖ ਚੁਣੌਤੀਆਂ ਅਤੇ ਇਨ੍ਹਾਂ ਚੁਣੌਤੀਆਂ ਨੂੰ ਦੂਰ ਕਰਨ ਲਈ ਥੋੜ੍ਹਚਿਰੀ ਅਤੇ ਲੰਬੀ ਮਿਆਦ ਦੀਆਂ ਰਣਨੀਤੀਆਂ ਉਲੀਕੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਦਸਤਾਵੇਜ਼ਾਂ ਅਨੁਸਾਰ ਅਰਥਵਿਵਸਥਾ ਦੀ ਵਿਕਾਸ ਦਰ ਨੂੰ ਸਾਲ 2030 ਤਕ ਸਾਲਾਨਾ 7.5 ਫੀਸਦੀ ਅਤੇ 2047 ਤਕ 10 ਫੀਸਦੀ ਹਾਸਲ ਕਰ ਲਿਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਸੜਕ ਕਿਨਾਰੇ ਰੀਲ ਬਣਾ ਰਹੇ 4 ਲੜਕਿਆਂ ਨਾਲ ਵਾਪਰਿਆ ਦਰਦਨਾਕ ਹਾਦਸਾ, ਮੌਤ

ਮੁੱਖ ਮੰਤਰੀ ਨੇ ਕਿਹਾ ਕਿ ਇਸ ਦਸਤਾਵੇਜ਼ ਦਾ ਮਕਸਦ ਸਾਲ 2030 ਤਕ ਨਿਵੇਸ਼-ਜੀ. ਐੱਸ. ਡੀ. ਪੀ. ਅਨੁਪਾਤ ਨੂੰ 25 ਫੀਸਦੀ ’ਤੇ ਲਿਆਉਣਾ ਅਤੇ ਸੂਬੇ ਵਿਚ ਨਿਵੇਸ਼ ਦੇ ਮਾਹੌਲ ਨੂੰ ਸੁਧਾਰ ਕੇ ਅਤੇ ਉਦਯੋਗਿਕ ਪ੍ਰੋਜੈਕਟਾਂ ਦੀ ਸਮਾਂਬੱਧ ਅਤੇ ਮੁਸ਼ਕਿਲ ਰਹਿਤ ਪ੍ਰਵਾਨਗੀ ਲਈ ਆਰਥਿਕ ਤੇ ਪ੍ਰਸ਼ਾਸਨਿਕ ਸੁਧਾਰਾਂ ਦੀ ਸ਼ੁਰੂਆਤ ਰਾਹੀਂ ਸਾਲ 2047 ਤਕ ਪੰਜਾਬ ਦੇ ਨਿਵੇਸ਼-ਜੀ.ਐੱਸ.ਡੀ.ਪੀ. ਅਨੁਪਾਤ ਨੂੰ 32 ਫੀਸਦੀ ਤਕ ਬਹਾਲ ਕਰਨਾ ਹੈ। ਉਨ੍ਹਾਂ ਕਿਹਾ ਕਿ ਸੇਵਾ ਖੇਤਰ/ਤੇਜ਼ ਰਫ਼ਤਾਰ ਵਾਲੀਆਂ ਸੇਵਾਵਾਂ, ਜਿਵੇਂ ਕਿ ਬੀ. ਪੀ. ਓ., ਆਨਲਾਈਨ ਸਿੱਖਿਆ, ਸੋਸ਼ਲ ਮੀਡੀਆ ਅਤੇ ਮਨੋਰੰਜਨ ਸਮੇਤ ਸੂਚਨਾ ਤਕਨਾਲੋਜੀ ਆਧਾਰਿਤ ਸੇਵਾਵਾਂ (ਆਈ. ਟੀ. ਈ. ਐੱਸ.) ਵਿਕਸਿਤ ਕੀਤੀਆਂ ਜਾਣਗੀਆਂ ਅਤੇ ਸੇਵਾ ਖੇਤਰਾਂ ਵਿਚ ਡਿਜੀਟਲ ਤਕਨਾਲੋਜੀਆਂ ਦੀ ਵਰਤੋਂ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਭਗਵੰਤ ਮਾਨ ਨੇ ਕਿਹਾ ਕਿ ਰੁਜ਼ਗਾਰ ਯੋਗਤਾ ਅਤੇ ਸਟਾਰਟਅੱਪ ਈਕੋ-ਸਿਸਟਮ ਨੂੰ ਬਿਹਤਰ ਬਣਾਉਣ ਲਈ ਸਾਰੇ ਖੇਤਰਾਂ ਵਿਚ ਨਿਵੇਸ਼ ਨੂੰ ਹੁਲਾਰਾ ਦੇ ਕੇ ਅਤੇ ਉਦਯੋਗਾਂ ਅਤੇ ਵਿੱਦਿਅਕ ਅਦਾਰਿਆਂ ਵਿਚਕਾਰ ਤਾਲਮੇਲ ਪੈਦਾ ਕਰਕੇ ਵਧੀਆ ਨੌਕਰੀਆਂ ਪੈਦਾ ਕਰਨ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਸੂਬੇ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਸ਼ਨਾਖਤ ਕੀਤੇ ਗਏ ਵੱਖ-ਵੱਖ ਸੈਕਟਰਾਂ ਲਈ ਟੀਚੇ ਅਤੇ ਰਣਨੀਤੀਆਂ ਤਿਆਰ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਸੈਕਟਰਾਂ ਵਿਚ ਅਰਥਵਿਵਸਥਾ, ਵਿੱਤ, ਉਦਯੋਗ, ਰੁਜ਼ਗਾਰ, ਖੇਤੀਬਾੜੀ, ਪੇਂਡੂ ਵਿਕਾਸ, ਸਥਿਰ ਸ਼ਹਿਰ ਅਤੇ ਕਮਿਊਨਿਟੀਜ਼, ਬੁਨਿਆਦੀ ਢਾਂਚਾ, ਸਮੂਹਿਕ ਅਤੇ ਬਰਾਬਰੀ ਵਾਲੀ ਸਿੱਖਿਆ, ਸਿਹਤ ਬੁਨਿਆਦੀ ਢਾਂਚਾ ਅਤੇ ਪ੍ਰਬੰਧ, ਲਿੰਗ ਸਮਾਨਤਾ ਦੀ ਪ੍ਰਾਪਤੀ, ਕੁਦਰਤੀ ਸਰੋਤ, ਕਿਫ਼ਾਇਤੀ ਤੇ ਸਾਫ਼ ਊਰਜਾ ਸ਼ਾਮਲ ਹਨ। ਇਸੇ ਤਰ੍ਹਾਂ ਜਲਵਾਯੂ ਤੇ ਕੁਦਰਤੀ ਸਰੋਤ ਸੰਭਾਲ, ਤਕਨੀਕੀ ਤਰੱਕੀ, ਸ਼ਾਸਨ, ਸੁਰੱਖਿਆ ਅਤੇ ਸੁਰੱਖਿਅਤ ਤੇ ਮਜ਼ਬੂਤ ਆਵਾਜਾਈ ਪ੍ਰਬੰਧਨ ਪ੍ਰਣਾਲੀ ਵੀ ਸ਼ਾਮਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਵਿਜ਼ਨ ਦੀ ਭਾਵਨਾ ਗਰੀਬੀ ਅਤੇ ਭੁੱਖਮਰੀ ਦਾ ਖਾਤਮਾ, ਰੋਜ਼ੀ-ਰੋਟੀ ਅਤੇ ਆਸਰਾ ਯਕੀਨੀ ਬਣਾਉਣਾ, ਸਾਰਿਆਂ ਲਈ ਬਰਾਬਰ ਅਤੇ ਮਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਂ ਦਾ ਪ੍ਰਬੰਧ, ਲੋੜੀਂਦਾ ਸੈਨੀਟੇਸ਼ਨ ਨੈੱਟਵਰਕ ਅਤੇ ਬਿਜਲੀ ਦੀ ਉਪਲੱਬਧਤਾ ਹੈ।

ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਹ ਦਸਤਾਵੇਜ਼ ਵਿਸ਼ਾਲ ਜਨਤਕ ਹਿੱਤਾਂ ’ਚ ਪ੍ਰਸ਼ਾਸਨਿਕ ਤੌਰ ’ਤੇ ਹਰੇਕ ਪੱਧਰ ’ਤੇ ਕਾਰਵਾਈ ਲਈ ਵਧੇਰੇ ਤਾਲਮੇਲ ਲਿਆਏਗਾ। ਇਸ ਦਸਤਾਵੇਜ਼ ਵਿਚ ਉਜਾਗਰ ਕੀਤੇ ਗਏ ਟੀਚਿਆਂ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਨੇ ਪ੍ਰਸ਼ਾਸਨ ਦੇ ਵੱਖ-ਵੱਖ ਪੱਧਰਾਂ ’ਤੇ ਪਹਿਲਾਂ ਹੀ ਕੁਝ ਸਮਝਦਾਰੀ ਵਾਲੇ ਕਦਮ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕ੍ਰਮਵਾਰ ਸਾਲ 2030 ਅਤੇ 2047 ਤਕ ਇਸ ਦਸਤਾਵੇਜ਼ ਵਿਚ ਨਿਰਧਾਰਿਤ ਟੀਚਿਆਂ ਨੂੰ ਹਾਸਲ ਕਰਨ ਲਈ ਯਤਨਸ਼ੀਲ ਹੈ।

  • Chief Minister
  • Bhagwant Mann
  • Punjab Vision Document 2047
  • Continued
  • Harpal Cheema
  • ਮੁੱਖ ਮੰਤਰੀ
  • ਭਗਵੰਤ ਮਾਨ
  • ਪੰਜਾਬ ਵਿਜ਼ਨ ਦਸਤਾਵੇਜ਼ 2047
  • ਜਾਰੀ
  • ਹਰਪਾਲ ਚੀਮਾ

ਮਾਣ ਵਾਲੀ ਗੱਲ : ਪੰਜਾਬਣ ਨੂੰ ਮਿਲੇਗਾ ‘ਆਰਡਰ ਆਫ ਆਸਟ੍ਰੇਲੀਆ’ ਐਵਾਰਡ

NEXT STORY

Stories You May Like

  • cm mann met governor
    ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
  • i am ready to contest elections against bhagwant mann raja warring
    'ਭਗਵੰਤ ਮਾਨ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਾਂ', ਰਾਜਾ ਵੜਿੰਗ ਨੇ ਦੇ ਦਿੱਤਾ ਵੱਡਾ ਬਿਆਨ
  • chief agriculture officer gurdaspur issues whatsapp number fertilizer complaints
    ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਵੱਲੋ ਖਾਦਾਂ ਦੀਆਂ ਸ਼ਿਕਾਇਤਾਂ ਸਬੰਧੀ ਵਟ੍ਹਸਐਪ ਨੰਬਰ ਜਾਰੀ
  • jaish  terrorist  suvendu adhikari  house  reiki
    ਜੈਸ਼ ਦੇ ਸ਼ੱਕੀ ਅੱਤਵਾਦੀ ਨੇ ਮੁੱਖ ਮੰਤਰੀ ਸੁਵੇਂਦੂ ਦੇ ਘਰ ਦੀ ਕੀਤੀ ਸੀ ਰੇਕੀ
  • punjab vidhan sabha session
    ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ ਦਿੱਤਾ ਜਵਾਬ
  • heavy rains will occur in many areas including punjab and haryana
    ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • flintoff steps down as england lions head coach
    ਫਲਿੰਟਾਫ ਨੇ ਇੰਗਲੈਂਡ ਲਾਇਨਜ਼ ਦੇ ਮੁੱਖ ਕੋਚ ਦਾ ਅਹੁਦਾ ਛੱਡਿਆ
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
Trending
Ek Nazar
spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 3 months allowance will be released on the occasion of raksha bandhan
      ਮਾਵਾਂ-ਧੀਆਂ ਸਤਿਕਾਰ ਯੋਜਨਾ : ਰੱਖੜੀ ਮੌਕੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ,...
    • dhillon brothers suicide case new update
      ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
    • nhrc takes strict action against non celebration of independence day
      ਪੰਜਾਬ ਦੇ ਸਰਹੱਦੀ ਸਕੂਲਾਂ 'ਚ ਆਜ਼ਾਦੀ ਦਿਹਾੜਾ ਨਾ ਮਨਾਉਣ 'ਤੇ ਕੌਮੀ ਮਨੁੱਖੀ...
    • rape victim three girls water tank
      ਪੰਜਾਬ : ਰੇਪ ਪੀੜਤ ਤਿੰਨ ਕੁੜੀਆਂ ਪਾਣੀ ਵਾਲੀ ਟੈਂਕੀ 'ਤੇ ਚੜ੍ਹੀਆਂ
    • punjab dgp gaurav yadav instructions issued to police personnel
      ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
    • 3 bambiha gang members deported from malaysia
      ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ 3 ਗੁਰਗੇ ਡਿਪੋਰਟ, ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ
    • punjab be careful if you haven t paid your electricity bill
      ਪੰਜਾਬ : ਬਿਜਲੀ ਬਿੱਲ ਨਹੀਂ ਭਰਿਆ ਤਾਂ ਹੋ ਜਾਓ ਸਾਵਧਾਨ! ਵਿਭਾਗ ਵਲੋਂ ਕੱਟੇ ਜਾ...
    • 3 people arrested with heroin and drug money
      ਹੈਰੋਇਨ ਅਤੇ ਡਰੱਗ ਮਨੀ ਸਮੇਤ 3 ਲੋਕ ਗ੍ਰਿਫ਼ਤਾਰ
    • the next 3 hours are extremely heavy
      ਅਗਲੇ 3 ਘੰਟੇ ਬੇਹੱਦ ਭਾਰੀ! ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ...
    • incident occurred in tarn taran in the early morning
      ਤਰਨਤਾਰਨ 'ਚ ਚੜ੍ਹਦੀ ਸਵੇਰ ਵਾਪਰਿਆ ਹਾਦਸਾ, ਇਲਕੈਟ੍ਰਿਕ ਸਕੂਟਰੀ ਦੀ ਬੈਟਰੀ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +