Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    9:24:37 AM

  • agtf ludhiana police 2 accused

    ਹੈਰੀ ਝੰਡਾ ਕਤਲ ਮਾਮਲੇ 'ਚ AGTF ਤੇ ਲੁਧਿਆਣਾ ਪੁਲਸ...

  • divider car 4 youths truck

    ਮਹਾਰਾਸ਼ਟਰ 'ਚ ਰੂਹ ਕੰਬਾਊ ਹਾਦਸਾ: ਡਿਵਾਈਡਰ ਨਾਲ...

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਰੋਡ ਸ਼ੋਅ ਦੌਰਾਨ ਬੋਲੇ CM ਭਗਵੰਤ ਮਾਨ, ਕਿਹਾ-ਜਲੰਧਰ ਨੂੰ 'ਮੁੰਦਰੀ' ਦੇ ਨਗ ਵਾਂਗ ਚਮਕਾਵਾਂਗੇ

PUNJAB News Punjabi(ਪੰਜਾਬ)

ਰੋਡ ਸ਼ੋਅ ਦੌਰਾਨ ਬੋਲੇ CM ਭਗਵੰਤ ਮਾਨ, ਕਿਹਾ-ਜਲੰਧਰ ਨੂੰ 'ਮੁੰਦਰੀ' ਦੇ ਨਗ ਵਾਂਗ ਚਮਕਾਵਾਂਗੇ

  • Edited By Shivani Attri,
  • Updated: 06 May, 2023 05:51 PM
Jalandhar
chief minister bhagwant mann road show
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਆਮ ਆਦਮੀ ਪਾਰਟੀ ਵੱਲੋਂ ਜ਼ਿਮਨੀ ਚੋਣ ਲਈ ਚੁਣੇ ਗਏ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ 'ਆਪ' ਸੁਪ੍ਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਜਲੰਧਰ ਵਿਖੇ ਰੋਡ ਸ਼ੋਅ ਕੀਤਾ ਗਿਆ। ਇਸ ਮੌਕੇ ਜਨਤਾ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਨੂੰ ਅਸੀਂ ਮੁੰਦਰੀ ਦੇ ਨਗ ਵਾਂਗ ਚਮਕਾ ਦੇਵਾਂਗੇ। ਰੁਜ਼ਗਾਰ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਿਰਫ਼ ਇਕ ਸਾਲ ਵਿਚ ਪੰਜਾਬ ਦੇ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਲਈ ਹੋਰ ਵੀ ਵੱਡੀ ਗਿਣਤੀ ਵਿਚ ਸਰਕਾਰੀ ਨੌਕਰੀਆਂ ਦੀਆਂ ਅਸਾਮੀਆਂ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿਚ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। 

PunjabKesari

ਭਗਵੰਤ ਮਾਨ ਨੇ ਕਿਹਾ ਕਿ ਮੈਂ ਪਿਛਲੇ ਕਈ ਦਿਨਾਂ ਤੋਂ ਜਲੰਧਰ ਵਿਚ ਹਾਂ। ਉਨ੍ਹਾਂ ਕਿਹਾ ਕਿ ਵੀਰੋ ਤੁਹਾਡੇ ਕੋਲ ਇਕ ਮੌਕਾ ਹੈ ਤੁਸੀਂ 10 ਮਈ ਨੂੰ ਝਾੜੂ ਵਾਲਾ ਇਕ ਬਟਨ ਦਬ ਕੇ ਆਪਣੇ ਬੱਚਿਆਂ ਦੀ ਕਿਸਮਤ ਚਮਕਾ ਸਕਦੇ ਹੋ। ਝਾੜੂ ਵਾਲਾ ਬਟਨ ਦੱਬੋਗੇ ਤਾਂ ਵਿਕਾਸ ਦਾ ਬਟਨ ਦੱਬਿਆ ਜਾਵੇਗਾ। ਅੱਗੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਮੈਂ ਆਦਮਪੁਰ , ਬਿਲਗਾ, ਸ਼ਾਹਕੋਟ, ਮਹਿਤਪੁਰ, ਨੂਰਮਹਿਲ, ਗੋਰਾਇਆ ਗਿਆ, ਜਿੱਥੇ ਵੀ ਜਾਂਦੇ ਹਾਂ ਅਜਿਹਾ ਹੀ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਮਾਹੌਲ ਸੰਗਰੂਰ ਵਿਚ ਵੇਖਣ ਨੂੰ ਮਿਲਿਆ ਸੀ ਪਰ ਮੈਨੂੰ ਲੱਗਦਾ ਹੈ ਕਿ ਜਲੰਧਰ ਵਾਸੀ ਹੁਣ ਸੰਗਰੂਰ ਦਾ ਵੀ ਰਿਕਾਰਡ ਤੋੜਨਗੇ। 

PunjabKesari

ਇਹ ਵੀ ਪੜ੍ਹੋ : ਨਡਾਲਾ 'ਚ ਵੱਡੀ ਵਾਰਦਾਤ, 2 ਨਕਾਬਪੋਸ਼ ਲੁਟੇਰਿਆਂ ਨੇ ਜਿਊਲਰ ਤੋਂ ਲੁੱਟੀ 35 ਲੱਖ ਰੁਪਏ ਦੀ ਨਕਦੀ

ਉਨ੍ਹਾਂ ਮੀਡੀਆ ਨੂੰ ਕਿਹਾ ਕਿ ਮੀਡੀਆ ਵਾਲੇ ਸਾਡੇ ਜਾਣ ਤੋਂ ਬਾਅਦ ਇਕ ਵਾਰ ਜਨਤਾ ਨੂੰ ਜ਼ਰੂਰ ਪੁੱਛਣ ਕਿ ਇਹ ਸਾਰੇ ਕਿਰਾਏ 'ਤੇ ਤਾਂ ਨਹੀਂ ਲਿਆਂਦੇ ਗਏ। ਵਿਰੋਧੀ ਧਿਰਾਂ 'ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਇਥੇ ਕਈ ਪਾਰਟੀਆਂ ਅਜਿਹੀਆਂ ਵੀ ਹਨ, ਜੋ ਕਿਰਾਏ 'ਤੇ ਜਨਤਾ ਨੂੰ ਲਿਆਂਦੀਆਂ ਹਨ। ਪਰ ਇਥੇ ਇਹ ਸਾਰੀ ਜਨਤਾ ਆਪ ਮੁਹਾਰੇ ਆਈ ਹੈ, ਕੋਈ ਕਿਰਾਏ 'ਤੇ ਨਹੀਂ ਲਿਆਂਦਾ ਗਿਆ ਹੈ।  ਭਗਵੰਤ ਮਾਨ ਨੇ ਕਿਹਾ ਕਿ ਅਸੀਂ ਸਿਰਫ਼ 11 ਮਹੀਨੇ ਮੰਗ ਰਹੇ ਹਾਂ। ਤੁਸੀਂ ਕਾਂਗਰਸ ਨੂੰ 60 ਸਾਲ ਵੋਟਾਂ ਪਾਈਆਂ ਹਨ। ਹੁਣ 11 ਮਹੀਨੇ ਸਾਡੇ ਨਾਲ ਲਗਾ ਦਿਓ, ਅੱਗੇ ਅਸੀਂ ਤੁਹਾਨੂੰ ਯਕੀਨ ਦਿਵਾਉਂਦੇ ਹਾਂ ਕਿ ਇੰਨਾ ਵਧੀਆ ਕੰਮ ਕਰਾਂਗੇ ਕਿ ਅਗਲੀ ਵਾਰੀ ਤੁਹਾਨੂੰ ਕੁਝ ਕਹਿਣ ਦੀ ਲੋੜ ਹੀ ਨਹੀਂ ਪਵੇਗੀ।

PunjabKesari

ਉਨ੍ਹਾਂ ਕਿਹਾ ਕਿ ਜੇਕਰ ਨਿਕੰਮੇ ਨਿਕਲੇ ਤਾਂ ਅਗਲੀ ਵਾਰ ਮੱਖਣ ਵਿਚੋਂ ਵਾਲ ਵਾਂਗੂ ਕੱਢ ਕੇ ਬਾਹਰ ਕਰ ਦਿਓ। 10 ਮਈ ਨੂੰ ਝਾੜੂ ਵਾਲਾ ਬਟਨ ਦੱਬ ਕੇ ਆਪਣੀ ਜ਼ਿੰਮੇਵਾਰੀ ਨਿਭਾਓ। ਫਿਰ ਸਾਡੀ ਜ਼ਿੰਮੇਵਾਰੀ ਸ਼ੁਰੂ। ਉਨ੍ਹਾਂ ਕਿਹਾ ਕਿ ਜਲੰਧਰ ਵਿਚ ਪੀ. ਜੀ. ਆਈ. ਵਰਗਾ ਇਕ ਹਸਪਤਾਲ ਵੀ ਬਣਾਇਆ ਜਾਵੇਗਾ ਅਤੇ ਜੋ ਪਿਮਸ ਹਸਪਤਾਲ ਹੈ, ਉਸ ਨੂੰ ਸਰਕਾਰ ਵੱਲੋਂ ਚਲਾਇਆ ਜਾਵੇਗਾ ਅਤੇ ਇਥੇ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਅਮਰੀਕਾ ਤੋਂ ਮੰਦਭਾਗੀ ਖ਼ਬਰ, ਕਪੂਰਥਲਾ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਘਟਨਾ ਦੀਆਂ ਖ਼ੌਫ਼ਨਾਕ ਤਸਵੀਰਾਂ ਆਈਆਂ ਸਾਹਮਣੇ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ

  • Chief Minister
  • Bhagwant Mann
  • Road Show
  • ਸੁਸ਼ੀਲ ਰਿੰਕੂ
  • ਮੁੱਖ ਮੰਤਰੀ ਭਗਵੰਤ ਮਾਨ
  • ਜਲੰਧਰ
  • ਨਗ
  • ਮੁੰਦਰੀ
  • ਰੋਡ ਸ਼ੋਅ ਅਰਵਿੰਦ ਕੇਜਰੀਵਾਲ

ਤਿੰਨ ਬੱਚਿਆਂ ਦੀ ਮਾਂ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

NEXT STORY

Stories You May Like

  • cm mann met governor
    ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
  • kanwar yatra  pilgrims  problem cm rekha gupta
    ਕਾਂਵੜ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ: CM ਗੁਪਤਾ
  • cm vijay  cauvery dispute
    CM ਵਿਜੇ ਨੇ ਕਾਵੇਰੀ ਵਿਵਾਦ 'ਤੇ ਤੋੜੀ ਚੁੱਪੀ, ਕਿਹਾ-ਕਰਨਾਟਕ ਨਾਲ ਗੱਲਬਾਤ ਦਾ ਰੱਖਿਆ ਸੀ ਪ੍ਰਸਤਾਵ
  • i am ready to contest elections against bhagwant mann raja warring
    'ਭਗਵੰਤ ਮਾਨ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਾਂ', ਰਾਜਾ ਵੜਿੰਗ ਨੇ ਦੇ ਦਿੱਤਾ ਵੱਡਾ ਬਿਆਨ
  • accused arrested in firing case during road rage
    ਰੋਡ ਰੇਜ ਦੌਰਾਨ ਫਾਇਰਿੰਗ ਕਰਨ ਦੇ ਮਾਮਲੇ ’ਚ ਦੋਸ਼ੀ ਗ੍ਰਿਫ਼ਤਾਰ, ਹਥਿਆਰ ਤੇ ਥਾਰ ਗੱਡੀ ਬਰਾਮਦ
  • nuh block member kanwar yatra cm nayab saini statue
    ਨਾਇਬ ਸੈਣੀ ਦੀ ਮੂਰਤੀ ਮੋਢੇ 'ਤੇ ਚੁੱਕ ਵਿਅਕਤੀ ਨੇ ਸ਼ੁਰੂ ਕੀਤੀ ਕਾਂਵੜ ਯਾਤਰਾ, ਕਿਹਾ-CM ਤੋਂ ਕਰਵਾਵਾਂਗਾ ਜਲਅਭਿਸ਼ੇਕ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • exam irregularities protest  bjp leaders  cm residence
    ਪ੍ਰੀਖਿਆ ਬੇਨਿਯਮੀਆਂ ਵਿਰੁੱਧ ਪ੍ਰਦਰਸ਼ਨ: ਭਾਜਪਾ ਆਗੂਆਂ ਦਾ CM ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ, ਹਿਰਾਸਤ 'ਚ ਲਏ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • security arrangements tightened in ludhiana in view of august 15
      15 ਅਗਸਤ ਦੇ ਮੱਦੇਨਜ਼ਰ ਲੁਧਿਆਣਾ 'ਚ ਸੁਰੱਖਿਆ ਪ੍ਰਬੰਧ ਸਖ਼ਤ, DGP ਗੌਰਵ ਯਾਦਵ ਨੇ...
    • road pothole claims life of aap sarpanch amarjit singh
      ਸੜਕ ਦੇ ਟੋਏ ਨੇ ਲਈ AAP ਦੇ ਸਰਪੰਚ ਅਮਰਜੀਤ ਸਿੰਘ ਦੀ ਜਾਨ, NHAI ਨੂੰ ਕਾਰਨ ਦੱਸੋ...
    • railway station death
      ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
    • punjab bjp tiranga yatra
      ਪੰਜਾਬ ਭਾਜਪਾ ਨੇ 'ਹਰ ਘਰ ਤਿਰੰਗਾ' ਤਹਿਤ ਕੱਢੀ ਵਿਸ਼ਾਲ ਤਿਰੰਗਾ ਯਾਤਰਾ
    • punjab schools bill
      ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ 'ਲੁੱਟ'! ਵਿਧਾਨ ਸਭਾ 'ਚ ਪਾਸ...
    • suspended dig bhullar petition
      ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ ਖਾਰਜ ਕੀਤੀ ਜ਼ਮਾਨਤ
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +