Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    1:25:42 PM

  • jalandhar on high alert  security increased  police deployed at every corner

    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ,...

  • petrol diesel and lpg

    ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਰਸੋਈ ਦਾ ਵੀ ਹਿੱਲ...

  • offline decree creates major problem registrations done in punjab

    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ!...

  • toll plaza protest

    ਪੰਜਾਬ ਦਾ ਮਸ਼ਹੂਰ ਟੋਲ ਪਲਾਜ਼ਾ ਹੋਇਆ FREE! ਬਿਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Fazilka
  • ਫਾਜ਼ਿਲਕਾ ਵਾਸੀਆਂ ਨੂੰ CM ਭਗਵੰਤ ਮਾਨ ਦਾ ਵੱਡਾ ਤੋਹਫ਼ਾ, ਬੇਅਦਬੀ ਦੇ ਮੁੱਦੇ 'ਤੇ ਕਹੀ ਵੱਡੀ ਗੱਲ

MALWA News Punjabi(ਮਾਲਵਾ)

ਫਾਜ਼ਿਲਕਾ ਵਾਸੀਆਂ ਨੂੰ CM ਭਗਵੰਤ ਮਾਨ ਦਾ ਵੱਡਾ ਤੋਹਫ਼ਾ, ਬੇਅਦਬੀ ਦੇ ਮੁੱਦੇ 'ਤੇ ਕਹੀ ਵੱਡੀ ਗੱਲ

  • Edited By Shivani Attri,
  • Updated: 25 Feb, 2023 06:10 PM
Fazilka
chief minister bhagwant mann visit fazilka
  • Share
    • Facebook
    • Tumblr
    • Linkedin
    • Twitter
  • Comment

ਫਾਜ਼ਿਲਕਾ (ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਫਾਜ਼ਿਲਕਾ ਦੇ ਬੱਲੂਆਣਾ ਵਿਖੇ ਪੀਣ ਵਾਲੇ ਪਾਣੀ ਦੀ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਫਾਜ਼ਿਲਕਾ ਵਾਸੀਆਂ ਨੂੰ ਵੱਡੀ ਸੌਗਾਤ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ 578.28 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਉਥੇ ਹੀ ਇਸ ਦੌਰਾਨ ਉਨ੍ਹਾਂ ਬੇਅਦਬੀ ਦੇ ਮੁੱਦੇ 'ਤੇ ਪਿਛਲੀਆਂ ਸਰਕਾਰਾਂ 'ਤੇ ਵੀ ਸ਼ਬਦੀ ਹਮਲੇ ਕੀਤੇ। ਭਗਵੰਤ ਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਫਾਜ਼ਿਲਕਾ ਵਿਖੇ 700 ਕਿਲੋਮੀਟਰ ਦੀ ਪਾਈਪ ਲਾਈਨ ਵਿਛਾਈ ਜਾਵੇਗੀ, ਜਿਸ ਦੇ ਜ਼ਰੀਏ 122 ਪਿੰਡਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਪੰਜਾਬ ‘ਚ ਪੀਣ ਵਾਲੇ ਸਾਫ਼ ਪਾਣੀ ਦੀ ਬਹੁਤ ਵੱਡੀ ਸਮੱਸਿਆ ਹੈ। ਹੈਰਾਨੀ ਹੁੰਦੀ ਹੈ ਹੁਣ ਤੱਕ ਸਾਡੇ ਲੋਕਾਂ ਦੇ ਘਰਾਂ ‘ਚ ਪੀਣ ਵਾਲਾ ਪਾਣੀ ਤੱਕ ਨਹੀਂ ਪਹੁੰਚਿਆ। ਪੰਜਾਬ ਦਾ ਨਾਮ ਪਾਣੀਆਂ ‘ਤੇ ਹੈ ਪਰ ਸਾਡੇ ਕੋਲ ਤਾਂ ਧਰਤੀ ਹੇਠਾਂ ਵੀ ਪਾਣੀ ਨਹੀਂ ਬਚਿਆ। ਹੁਣ ਕੁਦਰਤ ਨੇ ਜ਼ਿੰਮੇਵਾਰੀ ਮੇਰੀ ਲਗਾਈ ਹੈ, ਇਹ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗੇ। ਹੁਣ ਅਸੀਂ ਕਿਸਾਨ ਵੀਰਾਂ ਤੋਂ ਪੁੱਛ ਕੇ ਨਹਿਰਾਂ ‘ਚ ਪਾਣੀ ਅਤੇ ਖੇਤਾਂ ਦੀ ਬਿਜਲੀ ਦੇਵਾਂਗੇ। ਨਰਮਾ ਪੱਟੀ ਦੇ ਕਿਸਾਨਾਂ ਨੂੰ 1 ਅਪ੍ਰੈਲ ਤੋਂ ਨਹਿਰਾਂ ‘ਚ ਪਾਣੀ ਮਿਲੇਗਾ। ਅਸੀਂ ਕਿਸਾਨਾਂ ਦੀ ਖੱਜਲ-ਖੁਆਰੀ ਨੂੰ ਖ਼ਤਮ ਕਰਾਂਗੇ। ਪੰਜਾਬ ਦੀ ਧਰਤੀ ਜਿਸ ਦਾ ਨਾਮ ਪਾਣੀ ‘ਤੇ ਹੈ। ਸਾਡੀ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕੋਈ ਵੀ ਘਰ ਜਾਂ ਖੇਤ ਪਾਣੀ ਤੋਂ ਵਾਂਝਾ ਨਹੀਂ ਰਹੇਗਾ।

ਇਹ ਵੀ ਪੜ੍ਹੋ : ਅਜਨਾਲਾ ਹਿੰਸਾ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਨੇ ਕੱਸੀ ਕਮਰ, ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ

 

PunjabKesari

ਭਗਵੰਤ ਮਾਨ ਨੇ ਕਿਹਾ ਕਿ 'ਸਰਕਾਰ ਤੁਹਾਡੇ ਦੁਆਰ' ਨਾਂ ਦੀ ਸਕੀਮ ਚਲਾਈ ਗਈ ਹੈ, ਜਿਸ ਵਿਚ ਹਫ਼ਤੇ ਵਿਚ ਦੋ ਜਾਂ ਤਿੰਨ ਦਿਨ ਡਿਪਟੀ ਕਮਿਸ਼ਨਰ, ਐੱਸ. ਡੀ. ਐੱਮ. ਪਿੰਡਾਂ ਵਿਚ ਆਪਣੇ ਦਫ਼ਤਰ ਲਾਉਣਗੇ, ਜਿੱਥੇ ਲੋਕਾਂ ਦੀਆਂ ਰਜਿਸਟਰੀਆਂ, ਸਰਟੀਫਿਕੇਟ ਆਦਿ ਕੰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹੁਣ ਬੁਢਾਪਾ ਪੈਨਸ਼ਨ ਲੈਣ ਵਾਲਿਆਂ ਨੂੰ ਵੀ ਲਾਈਨ ਵਿਚ ਲੱਗਣ ਦੀ ਲੋੜ ਨਹੀਂ ਹੋਵੇਗੀ, ਸਗੋਂ ਘਰ ਆ ਕੇ ਅਫ਼ਸਰਾਂ ਵੱਲੋਂ ਪੈਨਸ਼ਨ ਦਿੱਤੀ ਜਾਵੇਗੀ। ਪਿਛਲੀਆਂ ਸਰਕਾਰਾਂ 'ਤੇ ਸ਼ਬਦੀ ਹਮਲੇ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦਾ ਕੰਮ ਸਿਰਫ਼ ਵੋਟਾਂ ਲੈਣਾ ਸੀ। ਹੁਣ 70 ਸਾਲ ਪੁਰਾਣੀਆਂ ਗੰਢਾਂ ਖੁੱਲ੍ਹ ਰਹੀਆਂ ਹਨ, ਭਾਵੇਂ ਥੋੜ੍ਹਾ ਸਮਾਂ ਲੱਗ ਰਿਹਾ ਹੈ ਪਰ 70 ਸਾਲ ਪੁਰਾਣੀਆਂ ਗੰਢਾਂ ਖੁੱਲ੍ਹਣ ਲੱਗੀਆਂ ਹਨ। ਹੁਣ ਪੈਸਾ ਲੁੱਟਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਕਿਉਂਕਿ ਕਾਨੂੰਨ ਸਭ ਦੇ ਲਈ ਇਕ ਹੈ। 

PunjabKesari

ਕੋਟਕਪੂਰਾ ਗੋਲੀਕਾਂਡ ਦੇ ਮਾਮਲੇ 'ਤੇ ਭਗਵੰਤ ਮਾਨ ਨੇ ਬਾਦਲਾਂ 'ਤੇ ਹਮਲਾ ਕਰਦੇ ਹੋਏ ਕਿਹਾ ਕਿ ਇਨ੍ਹਾਂ ਨੇ ਗੁਰੂ ਸਾਹਿਬ ਦੀਆਂ ਬੇਅਦਬੀਆਂ ਕਰਵਾਈਆਂ। ਅਸੀਂ ਗੁਰੂ ਦਾ ਇਨਸਾਫ਼ ਦਿਵਾਵਾਂਗੇ। ਗਲੀਆਂ ਵਿਚ ਸਰਬੱਤ ਦਾ ਭਲਾ ਮੰਗਣ ਵਾਲੀ ਬਾਣੀ ਨੂੰ ਇਨ੍ਹਾਂ ਨੇ ਰੋਲਿਆ। ਭਗਵੰਤ ਮਾਨ ਨੇ ਕਿਹਾ ਕਿ ਮੈਂ ਕਹਿੰਦਾ ਹੁੰਦਾ ਸੀ ਕਿ ਕੋਈ ਗੱਲ ਨਹੀਂ ਇਥੇ ਦੇਰ ਹੈ ਹਨ੍ਹੇਰ ਨਹੀਂ, ਜੇ ਸਾਡੇ ਹੱਥ ਵਿਚ ਇਸਨਾਫ਼ ਦਾ ਪੈੱਨ ਆ ਗਿਆ ਤਾਂ ਗੁਰੂ ਦਾ ਇਨਸਾਫ਼ ਪੰਜਾਬ ਵਿਚ ਹੀ ਨਾ ਦਿਵਾ ਸਕੇ ਤਾਂ ਫਿਰ ਕਾਹਦੀਆਂ ਸਰਕਾਰਾਂ। ਇਨ੍ਹਾਂ ਤੋਂ ਲੁੱਟ ਦਾ ਹਰ ਹਿਸਾਬ ਲਿਆ ਜਾਵੇਗਾ। ਗੁਰੂ ਦੇ ਘਰ ਦੇਰ ਹੈ ਹਨ੍ਹੇਰ ਨਹੀਂ। ਸਾਡੇ ਗੁਰੂ ਦੀ ਬੇਅਦਬੀ ਦਾ ਇਨਸਾਫ਼ ਜ਼ਰੂਰ ਹੋਵੇਗਾ। ਹੁਣ ਤੱਕ ਗੁਰੂ ਦੀ ਬੇਅਦਬੀ ਦੇ ਦੋਖੀਆਂ ਨੇ ਸਿਰਫ਼ ਝੂਠ ਬੋਲਿਆ ਪਰ ਹੁਣ ਕੀਤੇ ਹੋਏ ਗੁਨਾਹਾਂ ਅਤੇ ਭ੍ਰਿਸ਼ਟਾਚਾਰ ਦਾ ਹਿਸਾਬ ਲਿਆ ਜਾਵੇਗਾ। 

 ਇਹ ਵੀ ਪੜ੍ਹੋ : ਹੋਲਾ-ਮਹੱਲਾ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਮਿਲੇਗੀ ਇਹ ਖ਼ਾਸ ਸਹੂਲਤ

PunjabKesari

ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਇਹ ਨਹੀਂ ਪਤਾ ਸੀ ਕਿ ਕੋਈ ਤੀਜਾ ਵੀ ਆ ਸਕਦਾ ਹੈ। ਇਨ੍ਹਾਂ ਨੇ ਪਹਿਲਾਂ ਸੋਚਿਆ ਸੀ ਕਿ ਕੈਪਟਨ ਦੀ ਸਰਕਾਰ ਆਵੇਗੀ, ਕੋਈ ਨਾ ਆਪਣੇ ਹੀ ਹਨ, ਫਿਰ ਅਸੀਂ ਆਵਾਂਗਾ, ਅਸੀਂ ਤਾਂ ਹੈ ਹੀ ਆਪਣੇ। ਇਨ੍ਹਾਂ ਨੂੰ ਪਤਾ ਨਹੀਂ ਸੀ ਕਿ ਕੋਈ ਤੀਜਾ ਵੀ ਆ ਸਕਦਾ ਹੈ। ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਕੱਲ੍ਹ ਹੀ ਚਲਾਨ ਪੇਸ਼ ਕਰ ਦਿੱਤਾ ਗਿਆ ਹੈ ਅਤੇ ਅਸੀਂ ਇਨਸਾਫ਼ ਦਿਵਾਵਾਂਗੇ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਹਮਲਾ ਬੋਲਦੇ ਭਗਵੰਤ ਮਾਨ ਨੇ ਕਿਹਾ ਕਿ ਮੈਂ ਪਹਿਲਾਂ ਕਿਹਾ ਸੀ ਕਿ ਮੇਰੇ 32 ਦੰਦ ਹਨ ਅਤੇ ਮੇਰੀਆਂ ਗੱਲਾਂ ਸੱਚੀਆਂ ਹੋ ਜਾਂਦੀਆਂ ਹਨ। ਮੈਂ ਕਿਹਾ ਸੀ ਕਿ ਬਾਦਲ ਸਾਬ੍ਹ ਮੈਂ ਤੁਹਾਡੀ ਲੰਬੀ ਉਮਰ ਦੀ ਅਰਦਾਸ ਕਰਦਾ ਹਾਂ ਅਤੇ ਦੁਨੀਆ ਤੋਂ ਜਾਣ ਤੋਂ ਪਹਿਲਾਂ ਜੋ ਅਕਾਲੀ ਦਲ ਦਾ ਹਾਲ ਤੁਸੀਂ ਕੀਤਾ ਹੈ ਉਹ ਆਪਣੇ ਅੱਖੀਂ ਵੇਖ ਕੇ ਜਾਈਓਂ। ਭ੍ਰਿਸ਼ਟਾਚਾਰੀ ਹੁਣ ਅੰਦਰ ਜਾ ਰਹੇ ਹਨ। ਕਾਨੂੰਨ ਸਭ ਲਈ ਇਕ ਹੈ। ਪੰਜਾਬ ਨੂੰ ਲੁੱਟਣ ਵਾਲਿਆਂ ਕੋਲੋਂ ਪੂਰਾ ਹਿਸਾਬ ਲਿਆ ਜਾਵੇਗਾ। 

 ਇਹ ਵੀ ਪੜ੍ਹੋ : ਮੇਹਟਿਆਣਾ 'ਚ ਰੂਹ ਕੰਬਾਊ ਵਾਰਦਾਤ: ਨੌਜਵਾਨ ਦਾ ਚਾਕੂ ਮਾਰ ਕੇ ਕਤਲ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Chief Minister Bhagwant Mann
  • Project
  • Foundation Stone
  • Fazilka
  • ਮੁੱਖ ਮੰਤਰੀ ਭਗਵੰਤ ਮਾਨ
  • ਪ੍ਰਾਜੈਕਟ
  • ਨੀਂਹ ਪੱਥਰ 
  • ਫਾਜ਼ਿਲਕਾ

ਕੁੜੀ ਦੀ ਦੋਸਤੀ ਨੇ ਕਰਵਾ ਛੱਡੀ ਤੌਬਾ-ਤੌਬਾ, ਅਜਿਹੇ ਚੱਕਰਾਂ 'ਚ ਪਾਇਆ ਕਿ ਹੁਣ ਵੇਲੇ ਨੂੰ ਪਛਤਾ ਰਿਹੈ ਸਾਬਕਾ ਫ਼ੌਜੀ

NEXT STORY

Stories You May Like

  • haryana cm saini visits pathankot
    ਹਰਿਆਣਾ ਦੇ CM ਸੈਣੀ ਦਾ ਪਠਾਨਕੋਟ ਦੌਰਾ, ਹਲਕਾ ਸੁਜਾਨਪੁਰ ਵਿਖੇ ਜਨ ਸਭਾ ਨੂੰ ਕੀਤਾ ਸੰਬੋਧਨ
  • delhi ncr  heavy rain  cm rekha gupta
    ਦਿੱਲੀ-NCR 'ਚ ਭਾਰੀ ਬਾਰਿਸ਼, CM ਰੇਖਾ ਗੁਪਤਾ ਵਲੋਂ ਸਰਕਾਰੀ ਏਜੰਸੀਆਂ ਨੂੰ 'ਹਾਈ ਅਲਰਟ' 'ਤੇ ਰਹਿਣ ਦੇ ਨਿਰਦੇਸ਼
  • sacrilege accused  sacrilege in village turan  punjab
    ਜ਼ਮਾਨਤ 'ਤੇ ਬਾਹਰ ਆਏ ਬੇਅਦਬੀ ਦੇ ਮੁਲਜ਼ਮ ਦਾ ਸਿਰ ਧੜ ਨਾਲੋਂ ਕੀਤਾ ਵੱਖ
  • melbourne resonates with modi modi slogans
    'ਮੋਦੀ-ਮੋਦੀ' ਦੇ ਨਾਅਰਿਆਂ ਨਾਲ ਗੂੰਜਿਆ ਮੈਲਬੌਰਨ, ਸ਼ਾਨਦਾਰ ਹੋਏ ਸਵਾਗਤ 'ਤੇ PM ਨੇ ਕਹੀ ਇਹ ਗੱਲ
  • mamata cm suvendu adhikari
    ਮੈਂ ਮਮਤਾ ਵਾਂਗ ਕਮਜ਼ੋਰ ਤੇ ਡਰਪੋਕ CM ਨਹੀਂ ਹਾਂ : ਸ਼ੁਭੇਂਦੂ ਅਧਿਕਾਰੀ
  • preparations full swing for motorcycle march on july 15 and delhi march july 20
    ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ! 15, 20 ਤੇ 21 ਜੁਲਾਈ ਲਈ ਹੋਇਆ ਵੱਡਾ ਐਲਾਨ
  • karur visit  cm vijay thalapathy
    ਭਲਕੇ ਕਰੂਰ ਦੌਰੇ 'ਤੇ CM ਵਿਜੇ ਥਲਾਪਤੀ, ਭਗਦੜ 'ਚ ਮਾਰੇ ਲੋਕਾਂ ਦੇ ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ
  • tamil nadu cm vijay karur
    ‘ਮੈਂ ਪੁਲਸ ’ਤੇ ਭਰੋਸਾ ਕੀਤਾ, ਮੈਨੂੰ ਹੀ ਜ਼ਿੰਮੇਵਾਰ ਠਹਿਰਾਅ ਦਿੱਤਾ’, ਕਰੂਰ ਭਾਜੜ ਮਾਮਲੇ ’ਤੇ ਬੋਲੇ CM ਵਿਜੇ
  • jalandhar on high alert  security increased  police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
  • singer ritu nooran apologizes kulle wali sarkar over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
Trending
Ek Nazar
mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • controversy over sutlej film unfortunate
      ‘ਸਤਲੁਜ’ ਫਿਲਮ ’ਤੇ ਵਿਵਾਦ ਮੰਦਭਾਗਾ : ਸਾਹਨੀ
    • sukhbir singh badal aide shot by unidentified men
      ਮਾਨਸਾ 'ਚ ਵੱਡੀ ਵਾਰਦਾਤ: ਸੁਖਬੀਰ ਬਾਦਲ ਦੇ ਕਰੀਬੀ ਅਕਾਲੀ ਆਗੂ 'ਤੇ ਚੱਲੀਆਂ ਗੋਲੀਆਂ
    • body of a young man found in a house
      ਰਹੱਸਮਈ ਹਾਲਾਤ ’ਚ ਇਕ ਘਰ ’ਚ ਮਿਲੀ ਨੌਜਵਾਨ ਦੀ ਲਾਸ਼
    • farmer from jalvera commits suicide due to debt
      ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ !
    • punjab congress main face assembly elections
      ਪੰਜਾਬ 'ਚ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਚਿਹਰਾ, ਬਘੇਲ ਨੇ ਸਾਫ ਕੀਤੀ ਸਥਿਤੀ
    • bhakra canal young people are drowning
      ਭਾਖੜਾ ਨਹਿਰ 'ਚ ਫਿਰ ਹਾਦਸਾ, ਨਹਾਉਂਦੇ ਸਮੇਂ ਦੋ ਨੌਜਵਾਨ ਰੁੜ੍ਹੇ
    • woman murdered faridkot police
      ਫ਼ਰੀਦਕੋਟ : ਸਿਖਰ ਦੁਪਹਿਰੇ ਘਰ ਅੰਦਰ ਦਾਖਲ ਹੋ ਔਰਤ ਦਾ ਬੇਰਹਿਮੀ ਕਤਲ
    • patiala police  weapon smubler
      ਪੈਸੇ ਕਮਾਉਣ ਦੇ ਲਾਲਸਾ ਨੇ ਬਣਾ ਦਿੱਤਾ ਹਥਿਆਰ ਸਮੱਗਲਰ, ਪਟਿਆਲਾ ਪੁਲਸ ਨੇ ਫੜਿਆ...
    • punjab bjp  bjp demonstration  loud slogans
      ਭਾਜਪਾ ਵੱਲੋਂ ਸਫ਼ਾਈ ਪ੍ਰਬੰਧਾਂ ਖ਼ਿਲਾਫ਼ ਰੋਸ ਪ੍ਰਦਰਸ਼ਨ, ਕੀਤੀ ਜ਼ੋਰਦਾਰ ਨਾਅਰੇਬਾਜ਼ੀ
    • ludhiana police checking
      ਲੁਧਿਆਣਾ ਪੁਲਸ ਨੇ ਨਾਕੇ 'ਤੇ ਹੈਰੋਇਨ ਸਮੇਤ ਫੜੇ 2 ਮੁਲਜ਼ਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +