ਚੰਡੀਗੜ੍ਹ (ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਪੰਜਾਬ ਦੇ ਕਿਸਾਨ ਸੰਗਠਨਾਂ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਦਫ਼ਤਰ ਨੇ ਸੰਯੁਕਤ ਮੋਰਚੇ ਦੇ 23 ਕਿਸਾਨ ਸੰਗਠਨਾਂ ਨੂੰ ਮੁਲਾਕਾਤ ਲਈ ਸੱਦਾ ਭੇਜਿਆ ਹੈ। ਇਹ ਬੈਠਕ ਦੁਪਹਿਰ 2 ਵਜੇ ਪੰਜਾਬ ਭਵਨ ਵਿਚ ਹੋਵੇਗੀ। ਬੈਠਕ ਵਿਚ ਪੰਜਾਬ ਦੇ ਕਿਸਾਨ ਸੰਗਠਨਾਂ ਵਲੋਂ ਪੰਜਾਬ ਵਿਚ ਖੇਤੀਬਾੜੀ ਖੇਤਰ ਨੂੰ ਲੈ ਕੇ ਪੇਸ਼ ਆ ਰਹੀ ਚੁਣੌਤੀਆਂ ’ਤੇ ਚਰਚਾ ਹੋਵੇਗੀ।

ਇਹ ਵੀ ਪੜ੍ਹੋ : ਹਾਂਗਕਾਂਗ : ਤੇਲ ਟੈਂਕਰ 'ਚ ਧਮਾਕਾ, 1 ਦੀ ਮੌਤ ਤੇ 7 ਜ਼ਖਮੀ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਲਾਡੋਵਾਲ ਨੇੜੇ ਵਾਪਰੀ ਦਿਲ-ਕੰਬਾਊ ਵਾਰਦਾਤ, ਗਲਾ ਵੱਢ ਕੇ ਸਤਲੁਜ ਦਰਿਆ ’ਚ ਸੁੱਟੀ ਔਰਤ ਦੀ ਲਾਸ਼
NEXT STORY