Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 15, 2025

    5:06:01 PM

  • 2 people die in amritsar and kharar due to   heat

    ਪੰਜਾਬ ਭਿਆਨਕ ਗਰਮੀ ਦੀ ਲਪੇਟ ’ਚ, 'ਲੂ' ਨਾਲ...

  • heartbreaking accident in moga district

    ਮੋਗਾ ਜ਼ਿਲ੍ਹੇ 'ਚ ਰੂਹ ਕੰਬਾਊ ਹਾਦਸਾ, ਹਾਈ ਵੋਲਟੇਜ...

  • rain and lightning

    ਕਿਤੇ ਅੱਗ ਵਰ੍ਹਾਊ ਗਰਮੀ, ਕਿਤੇ ਜਾਨਲੇਵਾ ਬਾਰਿਸ਼ !...

  • air india express flight to kolkata delayed plane on runway for an hour

    Takeoff ਤੋਂ ਠੀਕ ਪਹਿਲਾਂ ਹੁਣ Air India Express...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਨੇ ਚੀਨ ਦੇ ਹਮਲਿਆਂ ਖ਼ਿਲਾਫ਼ ਭਾਰਤ ਨੂੰ ਕਰਾਰਾ ਜਵਾਬ ਦੇਣ ਲਈ ਕਿਹਾ

PUNJAB News Punjabi(ਪੰਜਾਬ)

ਕੈਪਟਨ ਨੇ ਚੀਨ ਦੇ ਹਮਲਿਆਂ ਖ਼ਿਲਾਫ਼ ਭਾਰਤ ਨੂੰ ਕਰਾਰਾ ਜਵਾਬ ਦੇਣ ਲਈ ਕਿਹਾ

  • Updated: 17 Jun, 2020 10:09 AM
Chandigarh
chief minister capt amarinder singh chandigarh answer govt
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਲੱਦਾਖ ਦੀ ਗਲਵਾਨ ਘਾਟੀ 'ਚ ਚੀਨ ਨਾਲ ਹਿੰਸਕ ਝੜਪ ਦੌਰਾਨ ਤਿੰਨ ਭਾਰਤੀ ਸੈਨਿਕਾਂ ਦੇ ਮਾਰੇ ਜਾਣ 'ਤੇ ਡੂੰਘਾ ਦੁੱਖ ਅਤੇ ਗੁੱਸਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਚੀਨ ਵਲੋਂ ਭਾਰਤੀ ਸਰਹੱਦ ਅੰਦਰ ਵਾਰ-ਵਾਰ ਕੀਤੀ ਰਹੀ ਉਲੰਘਣਾ ਖਿਲਾਫ ਭਾਰਤ ਸਰਕਾਰ ਵਲੋਂ ਕਰਾਰਾ ਜਵਾਬ ਦੇਣ ਦਾ ਸੱਦਾ ਦਿੱਤਾ।ਇਸ ਘਟਨਾ ਤੋਂ ਗੁੱਸੇ 'ਚ ਆਏ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਕਿਹਾ, ''ਸਾਡੇ ਸੈਨਿਕ ਕੋਈ ਖੇਡ ਨਹੀਂ ਕਿ ਸਾਡੀਆਂ ਸਰਹੱਦਾਂ ਦੀ ਰਾਖੀ ਕਰਦੇ ਅਫਸਰਾਂ ਤੇ ਜਵਾਨਾਂ ਨੂੰ ਹਰ ਥੋੜੇਂ ਦਿਨਾਂ ਬਾਅਦ ਮਾਰ ਜਾਂ ਜ਼ਖ਼ਮੀ ਕਰ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਇਹ ਉਸ ਵੇਲੇ ਵਾਪਰਿਆ ਜਦੋਂ ਦੋਵੇਂ ਪਾਸਿਆਂ ਤੋਂ ਫੌਜਾਂ ਕਈ ਦਿਨਾਂ ਦੇ ਤਣਾਅ ਦੀ ਸਥਿਤੀ ਤੋਂ ਵੱਖ ਹੋਣ ਦੀ ਪ੍ਰਕਿਰਿਆ 'ਚ ਸਨ।

ਇਹ ਵੀ ਪੜ੍ਹੋ:  ਸੰਗਰੂਰ 'ਚ ਕੋਰੋਨਾ ਨਾਲ ਚੌਥੀ ਮੌਤ, ਕੁੱਲ ਆਂਕੜਾ ਹੋਇਆ 77

ਮੁੱਖ ਮੰਤਰੀ ਨੇ ਕਿਹਾ, 'ਹੁਣ ਵੇਲਾ ਆ ਗਿਆ ਹੈ ਕਿ ਭਾਰਤ ਗੁਆਂਢੀ ਮੁਲਕ ਵਲੋਂ ਵਾਰ-ਵਾਰ ਕੀਤੇ ਜਾ ਰਹੇ ਹਮਲਿਆਂ ਦਾ ਜਵਾਬ ਦੇਵੇ ਜੋ ਸਾਡੇ ਖੇਤਰੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ ਅਤੇ ਸਾਡੀ ਖੇਤਰੀ ਪ੍ਰਭੂਸੱਤਾ ਉਤੇ ਹੁੰਦੇ ਹਮਲਿਆਂ ਨੂੰ ਰੋਕੇ।ਉਨ੍ਹਾਂ ਕਿਹਾ ਕਿ ਭਾਰਤ ਵਾਲੇ ਪਾਸੇ ਤੋਂ ਕਿਸੇ ਵੀ ਕਿਸਮ ਦੀ ਕਮਜ਼ੋਰੀ ਦੇ ਸੰਕੇਤ ਨਾਲ ਚੀਨ ਦੀ ਪ੍ਰਕਿਰਿਆ ਹੋਰ ਹਿੰਸਕ ਹੋ ਜਾਂਦੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲਾਂਕਿ ਸਰਹੱਦ 'ਤੇ ਤਣਾਅ ਘਟਾਉਣਾ ਸਭ ਤੋਂ ਵੱਧ ਜ਼ਰੂਰੀ ਹੈ ਅਤੇ ਭਾਰਤ ਜੰਗ ਦੇ ਹੱਕ 'ਚ ਨਹੀਂ ਹੈ ਪਰ ਫਿਰ ਵੀ ਸਾਡਾ ਦੇਸ਼ ਇਸ ਮੌਕੇ ਕਮਜ਼ੋਰੀ ਨਹੀਂ ਦਿਖਾ ਸਕਦਾ ਅਤੇ ਚੀਨ ਨੂੰ ਕਿਸੇ ਹੋਰ ਘੁਸਪੈਠ ਤੋਂ ਰੋਕਣ ਅਤੇ ਆਪਣੀਆਂ ਸੀਮਾਵਾਂ ਤੇ ਆਦਮੀਆਂ ਉਤੇ ਹਮਲੇ ਨੂੰ ਠੱਲ੍ਹ ਪਾਉਣ ਲਈ ਸਖਤ ਰੁਖ ਅਪਣਾਉਣ ਦੀ ਲੋੜ ਹੈ।

ਇਹ ਵੀ ਪੜ੍ਹੋ:  ਗੁਰੂਹਰਸਹਾਏ 'ਚ ਟਿੱਕੀਆਂ ਵੇਚਣ ਵਾਲੇ ਬਾਰੇ ਫੈਲੀ ਅਫ਼ਵਾਹ ਦਾ ਜਾਣੋ ਅਸਲ ਸੱਚ

ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਫੌਜ ਦੇ ਕਮਾਂਡਿੰਗ ਅਫਸਰ ਅਤੇ ਦੋ ਸੈਨਿਕਾਂ ਨੂੰ ਬੁਰੀ ਤਰਜ਼ ਨਾਲ ਕੁੱਟ ਕੇ ਮਾਰਨ ਤੋਂ ਬਾਅਦ ਵੀ ਚੀਨ ਬੇਕਸੂਰ ਹੋਣ ਦਾ ਬਹਾਨਾ ਬਣਾ ਰਿਹਾ ਹੈ ਅਤੇ ਭਾਰਤ ਵਲੋਂ ਇਕਤਰਫਾ ਕਾਰਵਾਈ ਕਾਰਨ ਅਜਿਹੇ ਹਾਲਾਤ ਪੈਦਾ ਹੋਣ ਦਾ ਦੋਸ਼ ਲਾ ਕੇ ਸਾਰਾ ਕਸੂਰ ਭਾਰਤ ਸਿਰ ਮੜਨ ਦਾ ਯਤਨ ਕਰ ਰਿਹਾ ਹੈ। ਇਹ ਆਖਦਿਆਂ ਕਿ ਅਜਿਹੀ ਪ੍ਰਤੀਕਿਰਿਆ ਚੀਨ ਦੀ ਧੋਖੇਬਾਜ਼ੀ ਦਾ ਹਿੱਸਾ ਹੈ, ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ-ਚੀਨ ਸਰਹੱਦ ਦੇ ਲੱਦਾਖ ਸੈਕਟਰ ਅੰਦਰ ਤਣਾਅ ਦਾ ਵਧਣਾ ਚੀਨੀ ਫੌਜ ਵਲੋਂ ਭਾਰਤੀ ਖੇਤਰ ਅੰਦਰ ਕੀਤੇ ਜਾ ਰਹੇ ਵਾਰ-ਵਾਰ ਹਮਲਿਆਂ ਦਾ ਨਤੀਜਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੀਨ ਦੀਆ ਗਤੀਵਿਧੀਆਂ ਦੋਵਾਂ ਮੁਲਕਾਂ ਦਰਮਿਆਨ ਹੋਈਆਂ ਸੰਧੀਆਂ ਦੀ ਸਿੱਧੀ ਉਲੰਘਣਾ ਹੈ ਅਤੇ ਭਾਰਤ ਦੀ ਅਖੰਡਤਾ 'ਤੇ ਢੀਠਤਾ ਭਰਿਆ ਹਮਲਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਹਮਲਿਆਂ ਨੂੰ ਹਲਕੇ 'ਚ ਨਾ ਲੈਣ ਸਬੰਧੀ ਸਖਤ ਸੁਨੇਹਾ ਦੇਣ ਵਾਸਤੇ ਢੁੱਕਵੇਂ ਕਦਮ ਚੁੱਕੇ।

ਇਹ ਵੀ ਪੜ੍ਹੋ: ਸ਼ਰਾਬ ਨੂੰ ਲੈ ਕੇ ਫ਼ਾਜ਼ਿਲਕਾ ਦੇ ਡੀ.ਸੀ. ਦਾ ਹੈਰਾਨ ਕਰ ਦੇਣ ਵਾਲਾ ਬਿਆਨ

ਹਾਲ ਹੀ ਦੇ ਹਫਤਿਆਂ ਵਿੱਚ ਭਾਰਤ-ਪਾਕਿਸਤਾਨ ਅਤੇ ਭਾਰਤ-ਨੇਪਾਲ ਸਰਹੱਦਾਂ 'ਤੇ ਵਧੇ ਤਣਾਓ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਸਪੱਸ਼ਟ ਰੂਪ 'ਚ ਅਜਿਹੀਆਂ ਤਾਕਤਾਂ ਨਾਲ ਘਿਰਿਆ ਹੈ ਜੋ ਕੋਵਿਡ ਸੰਕਟ ਦਾ ਲਾਹਾ ਲੈ ਕੇ ਭਾਰਤ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਤਾਕ 'ਚ ਹਨ। ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ, ਉਨ੍ਹਾਂ ਨੂੰ ਚਿਤਾਵਨੀ ਦੇਈਏ ਕਿ ਭਾਰਤ ਕਿਸੇ ਵੀ ਕੀਮਤ 'ਤੇ ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਨਹੀਂ ਕਰੇਗਾ ਅਤੇ ਭਾਵੇਂ ਇਹ ਅੰਦਰੂਨੀ ਪੱਧਰ 'ਤੇ ਮਹਾਮਾਰੀ ਨਾਲ ਲੜ ਰਿਹਾ ਹੈ ਇਹ ਬਾਹਰੀ ਵੰਗਾਰਾਂ ਨਾਲ ਲੜਨ ਦੇ ਪੂਰੀ ਤਰ੍ਹਾਂ ਕਾਬਲ ਹੈ।ਗਲਵਾਨ ਘਾਟੀ ਹਿੰਸਾ 'ਚ ਜਾਨਾਂ ਗਵਾਉਣ ਵਾਲੇ ਸੈਨਿਕਾਂ ਨੂੰ ਸ਼ਰਧਾਂਜ਼ਲੀ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੂਰਾ ਦੇਸ਼ ਇਸ ਦੁੱਖ ਦੀ ਘੜੀ ਵਿੱਚ ਭਾਰਤੀ ਫੌਜ ਨਾਲ ਖੜ੍ਹਿਆ ਹੈ।

  • Chief Minister
  • Capt. Amarinder Singh
  • Chandigarh
  • Answer
  • Govt
  • ਮੁੱਖ ਮੰਤਰੀ
  • ਕੈਪਟਨ ਅਮਰਿੰਦਰ ਸਿੰਘ
  • ਚੰਡੀਗੜ੍ਹ
  • ਜਵਾਬ
  • ਸਰਕਾਰ

ਗੁਰਬਤ 'ਚੋਂ ਉੱਠੇ ਗ਼ਰੀਬ ਪਰਿਵਾਰ ਦੀ ਧੀ ਨੇ ਕੀਤਾ ਕਮਾਲ, ਬਣੀ ਸਬ-ਇੰਸਪੈਕਟਰ

NEXT STORY

Stories You May Like

  • vijay mallya spoke on rcb s victory sbi gave reply
    RCB ਦੀ ਜਿੱਤ 'ਤੇ ਬੋਲੇ ਵਿਜੇ ਮਾਲਿਆ,  SBI ਨੇ ਦਿੱਤਾ ਕਰਾਰਾ ਜਵਾਬ
  • indigo places order for 30 a350 aircraft
    Indigo ਨੇ A350 ਦੇ 30 ਜਹਾਜ਼ਾਂ ਲਈ ਦਿੱਤਾ ਆਰਡਰ
  • jaishankar on pakistan
    'ਜੇ ਅੱਤਵਾਦੀ ਹਮਲਿਆਂ ਨਾਲ ਭਾਰਤ ਨੂੰ ਭੜਕਾਇਆ ਤਾਂ...', ਜੈਸ਼ੰਕਰ ਨੇ ਪਾਕਿਸਤਾਨ ਨੂੰ ਦਿੱਤੀ ਚਿਤਾਵਨੀ
  • india created history
    ਭਾਰਤ ਨੇ ਰਚਿਆ ਇਤਿਹਾਸ, ਅਮਰੀਕਾ-ਚੀਨ, ਜਰਮਨੀ ਨੂੰ ਛੱਡਿਆ ਪਿੱਛੇ
  • russia launches mega attack on all of ukraine air base attacks
    ਯੂਕਰੇਨ ’ਚ ਡਰੋਨ ਹਮਲਿਆਂ ਦੇ ਜਵਾਬ ’ਚ ਰੂਸ ਵੱਲੋਂ ਕੀਵ 'ਤੇ ਵੱਡਾ ਹਮਲਾ! 3 ਦੀ ਮੌਤ ਤੇ ਕਈ ਜਖ਼ਮੀ
  • bjp world india ravi shankar prasad
    ਅੱਤਵਾਦ ਖ਼ਿਲਾਫ਼ ਲੜਾਈ 'ਚ ਦੁਨੀਆ ਭਾਰਤ ਦੇ ਨਾਲ : ਰਵੀਸ਼ੰਕਰ ਪ੍ਰਸਾਦ
  • death threats to the current sarpanch
    ਮੌਜੂਦਾ ਸਰਪੰਚ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ
  • big action of ssp
    ''ਸਾਡਾ ਪਿੰਡ ਵਿਕਾਊ ਹੈ'' ਦੇ ਪੋਸਟਰ ਲਾਉਣ ਵਾਲੇ ਨੌਜਵਾਨ ਨੂੰ ਧਮਕੀਆਂ ਦੇਣ ਵਾਲੇ SHO ਖ਼ਿਲਾਫ਼ ਵੱਡੀ ਕਾਰਵਾਈ
  • 2 people die in amritsar and kharar due to   heat
    ਪੰਜਾਬ ਭਿਆਨਕ ਗਰਮੀ ਦੀ ਲਪੇਟ ’ਚ, 'ਲੂ' ਨਾਲ ਅੰਮ੍ਰਿਤਸਰ ਤੇ ਖਰੜ ’ਚ 2 ਲੋਕਾਂ...
  • electricity theft from street light lines
    ਸਟਰੀਟ ਲਾਈਟਾਂ ਦੀਆਂ ਲਾਈਨਾਂ ਤੋਂ ਹੋ ਰਹੀ ਬਿਜਲੀ ਚੋਰੀ, ਨਗਰ ਨਿਗਮ ਨੂੰ ਭਰਨਾ ਪੈ...
  • big accident in punjab bank guard died due to bullet injury
    ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ
  • girl died due to drowning in canal
    ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ
  • prostitution exposed in punjab
    ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...
  • alert for many districts from today till june 18
    ਪੰਜਾਬ ‘ਚ ਮੌਸਮ ਨੇ ਬਦਲਿਆ ਰੁਖ, ਅੱਜ ਤੋਂ 18 ਜੂਨ ਤੱਕ ਕਈ ਜ਼ਿਲ੍ਹਿਆਂ ਲਈ ਅਲਰਟ
  • jalandhar  electrical wires  fire
    ਜਲੰਧਰ : ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ, ਇਲਾਕਾ ਵਾਸੀਆਂ 'ਚ ਮਚੀ...
  • another famous influencer amritpal singh targeted threatened
    ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ...
Trending
Ek Nazar
bulldozer action against drugs in ludhiana

ਲੁਧਿਆਣਾ 'ਚ ਨਸ਼ਿਆਂ ਖ਼ਿਲਾਫ਼ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰਾਂ ਦੇ ਘਰ ਕੀਤੇ...

pakistan  s nuclear threat to america

ਪਾਕਿਸਤਾਨ ਦੀ ਅਮਰੀਕਾ ਨੂੰ ਪ੍ਰਮਾਣੂ ਧਮਕੀ: ਜੇਕਰ ਈਰਾਨ 'ਤੇ ਹਮਲਾ ਹੁੰਦਾ ਹੈ...

new zealand provide visa exemption facility

ਨਿਊਜ਼ੀਲੈਂਡ 'ਚ ਇਸ ਦੇਸ਼ ਦੇ ਸੈਲਾਨੀਆਂ ਨੂੰ ਮਿਲੇਗੀ ਵੀਜ਼ਾ ਛੋਟ ਸਹੂਲਤ

granthi singh drowned while taking bath sarovar of gurdwara sahib

ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਵੱਡੀ ਘਟਨਾ, ਪਈਆਂ ਭਾਜੜਾਂ

iranian foreign minister statement

'ਜੇਕਰ ਇਜ਼ਰਾਈਲੀ ਹਮਲੇ ਰੁਕ ਜਾਣ ਤਾਂ....' : ਈਰਾਨੀ ਵਿਦੇਸ਼ ਮੰਤਰੀ

iranians to vacate weapons manufacturing factories

ਈਰਾਨੀਆਂ ਨੂੰ ਹਥਿਆਰ ਬਣਾਉਣ ਵਾਲੀਆਂ ਫੈਕਟਰੀਆਂ ਖਾਲੀ ਕਰਨ ਦਾ ਹੁਕਮ, ਨਵੇਂ ਹਮਲੇ...

third robbery at   virani jewelers   in america

ਅਮਰੀਕਾ ਦੇ 'ਵੈਰਾਨੀ ਜਿਊਲਰਜ' 'ਚ ਤੀਜੀ ਵਾਰ ਲੁੱਟ-ਖੋਹ

big accident in punjab bank guard died due to bullet injury

ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ

girl died due to drowning in canal

ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ

prostitution exposed in punjab

ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...

another famous influencer amritpal singh targeted threatened

ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ...

driving license holders in punjab should pay attention new orders issued

ਪੰਜਾਬ 'ਚ ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਨਵੇਂ ਹੁਕਮ ਹੋ ਗਏ ਜਾਰੀ

ruckus at a dhaba near the bus stand in jalandhar

ਜਲੰਧਰ ਦੇ ਬੱਸ ਸਟੈਂਡ ਨੇੜੇ ਢਾਬੇ 'ਤੇ ਪੈ ਗਿਆ ਭੜਥੂ, ਚੱਲੀਆਂ ਤਲਵਾਰਾਂ ਤੇ...

holidays from monday to friday in this district jalandhar of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਛੁੱਟੀਆਂ, ਇਹ ਸਾਰਾ ਕੁਝ...

amritpal singh mehron s instagram account banned

ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ

challan will be issued to those who throw garbage in jalandhar

ਜਲੰਧਰ ਵਾਸੀਆਂ ਦੀ ਹੁਣ ਖੈਰ ਨਹੀਂ! ਸ਼ੁਰੂ ਹੋਣ ਜਾ ਰਿਹੈ ਨਵਾਂ ਸਿਸਟਮ, ਹੁਣ ਕੀਤੀ...

major operation against war on drugs in jalandhar

ਪੁਲਸ ਛਾਉਣੀ 'ਚ ਤਬਦੀਲ ਹੋਇਆ ਪੰਜਾਬ ਦਾ ਇਹ ਇਲਾਕਾ ! ਵੱਡੀ ਗਿਣਤੀ 'ਚ ਪੁਲਸ...

ahmedabad plane crash king charles iii observed silence

ਕਿੰਗ ਚਾਰਲਸ ਤੀਜੇ ਨੇ ਅਹਿਮਦਾਬਾਦ ਜਹਾਜ਼ ਹਾਦਸੇ ਦੇ ਪੀੜਤਾਂ ਲਈ ਰੱਖਿਆ 'ਮੌਨ'

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਪੰਜਾਬ ਦੀਆਂ ਖਬਰਾਂ
    • the biggest revelation so far in the bhabhi kamal kaur murder case
      ਭਾਬੀ ਕਮਲ ਕੌਰ ਕਤਲ ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ, SSP ਨੇ ਖੋਲ੍ਹ 'ਤੇ...
    • granthi singh drowned while taking bath sarovar of gurdwara sahib
      ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਵੱਡੀ ਘਟਨਾ, ਪਈਆਂ ਭਾਜੜਾਂ
    • amritpal mehron fled abroad after the murder of his bhabi kamal kaur
      ਭਾਬੀ ਕਮਲ ਕੌਰ ਕਤਲ ਕੇਸ : ਅੰਮ੍ਰਿਤਸਰ ਤੋਂ ਜਹਾਜ਼ ਚੜ੍ਹ ਵਿਦੇਸ਼ ਭੱਜਿਆ...
    • sukhbir badal advised to leave akali dal
      ਸੁਖਬੀਰ ਬਾਦਲ ਨੂੰ ਅਕਾਲੀ ਦਲ ਛੱਡਣ ਦੀ ਸਲਾਹ! ਪੜ੍ਹੋ ਕੀ ਹੈ ਪੂਰੀ ਖ਼ਬਰ (ਵੀਡੀਓ)
    • former congress councilor baljinder bunty dig aap in favor of sanjeev arora
      ਸਾਬਕਾ ਕਾਂਗਰਸ ਕੌਂਸਲਰ ਬਲਜਿੰਦਰ ਬੰਟੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਫੜਿਆ 'ਆਪ'...
    • cm mann s family also engaged in election campaign sanjeev arora win
      ਸੰਜੀਵ ਅਰੋੜਾ ਨੂੰ ਜਿਤਾਉਣ ਲਈ CM ਮਾਨ ਦਾ ਪਰਿਵਾਰ ਵੀ ਜੁਟਿਆ ਚੋਣ ਪ੍ਰਚਾਰ 'ਚ,...
    • health department s big announcement in view of corona virus
      ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਿਹਤ ਵਿਭਾਗ ਦਾ ਵੱਡਾ ਐਲਾਨ
    • former delhi cm atishi in ludhiana
      ਦਿੱਲੀ ਦੇ ਸਾਬਕਾ CM ਆਤਿਸ਼ੀ ਲੁਧਿਆਣਾ 'ਚ, ਸੰਜੀਵ ਅਰੋੜਾ ਦੇ ਹੱਕ 'ਚ ਕਰਨਗੇ...
    • serious danger averted from punjabis
      ਪੰਜਾਬੀਆਂ ਤੋਂ ਟਲਿਆ ਗੰਭੀਰ ਖ਼ਤਰਾ! ਅਸਲੇ ਸਣੇ ਚੁੱਕ ਲਏ ਗੁਰਗੇ, ਕਰਨ ਵਾਲੇ ਸੀ...
    • big accident in punjab bank guard died due to bullet injury
      ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +