Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    5:11:12 PM

  • sgpc supports punjab bandh

    15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ...

  • punjab bandh  farmers   union  parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • 15 billion lawsuit filed against bob borrower files case

    BOB 'ਤੇ 15 ਅਰਬ ਡਾਲਰ ਦਾ ਮੁਕੱਦਮਾ ਦਰਜ, ਕਰਜ਼ਦਾਰ...

  • muskan sahil saurabh rajput blue drum

    ਨੀਲਾ ਡਰੰਮ ਮਾਮਲੇ 'ਚ ਆਇਆ ਫੈਸਲਾ, ਮੁਸਕਾਨ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕੈਪਟਨ ਨੇ ਪੰਜਾਬ 'ਚ ਧਾਰਮਿਕ ਸਥਾਨਾਂ ਦੇ ਨੇੜੇ-ਤੇੜੇ ਸੁਰੱਖਿਆ ਵਧਾਉਣ ਦੇ ਦਿੱਤੇ ਨਿਰਦੇਸ਼

PUNJAB News Punjabi(ਪੰਜਾਬ)

ਕੈਪਟਨ ਨੇ ਪੰਜਾਬ 'ਚ ਧਾਰਮਿਕ ਸਥਾਨਾਂ ਦੇ ਨੇੜੇ-ਤੇੜੇ ਸੁਰੱਖਿਆ ਵਧਾਉਣ ਦੇ ਦਿੱਤੇ ਨਿਰਦੇਸ਼

  • Updated: 14 May, 2019 12:52 AM
Jalandhar
chief minister captan amarinder singh
  • Share
    • Facebook
    • Tumblr
    • Linkedin
    • Twitter
  • Comment

ਜਲੰਧਰ,(ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਧਾਰਮਿਕ ਸਥਾਨਾਂ ਦੇ ਨੇੜੇ-ਤੇੜੇ ਸੁਰੱਖਿਆ ਵਧਾਉਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਇਹ ਨਿਰਦੇਸ਼ ਸੰਗਰੂਰ 'ਚ ਪੈਂਦੇ ਪਿੰਡ ਹਥੋਹਾ ਥਾਣਾ ਅਮਰਗੜ੍ਹ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਨੂੰ ਪਾਲਕੀ ਸਾਹਿਬ ਤੇ ਰੁਮਾਲਾ ਸਾਹਿਬ ਦੇ ਨਾਲ ਸੜਨ ਦੀ ਘਟਨਾ ਦੇ ਮੱਦੇਨਜ਼ਰ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ 'ਚ ਫਿਰਕੂ ਤਣਾਅ ਦੀ ਘਟਨਾ ਨੂੰ ਪੈਦਾ ਕਰਨ ਦੇ ਉਦੇਸ਼ ਨਾਲ ਸ਼ਰਾਰਤੀ ਤੱਤਾਂ ਵੱਲੋਂ ਅਜਿਹੀਆਂ ਹੋਰ ਘਟਨਾਵਾਂ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਨੇ ਕਿਹਾ 2017 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਸੂਬੇ 'ਚ ਅਜਿਹੀਆਂ ਹੀ ਘਟਨਾਵਾਂ ਹੋਈਆਂ ਸਨ।

ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਬੀ. ਜੀ. ਪੀ. ਨੂੰ ਕਿਹਾ ਹੈ ਕਿ ਉਹ ਸਾਰੇ ਜ਼ਿਲਿਆਂ 'ਚ ਉਚ ਪੁਲਸ ਅਧਿਕਾਰੀਆਂ ਦੇ ਨਾਲ ਤਾਲਮੇਲ ਬਣਾ ਕੇ ਚੱਲਣ ਤਾਂ ਕਿ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਈ ਵੀ ਕੋਸ਼ਿਸ਼ ਨਾ ਕਰ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਪੁਲਸ ਨੂੰ ਸੂਬੇ 'ਚ ਸਾਰੇ ਧਾਰਮਿਕ ਸਥਾਨਾਂ ਦੀ ਨੇੜੇ-ਤੇੜੇ ਸੁਰੱਖਿਆ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਕਿ ਆਉਣ ਵਾਲੇ ਦਿਨਾਂ 'ਚ ਅਜਿਹੀ ਕੋਈ ਵੀ ਘਟਨਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਜੋ ਲੋਕ ਸੂਬੇ 'ਚ ਸ਼ਾਂਤੀ ਨਾਲ ਖਿਲਵਾੜ ਕਰ ਰਹੇ ਹਨ, ਉਨ੍ਹਾਂ ਨਾਲ ਉਨ੍ਹਾਂ ਦੀ ਸਰਕਾਰੀ ਸਖਤੀ ਨਾਲ ਪੇਸ਼ ਆਵੇਗੀ, ਉਨ੍ਹਾਂ ਕਿਹਾ ਕਿ ਸੂਬੇ 'ਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਨੂੰ ਹਰ ਕੀਮਤ 'ਤੇ ਬਣਾ ਕੇ ਰੱਖਿਆ ਜਾਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਰਗਾੜੀ ਅਤੇ ਬਹਿਬਲ ਕਲਾਂ ਮਾਮਲਿਆਂ 'ਚ ਐੱਸ. ਆਈ. ਟੀ. ਵਲੋਂ ਕੀਤੀ ਜਾ ਰਹੀ ਜਾਂਚ ਅੰਤਿਮ ਪੜਾਅ 'ਚ ਪਹੁੰਚ ਚੁੱਕੀ ਹੈ। ਹੁਣ ਕੁਝ ਹੀ ਦਿਨਾਂ ਦੀ ਗੱਲ ਹੈ ਕਿ ਜਦੋਂ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਮੁੜ ਵਿਸ਼ੇਸ਼ ਜਾਂਚ ਟੀਮ 'ਚ ਸ਼ਾਮਲ ਕਰ ਲਿਆ ਜਾਵੇਗਾ ਤਾਂ ਕਿ ਧਾਰਮਿਕ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਜਾਂਚ ਦੇ ਕੰਮ ਨੂੰ ਸੰਪੰਨ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਸੂਬਾਈ ਪੁਲਸ ਨੂੰ ਜੋ ਨਿਰਦੇਸ਼ ਭੇਜੇ ਹਨ, ਇਸ ਦੇ ਤਹਿਤ ਪੁਲਸ ਨੂੰ ਗੁਰਦੁਆਰਿਆਂ, ਮੰਦਰਾਂ, ਮਸਜਿਦਾਂ, ਗਿਰਜਾਘਰਾਂ ਅਤੇ ਹੋਰ ਸਾਰੇ ਡੇਰਿਆਂ ਦੇ ਨੇੜੇ-ਤੇੜੇ ਸੁਰੱਖਿਆ ਸਖਤ ਕਰਨ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਦੇ ਨੇੜੇ ਹਮੇਸ਼ਾ ਤਬਾਹਕਾਰੀ ਸ਼ਕਤੀਆਂ ਸਮਾਜ 'ਚ ਫੁੱਟ ਪਾਉਣ ਦੀਆਂ ਕੋਸ਼ਿਸ਼ਾਂ ਕਰਦੀਆਂ ਹਨ, ਜਿਨ੍ਹਾਂ ਨੂੰ ਪ੍ਰਤੱਖ ਜਾਂ ਅਪ੍ਰੱਤਖ ਤੌਰ 'ਤੇ ਸਿਆਸੀ ਨੇਤਾਵਾਂ ਦੀ ਪਨਾਹ ਹਾਸਲ ਹੁੰਦੀ ਹੈ।

  • Chief Minister Capt. Amarinder Singh
  • ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

40 ਸਾਲ ਬਾਅਦ ਪਾਕਿਸਤਾਨ ਤੋਂ ਪਰਤੇ ਮੁਸ਼ਰਫ ਨੂੰ 2 ਹਫਤੇ ਬਾਅਦ ਵੀ ਲੈਣ ਨਹੀਂ ਆਇਆ ਕੋਈ ਰਿਸ਼ਤੇਦਾਰ

NEXT STORY

Stories You May Like

  • hindu mp in pakistan
    ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ ਚੁੱਕਿਆ ਮੁੱਦਾ
  • lease demand for retail space in malls drops by 38
    ਦੇਸ਼ ਦੇ ਚੋਟੀ ਦੇ ਅੱਠ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਾਲਜ਼ ’ਚ ਪ੍ਰਚੂਨ ਸਥਾਨਾਂ ਦੀ ਲੀਜ਼ ਮੰਗ 38 ਫੀਸਦੀ ਘਟੀ
  • religious places targeted by thieves drug habits  police bust the gang
    ਨਸ਼ੇ ਦੀ ਪੂਰਤੀ ਲਈ ਧਾਰਮਿਕ ਸਥਾਨਾਂ ਨੂੰ ਚੋਰ ਬਣਾ ਰਹੇ ਨਿਸ਼ਾਨਾ! ਪੁਲਸ ਵੱਲੋਂ ਗਿਰੋਹ ਦਾ ਪਰਦਾਫ਼ਾਸ਼
  • security stepped up at 33 000 durga puja venues in bangladesh
    ਬੰਗਲਾਦੇਸ਼ ’ਚ 33,000 ਦੁਰਗਾ ਪੂਜਾ ਸਥਾਨਾਂ ਦੀ ਵਧਾਈ ਸੁਰੱਖਿਆ
  • highcourt firm on appointment of regular dgp in punjab
    ਪੰਜਾਬ 'ਚ ਰੈਗੂਲਰ DGP ਦੀ ਨਿਯੁਕਤੀ ਬਾਰੇ ਹਾਈਕੋਰਟ ਸਖ਼ਤ, ਪੜ੍ਹੋ ਕੀ ਜਾਰੀ ਕੀਤੇ ਨਿਰਦੇਸ਼
  • stock market plunges   sensex closes down 429 points
    Repo rate ਵਧਾਉਣ ਦੇ ਫੈਸਲੇ ਤੋਂ ਬਾਅਦ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 429 ਅੰਕ ਟੁੱਟ ਕੇ ਹੋਇਆ ਬੰਦ
  • judicial transfers in punjab
    ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23 ਨਿਆਂਇਕ ਅਧਿਕਾਰੀਆਂ ਦੀਆਂ ਨਵੀਆਂ ਤਾਇਨਾਤੀਆਂ ਦੇ ਦਿੱਤੇ ਹੁਕਮ
  • dc aashika jain gave strict orders for protection of jhona due to rain
    ਬਾਰਿਸ਼ ਨੂੰ ਲੈ ਕੇ ਝੋਨੇ ਦੀ ਸੁਰੱਖਿਆ ਲਈ DC ਆਸ਼ਿਕਾ ਜੈਨ ਨੇ ਦਿੱਤੇ ਸਖ਼ਤ ਹੁਕਮ
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
Trending
Ek Nazar
russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • one arrested along with a mobile phone and heroin
      ਦੋ ਕਿੱਲੋ ਤੋਂ ਵੱਧ ਹੈਰੋਇਨ, ਕਰੇਟਾ ਕਾਰ ਅਤੇ ਮੋਬਾਇਲ ਸਮੇਤ ਇਕ ਗ੍ਰਿਫ਼ਤਾਰ
    • alarm bells ringing for the people of this village in bathinda
      ਬਠਿੰਡਾ 'ਚ ਇਸ ਪਿੰਡ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! 15 ਦਿਨਾਂ 'ਚ 3 ਮੌਤਾਂ,...
    • pargat singh arrived at the protest held to secure justice for parvinder jhota
      ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ...
    • people set fire to the medical store of the killer of the parvinder jhota
      ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ 'ਤੀ ਅੱਗ, ਇਲਾਕੇ 'ਚ ਭਾਰੀ...
    • accident in gurdaspur
      ਸੜਕ ਕਿਨਾਰੇ ਖੜ੍ਹੀ ਟਰਾਲੀ 'ਚ ਟੱਕਰ ਕਾਰਨ ਸਕੂਟਰੀ ਸਵਾਰ ਦੀ ਮੌਤ
    • arrested case
      ਮੋਟਰਸਾਈਕਲ ਚੋਰੀ ਕਰਨ ਵਾਲੇ ਤਿੰਨ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
    • accident in pathankot
      ਸਬਜ਼ੀ ਮੰਡੀ ਜਾ ਰਹੇ 2 ਵਿਅਕਤੀਆਂ ਦੀ ਸੜਕ ਹਾਦਸੇ 'ਚ ਮੌਤ
    • duty anganwadi worker highway
      ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ ਹਾਦਸਾ, ਤੜਫ-ਤੜਫ ਕੇ ਨਿਕਲੇ ਸਾਹ
    • school  college  holiday
      ਕਈ ਸਕੂਲਾਂ, ਕਾਲਜਾਂ ਵਿਚ ਛੁੱਟੀ, ਪਰਵਿੰਦਰ ਝੋਟਾ ਕਤਲ ਕਾਰਨ ਲਿਆ ਗਿਆ ਫੈਸਲਾ
    • police stopped channi as he was on his way to meet parvinder jhota s family
      ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਚਰਨਜੀਤ ਚੰਨੀ ਨੂੰ ਪੁਲਸ ਨੇ ਰੋਕਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +