Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 27, 2026

    1:08:20 PM

  • amritpal singh  high court

    ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਹਾਈਕੋਰਟ...

  • major incident in jalandhar

    ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਆਵਾਜ਼ ਨਾਲ...

  • israel lebanon phosphorus attack

    ਇਜ਼ਰਾਈਲ ਨੇ ਰਿਹਾਇਸ਼ੀ ਇਲਾਕਿਆਂ 'ਤੇ ਸੁੱਟੇ...

  • petrol diesel sunil jakhar reaction

    ਕੇਂਦਰ ਨੇ ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ਬਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਚੰਨੀ ਵਲੋਂ ਸਾਰੇ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕਰਨ ਦਾ ਐਲਾਨ

PUNJAB News Punjabi(ਪੰਜਾਬ)

ਮੁੱਖ ਮੰਤਰੀ ਚੰਨੀ ਵਲੋਂ ਸਾਰੇ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕਰਨ ਦਾ ਐਲਾਨ

  • Updated: 02 Nov, 2021 01:52 AM
Chandigarh
chief minister channi announced to transfer all government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ(ਅਸ਼ਵਨੀ)– ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦਿਵਸ ਮੌਕੇ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਮਿਸ਼ਨ ਕਲੀਨ ਦਾ ਐਲਾਨ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਵੱਢੀ-ਖੋਰੀ ’ਚ ਸ਼ਾਮਲ ਅਤੇ ਲੋਕਾਂ ਦੇ ਕੰਮਾਂ ’ਚ ਅੜਿੱਕੇ ਡਾਹੁਣ ਵਾਲੇ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਇਕ ਸੀਨੀਅਰ IPS ਅਫਸਰ ਦਾ ਤਬਾਦਲਾ
ਚੰਡੀਗੜ੍ਹ ਨਜ਼ਦੀਕ ਖਰੜ-ਲਾਂਡਰਾਂ ਰੋਡ ’ਤੇ ਪੈਂਦੇ ਗਰੈਂਡ ਇੰਪੀਰੀਅਲ ਪੈਲੇਸ ’ਚ ਸਹਿਕਾਰਤਾ ਵਿਭਾਗ ਵਲੋਂ ਕਰਵਾਏ ਗਏ ਰਾਜ ਪੱਧਰੀ ਨਿਯੁਕਤੀ ਪੱਤਰ ਵੰਡ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਸੂਬੇ ’ਚ ਪਾਰਦਰਸ਼ੀ ਤੇ ਲੋਕ-ਪੱਖੀ ਨਿਜ਼ਾਮ ਸਿਰਜਣ ਦਾ ਅਹਿਦ ਲੈਂਦਿਆਂ ਕਿਹਾ ਕਿ ਅੱਜ ਤੋਂ ਸਾਰੇ ਸੂਬੇ ’ਚ ਮਾਈਨਿੰਗ ਮਾਫ਼ੀਆ ਦੇ ਅੰਤ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਮਾਈਨਿੰਗ ਵਾਲੀ ਹਰੇਕ ਥਾਂ ’ਤੇ ਪੁਲਸ ਦਾ ਪਹਿਰਾ ਬਿਠਾ ਦਿੱਤਾ ਗਿਆ ਹੈ ਤਾਂ ਕਿ ਰੇਤੇ ਦੀ ਕਾਲਾਬਾਜ਼ਾਰੀ ਨੂੰ ਠੱਲ੍ਹ ਪਾਈ ਜਾ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੁਲਸ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਹਰੇਕ ਨੂੰ ਰੇਤਾ 9 ਰੁਪਏ ਪ੍ਰਤੀ ਫੁੱਟ ਦੇ ਸਰਕਾਰੀ ਭਾਅ ਦੇ ਹਿਸਾਬ ਨਾਲ ਮਿਲੇ ਅਤੇ ਜੇਕਰ ਡਿਊਟੀ ’ਤੇ ਤਾਇਨਾਤ ਪੁਲਿਸ ਮੁਲਾਜ਼ਮ ਭਿ੍ਰਸ਼ਟਾਚਾਰ ’ਚ ਸ਼ਾਮਲ ਪਾਏ ਗਏ ਤਾਂ ਉਨ੍ਹਾਂ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਸਾਰੇ ਸਿਵਲ ਤੇ ਪੁਲਸ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ ਕੀਤੀ ਕਿ ਹਫ਼ਤੇ ਤੇ ਮਹੀਨੇ ਲੈਣੇ ਤੁਰੰਤ ਬੰਦ ਕਰਨ ਲਈ ਆਖਿਆ ਤਾਂ ਜੋ ਲੋਕਾਂ ਦਾ ਵਿਸ਼ਵਾਸ ਸਰਕਾਰ ਵਿੱਚ ਮਜ਼ਬੂਤ ਹੋਵੇ। ਇਸ ਦੇ ਨਾਲ ਹੀ ਉਨ੍ਹਾਂ ਵਿਜੀਲੈਂਸ ਨੂੰ ਵੀ ਆਦੇਸ਼ ਦਿੱਤੇ ਕਿ ਭਿ੍ਰਸ਼ਟਾਚਾਰ ਦੀਆਂ ਸ਼ਿਕਾਇਤਾਂ ’ਤੇ ਫੌਰੀ ਅਮਲ ਯਕੀਨੀ ਬਣਾਇਆ ਜਾਵੇ ਅਤੇ ਭਿ੍ਰਸ਼ਟਾਚਾਰੀਆਂ ਨੂੰ ਫੜ੍ਹਨ ਦੀ ਕਾਰਜਪ੍ਰਣਾਲੀ ਨੂੰ ਚੁਸਤ-ਦਰੁਸਤ ਕੀਤਾ ਜਾਵੇ।

ਇਹ ਵੀ ਪੜ੍ਹੋ- ਭਾਰਤ-ਪਾਕਿ ਬਾਰਡਰ ’ਤੇ BSF ਨੇ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਕੀਤੀ ਬਰਾਮਦ

ਮੁੱਖ ਮੰਤਰੀ ਚੰਨੀ ਨੇ ਅੱਜ ਪੰਜਾਬ ਦਿਵਸ ਮੌਕੇ ਸਹਿਕਾਰਤਾ ਵਿਭਾਗ ਦੇ ਵੱਖ-ਵੱਖ ਅਦਾਰਿਆਂ ਵਿੱਚ ਨੌਕਰੀ ਹਾਸਲ ਕਰਨ ਵਾਲੇ 750 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਵੱਡਾ ਐਲਾਨ ਕੀਤਾ ਕਿ ਸਰਕਾਰੀ ਪੈਸੇ ਦਾ ਸਾਰਾ ਲੈਣ-ਦੇਣ ਪ੍ਰਾਈਵੇਟ ਬੈਂਕਾਂ ਦੀ ਥਾਂ ਸਹਿਕਾਰੀ ਬੈਂਕਾਂ ਰਾਹੀਂ ਕੀਤਾ ਜਾਵੇਗਾ। ਇਸ ਫੈਸਲੇ ਨੂੰ ਲਾਗੂ ਕਰਨ ਲਈ ਜਲਦੀ ਮਤਾ ਲਿਆ ਕੇ ਪੰਜਾਬ ਕੈਬਨਿਟ ਵਲੋਂ ਪ੍ਰਵਾਨਗੀ ਦੇ ਦਿੱਤੀ ਜਾਵੇਗੀ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਸਰਕਾਰੀ ਅਦਾਰਿਆਂ ਦੇ ਨਾਲ-ਨਾਲ ਅਰਧ ਸਰਕਾਰੀ ਅਦਾਰਿਆਂ ਦਾ ਲੈਣ-ਦੇਣ ਵੀ ਸਹਿਕਾਰੀ ਬੈਂਕਾਂ ਰਾਹੀਂ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਸ ਫੈਸਲੇ ਨੂੰ 15 ਦਿਨਾਂ ਵਿੱਚ ਲਾਗੂ ਕਰਨ ਦਾ ਭਰੋਸਾ ਦਿੱਤਾ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕਰਨ ਦਾ ਕੀਤਾ ਗਿਆ ਫੈਸਲਾ ਇਨ੍ਹਾਂ ਬੈਂਕਾਂ ਨੂੰ ਸੁਰਜੀਤ ਕਰਨ ਲਈ ਮੀਲ ਪੱਥਰ ਸਾਬਿਤ ਹੋਵੇਗਾ।

ਸਮਾਗਮ ਦੌਰਾਨ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਕੁਲਦੀਪ ਸਿੰਘ ਵੈਦ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਵਧੀਕ ਮੁੱਖ ਸਕੱਤਰ ਸਹਿਕਾਰਤਾ ਅਨੁਰਾਗ ਅਗਰਵਾਲ, ਵਿੱਤ ਕਮਿਸ਼ਨਰ (ਵਿਕਾਸ) ਡੀ.ਕੇ. ਤਿਵਾੜੀ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ, ਪੰਜਾਬ ਰਾਜ ਸਹਿਕਾਰੀ ਬੈਂਕਾਂ ਦੇ ਐੱਮ.ਡੀ. ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਮੋਹਾਲੀ ਈਸ਼ਾ ਕਾਲੀਆ ਅਤੇ ਐੱਸ.ਐੱਸ.ਪੀ. ਮੋਹਾਲੀ ਨਵਜੋਤ ਸਿੰਘ ਮਾਹਲ ਹਾਜ਼ਰ ਸਨ।

  • CM Channi
  • government
  • ਮੁੱਖ ਮੰਤਰੀ
  • ਸਰਕਾਰੀ ਪੈਸੇ

ਸੂਬੇ ’ਚ 1 ਨਵੰਬਰ ਨੂੰ 744742.95 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ

NEXT STORY

Stories You May Like

  • epfo is going to make this big change  upi
    EPFO ਕਰਨ ਜਾ ਰਿਹਾ ਹੈ ਇਹ ਵੱਡਾ ਬਦਲਾਅ, ਹੁਣ UPI ਰਾਹੀਂ ਮਿੰਟਾਂ 'ਚ ਨਿਕਲਣਗੇ ਪੈਸੇ
  • 90 percent transactions in parcel offices of ferozepur division are online
    ਫਿਰੋਜ਼ਪੁਰ ਮੰਡਲ ਦੇ ਪਾਰਸਲ ਦਫ਼ਤਰਾਂ ’ਚ 90 ਫ਼ੀਸਦੀ ਲੈਣ-ਦੇਣ ਆਨਲਾਈਨ
  • pm modi calls meeting of chief ministers of all states
    ਵੱਡੇ ਐਲਾਨ ਦੀ ਤਿਆਰੀ! PM ਮੋਦੀ ਨੇ ਸੱਦ ਲਈ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਬੈਠਕ
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • congress head office at 24 akbar road
    ਕਾਂਗਰਸ ਨੂੰ ਵੱਡਾ ਝਟਕਾ: ਮੁੱਖ ਦਫ਼ਤਰ ਖਾਲੀ ਕਰਨ ਦਾ ਨੋਟਿਸ
  • money refund  fraud of 3 lakhs
    ਪੈਸੇ ਰਿਫੰਡ ਕਰਨ ਦਾ ਝਾਂਸਾ ਦੇ ਕੇ 3 ਲੱਖ 30 ਹਜ਼ਾਰ ਰੁਪਏ ਦੀ ਠੱਗੀ
  • dm gagandeep singh  s death case
    ਡੀਐੱਮ ਗਗਨਦੀਪ ਸਿੰਘ ਦੀ ਮੌਤ ਦਾ ਮਾਮਲਾ: ਕਾਂਗਰਸ ਨੇ ਫੂਕੇ ਮੁੱਖ ਮੰਤਰੀ ਤੇ ਮੰਤਰੀ ਲਾਲਜੀਤ ਭੁੱਲਰ ਦੇ ਪੁਤਲੇ
  • asha workers protest strongly against punjab government
    ਆਸ਼ਾ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ, 16 ਤੋਂ 28 ਤੱਕ ਕੰਮਾਂ ਦਾ ਮੁਕੰਮਲ ਬਾਈਕਾਟ ਦਾ ਐਲਾਨ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਨੌਜਵਾਨ ਨੂੰ...
  • aam aadmi party government was in controversy over arrest of school owner
    ਸਕੂਲ ਮਾਲਕ ਨੂੰ ਗ੍ਰਿਫ਼ਤਾਰ ਕਰਨ ਨੂੰ ਲੈ ਕੇ 'ਆਪ' ਸਰਕਾਰ ਵਿਵਾਦਾਂ 'ਚ ਘਿਰੀ
  • petrol diesel in punjab
    ਪੰਜਾਬ 'ਚ ਕਈ ਪੈਟਰੋਲ ਪੰਪ ਹੋਣ ਲੱਗੇ ਡਰਾਈ, ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ
  • big warning regarding punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਵਿਭਾਗ ਨੇ 5 ਦਿਨਾਂ ਦੀ ਦਿੱਤੀ ਅਹਿਮ...
  • inter state arms supply module exposed
    ਅੰਤਰਰਾਜੀ ਹਥਿਆਰ ਸਪਲਾਈ ਮਾਡਿਊਲ ਦਾ ਪਰਦਾਫ਼ਾਸ਼! BKI ਦੇ ਦੋ ਮੁਲਜ਼ਮ ਉੱਤਰ...
  • jalandhar punjab rain
    ਜਲੰਧਰ ਸਣੇ ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ, ਮੁੜ ਵਾਪਸ ਆਈ ਠੰਡ ਨੇ ਛੇੜੀ...
  • rejection of verka milk products unfortunate for punjab  raja warring
    ਭਾਰਤੀ ਫੌਜ ਵੱਲੋਂ ਵੇਰਕਾ ਦੁੱਧ ਉਤਪਾਦਾਂ ਨੂੰ ਰੱਦ ਕਰਨਾ ਪੰਜਾਬ ਲਈ ਮੰਦਭਾਗਾ :...
  • sukhbir badal meets vijay kumar chopra and shares old memories
    ਸੁਖਬੀਰ ਬਾਦਲ ਨੇ ਵਿਜੈ ਕੁਮਾਰ ਚੋਪੜਾ ਨੂੰ ਮਿਲ ਸਾਂਝੀਆਂ ਕੀਤੀਆਂ ਪੁਰਾਣੀਆਂ ਯਾਦਾਂ
Trending
Ek Nazar
naib saini  help  house  cylinder  om kumar  haryana

6 ਧੀਆਂ ਦੇ ਪਿਓ ਨੇ ਸਿਲੰਡਰ ਨਾ ਮਿਲਣ 'ਤੇ CM ਸੈਣੀ ਤੋਂ ਲਗਾਈ ਗੁਹਾਰ, ਕੁਝ ਦੇਰ...

petrol pump oil youth fight video viral

ਪੈਟਰੋਲ ਪੰਪ 'ਤੇ ਖੂਨੀ ਖੇਡ! ਤੇਲ ਪਵਾਉਣ ਨੂੰ ਲੈ ਕੇ ਭਿੜੇ ਨੌਜਵਾਨ, ਇਕ ਦੂਜੇ ਨੂੰ...

gold silver price

ਅਚਾਨਕ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ! ਬਾਜ਼ਾਰ 'ਚ ਮਚੀ...

major changes to fastag annual passes from april 1

1 ਅਪ੍ਰੈਲ ਤੋਂ Fastag 'ਚ ਹੋ ਰਿਹਾ ਵੱਡਾ ਬਦਲਾਅ! ਢਿੱਲੀ ਹੋਵੇਗੀ ਤੁਹਾਡੀ ਜੇਬ

a major threat looms over millions of mobile users

ਕਰੋੜਾਂ ਮੋਬਾਇਲ ਯੂਜ਼ਰਜ਼ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਸਿਰਫ਼ ਇੱਕ ਵੈੱਬਸਾਈਟ...

jaundice rages in this village of ferozepur

ਫਿਰੋਜ਼ਪੁਰ ਦੇ ਇਸ ਪਿੰਡ 'ਚ ਭਿਆਨਕ ਬੀਮਾਰੀ ਦਾ ਕਹਿਰ, ਇਕ ਨੌਜਵਾਨ ਦੀ ਮੌਤ, 35...

missile production increased in us

ਅਮਰੀਕਾ ਦੀ ਫੌਜੀ ਤਾਕਤ 'ਚ ਵੱਡਾ ਵਾਧਾ; ਮਿਜ਼ਾਈਲ ਉਤਪਾਦਨ ਵਧਾਉਣ ਲਈ ਹੋਇਆ ਸਮਝੌਤਾ

now the trip to triund will not be free

ਹੁਣ ਮੁਫ਼ਤ ਨਹੀਂ ਹੋਵੇਗੀ Triund ਦੀ ਸੈਰ! ਟ੍ਰੈਕਿੰਗ ਤੇ ਕੈਂਪਿੰਗ ਲਈ ਦੇਣੀ...

naval protection to russian cargo ships

ਸਮੁੰਦਰ 'ਚ ਵਧਿਆ ਟਕਰਾਅ ਦਾ ਖ਼ਤਰਾ; ਹੁਣ ਜੰਗੀ ਜਹਾਜ਼ ਕਰਨਗੇ ਰੂਸੀ ਤੇਲ ਟੈਂਕਰਾਂ...

indian origin accused in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਵੱਡੀ ਲਾਪਰਵਾਹੀ; ਕਾਰ ਦੀ ਡਿੱਗੀ 'ਤੇ...

china support pakistan

ਪਾਕਿਸਤਾਨ ਦਾ ਨਿਰੰਤਰ ਸਮਰਥਨ ਜਾਰੀ ਰੱਖੇਗਾ ਚੀਨ

inflation australia reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

doctors from government medical college create history

ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ...

21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • drug overdose punjab
      ਲੁਧਿਆਣਾ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਨਸ਼ੇ ਦੀ ਓਵਰਡੋਜ਼ ਦਾ ਖ਼ਦਸ਼ਾ
    • fir in ludhiana
      ਬੰਦੇ ਨੇ ਧੀ ਅਤੇ ਪਤਨੀ 'ਤੇ ਕਹੀ ਨਾਲ ਕੀਤਾ ਹਮਲਾ! ਮਹਿਲਾ ਦਾ ਵੱਢਿਆ ਗਿਆ ਨੱਕ
    • big warning regarding punjab s weather
      ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਵਿਭਾਗ ਨੇ 5 ਦਿਨਾਂ ਦੀ ਦਿੱਤੀ ਅਹਿਮ...
    • punjab lockdown news is spreading
      ਪੰਜਾਬ: Lockdown ਦੀਆਂ ਖਬਰਾਂ ਵਿਚਾਲੇ ਮਚੀ ਹਾਹਾਕਾਰ; ਪੰਪਾਂ ’ਤੇ ਲੱਗੀਆਂ...
    • transfers in punjab  transfers of officers
      ਪੰਜਾਬ 'ਚ ਵੱਡੇ ਪੱਧਰ "ਤੇ ਤਬਾਦਲੇ, ਕਈ ਅਧਿਕਾਰੀ ਹੋ ਗਏ ਤਬਦੀਲ
    • inter state arms supply module exposed
      ਅੰਤਰਰਾਜੀ ਹਥਿਆਰ ਸਪਲਾਈ ਮਾਡਿਊਲ ਦਾ ਪਰਦਾਫ਼ਾਸ਼! BKI ਦੇ ਦੋ ਮੁਲਜ਼ਮ ਉੱਤਰ...
    • jalandhar punjab rain
      ਜਲੰਧਰ ਸਣੇ ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ, ਮੁੜ ਵਾਪਸ ਆਈ ਠੰਡ ਨੇ ਛੇੜੀ...
    • power cut in punjab
      ਪੰਜਾਬ 'ਚ ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, 28 ਤੇ 29 ਮਾਰਚ ਨੂੰ...
    • uncontrolled car hits several vehicles
      ਜਲਾਲਾਬਾਦ 'ਚ ਤੇਜ਼ ਰਫ਼ਤਾਰ ਦਾ ਕਹਿਰ: ਬੇਕਾਬੂ ਕਾਰ ਨੇ ਕਈ ਵਾਹਨਾਂ ਨੂੰ ਮਾਰੀ...
    • rejection of verka milk products unfortunate for punjab  raja warring
      ਭਾਰਤੀ ਫੌਜ ਵੱਲੋਂ ਵੇਰਕਾ ਦੁੱਧ ਉਤਪਾਦਾਂ ਨੂੰ ਰੱਦ ਕਰਨਾ ਪੰਜਾਬ ਲਈ ਮੰਦਭਾਗਾ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +