Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    10:52:35 AM

  • mujtaba s stern warning amid trump s claims

    'ਮੁਆਵਜ਼ਾ ਦਿਓ ਜਾਂ ਅੰਜਾਮ ਭੁਗਤਣ ਲਈ ਤਿਆਰ ਰਹੋ',...

  • rains in punjab dash farmers   hopes

    ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ...

  • crude oil prices

    150 ਡਾਲਰ ਤੱਕ ਪਹੁੰਚ ਜਾਣਗੀਆਂ ਕੱਚੇ ਤੇਲ ਦੀਆਂ...

  • heavy rains next 5 6 days

    ਅਗਲੇ 5-6 ਦਿਨਾਂ ਤੱਕ ਪਵੇਗਾ ਭਾਰੀ ਮੀਂਹ! ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਵੱਲੋਂ ਫ਼ੌਜੀ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ’ਤੇ ਅਫ਼ਸੋਸ ਦਾ ਪ੍ਰਗਟਾਵਾ

PUNJAB News Punjabi(ਪੰਜਾਬ)

ਮੁੱਖ ਮੰਤਰੀ ਵੱਲੋਂ ਫ਼ੌਜੀ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ’ਤੇ ਅਫ਼ਸੋਸ ਦਾ ਪ੍ਰਗਟਾਵਾ

  • Edited By Anuradha,
  • Updated: 15 Jan, 2024 04:32 PM
Chandigarh
chief minister expressed regret over the martyrdom of army jawan tarlochan singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਫੌਜ ਦੇ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ’ਤੇ ਡੂੰਘੇ ਦੁੱਖ ਅਤੇ ਅਫਸੋਸ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਅੱਜ ਇੱਥੇ ਜਾਰੀ ਇੱਕ ਬਿਆਨ ’ਚ ਮੁੱਖ ਮੰਤਰੀ ਨੇ ਕਿਹਾ ਕਿ 11 ਸਿੱਖ ਐੱਲ. ਆਈ. ’ਚ ਤਾਇਨਾਤ 35 ਸਾਲਾ ਜਵਾਨ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਡਿਊਟੀ ਨਿਭਾਉਂਦੇ ਹੋਏ ਬਰਫ਼ ਕਾਰਨ ਹਾਦਸਾਗ੍ਰਸਤ ਹੋ ਕੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਸੀ।

PunjabKesari

ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਤਰਲੋਚਨ ਸਿੰਘ ਜੋ ਕਿ ਪਿੰਡ ਜਖੇਪਲ ਧਾਲੀਵਾਲਬਾਸ, ਤਹਿਸੀਲ ਸੁਨਾਮ ਊਧਮ ਸਿੰਘ ਵਾਲਾ, ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ ਹੈ, ਨੇ ਆਰਮੀ ਹਸਪਤਾਲ ’ਚ ਇਲਾਜ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖ਼ਾਸ ਕਰਕੇ ਦੁਖੀ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਇਹ ਵੀ ਪੜ੍ਹੋ : ਖਹਿਰਾ ਨੂੰ ਜ਼ਮਾਨਤ ਮਿਲਣ ਮਗਰੋਂ ਪੁੱਤਰ ਮਹਿਤਾਬ ਸਿੰਘ ਖਹਿਰਾ ਦਾ ਪਹਿਲਾ ਬਿਆਨ ਆਇਆ ਸਾਹਮਣੇ

ਮੁੱਖ ਮੰਤਰੀ ਨੇ ਬਹਾਦਰ ਸ਼ਹੀਦ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ’ਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹੀਦ ਨੇ ਦੇਸ਼ ਦੀ ਏਕਤਾ ਦੀ ਰਾਖੀ ਕਰਦਿਆਂ ਸੂਬੇ ਦੀ ਗੌਰਵਮਈ ਵਿਰਾਸਤ ਨੂੰ ਬਰਕਰਾਰ ਰੱਖਣ ਲਈ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਣ ’ਚ ਪੂਰੀ ਲਗਨ ਅਤੇ ਸਮਰਪਿਤ ਭਾਵਨਾ ਦਿਖਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸ਼ਹੀਦ ਦੀ ਲਾਸਾਨੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ ਦੀ ਪ੍ਰੇਰਨਾ ਦਿੰਦੀ ਰਹੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪੀੜਤ ਪਰਿਵਾਰ ਨੂੰ ਆਰਥਿਕ ਮਦਦ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ : ਭਾਜਪਾ ਜਨਵਰੀ ਦੇ ਅਖੀਰ ’ਚ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਦੇ ਸਕਦੀ ਹੈ ਮਨਜ਼ੂਰੀ

‘ਜਗਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ। 

  • Chief Minister
  • Bhagwant Singh Mann
  • Army Constable
  • Tarlochan Singh
  • ਮੁੱਖ ਮੰਤਰੀ
  • ਭਗਵੰਤ ਸਿੰਘ ਮਾਨ
  • ਫ਼ੌਜੀ ਜਵਾਨ
  • ਤਰਲੋਚਨ ਸਿੰਘ

31 ਜਨਵਰੀ ਤੋਂ ਪਹਿਲਾਂ ਕਰੋ ਇਹ ਕੰਮ ਨਹੀਂ ਤਾਂ ਬਲੈਕਲਿਸਟ ਹੋ ਜਾਵੇਗਾ ਤੁਹਾਡਾ FASTags, ਜਾਣੋ ਜ਼ਰੂਰੀ ਨਿਯਮ

NEXT STORY

Stories You May Like

  • naib singh saini paid obeisance at gurdwara sri chola sahib
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਹੋਏ ਨਤਮਸਤਕ
  • pargat singh statement
    ਸੂਬੇ 'ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ, ਮੁੱਖ ਮੰਤਰੀ ਕੋਲ ਚੁਟਕਲਿਆਂ ਤੋਂ ਇਲਾਵਾ ਹੋਰ ਕੁਝ ਨਹੀਂ : ਪਰਗਟ ਸਿੰਘ
  • sukhpal khaira opens a front against cm mann
    ਸੁਖਪਾਲ ਖਹਿਰਾ ਨੇ CM ਮਾਨ ਖ਼ਿਲਾਫ਼ ਖੋਲ੍ਹਿਆ ਮੋਰਚਾ, ਮੁੱਖ ਮੰਤਰੀ ਦੀ ਮਾਤਾ 'ਤੇ ਚੁੱਕੇ ਸਵਾਲ
  • guru sahib martyrdom  amit shah
    ਹਿੰਦੂ ਧਰਮ ਦੀ ਰੱਖਿਆ ਲਈ ਗੁਰੂ ਸਾਹਿਬ ਸ਼ਹਾਦਤ ਨਾ ਦਿੰਦੇ ਤਾਂ ਅੱਜ ਵਿਸ਼ਵ ’ਚ ਕੋਈ ਹਿੰਦੂ ਨਾ ਹੁੰਦਾ: ਅਮਿਤ ਸ਼ਾਹ
  • chief secretary pratap singh suspended
    ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ 'ਚ ਮੁੱਖ ਸਕੱਤਰ ਪ੍ਰਤਾਪ ਸਿੰਘ ਮੁਲਤਵੀ
  • sukhjinder randhawa demands cm s resignation
    ਪੰਜਾਬ ‘ਚ ਵਿਗੜਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਰੰਧਾਵਾ ਨੇ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
  • chief minister bhagwant mann bikram singh majithia shiromani akali dal
    ਨਸ਼ਿਆਂ ਵਿਰੁੱਧ ਅਸਲ ਯੁੱਧ ਤਾਂ ਮੁੱਖ ਮੰਤਰੀ ਭਗਵੰਤ ਮਾਨ ਲੜ ਰਹੇ : ਬਿਕਰਮ ਮਜੀਠੀਆ
  • former cm charanjit singh channi shares pictures with singer nirvair pannu
    ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਾਇਕ ਨਿਰਵੈਰ ਪੰਨੂ ਨਾਲ ਕੀਤੀ ਮੁਲਾਕਾਤ
  • rains in punjab dash farmers   hopes
    ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ...
  • punjab rain weather
    ਪੰਜਾਬ 'ਚ ਮੌਸਮ ਨੇ ਮੁੜ ਕਢਵਾਈਆਂ ਜੈਕਟਾਂ! ਮੀਂਹ ਤੇ ਗੜ੍ਹੇਮਾਰੀ ਨੇ ਛੇੜੀ ਕੰਬਣੀ
  • bjp  sikhs  rural  farmer vote share
    19 ਫ਼ੀਸਦੀ ਤੋਂ ਅੱਗੇ ਦਾ ਸਫ਼ਰ : ਭਾਜਪਾ ਨੂੰ ਕਿਉਂ ਜ਼ਰੂਰੀ ਹੈ ਸਿੱਖ, ਪੇਂਡੂ ਤੇ...
  • jalandhar police station becomes battlefield
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ ਮੌਜੂਦਗੀ 'ਚ ਭਿੜੀਆਂ ਦੋ ਧਿਰਾਂ
  • thunderstorm and hailstorm till march 20
    20 ਮਾਰਚ ਤੱਕ ਹਨੇਰੀ-ਤੂਫਾਨ ਤੇ ਗੜੇਮਾਰੀ, ਮੌਸਮ ਵਿਭਾਗ ਦੀ ਪੰਜਾਬ ਲਈ ਚਿਤਾਵਨੀ
  • drug mafia working under the nose of the police  sukhpal khaira
    ਪੁਲਸ ਦੀ ਨੱਕ ਹੇਠ ਕੰਮ ਕਰਦਾ ਨਸ਼ਾ ਮਾਫੀਆ : ਸੁਖਪਾਲ ਖਹਿਰਾ
  • youth riding bike without number plate causes ruckus
    ਬਿਨਾਂ ਨੰਬਰ ਪਲੇਟ ਬਾਈਕ ਸਵਾਰ ਨੌਜਵਾਨ ਦਾ ਹੰਗਾਮਾ; ਪੁਲਸ ਅਧਿਕਾਰੀ ਦੀ...
  • sukhbir singh badal rally
    ਪੰਜਾਬ ਬਚਾਉਣਾ ਹੈ ਤਾਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ ਗੈਂਗਸਟਰ ਖ਼ਤਮ ਕਰਨੇ ਪੈਣਗੇ :...
Trending
Ek Nazar
sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • thunderstorm and hailstorm till march 20
      20 ਮਾਰਚ ਤੱਕ ਹਨੇਰੀ-ਤੂਫਾਨ ਤੇ ਗੜੇਮਾਰੀ, ਮੌਸਮ ਵਿਭਾਗ ਦੀ ਪੰਜਾਬ ਲਈ ਚਿਤਾਵਨੀ
    • devotees at the india pakistan border prayed for the reopening of the corridor
      ਭਾਰਤ-ਪਾਕਿਸਤਾਨ ਸਰਹੱਦ 'ਤੇ ਸੰਗਤਾਂ ਨੇ ਕੀਤੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ...
    • mid day meal workers surrounded cabinet minister sanjeev arora  s office
      ਮਿਡ-ਡੇ ਮੀਲ ਵਰਕਰਾਂ ਨੇ ਘੇਰਿਆ ਕੈਬਨਿਟ ਮੰਤਰੀ ਸੰਜੀਵ ਅਰੋੜਾ ਦਾ ਦਫ਼ਤਰ, ਸਰਕਾਰ...
    • woman among elderly couple injured in truck collision dies
      ਟਰੱਕ ਦੀ ਟੱਕਰ ਨਾਲ ਜ਼ਖਮੀ ਹੋਏ ਬਜ਼ੁਰਗ ਜੋੜੇ ’ਚੋਂ ਔਰਤ ਦੀ ਮੌਤ
    • bouncer shoots himself with a licensed revolver
      ਵੱਡੀ ਖ਼ਬਰ: ਬਾਊਂਸਰ ਨੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਮਾਰੀ ਗੋਲੀ
    • drug mafia working under the nose of the police  sukhpal khaira
      ਪੁਲਸ ਦੀ ਨੱਕ ਹੇਠ ਕੰਮ ਕਰਦਾ ਨਸ਼ਾ ਮਾਫੀਆ : ਸੁਖਪਾਲ ਖਹਿਰਾ
    • flood of sangat in dharam yudh morcha
      ਧਰਮ ਯੁੱਧ ਮੋਰਚੇ 'ਚ ਸੰਗਤ ਦਾ ਹੜ੍ਹ, ਮੋਰਚਾ ਕਮੇਟੀ ਨੇ 17 ਤੋਂ ਮੰਤਰੀਆਂ ਦੇ ਘਰ...
    • bikram majithia targeted the aap government in bhadaur rally
      ਭਦੌੜ ਰੈਲੀ 'ਚ ਬਿਕਰਮ ਮਜੀਠੀਆ ਨੇ 'ਆਪ' ਸਰਕਾਰ 'ਤੇ ਵਿੰਨ੍ਹੇ ਤਿੱਖੇ ਨਿਸ਼ਾਨੇ,...
    • sad appoints kanchanpreet kaur as tarn taran constituency in charge
      ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਤੋਂ ਨਿਯੁਕਤ ਕੀਤਾ ਹਲਕਾ ਇੰਚਾਰਜ
    • sukhbir badal big statement
      'ਆਪ' ਸਰਕਾਰ ਨੇ ਇਸ਼ਤਿਹਾਰਾਂ 'ਤੇ ਖ਼ਰਚੇ 4400 ਕਰੋੜ ਪਰ ਪੈਨਸ਼ਨਰਾਂ ਨੂੰ ਦੇਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +