Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    9:35:09 AM

  • tarn taran heroin  punjab police  head constable  arrested

    ਤਰਨਤਾਰਨ ’ਚ 15 ਕਿੱਲੋ ਹੈਰੋਇਨ ਸਮੇਤ ਪੰਜਾਬ ਪੁਲਸ...

  • amritsar  tarn taran road  petrol pump  robbery

    ਅੰਮ੍ਰਿਤਸਰ ਦੇ ਤਰਨਤਾਰਨ ਰੋਡ ’ਤੇ ਵੱਡੀ ਵਾਰਦਾਤ :...

  • student visa rules in britain have become stricter

    ਬ੍ਰਿਟੇਨ 'ਚ ਸਟੂਡੈਂਟ ਵੀਜ਼ਾ ਨਿਯਮ ਹੋਏ ਹੋਰ ਸਖ਼ਤ,...

  • punjab bandh parvinder jhota today

    ਪਰਵਿੰਦਰ ਝੋਟਾ ਕਤਲ ਮਾਮਲੇ ’ਚ ਅੱਜ ਪੰਜਾਬ ਬੰਦ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਤੇ ਰਾਜਪਾਲ ਮੁੜ ਹੋਏ ਆਹਮੋ-ਸਾਹਮਣੇ, CM ਮਾਨ ਨੇ ਵੀਡੀਓ ਸਾਂਝੀ ਕਰ ਕਹੀ ਇਹ ਗੱਲ

PUNJAB News Punjabi(ਪੰਜਾਬ)

ਮੁੱਖ ਮੰਤਰੀ ਤੇ ਰਾਜਪਾਲ ਮੁੜ ਹੋਏ ਆਹਮੋ-ਸਾਹਮਣੇ, CM ਮਾਨ ਨੇ ਵੀਡੀਓ ਸਾਂਝੀ ਕਰ ਕਹੀ ਇਹ ਗੱਲ

  • Updated: 13 Jun, 2023 12:27 AM
Chandigarh
chief minister governor came face to face again cm mann shared the video
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਇਕ ਵਾਰ ਮੁੜ ਆਹਮੋ-ਸਾਹਮਣੇ ਹੋ ਗਏ ਹਨ। ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਮੇਰੀਸ ਸਰਕਾਰ ਦੇ ਮਾਮਲੇ ਸਬੰਧੀ ਦਿੱਤੇ ਗਏ ਬਿਆਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰ ਕੇ ਜਵਾਬ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮਾਣਯੋਗ ਰਾਜਪਾਲ ਸਾਬ੍ਹ ਜੀ ਤੁਹਾਡੀ ਮੰਗ ਅਨੁਸਾਰ ਲਓ ਵੀਡੀਓ ਸਬੂਤ। ਮਾਨ ਨੇ ਕਿਹਾ ਕਿ ਪਹਿਲਾਂ ਤੁਸੀਂ ‘ਮਾਈ ਗਵਰਨਮੈਂਟ’ ਕਿਹਾ, ਫਿਰ ਵਿਰੋਧੀ ਧਿਰ ਦੇ ਕਹਿਣ ’ਤੇ ਤੁਸੀਂ ਸਿਰਫ ‘ਗਵਰਨਮੈਂਟ’ ਕਹਿਣ ਲੱਗ ਪਏ। ਇਸ ਦੌਰਾਨ ਜਦੋਂ ਮੈਂ ਤੁਹਾਨੂੰ ਸੁਪਰੀਮ ਕੋਰਟ ਦੇ ਆਦੇਸ਼ ਬਾਰੇ ਦੱਸਿਆ ਕਿ ਜੋ ਲਿਖਿਆ ਹੈ, ਓਹੀ ਬੋਲਣਾ ਪਵੇਗਾ ਤਾਂ ਤੁਸੀਂ ਮੈਨੂੰ ਸਹੀ ਠਹਿਰਾਉਂਦੇ ਹੋਏ ‘ਮਾਈ ਗਵਰਨਮੈਂਟ’ ਕਹਿਣ ਲੱਗ ਪਏ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਰਾਜਪਾਲ ਸਾਬ੍ਹ ਮੈਂ ਤੱਥਾਂ ਤੋਂ ਬਿਨਾਂ ਨਹੀਂ ਬੋਲਦਾ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਲਾਸ਼ ਦੇਖ ਭੁੱਬਾਂ ਮਾਰ ਰੋਇਆ ਪਰਿਵਾਰ

ਮਾਣਯੋਗ ਰਾਜਪਾਲ ਸਾਹਬ ਜੀ ਤੁਹਾਡੀ ਮੰਗ ਅਨੁਸਾਰ ਲਓ ਵੀਡੀਓ ਸਬੂਤ ..ਪਹਿਲਾਂ ਤੁਸੀਂ My Government ਕਿਹਾ ਫੇਰ ਵਿਰੋਧੀ ਧਿਰ ਦੇ ਕਹਿਣ ਤੇ ਤੁਸੀਂ ਸਿਰਫ Government ਕਹਿਣ ਲੱਗ ਪਏ..ਜਦ ਮੈਂ ਤੁਹਾਨੂੰ ਸੁਪਰੀਮ ਕੋਰਟ ਦੇ ਆਦੇਸ਼ ਬਾਰੇ ਦੱਸਿਆ ਕਿ ਜੋ ਲਿਖਿਆ ਹੈ ਓਹੀ ਬੋਲਣਾ ਪਵੇਗਾ ਤਾਂ ਤੁਸੀ ਮੈਨੂੰ ਸਹੀ ਠਹਿਰਾਉਂਦੇ ਹੋਏ MY Government ਕਹਿਣ… pic.twitter.com/TmtvGplIl0

— Bhagwant Mann (@BhagwantMann) June 12, 2023

 ਇਹ ਖ਼ਬਰ ਵੀ ਪੜ੍ਹੋ : ਨਸ਼ਾ ਛੁਡਾਊ ਕੇਂਦਰ ’ਚ ਨੌਜਵਾਨ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ, ਨਹਿਰ ’ਚ ਸੁੱਟੀ ਲਾਸ਼

ਜ਼ਿਕਰਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਮੰਤਰੀ ਮੰਡਲ ਦੀ ਮੀਟਿੰਗ ’ਚ ਸਰਕਾਰ ਦੀਆਂ ਜੋ ਪ੍ਰਾਪਤੀਆਂ ਹੁੰਦੀਆਂ ਹਨ, ਉਹ ਲਿਖ ਕੇ ਰਾਜਪਾਲ ਨੂੰ ਦਿੱਤੀਆਂ ਜਾਂਦੀਆਂ ਹਨ ਕਿ ‘ਮੇਰੀ ਸਰਕਾਰ’ ਦੀਆਂ ਪ੍ਰਾਪਤੀਆਂ ਹਨ। ਮਾਨ ਨੇ ਕਿਹਾ ਕਿ ਰਾਜਪਾਲ ਨੇ ਵਿਧਾਨ ਸਭਾ ’ਚ ਆ ਕੇ ਕਿਹਾ ਕਿ ਮੈਂ ‘ਮੇਰੀ ਸਰਕਾਰ’ ਨਹੀਂ ਕਹਾਂਗਾ, ਇਸ ’ਤੇ ਮੈਂ ਉਨ੍ਹਾਂ ਨੂੰ ਕਿਹਾ ਕਿ ਫਿਰ ਕਿਸ ਦੀ ਸਰਕਾਰ ਹੈ ਤੇ ਇਸ ਨੂੰ ਲੈ ਕੇ ਮੈਨੂੰ ਸੁਪਰੀਮ ਕੋਰਟ ਜਾਣਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਤਰੀ ਮੰਡਲ ਵੱਲੋਂ ਪਾਸ ਕੀਤਾ ਗਿਆ ਭਾਸ਼ਣ ਹੈ ਤੇ ਤੁਹਾਨੂੰ ਇਹ ਅੱਖਰ ਅੱਖਰ ਇਸੇ ਤਰ੍ਹਾਂ ਪੜ੍ਹਨਾ ਪਵੇਗਾ, ਇਸ ਤੋਂ ਬਾਅਦ ਰਾਜਪਾਲ ਨੂੰ ਜੋ ਲਿਖਿਆ ਸੀ, ਉਹੀ ਬੋਲਣਾ ਪਿਆ।

ਰਾਜਪਾਲ ਨੇ ਚੰਡੀਗੜ੍ਹ ਸਕੱਤਰੇਤ ’ਚ ਪੰਜਾਬ ਵਿਧਾਨ ਸਭਾ ਦੇ ਅੰਦਰ ‘ਮੇਰੀ ਸਰਕਾਰ’ ਦੇ ਮਸਲੇ ’ਤੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਮਸਲਾ ਯਾਦ ਨਹੀਂ ਹੈ। ਰਾਜਪਾਲ ਤੋਂ ਪੁੱਛਿਆ ਗਿਆ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਰਾਜਪਾਲ ਨੇ ਵਿਧਾਨ ਸਭਾ ਦੇ ਅੰਦਰ ‘ਮੇਰੀ ਸਰਕਾਰ’ ਕਹਿਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ’ਤੇ ਰਾਜਪਾਲ ਨੇ ਕਿਹਾ ਕਿ ਇਹ ਉਨ੍ਹਾਂ ਨੂੰ ਯਾਦ ਨਹੀਂ ਆ ਰਿਹਾ ਹੈ ਕਿਉਂਕਿ ਜੇਕਰ ਅਜਿਹਾ ਹੁੰਦਾ ਤਾਂ ਉਨ੍ਹਾਂ ਨੂੰ ਯਾਦ ਹੁੰਦਾ। ਰਾਜਪਾਲ ਨੇ ਇੱਥੋਂ ਤਕ ਕਿਹਾ ਕਿ ਉਹ ਸਪੀਚ ਦੇ ਰਹੇ ਸਨ ਤਾਂ ਬਾਕੀਆਂ ਨੇ ਵੀ ਤਾਂ ਸੁਣਿਆ ਹੀ ਹੋਵੇਗਾ। ਇਸ ਦੀ ਵੀਡੀਓ ਵੀ ਹੋਵੇਗੀ। ਹਾਲਾਂਕਿ ਰਾਜਪਾਲ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਮੇਰੀ ਸਰਕਾਰ ਬੋਲਣ ’ਤੇ ਕੋਈ ਸੰਕੋਚ ਨਹੀਂ ਹੈ ਕਿਉਂਕਿ ਇਹ ਮੇਰੀ ਹੀ ਸਰਕਾਰ ਹੈ। ਮੈਂ ਰਾਜਪਾਲ ਹਾਂ ਅਤੇ ਮੇਰੇ ਹੀ ਨਾਂ ਤੋਂ ਸਾਰੇ ਆਰਡਰ ਨਿਕਲਦੇ ਹਨ। ਇਸ ਲਈ ਮੇਰੀ ਸਰਕਾਰ ਨੂੰ ਵੀ ਮੇਰੇ ਨਾਲ ਉਂਝ ਹੀ ਵਰਤਾਓ ਵੀ ਕਰਨਾ ਚਾਹੀਦਾ ਹੈ।

  • Chief Minister Bhagwant Mann
  • Governor Banwarilal Purohit
  • Video
  • Speech
  • ਮੁੱਖ ਮੰਤਰੀ ਭਗਵੰਤ ਮਾਨ
  • ਰਾਜਪਾਲ ਬਨਵਾਰੀਲਾਲ ਪੁਰੋਹਿਤ
  • ਵੀਡੀਓ
  • ਭਾਸ਼ਣ

ਜਲੰਧਰ ਦੇ ਇਸ ਇਲਾਕੇ ’ਚੋਂ ਲਾਸ਼ ਮਿਲਣ ਨਾਲ ਫੈਲੀ ਸਨਸਨੀ, ਜਾਂਚ ’ਚ ਜੁਟੀ ਪੁਲਸ

NEXT STORY

Stories You May Like

  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • cm mann welcomed president droupadi murmu at chandigarh airport
    ਚੰਡੀਗੜ੍ਹ ਹਵਾਈ ਅੱਡੇ 'ਤੇ CM ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਕੀਤਾ ਸਵਾਗਤ
  • cbi issues summons to chief minister mann  s osd rajbir ghumman
    CBI ਨੇ ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ ਜਾਰੀ ਕੀਤਾ ਸੰਮਨ
  • cm mann latter
    CM ਮਾਨ ਨੇ ਅਨਾਜ ਦੀ ਲਿਫਟਿੰਗ ਬਾਰੇ ਕੇਂਦਰ ਨੂੰ ਲਿਖੀ ਚਿੱਠੀ
  • cbi raid cm mann
    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
  • assam cm expresses grief over nana patekar  s demise
    ਆਸਾਮ ਦੇ ਮੁੱਖ ਮੰਤਰੀ ਨੇ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
  • cbi raids cm mann camp office
    ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਟਕਰਾਅ ਤੇਜ਼: CM ਮਾਨ ਦੇ ਕੈਂਪ ਆਫਿਸ ਸਣੇ ਕਈ ਥਾਵਾਂ ’ਤੇ CBI ਦੀ ਛਾਪੇਮਾਰੀ
  • cm mann japan
    CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ ਤੋਂ ਮੰਗੀ ਸੀ ਮਨਜ਼ੂਰੀ
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • people will not let aap enter villages after the election code of conduct
      ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ‘ਆਪ’ ਨੂੰ ਪਿੰਡਾਂ ’ਚ ਵੜਨ ਨਹੀਂ ਦੇਣਗੇ ਲੋਕ :...
    • children  s birth certificates to be issued in just 2 3 days
      ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ, ਸਿਰਫ 2-3 ਦਿਨਾਂ ’ਚ ਬਣੇਗਾ...
    • parvinder singh jhota murder case
      ਪਰਵਿੰਦਰ ਸਿੰਘ ਝੋਟਾ ਕਤਲ ਕਾਂਡ: 15 ਅਕਤੂਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਭਾਜਪਾ...
    • parvinder jhota punjab government bhagwant mann
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
    • snatching in gurdaspur
      ਸਕੂਟਰੀ 'ਤੇ ਬੈਠੀ ਔਰਤ ਦੇ ਕੰਨ ਦੀ ਵਾਲੀ ਲਾਹ ਕੇ ਫ਼ਰਾਰ ਹੋਇਆ ਸਕੂਟਰੀ ਸਵਾਰ
    • october 15 punjab bandh
      15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ...
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • theft in ludhiana
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਆਈਆਂ ਕੁੜੀਆਂ, ਐਕਟਿਵਾ ਦੀ ਡਿੱਗੀ ਵਿਚੋਂ ਪਰਸ...
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +