ਪਟਿਆਲਾ(ਬਲਜਿੰਦਰ, ਰਾਜੇਸ਼ ਸ਼ਰਮਾ)— ਆਪਣੀਆਂ ਮੰਗਾਂ ਨੂੰ ਲੈ ਕੇ ਕਾਫੀ ਸਮੇਂ ਤੋਂ ਸੰਘਰਸ਼ ਕਰ ਰਹੇ 1000 ਅਧਿਆਪਕਾਂ ਵਲੋਂ ਅੱਜ ਸਰਕਾਰੀ ਸਕੂਲ ਬਚਾਓ ਮੰਚ ਦੇ ਬੈਨਰ ਹੇਠ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਵੱਲ ਰੋਸ ਮਾਰਚ ਕੱਢਿਆ ਗਿਆ ਪਰ ਮੁੱਖ ਮੰਤਰੀ ਦੇ ਨਿਵਾਸ ਸਥਾਨ 'ਤੇ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿਚ ਪੁਲਸ ਨੇ ਇਨ੍ਹਾਂ ਅਧਿਆਪਕਾਂ ਨੂੰ ਘੇਰ ਲਿਆ। ਇਹ ਸਭ ਦੇਖਦੇ ਹੋਏ ਅਧਿਆਪਕਾਂ ਨੇ ਵਰ੍ਹਦੇ ਮੀਂਹ ਵਿਚ ਜ਼ੋਰਦਾਰ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।
ਸਰਕਾਰੀ ਅਫਸਰਾਂ ਦੇ ਸਿਰੋਂ ਨਹੀਂ ਉਤਰ ਰਿਹਾ ਲਾਲ ਬੱਤੀ ਵਾਲੀ ਗੱਡੀ ਦਾ ਭੂਤ
NEXT STORY