Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    8:02:25 PM

  • ind vs eng 3rd odi england set india a target of 388 runs

    IND vs ENG 3rd ODI: ਇੰਗਲੈਂਡ ਨੇ ਭਾਰਤ ਨੂੰ 388...

  • sunpreet from jalandhar adorned the turban on pm modi s head

    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ...

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

  • pinkoo tv shares special video on children s health

    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਮਾਨ ਨੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਅਹਿਮ ਮੀਟਿੰਗ, ਦਿੱਤੇ ਇਹ ਹੁਕਮ

PUNJAB News Punjabi(ਪੰਜਾਬ)

ਮੁੱਖ ਮੰਤਰੀ ਮਾਨ ਨੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਅਹਿਮ ਮੀਟਿੰਗ, ਦਿੱਤੇ ਇਹ ਹੁਕਮ

  • Updated: 05 Jul, 2023 02:20 AM
Chandigarh
chief minister mann  important meeting deputy commissioners  orders
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਲੋਕਪੱਖੀ ਅਤੇ ਵਿਕਾਸਮੁਖੀ ਸਕੀਮਾਂ ਦੇ ਲਾਭ ਜ਼ਮੀਨੀ ਪੱਧਰ ਉਤੇ ਲੋਕਾਂ ਤੱਕ ਪਹੁੰਚਾਏ ਜਾਣ ਨੂੰ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਖੇਤਰੀ ਦੌਰੇ ਕਰਨ ਦੇ ਆਦੇਸ਼ ਦਿੱਤੇ। ਇਥੇ ਪੰਜਾਬ ਭਵਨ ਵਿਖੇ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਸੂਬਾ ਸਰਕਾਰ ਦੀਆਂ ਸਕੀਮਾਂ ਰਾਹੀਂ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਲੋੜੀਂਦੇ ਨਤੀਜਿਆਂ ਲਈ ਇਨ੍ਹਾਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤੇ ਜਾਣ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।

ਇਹ ਖ਼ਬਰ ਵੀ ਪੜ੍ਹੋ : ਪਬਜੀ ਰਾਹੀਂ ਦੋਸਤੀ, ਫਿਰ ਪਿਆਰ, 4 ਬੱਚਿਆਂ ਨੂੰ ਲੈ ਕੇ ਭਾਰਤ ਪਹੁੰਚੀ ਪਾਕਿਸਤਾਨੀ ਔਰਤ

ਭਗਵੰਤ ਮਾਨ ਨੇ ਕਿਹਾ ਕਿ ਉਹ ਆਮ ਆਦਮੀ ਦੀ ਭਲਾਈ ਲਈ ਹੇਠਲੇ ਪੱਧਰ 'ਤੇ ਅਜਿਹੀਆਂ ਸਕੀਮਾਂ ਲਾਗੂ ਕਰਨ ਦੀ ਨਿਗਰਾਨੀ ਖੁਦ ਕਰਨਗੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲ੍ਹੇ ਵਿਚ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਇਹ ਸੂਬੇ ਦੀ ਤਰੱਕੀ ਅਤੇ ਇਥੋਂ ਦੇ ਲੋਕਾਂ ਦੀ ਖੁਸ਼ਹਾਲੀ ਤੇ ਭਲਾਈ ਲਈ ਉਨ੍ਹਾਂ ਦੀ ਸਰਕਾਰ ਦਾ ਪ੍ਰਮੁੱਖ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੀ ਦੇਸ਼ ਭਰ ਵਿਚ ਕੋਈ ਮਿਸਾਲ ਨਹੀਂ ਮਿਲਦੀ ਕਿਉਂਕਿ ਕੋਈ ਵੀ ਹੋਰ ਸੂਬਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ 'ਤੇ ਹੱਲ ਕਰਨ ਲਈ ਏਨਾ ਸਮਾਂ ਦੇਣ ਦੀ ਪਹਿਲ ਨਹੀਂ ਕਰਦੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਲੋਕਾਂ ਦੀਆਂ ਸਮੱਸਿਆਵਾਂ ਦਾ ਛੇਤੀ ਹੱਲ ਕਰਨ ਦੇ ਨਾਲ-ਨਾਲ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਕਾਰਗੁਜ਼ਾਰੀ ਨੂੰ ਪਰਖਣ ਵਿਚ ਸਹਾਈ ਹੁੰਦਾ ਹੈ।

ਇਹ ਖ਼ਬਰ ਵੀ ਪੜ੍ਹੋ : ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀਆਂ ਵਧੀਆਂ ਮੁਸ਼ਕਿਲਾਂ, ਅੱਜ ਵਿਜੀਲੈਂਸ ਅੱਗੇ ਮੁੜ ਹੋਣਾ ਪਵੇਗਾ ਪੇਸ਼

ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਪੱਖੀ ਪਹਿਲਕਦਮੀ ਅਧਿਕਾਰੀਆਂ ਖਾਸ ਕਰਕੇ ਡਿਪਟੀ ਕਮਿਸ਼ਨਰਾਂ ਨੂੰ ਵੱਧ ਤੋਂ ਵੱਧ ਖੇਤਰੀ ਦੌਰੇ ਖਾਸ ਕਰਕੇ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕਰਨ ਲਈ ਪਾਬੰਦ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮੱਰਾ ਦੇ ਕੰਮਾਂ ਨੂੰ ਸੁਖਾਲੇ ਢੰਗ ਨਾਲ ਕਰਵਾਉਣ ਅਤੇ ਉਨ੍ਹਾਂ ਲਈ ਬਿਹਤਰ ਪ੍ਰਸ਼ਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿਚ ਡਰਾਈਵਿੰਗ ਲਾਇਸੈਂਸ (ਡੀ.ਐੱਲ.) ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ. ਸੀ.) ਦਾ ਕੋਈ ਬਕਾਇਆ ਕੇਸ ਨਾ ਰਹਿਣ ਦੇਣ ਨੂੰ ਯਕੀਨੀ ਬਣਾਉਣ ਲਈ ਵੀ ਆਖਿਆ। ਭਗਵੰਤ ਮਾਨ ਨੇ ਲੋਕਾਂ ਨੂੰ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਆਪਣੇ ਡਰਾਈਵਿੰਗ ਲਾਇਸੰਸ ਅਤੇ ਆਰ. ਸੀ. ਪ੍ਰਾਪਤ ਕਰਨ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਤਕਨੀਕੀ ਕਾਰਨਾਂ ਕਰਕੇ ਲੰਬਿਤ ਪਏ ਆਰ.ਸੀਜ਼ ਅਤੇ ਲਾਇਸੰਸ ਦੇ ਕੇਸ ਪਹਿਲ ਦੇ ਆਧਾਰ ਉਤੇ ਨਿਪਟਾਉਣ ਦੇ ਆਦੇਸ਼ ਦਿੱਤੇ। ਸੇਵਾ ਕੇਂਦਰਾਂ ਰਾਹੀਂ ਨਿਰਵਿਘਨ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਸੇਵਾਵਾਂ ਦਾ ਕੋਈ ਵੀ ਕੇਸ ਲੰਬਿਤ ਨਾ ਰਹੇ ਤਾਂ ਕਿ ਲੋਕਾਂ ਨੂੰ ਸਮੇਂ ਸਿਰ ਸਹੂਲਤ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਖੇ ਨਾਗਰਿਕਾਂ ਵੱਲੋਂ ਦਾਇਰ ਕੀਤੀਆਂ ਅਰਜ਼ੀਆਂ ਦਾ ਨਿਪਟਾਰਾ ਅਧਿਕਾਰੀ ਸਮੇਂ ਸਿਰ ਯਕੀਨੀ ਬਣਾਉਣ। ਭਗਵੰਤ ਮਾਨ ਨੇ ਕਿਹਾ ਕਿ ਸਬ-ਡਵੀਜ਼ਨ ਪੱਧਰ ਤੋਂ ਲੈ ਕੇ ਜ਼ਿਲ੍ਹਾ ਹੈੱਡਕੁਆਰਟਰ ਤੱਕ ਬਕਾਇਆ ਪਏ ਕੰਮਾਂ ਦੀ ਰੋਜ਼ਾਨਾ ਨਿਗਰਾਨੀ ਕਰਨ ਅਤੇ ਇਸ ਨੂੰ ਛੇਤੀ ਤੋਂ ਛੇਤੀ ਦੂਰ ਕਰਨ ਲਈ ਢੁੱਕਵੀਂ ਵਿਵਸਥਾ ਤਿਆਰ ਕੀਤੀ ਜਾਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਆਮ ਆਦਮੀ ਕਲੀਨਿਕਾਂ ਦਾ ਦੌਰਾ ਕਰਨ ਅਤੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਯਕੀਨੀ ਬਣਾਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਪੰਜਾਬੀਆਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਮੀਲ ਪੱਥਰ ਵਜੋਂ ਕੰਮ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੀ ਭਲਾਈ ਲਈ ਡਾਕਟਰੀ ਸੇਵਾਵਾਂ ਦੀ ਨਿਯਮਤ ਜਾਂਚ ਯਕੀਨੀ ਬਣਾਈ ਜਾਵੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਠੋਸ ਉਪਰਾਲੇ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਤਸਕਰੀ ਨੂੰ ਜੜ੍ਹੋਂ ਪੁੱਟਣ ਲਈ ਕਿਸੇ ਵੀ ਸੂਰਤ ਵਿਚ ਕਿਸੇ ਨਾਲ ਕੋਈ ਲਿਹਾਜ਼ ਨਾ ਵਰਤਿਆ ਜਾਵੇ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੌਨਸੂਨ ਦੇ ਮੱਦੇਨਜ਼ਰ ਹੜ੍ਹ ਰੋਕੂ ਕਾਰਜ ਹਰ ਹਾਲ ਵਿਚ ਮੁਕੰਮਲ ਕਰਨ ਦੇ ਹੁਕਮ ਦਿੱਤੇ। ਭਗਵੰਤ ਮਾਨ ਨੇ ਕਿਹਾ ਕਿ ਉਹ ਸੂਬਾ ਭਰ ਵਿਚ ਕੀਤੇ ਜਾ ਰਹੇ ਹੜ੍ਹ ਰੋਕੂ ਕੰਮਾਂ ਦੀ ਬਾਕਾਇਦਾ ਨਿਗਰਾਨੀ ਕਰਨਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਕਾਰਨ ਕੋਈ ਜਾਨੀ ਨੁਕਸਾਨ ਨਾ ਹੋਵੇ।

  • Chief Minister Bhagwant Mann
  • Deputy Commissioner
  • Important Meeting
  • order
  • ਮੁੱਖ ਮੰਤਰੀ ਭਗਵੰਤ ਮਾਨ
  • ਡਿਪਟੀ ਕਮਿਸ਼ਨਰ
  • ਅਹਿਮ ਮੀਟਿੰਗ
  • ਹੁਕਮ

ਸਿਹਤ ਵਿਭਾਗ ’ਚ ਜਲਦ ਨਿਕਲਣਗੀਆਂ ਆਸਾਮੀਆਂ, ਕੈਬਨਿਟ ਮੰਤਰੀ ਨੇ ਦਿੱਤਾ ਅਹਿਮ ਬਿਆਨ

NEXT STORY

Stories You May Like

  • deputy commissioner meeting
    ਡਿਪਟੀ ਕਮਿਸ਼ਨਰ ਵਲੋਂ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਸਬੰਧੀ ਕੀਤੀ ਗਈ ਅਹਿਮ ਮੀਟਿੰਗ
  • inderjit nikku met former chief minister channi
    ਇੰਦਰਜੀਤ ਨਿੱਕੂ ਨੇ ਸਾਬਕਾ ਮੁੱਖ ਮੰਤਰੀ ਚੰਨੀ ਨਾਲ ਕੀਤੀ ਮੁਲਾਕਾਤ
  • bhupesh baghel holds important meeting with district presidents
    ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ
  • will the channi faction meet with baghel
    ਪੰਜਾਬ ਕਾਂਗਰਸ ਲਈ ਅੱਜ ਅਹਿਮ ਦਿਨ, ਕੀ ਬਘੇਲ ਨਾਲ ਹੋਵੇਗੀ ਚੰਨੀ ਧੜੇ ਦੀ ਮੀਟਿੰਗ? ਸਸਪੈਂਸ ਬਰਕਰਾਰ
  • tarun chugh meets amit shah
    ਤਰੁਣ ਚੁੱਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ 'ਤੇ ਕੀਤੀ ਵਿਚਾਰ-ਚਰਚਾ
  • supreme court strict on the term second class passenger
    'ਸੈਕੰਡ ਕਲਾਸ ਪੈਸੰਜਰ' ਸ਼ਬਦ 'ਤੇ ਸੁਪਰੀਮ ਕੋਰਟ ਸਖਤ, ਰੇਲਵੇ ਨੂੰ ਦਿੱਤੇ ਇਹ ਹੁਕਮ
  • senior leaders of punjab will attend important bjp meeting
    ਭਾਜਪਾ ਦੀ ਅਹਿਮ ਮੀਟਿੰਗ ’ਚ ਸ਼ਾਮਲ ਹੋਣਗੇ ਪੰਜਾਬ ਦੇ ਸੀਨੀਅਰ ਆਗੂ
  • rbi takes a tough stance on cryptocurrencies  hints at banning again
    RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
  • free medical camp death anniversary of mrs  swadesh chopra
    ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ 'ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ
Trending
Ek Nazar
uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rains with strong winds in punjab
      ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
    • body of one of two brothers who drowned in river beas found
      ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...
    • punjab important news about the promotions of principals and headmasters
      ਪੰਜਾਬ : ਪ੍ਰਿੰਸੀਪਲਾਂ-ਹੈੱਡਮਾਸਟਰਾਂ ਨੂੰ ਤੁਰੰਤ ਦਿਓ PROMOTION! ਰੱਖੀ ਗਈ...
    • geetansh sareen  who secured all india rank 8 in neet  will be honored
      NEET 'ਚ ਆਲ ਇੰਡੀਆ ਰੈਂਕ 8 ਹਾਸਲ ਕਰਨ ਵਾਲੇ ਗੀਤਾਂਸ਼ ਸਰੀਨ ਦਾ ਹੋਵੇਗਾ ਸਨਮਾਨ
    • fir case
      ਘਰ 'ਚ ਦਾਖ਼ਲ ਹੋ ਕੇ ਹਮਲਾ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ
    • viral fever rages in punjab
      ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ...
    • orders to dismiss these punjab employees
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ! ਪੜ੍ਹੋ ਕੀ ਹੈ...
    • deadbodies of two persons found in nakodar sensation spreads
      ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
    • firing case
      ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ, ਵਾਲ-ਵਾਲ ਬਚਿਆ ਸੁਰੱਖਿਆ ਗਾਰਡ
    • accused arrested
      ਨਸ਼ੇ ਵਾਲੀਆਂ ਗੋਲੀਆਂ, ਕੈਪਸੂਲਾਂ ਤੇ ਲਾਹਣ ਸਮੇਤ ਅੱਧਾ ਦਰਜਨ ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +