Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    9:21:01 PM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਜੱਦੀ ਪਿੰਡ ਸਤੌਜ ਪਹੁੰਚੇ ਮੁੱਖ ਮੰਤਰੀ ਮਾਨ, ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਕੀਤੀ ਅਪੀਲ

MALWA News Punjabi(ਮਾਲਵਾ)

ਜੱਦੀ ਪਿੰਡ ਸਤੌਜ ਪਹੁੰਚੇ ਮੁੱਖ ਮੰਤਰੀ ਮਾਨ, ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਕੀਤੀ ਅਪੀਲ

  • Updated: 03 May, 2022 09:14 PM
Sangrur
chief minister mann appealed to the farmers for paddy
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵਿਜੈ ਕੁਮਾਰ ਸਿੰਗਲਾ, ਦਲਜੀਤ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਪਣੇ ਜੱਦੀ ਪਿੰਡ ਸਤੌਜ ਤੋਂ ਘੱਟ ਪਾਣੀ ਦੀ ਵਰਤੋਂ ਕਰਕੇ ਝੋਨੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਵਾਲੀ ਅਭਿਲਾਸ਼ੀ ਮੁਹਿੰਮ, ਝੋਨੇ ਦੀ ਸਿੱਧੀ ਬਿਜਾਈ (ਡੀਐੱਸਆਰ) ਦੀ ਸ਼ੁਰੂਆਤ ਕੀਤੀ। ਆਪਣੇ ਜੱਦੀ ਪਿੰਡ ਦੇ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਦੀ ਇਸ ਨਵੀਂ ਤਕਨੀਕ ਨੂੰ ਵੱਡੇ ਪੱਧਰ 'ਤੇ ਅਪਣਾਉਣ ਲਈ ਪ੍ਰੇਰਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਾਸੀਆਂ ਨੇ ਵੱਡੇ ਪੱਧਰ 'ਤੇ ਝੋਨੇ ਦੀ ਬਿਜਾਈ ਦਾ ਫ਼ਤਵਾ ਦਿੱਤਾ ਹੈ। ਸੂਬੇ ਵਿੱਚ 'ਆਪ' ਦੀ ਸਰਕਾਰ ਹੈ ਅਤੇ ਹੁਣ ਰਾਜ ਦੇ ਸਰਵਪੱਖੀ ਵਿਕਾਸ ਅਤੇ ਖੁਸ਼ਹਾਲੀ ਲਈ ਡੀ. ਐੱਸ. ਆਰ. ਅਤੇ ਹੋਰ ਬਹੁਤ ਸਾਰੀਆਂ ਪਹਿਲਕਦਮੀਆਂ ਕਰਨ ਲਈ ਸਾਡਾ ਫ਼ਰਜ਼ ਬਣਦਾ ਹੈ, ਜਿਸ ਲਈ ਲੋਕਾਂ ਦੇ ਪੂਰਨ ਸਹਿਯੋਗ ਅਤੇ ਸਮਰਥਨ ਦੀ ਬੇਹੱਦ ਲੋੜ ਹੈ।

ਇਹ ਵੀ ਪੜ੍ਹੋ: ਚਰਚਾ ਦਾ ਵਿਸ਼ਾ ਬਣਿਆ ਜਲੰਧਰ ਦੇ ਥਾਣੇ 'ਚ ਹੋਇਆ ਵਿਆਹ, ਪੁਲਸ ਵਾਲੇ ਬਣੇ ਗਵਾਹ

PunjabKesari

 ਖ਼ਤਰਨਾਕ ਪੱਧਰ 'ਤੇ ਤੇਜ਼ੀ ਨਾਲ ਘਟ ਰਹੇ ਧਰਤੀ ਹੇਠਲੇ ਪਾਣੀ 'ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਕਿਸਾਨਾਂ ਨੂੰ ਰਵਾਇਤੀ ਝੋਨੇ ਦੀ ਲੁਆਈ ਤੋਂ ਡੀ. ਐੱਸ. ਆਰ. ਦੀ ਉੱਨਤ ਤਕਨੀਕ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। ਇਸ ਤੋਂ ਇਲਾਵਾ ਇਹ ਇੱਕ ਉੱਚਿਤ ਸਮਾਂ ਹੈ ਕਿ ਝੋਨੇ ਦੀ ਕਾਸ਼ਤ ਲਈ ਇੱਕ ਬਦਲਵੀਂ ਤਕਨੀਕ ਅਪਣਾਈ ਜਾਵੇ। ਇਸ ਤਰ੍ਹਾਂ ਬਹੁਤ ਘੱਟ ਅਤੇ ਕੀਮਤੀ ਕੁਦਰਤੀ ਸਰੋਤ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ। ਡੀ. ਐੱਸ. ਆਰ. ਤਕਨਾਲੋਜੀ ਨੂੰ ਉਤਸ਼ਾਹਿਤ ਕਰਨ ਲਈ, ਸਾਡੀ ਸਰਕਾਰ ਵੱਲੋਂ ਵਿੱਤੀ ਸਹਾਇਤਾ ਪ੍ਰਦਾਨ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਝੋਨੇ ਦੀ ਕਾਸ਼ਤ ਲਈ ਪਾਣੀ ਬਚਾਉਣ ਦੇ ਇਸ ਤਰੀਕੇ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ 1500 ਪ੍ਰਤੀ ਏਕੜ ਦੇ ਹਿਸਾਬ ਨਾਲ ਮੁੁਆਵਜ਼ਾ ਦਿੱਤਾ ਜਾਵੇਗਾ। ਮਾਨ ਨੇ ਸਤੌਜ ਦੇ ਕਿਸਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਵੱਧ ਤੋਂ ਵੱਧ ਰਕਬੇ 'ਤੇ ਡੀ.ਐੱਸ.ਆਰ. ਵਿਧੀ ਨਾਲ ਝੋਨੇ ਦੀ ਬਿਜਾਈ ਕਰਕੇ ਪੂਰੇ ਪੰਜਾਬ ਲਈ ਮਿਸਾਲ ਕਾਇਮ ਕਰਨੀ ਪਵੇਗੀ।ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮੱਕੀ, ਦਾਲਾਂ ਅਤੇ ਬਾਜਰੇ ਸਮੇਤ ਬਦਲਵੀਂਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਮੁਹੱਈਆ ਕਰਵਾਏਗੀ ਅਤੇ ਇਨ੍ਹਾਂ ਫ਼ਸਲਾਂ ਦੀ ਪੈਦਾਵਾਰ ਆਪਣੀ ਜ਼ਿੰਮੇਵਾਰੀ 'ਤੇ ਵੇਚੇਗੀ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਖਾਦਾਂ, ਨਦੀਨਨਾਸ਼ਕ ਅਤੇ ਕੀਟਨਾਸ਼ਕਾਂ ਦੀ ਉੱਚ ਗੁਣਵੱਤਾ ਪ੍ਰਦਾਨ ਕੀਤੀ ਜਾਵੇਗੀ।

ਇਹ ਵੀ ਪੜ੍ਹੋ:  ਹਿੰਦੀ ਰਾਸ਼ਟਰ ਭਾਸ਼ਾ ਨਹੀਂ, ਦੇਸ਼ ਨੂੰ ਜੋੜਣ ਦਾ ਸਾਧਨ ਬਣ ਸਕਦੀ ਹੈ

PunjabKesari

ਸੂਬੇ ਵਿੱਚ ਬਿਜਲੀ ਸਪਲਾਈ ਦੀ ਸਥਿਤੀ ਨੂੰ ਸੁਖਾਲਾ ਬਣਾਉਣ ਲਈ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਬਿਜਲੀ ਸਪਲਾਈ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਝਾਰਖੰਡ ਵਿੱਚ ਪੰਜਾਬ ਦੀ ਅਲਾਟ ਕੀਤੀ ਖਾਨ ਤੋਂ ਕੋਲੇ ਦੀ ਖੁਦਾਈ ਮੁੜ ਸ਼ੁਰੂ ਕਰਨ ਜਾ ਰਹੀ ਹੈ ਜੋ ਕਿ 2015 ਤੋਂ ਬੰਦ ਸੀ। ਉਨ੍ਹਾਂ ਅੱਗੇ ਦੱਸਿਆ ਕਿ ਕੋਲੇ ਦੀ ਨਿਰਵਿਘਨ ਸਪਲਾਈ ਨਾਲ ਖੇਤੀਬਾੜੀ, ਘਰੇਲੂ ਅਤੇ ਉਦਯੋਗਿਕ ਖੇਤਰ ਲਈ ਬਿਜਲੀ ਦੀ ਸਪਲਾਈ ਆਮ ਵਾਂਗ ਹੋਵੇਗੀ।  ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਸੁਨਾਮ ਅਮਨ ਅਰੋੜਾ, ਡੀਸੀ ਸੰਗਰੂਰ ਜਤਿੰਦਰ ਜੋਰਵਾਲ, ਐੱਸਐੱਸਪੀ ਮਨਦੀਪ ਸਿੰਘ ਸਿੱਧੂ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ, ਚਚੇਰੇ ਭਰਾ ਗਿਆਨ ਸਿੰਘ ਮਾਨ ਵੀ ਹਾਜ਼ਰ ਸਨ।

PunjabKesari

ਨੋਟ ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਆਪਣੀ ਰਾਏ

  • Chief Minister
  • bhagwant Mann
  • farmers
  • paddy
  • ਪਿੰਡ ਸਤੌਜ
  • ਮੁੱਖ ਮੰਤਰੀ ਮਾਨ
  • ਕਿਸਾਨਾਂ
  • ਝੋਨੇ ਦੀ ਸਿੱਧੀ ਬਿਜਾਈ

ਰਜਿਸਟਰੀ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਪਟਵਾਰੀਆਂ ਤੇ ਕਾਨੂੰਨਗੋਆਂ ਨੇ ਕੀਤਾ ਇਹ ਐਲਾਨ

NEXT STORY

Stories You May Like

  • maharashtra  cm fadnavis  ias tukaram munde
    ਮਹਾਰਾਸ਼ਟਰ CM ਫੜਨਵੀਸ ਤੋਂ IAS ਤੁਕਾਰਾਮ ਮੁੰਡੇ ਦੀ 'ਸੁਰੱਖਿਆ' ਕਰਨ ਦੀ ਕੀਤੀ ਅਪੀਲ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • prime minister modi appeal
    ਪ੍ਰਧਾਨ ਮੰਤਰੀ ਮੋਦੀ ਦੀ ਅਪੀਲ: 'ਹਰ ਘਰ ਤਿਰੰਗਾ' ਮੁਹਿੰਮ 'ਚ ਉਤਸ਼ਾਹ ਨਾਲ ਹਿੱਸਾ ਲੈਣ ਦੇਸ਼ ਵਾਸੀ
  • growing global demand for mithila makhana opportunities for bihar farmers
    ਬਿਹਾਰ ਦੇ ਕਿਸਾਨਾਂ ਦੀਆਂ ਲੱਗੀਆਂ ਮੌਜਾਂ, ਆਸਟ੍ਰੇਲਿਆ ਨੂੰ ਬਰਾਮਦ ਤੋਂ ਕਮਾਇਆ ਮੋਟਾ ਮੁਨਾਫ਼ਾ
  • man attacked with iron rod while trying to recover money
    ਪੈਸਿਆਂ ਦੀ ਰਿਕਵਰੀ ਕਰਨ ਗਏ ਵਿਅਕਤੀ 'ਤੇ ਲੋਹੇ ਦੀ ਰਾਡ ਨਾਲ ਹਮਲਾ
  • car and bike collide 3 dead
    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ, 3 ਨੌਜਵਾਨਾਂ ਦੀ ਗਈ ਜਾਨ
  • journalist case  dera sacha sauda    ram rahim
    ਪੱਤਰਕਾਰ ਕਤਲ ਮਾਮਲਾ : ਡੇਰਾ ਸੱਚਾ ਸੌਦਾ ਮੁਖੀ ਨੂੰ ਬਰੀ ਕਰਨ ਵਿਰੁੱਧ ਅਪੀਲ ’ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
  • the main attraction of amarnath yatra
    ਅਮਰਨਾਥ ਯਾਤਰਾ ਦਾ ਮੁੱਖ ਆਕਰਸ਼ਣ, ਵੀਰਵਾਰ ਤੋਂ ਸ਼ੁਰੂ ਹੋਵੇਗੀ ‘ਛੜੀ ਮੁਬਾਰਕ’ ਦੀ ਰਸਮੀ ਯਾਤਰਾ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • two youths arrested for consuming drugs
      ਨਸ਼ੇ ਦਾ ਸੇਵਨ ਕਰਦੇ ਹੋਏ ਦੋ ਨੌਜਵਾਨ ਕਾਬੂ
    • boiler explosion in mohali 40 laborers escaped
      ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਬੁਆਇਲਰ ਫਟਣ ਨਾਲ ਲੱਗੀ ਭਿਆਨਕ ਅੱਗ
    • accident in fatehgarh sahib
      ਸੂਏ ਵਿਚ ਜਾ ਡਿੱਗਿਆ ਚਾਵਲਾਂ ਨਾਲ ਭਰਿਆ ਟਰੱਕ! ਲੱਖਾਂ ਰੁਪਏ ਦਾ ਨੁਕਸਾਨ
    • body of unidentified woman recovered from rajwahe
      ਰਜਵਾਹੇ 'ਚੋਂ ਅਣਪਛਾਤੀ ਔਰਤ ਦੀ ਲਾਸ਼ ਬਰਾਮਦ
    • major explosion in steel rolling mill
      ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6 ਮਜ਼ਦੂਰਾਂ 'ਤੇ ਡਿੱਗਿਆ ਉਬਲਦਾ...
    • heat wave will hit punjab again
      ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
    • fazilka raksha bandhan
      1100 ਰੱਖੜੀਆਂ ਜਵਾਨਾਂ ਨੂੰ ਸਮਰਪਿਤ, ਆਸਫਵਾਲਾ ਸ਼ਹੀਦੀ ਸਮਾਰਕ ਵਿੱਚ ਗੂੰਜਿਆ...
    • punjab highway jammed
      ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • mobile phones recovered from 9 inmates in firozpur central jail
      ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚੋਂ 9 ਹਵਾਲਾਤੀਆਂ ਕੋਲੋਂ ਮੋਬਾਇਲ ਫੋਨ ਬਰਾਮਦ
    • sukhjinder randhawa channi
      ਪੰਜਾਬ ਕਾਂਗਰਸ ਦੀ ਖਿੱਚੋਤਾਣ ਵਿਚਾਲੇ ਰੰਧਾਵਾ ਨੇ ਚੰਨੀ ਦੇ ਮੋਢੇ 'ਤੇ ਹੱਥ ਰੱਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +