Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    12:04:35 PM

  • mobile internet shut down

    ਦਿੱਲੀ 'ਚ ਇੰਟਰਨੈਟ ਬੰਦ!

  • amritsar  record breaking heroin recovery figures

    ਅੰਮ੍ਰਿਤਸਰ: 6 ਮਹੀਨਿਆਂ ਦੀ ਰਿਕਾਰਡ ਤੋੜ ਰਿਪੋਰਟ,...

  • sukhbir badal statement

    SIT ਦਫ਼ਤਰ ਪੁੱਜੇ ਸੁਖਬੀਰ ਬਾਦਲ, ਬੋਲੇ-ਵਿਰੋਧੀ...

  • now buy and sell gold like shares  egr

    ਹੁਣ ਸ਼ੇਅਰਾਂ ਵਾਂਗ ਖ਼ਰੀਦੋ ਤੇ ਵੇਚੋ Gold; EGR ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • 'ਆਪ' ਆਗੂਆਂ ਨੇ ਵੱਡੀਆਂ-ਵੱਡੀਆਂ ਗੱਲਾਂ ਕਰਕੇ ਵੋਟਾਂ ਤਾਂ ਲੈ ਲਈਆਂ ਪਰ ਆਫ਼ਤ ਸਮੇਂ ਕਿਤੇ ਨਹੀਂ ਦਿਸੇ : CM ਸੈਣੀ

PUNJAB News Punjabi(ਪੰਜਾਬ)

'ਆਪ' ਆਗੂਆਂ ਨੇ ਵੱਡੀਆਂ-ਵੱਡੀਆਂ ਗੱਲਾਂ ਕਰਕੇ ਵੋਟਾਂ ਤਾਂ ਲੈ ਲਈਆਂ ਪਰ ਆਫ਼ਤ ਸਮੇਂ ਕਿਤੇ ਨਹੀਂ ਦਿਸੇ : CM ਸੈਣੀ

  • Edited By Shivani Attri,
  • Updated: 14 Jan, 2026 07:46 PM
Faridkot-Muktsar
chief minister of haryana nayab singh saini statement
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਵੈੱਬ ਡੈਸਕ)- ਮਾਘੀ ਮੇਲੇ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਆਸੀ ਕਾਨਫ਼ਰੰਸ ਵਿਚ ਸ਼ਿਰਕਤ ਕਰਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਮੇਰੇ ਲਈ ਬੜੇ ਹੀ ਭਾਗਾਂ ਵਾਲੀ ਗੱਲ ਹੈ ਕਿ ਮੈਂ ਸ਼ਹੀਦਾਂ ਦੀ ਧਰਤੀ 'ਤੇ ਅੱਜ ਸੀਸ ਨਿਵਾਉਣ ਲਈ ਆਇਆ ਹਾਂ। ਉਨ੍ਹਾਂ ਕਿਹਾ ਕਿ ਪੰਜਾਬ-ਹਰਿਆਣਾ ਸਿਰਫ਼ ਗੁਆਂਢੀ ਰਾਜ ਨਹੀਂ ਹੈ, ਸਗੋਂ ਪੰਜਾਬ ਨਾਲ ਸਾਡਾ ਖ਼ੂਨ ਦਾ ਰਿਸ਼ਤਾ ਹੈ। ਹਰਿਆਣਾ ਦੇ ਲੋਕ ਪੰਜਾਬ ਬੜਾ ਹੀ ਪਿਆਰ ਕਰਦੇ ਹਨ।

ਉਨ੍ਹਾਂ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਹਮਲੇ ਬੋਲਦੇ ਹੋਏ ਕਿਹਾ ਕਿ ਹਾਲ ਹੀ ਵਿਚ ਪੰਜਾਬ ਵਿਚ ਕੁਦਰਤੀ ਆਫ਼ਤ ਆਈ ਅਤੇ ਪੰਜਾਬ ਸਰਕਾਰ ਨੇ ਬਹੁਤ ਉੱਚੀਆਂ-ਉੱਚੀਆਂ ਗੱਲਾਂ ਕਰਕੇ ਵੋਟਾਂ ਤਾਂ ਲੈ ਲਈਆਂ ਸਨ ਪਰ ਜਦੋਂ ਪੰਜਾਬ 'ਤੇ ਆਫ਼ਤ ਆਈ ਤਾਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਕਿਤੇ ਵਿਖਾਈ ਤੱਕ ਨਹੀਂ ਦਿੱਤੇ। ਉਨ੍ਹਾਂ ਕਿਹਾ ਕਿ ਮੈਂ ਉਸ ਸਮੇਂ ਹਰਿਆਣਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਡੇ ਵੱਡੇ ਭਰਾ ਅੱਜ ਆਫ਼ਤ ਵਿਚ ਹਨ ਤੇ ਤੁਸੀਂ ਉਨ੍ਹਾਂ ਦੀ ਮਦਦ ਕਰੋ। ਮੇਰੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ ਲੋਕਾਂ ਦੀ ਮਦਦ ਲਈ ਹਰਿਆਣਾ ਤੋਂ ਪੰਜਾਬ ਦੀ ਧਰਤੀ 'ਤੇ ਲੋਕ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਦੀ ਇਹ ਧਰਤੀ ਸਾਨੂੰ ਹਮੇਸ਼ਾ ਜ਼ੁਲਮ ਵਿਰੁੱਧ ਲੜਨ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੰਦੀ ਹੈ। ਮੁਕਤਸਰ ਸਾਹਿਬ ਦਾ ਸਾਡੇ ਇਤਿਹਾਸ ਵਿਚ ਇਕ ਵਿਸ਼ੇਸ਼ ਸਥਾਨ ਹੈ। 

ਇਹ ਵੀ ਪੜ੍ਹੋ: ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ! ਆਲਟੋ ਸਵਾਰ ਨੌਜਵਾਨ ’ਤੇ ਅੰਨ੍ਹੇਵਾਹ ਫਾਇਰਿੰਗ

PunjabKesari

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਸ ਨੂੰ ਵੋਟਾਂ ਦੇ ਕੇ ਮੁੱਖ ਮੰਤਰੀ ਬਣਾਇਆ ਸੀ, ਉਹ ਵੀ ਆਪਣੇ ਲੋਕਾਂ ਵਿਚ ਜਾਣ ਲਈ ਤਾਂ ਕੀ ਉਹ ਤਾਂ ਹਸਪਤਾਲ ਵਿਚ ਜਾ ਕੇ ਦਾਖ਼ਲ ਹੋ ਗਏ ਸਨ। ਅਰਵਿੰਦ ਕੇਜਰੀਵਾਲ ਪੰਜਾਬ ਵਿਚ ਵਿਖਾਈ ਨਹੀਂ ਦਿੱਤੇ ਜਦਕਿ ਉਹ ਵੀ ਦਿੱਲੀ ਜਾ ਕੇ ਬੈਠ ਗਏ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਿਚ ਵੀ ਪੰਜਾਬ ਦੇ ਲੋਕਾਂ ਦੀ ਚਿੰਤਾ ਅਸੀਂ ਕੀਤੀ ਹੈ। ਇਸ ਦੌਰਾਨ ਉਨ੍ਹਾਂ ਹਰਿਆਣਾ ਵਿਚ ਕੀਤੇ ਗਏ ਵਿਕਾਸ ਕਾਰਜਾਂ ਦਾ ਜ਼ਿਕਰ ਵੀ ਕੀਤਾ।

ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਸਾਡੇ ਹਰਿਆਣਾ ਵਿਚ ਡਬਲ ਇੰਜਣ ਵਾਲੀ ਸਰਕਾਰ ਚੱਲ ਰਹੀ ਹੈ। ਡਬਲ ਇੰਜਣ ਵਾਲੀ ਸਰਕਾਰ ਨੇ ਜੋ ਵਾਅਦੇ ਹਰਿਆਣਾ ਦੇ ਲੋਕਾਂ ਨਾਲ ਕੀਤੇ ਹਨ, ਉਹ ਸਾਰੇ ਵਾਅਦੇ ਪੂਰੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਿਚ ਹਰਿਆਣਾ ਦੇ ਕਿਸਾਨਾਂ ਦੇ ਖਾਤਿਆਂ ਵਿਚ ਲਗਭਗ ਸਾਢੇ 7 ਹਜ਼ਾਰ ਕਰੋੜ ਰੁਪਏ ਪਹੁੰਚਾਏ ਜਾ ਚੁੱਕੇ ਹਨ। ਅਸੀਂ ਆਪਣੇ ਸੰਕਲਪ ਪੱਤਰ ਵਿਚ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਆਵੇਗੀ ਤਾਂ 24 ਫ਼ਸਲਾਂ ਖ਼ਰੀਦੇਗੀ। ਸਾਡੀ ਸਰਕਾਰ ਆਈ ਤਾਂ ਹਰਿਆਣਾ ਵਿਚ ਐੱਮ. ਐੱਸ. ਪੀ. 'ਤੇ 24 ਫ਼ਸਲਾਂ ਖ਼ਰੀਦਣ ਦਾ ਕੰਮ ਕੀਤਾ। ਮੈਨੂੰ ਖ਼ੁਸ਼ੀ ਹੈ ਕਿ ਸਾਡੀ ਸਰਕਾਰ ਨੇ ਜੋ ਕਿਸਾਨਾਂ ਵਾਲ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕੀਤਾ ਹੈ। ਸਾਡੀ ਸਰਕਾਰ ਕਿਸਾਨਾਂ ਦੇ ਖਾਤਿਆਂ ਵਿਚ 48 ਘੰਟਿਆਂ ਦੌਰਾਨ ਪੈਸੇ ਪਹੁੰਚਾਉਣ ਦਾ ਕੰਮ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਵੀ ਰਹੀ ਹੈ। ਮੈਂ ਪੁੱਛਣਾ ਚਾਹੁੰਦਾ ਹਾਂ ਕਿ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਨੇ ਜੋ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਹਨ, ਉਨ੍ਹਾਂ ਵਿਚੋਂ ਕਿਹੜੇ ਵਾਅਦੇ ਪੂਰੇ ਕੀਤੇ ਹਨ ਜਾਂ ਫਿਰ ਗੱਲਾਂ ਹੀ ਕੀਤੀਆਂ ਹਨ। ਇਥੇ ਕਾਂਗਰਸ ਪਾਰਟੀ ਵਿਚ ਰਾਜ ਵਿਚ ਰਹੀ ਹੈ, ਮੈਂ ਉਨ੍ਹਾਂ ਨੂੰ ਵੀ ਪੁੱਛਣਾ ਚਾਹੁੰਦਾ ਕਿ ਉਨ੍ਹਾਂ ਨੇ ਵੀ ਕਿੰਨੇ ਕੁ ਵਾਅਦੇ ਪੂਰੇ ਕੀਤੇ ਸਨ ਜਾਂ ਫਿਰ ਸਿਰਫ਼ ਗੱਲਾਂ ਨਾਲ ਹੀ ਢਿੱਡ ਭਰਿਆ ਹੈ। 

 

ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਸੁਨਿਆਰੇ ਦੀ ਦੁਕਾਨ 'ਤੇ ਵੱਡਾ ਡਾਕਾ! 20 ਲੁਟੇਰਿਆਂ ਨੇ ਕੀਤੀ ਕਰੋੜਾਂ ਦੀ ਲੁੱਟ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Nayab Singh Saini
  • chief minister
  • Haryana
  • Sri Muktsar Sahib
  • maghi mela
  • ਸ੍ਰੀ ਮੁਕਤਸਰ ਸਾਹਿਬ
  • ਸਿਆਸੀ ਕਾਨਫ਼ਰੰਸ
  • ਪੰਜਾਬ
  • ਖ਼ੂਨ
  • ਰਿਸ਼ਤਾ

ਕੈਂਟਰ ਨੇ ਮੋਟਰਸਾਈਕਲ ਸਵਾਰ ਨੂੰ ਦਰੜਿਆ, ਮੌਤ

NEXT STORY

Stories You May Like

  • haryana cm saini visits pathankot
    ਹਰਿਆਣਾ ਦੇ CM ਸੈਣੀ ਦਾ ਪਠਾਨਕੋਟ ਦੌਰਾ, ਹਲਕਾ ਸੁਜਾਨਪੁਰ ਵਿਖੇ ਜਨ ਸਭਾ ਨੂੰ ਕੀਤਾ ਸੰਬੋਧਨ
  • july 19  government school  haryana cm saini
    19 ਜੁਲਾਈ ਨੂੰ ਸਾਰੇ ਸਰਕਾਰੀ ਸਕੂਲ CM ਸੈਣੀ ਨਾਲ Online ਜੁੜਨਗੇ, ਜਾਣੋ ਸਰਕਾਰ ਦਾ ਮੈਗਾ ਯੋਜਨਾ
  • keep these things in mind when selling your old phone
    ਪੁਰਾਣਾ ਫੋਨ ਵੇਚਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ ! ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
  • imd  weather update  rain
    ਕਿਤੇ ਰਾਹਤ, ਕਿਤੇ ਆਫ਼ਤ: ਜਾਣੋ ਅਗਲੇ 7 ਦਿਨਾਂ 'ਚ ਤੁਹਾਡੇ ਇਲਾਕੇ 'ਚ ਕਿਹੋ ਜਿਹਾ ਰਹੇਗਾ ਮੌਸਮ
  • mamata cm suvendu adhikari
    ਮੈਂ ਮਮਤਾ ਵਾਂਗ ਕਮਜ਼ੋਰ ਤੇ ਡਰਪੋਕ CM ਨਹੀਂ ਹਾਂ : ਸ਼ੁਭੇਂਦੂ ਅਧਿਕਾਰੀ
  • keep these things in mind from the kitchen to the bedroom
    ਰਸੋਈ ਤੋਂ ਲੈ ਕੇ ਬੈੱਡਰੂਮ ਤੱਕ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ! ਨਹੀਂ ਤਾਂ ਹੋ ਸਕਦੈ ਭਾਰੀ ਨੁਕਸਾਨ
  • buying in big companies filled the stock market  sensex jumped 965 points
    ਵੱਡੀਆਂ ਕੰਪਨੀਆਂ 'ਚ ਖਰੀਦਦਾਰੀ ਨੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 965 ਅੰਕ ਉਛਾਲਿਆ
  • narendra modi  haryana  nayab singh saini  cleanliness campaign
    PM ਮੋਦੀ ਦੇ ਦੌਰੇ ਤੋਂ ਪਹਿਲਾਂ ਹਰਿਆਣਾ ਦੇ CM ਸੈਣੀ ਨੇ ਰਾਜ ਵਿਆਪੀ ਸਵੱਛਤਾ ਮੁਹਿੰਮ ਕੀਤੀ ਸ਼ੁਰੂ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
Trending
Ek Nazar
tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • double pay for overtime
      ਓਵਰਟਾਈਮ ਦਾ ਦੁੱਗਣਾ ਭੁਗਤਾਨ! ਨਾਈਟ ਸ਼ਿਫਟ ਲਾਉਣ ਵਾਲੀਆਂ ਮਹਿਲਾ ਮੁਲਾਜ਼ਮਾਂ ਨੂੰ...
    • education crisis students birth certificates
      ਪੰਜਾਬ ’ਚ ਵੱਡਾ ਸਿੱਖਿਆ ਸੰਕਟ, ਜਨਮ ਸਰਟੀਫਿਕੇਟ ਨੂੰ ਲੈ ਕੇ ਖੜ੍ਹੀ ਹੋਈ ਨਵੀਂ...
    • slogans written against immigrants
      ਮਿੰਨੀ ਸਕੱਤਰੇਤ ਦੀਆਂ ਕੰਧਾਂ 'ਤੇ ਪਰਵਾਸੀਆਂ ਖ਼ਿਲਾਫ਼ ਲਿਖੇ ਨਾਅਰੇ, ਪ੍ਰਸ਼ਾਸਨ...
    • pgi kidney transplant
      ਦੇਸ਼ ’ਚ ਸਭ ਤੋਂ ਵੱਧ ਕਿਡਨੀ ਟਰਾਂਸਪਲਾਂਟ ਕਰਨ ਵਾਲਾ ਹਸਪਤਾਲ ਬਣਿਆ ਪੀ. ਜੀ. ਆਈ.
    • big relief for those buying and selling land in punjab
      ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
    • be careful if you are traveling in punjab on august 3 4 and 5
      ਪੰਜਾਬ 'ਚ 3, 4 ਤੇ 5 ਅਗਸਤ ਨੂੰ ਸਫ਼ਰ ਕਰਨ ਵਾਲੇ ਸਾਵਧਾਨ! PRTC ਮੁਲਾਜ਼ਮਾਂ ਨੇ...
    • punjab government schools students school bags
      ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ: ਮੁਹੱਈਆ...
    • sit sukhbir singh badal inquiry
      ਅੱਜ SIT ਅੱਗੇ ਪੇਸ਼ ਹੋਣਗੇ ਸੁਖਬੀਰ ਸਿੰਘ ਬਾਦਲ
    • major negligence at phagwara civil hospital
      ਫਗਵਾੜਾ ਸਿਵਲ ਹਸਪਤਾਲ 'ਚ ਵੱਡੀ ਲਾਪਰਵਾਹੀ, ਮੋਰਚਰੀ ਦਾ ਫ੍ਰੀਜ਼ਰ ਬੰਦ ਹੋਣ ਕਾਰਨ...
    • chirag paswan punjab stopped injured girl
      ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +