Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    5:26:47 PM

  • saudi arabia young man dies in road accident

    ਰੋਜ਼ੀ ਰੋਟੀ ਲਈ 14 ਸਾਲ ਤੋਂ ਸਾਊਦੀ ਅਰਬ ਰਹਿ ਰਹੇ...

  • apple may launch new products on october 13

    ਨਵਾਂ ਧਮਾਕਾ ਕਰਨ ਦੀ ਤਿਆਰੀ 'ਚ Apple, 13 ਅਕਤੂਬਰ...

  • important news regarding the employee  s d a

    ਮੁਲਾਜ਼ਮ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ,...

  • pastor balwinder over suspicion of illicit relations

    ਪਾਸਟਰ ਬਲਵਿੰਦਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • CM ਮਾਨ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ

PUNJAB News Punjabi(ਪੰਜਾਬ)

CM ਮਾਨ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ

  • Edited By Anmol Tagra,
  • Updated: 26 Jan, 2024 10:37 PM
Ludhiana-Khanna
chief minister s medal to 14 cops
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਮੌਕੇ ਹੋਏ ਸਮਾਗਮ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਵਿਲੱਖਣ ਯੋਗਦਾਨ ਪਾਉਣ ਵਾਲੇ ਪੁਲਿਸ ਅਧਿਕਾਰੀਆਂ, ਕਰਮਚਾਰੀਆਂ, ਸੰਸਥਾਵਾਂ ਅਤੇ ਵੱਖ-ਵੱਖ ਵਰਗਾਂ ਦੇ ਹੋਰ ਲੋਕਾਂ ਨੂੰ ਵਧਾਈ ਦਿੱਤੀ।

PunjabKesari

ਇਹ ਖ਼ਬਰ ਵੀ ਪੜ੍ਹੋ - ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਵੱਲੋਂ 'ਤੇਰਾ-ਤੇਰਾ ਹੱਟੀ' ਦਾ ਸਨਮਾਨ, ਕੜਕਦੀ ਠੰਢ 'ਚ ਲਾਇਆ ਲੰਗਰ

ਭਗਵੰਤ ਸਿੰਘ ਮਾਨ ਨੇ ਸਮਰਪਿਤ ਭਾਵਨਾ ਨਾਲ ਡਿਊਟੀ ਨਿਭਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ ਕੀਤਾ ਜਿਨ੍ਹਾਂ ਵਿੱਚ ਜਲੰਧਰ ਦੇ ਐੱਸ.ਐੱਸ.ਪੀ. ਮੁਖਵਿੰਦਰ ਸਿੰਘ, ਕਮਾਂਡੈਂਟ ਆਰ.ਟੀ.ਸੀ. ਮਨਦੀਪ ਸਿੰਘ, ਡੀ.ਐੱਸ.ਪੀ. ਗੁਰਸ਼ੇਰ ਸਿੰਘ ਸੰਧੂ, ਇੰਸਪੈਕਟਰ ਹਰਵਿੰਦਰ ਸਿੰਘ ਤੇ ਸਿਮਰਜੀਤ ਸਿੰਘ, ਸਬ-ਇੰਸਪੈਕਟਰ ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ, ਮੇਜਰ ਸਿੰਘ, ਜਸਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਮੁਖ ਸਿੰਘ ਅਤੇ ਅਮਨਦੀਪ ਵਰਮਾ, ਐਸਿਸਟੈਂਟ ਸਬ-ਇੰਸਪੈਕਟਰ ਮਹਿੰਦਰਪਾਲ ਸਿੰਘ ਅਤੇ ਸੀਨੀਅਰ ਕਾਂਸਟੇਬਲ ਪ੍ਰਭਦੀਪ ਸਿੰਘ ਸ਼ਾਮਲ ਹਨ।

PunjabKesari

ਮੁੱਖ ਮੰਤਰੀ ਨੇ ਪਰੇਡ ਕਮਾਂਡਰ ਆਈ.ਪੀ.ਐੱਸ. ਅਧਿਕਾਰੀ ਆਕਰਸ਼ੀ ਜੈਨ, ਸੈਕਿੰਡ ਕਮਾਂਡਰ ਆਈ.ਪੀ.ਐੱਸ. ਬਬਨਦੀਪ ਸਿੰਘ, ਪਲਟੂਨ ਕਮਾਂਡਰ-1 ਏ.ਐੱਸ.ਆਈ. ਪਵਨ ਕੁਮਾਰ, ਪਲਟੂਨ ਕਮਾਂਡਰ-2 ਏ.ਐੱਸ.ਆਈ. ਜਗਦੇਵ ਸਿੰਘ, ਪਲਟੂਨ ਕਮਾਂਡਰ-3 ਏ.ਐੱਸ.ਆਈ. ਰਾਜ ਕੁਮਾਰ, ਪਲਟੂਨ ਕਮਾਂਡਰ-4 ਏ.ਐੱਸ.ਆਈ. ਅਮਰੀਕ ਸਿੰਘ, ਮਹਿਲਾ ਟੁਕੜੀ ਦੀ ਸਬ-ਇੰਸਪੈਕਟਰ ਕੁਲਜੀਤ ਕੌਰ, ਪੀ.ਐੱਚ.ਜੀ. ਦੀ ਟੁਕੜੀ ਦੇ ਸਬ-ਇੰਸਪੈਕਟਰ ਰਾਜ ਕੁਮਾਰ ਠਾਕੁਰ, ਐੱਨ.ਸੀ.ਸੀ. ਟੁਕੜੀ ਦੇ ਐੱਸ.ਯੂ.ਓ. ਰਵੀ ਕੁਮਾਰ, ਐੱਨ.ਸੀ.ਸੀ. ਟੁਕੜੀ ਦੇ ਐੱਸ.ਯੂ.ਓ. ਕਰਨ, ਏਅਰ ਵਿੰਗ ਪਲਟੂਨ ਦੇ ਸੀ.ਐੱਸ.ਯੂ.ਓ. ਤਰਨਵੀਰ ਕੌਰ, ਐੱਨ.ਸੀ.ਸੀ. (ਲੜਕੀਆਂ) ਦੀ ਟੁਕੜੀ ਦੀ ਯੂ.ਓ. ਅਨੁ ਕੁਮਾਰੀ, ਪੀ.ਏ.ਯੂ. ਸਕੂਲ ਦੀ ਟੁਕੜੀ ਦੀ ਆਰਤੀ, ਸਕਾਊਟ ਲੀਡਰ ਜਸ਼ਨਪ੍ਰੀਤ ਸਿੰਘ ਅਤੇ ਬੈਂਡ ਇੰਸਪੈਕਟਰ ਰਾਕੇਸ਼ ਕੁਮਾਰ ਨੂੰ ਵੀ ਸਨਮਾਨਿਤ ਕੀਤਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਨੂੰ ਮਿਲੇਗਾ ਪਦਮਸ਼੍ਰੀ ਐਵਾਰਡ, ਪਾਲੀਵੁੱਡ 'ਚ 'ਗੁਲਾਬੋ ਮਾਸੀ' ਦੇ ਨਾਂ ਨਾਲ ਹੈ ਮਸ਼ਹੂਰ

ਮੁੱਖ ਮੰਤਰੀ ਨੇ ਕੌਮੀ ਸਕੂਲ ਖੇਡਾਂ ਵਿਚ ਸੋਨ ਤਗਮਾ ਜੇਤੂ ਅਰਸ਼ਦੀਪ ਸਿੰਘ, ਕੌਮਾਂਤਰੀ ਪੈਰਾ ਕਰਾਟੇ ਖਿਡਾਰੀ ਤਰੁਣ ਸ਼ਰਮਾ, 67ਵੀਂ ਖੇਡਾਂ ਅੰਡਰ-17 ਵਿਚ ਵਾਲੀਬਾਲ ਵਿਚੋਂ ਤੀਜਾ ਸਥਾਨ ਹਾਸਲ ਕਰਨ ਵਾਲੀ ਖਿਡਾਰਨ ਮੋਹਪ੍ਰੀਤ ਕੌਰ, ਹੈੱਡ ਟੀਚਰ ਜਨਮਦੀਪ ਕੌਰ, ਲੁਧਿਆਣਾ ਯੂਥ ਫੈਡਰੇਸ਼ਨ ਦੇ ਹਰਜਿੰਦਰ ਸਿੰਘ, ਸੜਕ ਸੁਰੱਖਿਆ ਦੀ ਸਰਗਰਮ ਸ਼ਖਸੀਅਤ ਕੁੰਦਨ ਕੁਮਾਰ, ਵੈਟਨਰੀ ਅਫਸਰ ਡਾਕਟਰ ਗੁਰਵਿੰਦਰ ਸਿੰਘ,  ਐਸ.ਐਮ.ਓ. ਡਾ. ਤਰਕਜੋਤ ਸਿੰਘ, ਡਾ. ਮਿਨਾਕਸ਼ੀ, ਪੁਨੀਤ ਪਾਲ ਕੌਰ ਬੱਤਰਾ, ਡਾ. ਸਾਹਿਲ ਗੋਇਲ, ਡਾ. ਪਵਨ ਢੀਂਗਰਾ, ਸਮਾਜ ਸੇਵਾ ਲਈ ਐੱਨ.ਜੀ.ਓ. ਮਨੁੱਖਤਾ ਦੀ ਸੇਵਾ, ਸੁਪਰਡੰਟ ਗਰੇਡ-2 ਰਛਪਾਲ ਸਿੰਘ ਅਤੇ ਸੀਨੀਅਰ ਸਹਾਇਕ ਗੁਰਮੀਤ ਸਿੰਘ ਨੂੰ ਵੀ ਸਨਮਾਨਿਤ ਕੀਤਾ।

PunjabKesari

ਭਗਵੰਤ ਸਿੰਘ ਮਾਨ ਨੇ ਪੁਲਸ ਇੰਸਪੈਕਟਰ ਕੁਲਵੰਤ ਸਿੰਘ ਅਤੇ ਬੇਅੰਤ ਜੁਨੇਜਾ, ਏ.ਐੱਸ.ਆਈ. ਹਰਜਾਪ ਸਿੰਘ, ਦਲਜੀਤ ਸਿੰਘ, ਬੂਟਾ ਸਿੰਘ, ਸੁਖਦੀਪ ਸਿੰਘ ਅਤੇ ਅਮਰੀਕ ਸਿੰਘ, ਹੈੱਡ ਕਾਂਸਟੇਬਲ ਬਲਵਿੰਦਰ ਸਿੰਘ, ਸੀਨੀਅਰ ਕਾਂਸਟੇਬਲ ਜਸਪ੍ਰੀਤ ਸਿੰਘ ਅਤੇ ਚਰਨਜੀਤ ਸਿੰਘ ਨੂੰ ਮਿਸਾਲੀ ਸੇਵਾਵਾਂ ਬਦਲੇ ਸਨਮਾਨਿਤ ਕੀਤਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ 'ਚ ਵੱਡਾ ਫੇਰਬਦਲ, 183 DSPs ਦੀ ਹੋਈ ਬਦਲੀ, ਪੜ੍ਹੋ ਪੂਰੀ ਸੂਚੀ

ਇਸ ਮੌਕੇ ਮੁੱਖ ਮੰਤਰੀ ਨੇ ਵੱਖ-ਵੱਖ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਵਾਲੇ ਪ੍ਰਿੰਸੀਪਲਾਂ ਅਤੇ ਵਿਦਿਆਰਥੀਆਂ ਦਾ ਵੀ ਸਨਮਾਨ ਕੀਤਾ ਜਿਨ੍ਹਾਂ ਵਿਚ ਪੀ.ਟੀ. ਸ਼ੋਅ ਲਈ ਲੈਕਚਰਾਰ ਅਨੂਪ ਕੁਮਾਰ ਅਤੇ ਵਿਦਿਆਰਥੀ ਖੁਸ਼ੀ ਤੇ ਅੰਜਲੀ, ਸਕਾਊਟ ਐਂਡ ਗਾਈਡ ਲਈ ਪ੍ਰਿੰਸੀਪਲ ਪਰਦੀਪ ਕੁਮਾਰ ਅਤੇ ਵਿਦਿਆਰਥੀ ਜਪਮਨਪ੍ਰੀਤ ਸਿੰਘ ਤੇ ਆਰਥੀ, ਕੋਰੀਓਗ੍ਰਾਫੀ ਲਈ ਅਧਿਆਪਕ ਓਗੇਸ਼ ਕੁਮਾਰ ਅਤੇ ਵਿਦਿਆਰਥੀ ਹਰਸ਼ਿਤਾ ਤੇ ਨਾਇਸ਼ਾ, ਭੰਗੜੇ ਲਈ ਪ੍ਰਿੰਸੀਪਲ ਗੁਰਨੇਕ ਸਿੰਘ ਅਤੇ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਤੇ ਅਕਸ਼ਪ੍ਰੀਤ ਸਿੰਘ, ਗਿੱਧੇ ਲਈ ਪ੍ਰਿੰਸੀਪਲ ਗੁਰਸ਼ਰਨਜੀਤ ਕੌਰ ਅਤੇ ਵਿਦਿਆਰਥੀ ਸੋਨੀ ਤੇ ਮੰਨਤ, ਬੀ.ਵੀ.ਐੱਮ. ਕਿਚਲੂ ਨਗਰ ਤੋਂ ਨੀਲਮ ਮਿੱਤਰ, ਪਲਕ ਨੂਰ ਤੇ ਪ੍ਰੀਅੰਜਲ ਅਤੇ ਡੀ.ਏ.ਵੀ. ਤੋਂ ਜੋਗਿੰਦਰ, ਗੁਰਮਹਿਰ ਅਤੇ ਦੇਵਾਂਸ਼ ਸ਼ਾਮਲ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Bhagwant Mann
  • CM Mann
  • Punjab Police
  • Chief Ministers Medal
  • ਭਗਵੰਤ ਮਾਨ
  • ਪੰਜਾਬ ਪੁਲਸ
  • ਮੁੱਖ ਮੰਤਰੀ ਮੈਡਲ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ

NEXT STORY

Stories You May Like

  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • cm mann welcomed president droupadi murmu at chandigarh airport
    ਚੰਡੀਗੜ੍ਹ ਹਵਾਈ ਅੱਡੇ 'ਤੇ CM ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਕੀਤਾ ਸਵਾਗਤ
  • cbi issues summons to chief minister mann  s osd rajbir ghumman
    CBI ਨੇ ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ ਜਾਰੀ ਕੀਤਾ ਸੰਮਨ
  • to apply for houses equipped with modern facilities under cm jan awas yojana
    CM ਜਨ ਆਵਾਸ ਯੋਜਨਾ-3A ਅਧੀਨ ਆਧੁਨਿਕ ਸਹੂਲਤਾਂ ਨਾਲ ਲੈਸ ਘਰਾਂ ਲਈ ਅਪਲਾਈ ਕਰਨ ਦਾ ਮੌਕਾ
  • cm mann japan
    CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ ਤੋਂ ਮੰਗੀ ਸੀ ਮਨਜ਼ੂਰੀ
  • punjabi origin honoured in canada
    ਕੈਨੇਡਾ 'ਚ ਪੰਜਾਬੀ ਮੂਲ ਦੇ ਪੁਲਸ ਮੁਲਾਜ਼ਮ ਸਣੇ 4 ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ
  • speeding car collides with two auto rickshaws  14 injured
    ਤੇਜ਼ ਰਫ਼ਤਾਰ ਕਾਰ ਦੀ ਦੋ ਆਟੋਆਂ ਨਾਲ ਟੱਕਰ, 14 ਜ਼ਖ਼ਮੀ
  • cm mann latter
    CM ਮਾਨ ਨੇ ਅਨਾਜ ਦੀ ਲਿਫਟਿੰਗ ਬਾਰੇ ਕੇਂਦਰ ਨੂੰ ਲਿਖੀ ਚਿੱਠੀ
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
Trending
Ek Nazar
iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab dgp notification
      ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
    • supreme court  justice sheel nagu  petition
      ਸੁਪਰੀਮ ਕੋਰਟ ਦੇ ਜੱਜ ਸ਼ੀਲ ਨਾਗੂ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਤੋਂ ਖੁਦ ਨੂੰ ਕੀਤਾ...
    • bibi roop kaur sandhu reached the akal takht secretariat
      ਜਥੇਦਾਰ ਨਾਲ ਮੁਲਾਕਾਤ ਕਰਨ ਸ੍ਰੀ ਅਕਾਲ ਤਖ਼ਤ ਸਕੱਤਰੇਤ ਪਹੁੰਚੀ ਬੀਬੀ ਰੂਪ ਕੌਰ,...
    • boy deadbody found under suspicious circumstances on tiwana road
      ਟਿਵਾਣਾ ਰੋਡ 'ਤੇ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮਿਲੀ ਲਾਸ਼,ਕਤਲ ਦਾ ਖ਼ਦਸ਼ਾ
    • major restrictions imposed in bathinda city district magistrate issues orders
      ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...
    • ferozepur administration up to achieve the target of zero stubble burning
      ਪੰਜਾਬ : ਪਰਾਲੀ ਸਾੜਨ 'ਤੇ ਸਖ਼ਤੀ, ਫਿਰੋਜ਼ਪੁਰ 'ਚ 5 ਕਿਸਾਨਾਂ ਨੂੰ ਲੱਗਾ ਜੁਰਮਾਨਾ
    • rajbir ghumman gets no relief from the high court
      ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
    • suspended former dig harcharan singh bhullar appears in court major statement
      ਮੁਅੱਤਲ ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਅਦਾਲਤ 'ਚ ਪੇਸ਼ੀ, ਪਹਿਲੀ ਵਾਰ ਦਿੱਤਾ...
    • nawanshahr  restrictions  district magistrate
      ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, 5 ਦਸੰਬਰ ਤੱਕ ਜਾਰੀ ਹੋਏ ਹੁਕਮ
    • major incident in hoshiarpur young man brutally murdered
      ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +