Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    5:26:01 PM

  • lpu students protest mig 23 aircraft

    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ...

  • kabaddi player sobs inconsolably

    'ਕਦੇ ਪੰਜਾਬ 'ਚ ਨਹੀਂ ਖੇਡਾਂਗਾ..! ਭੁੱਬਾਂ...

  • public holiday announced in punjab for tomorrow

    ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!

  • sikh marriage act

    ਪਾਕਿਸਤਾਨ 'ਚ ਵੀ ਲਾਗੂ ਹੋਵੇਗਾ 'ਸਿੱਖ ਮੈਰਿਜ ਐਕਟ'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਨੇ ਬੀਰ ਦਵਿੰਦਰ ਸਿੰਘ 'ਤੇ ਸਾਧਿਆ ਨਿਸ਼ਾਨਾ, ਰਾਜਪਾਲ ਦੀ ਆਲੋਚਨਾ ਨੂੰ ਦੱਸਿਆ ਬੇਮਾਨੀ

PUNJAB News Punjabi(ਪੰਜਾਬ)

ਮੁੱਖ ਮੰਤਰੀ ਨੇ ਬੀਰ ਦਵਿੰਦਰ ਸਿੰਘ 'ਤੇ ਸਾਧਿਆ ਨਿਸ਼ਾਨਾ, ਰਾਜਪਾਲ ਦੀ ਆਲੋਚਨਾ ਨੂੰ ਦੱਸਿਆ ਬੇਮਾਨੀ

  • Edited By Anuradha,
  • Updated: 27 Oct, 2020 03:26 PM
Chandigarh
chief minister targeted bir devinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਰਾਜਪਾਲ ਦੀ ਬੀਰ ਦਵਿੰਦਰ ਸਿੰਘ ਵਲੋਂ ਕੀਤੀ ਗਈ ਆਲੋਚਨਾ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਇਸ ਸੰਵਿਧਾਨਕ ਅਹੁਦੇ ਦੀ ਅਜਿਹੀ ਆਲੋਚਨਾ ਬਿਲਕੁਲ ਬੇਲੋੜੀ ਸੀ, ਜਿਸ ਦੀ ਕੋਈ ਤੁਕ ਨਹੀਂ ਸੀ ਬਣਦੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੀਰ ਦਵਿੰਦਰ ਸਿੰਘ ਦਾ ਮੀਡੀਆ ਦੀਆਂ ਸੁਰਖੀਆਂ 'ਚ ਬਣੇ ਰਹਿਣ ਲਈ ਉਤਾਵਲਾ ਸਾਫ਼ ਜ਼ਾਹਿਰ ਹੁੰਦਾ ਹੈ। ਮੁੱਖ ਮੰਤਰੀ ਨੇ ਰਾਜਪਾਲ ਵਲੋਂ ਮੁਲਾਕਾਤੀਆਂ ਨੂੰ ਰਾਜ ਭਵਨ ਦੇ ਅੰਦਰ ਦਾਖ਼ਲ ਹੋਣ ਦੀ ਇਜਾਜ਼ਤ ਨਾ ਦੇਣ ਸਬੰਧੀ ਬੀਰ ਦਵਿੰਦਰ ਸਿੰਘ ਵਲੋਂ ਉਨ੍ਹਾਂ ਦੀ ਕੀਤੀ ਆਲੋਚਨਾ ਬਾਰੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੋਵਿਡ ਦੇ ਹਾਲਾਤ ਨੂੰ ਦੇਖਦੇ ਅਤੇ ਸਾਵਧਾਨੀਆਂ ਵਰਤੇ ਜਾਣ ਦੀ ਲੋੜ ਦੇ ਮੱਦੇਨਜ਼ਰ ਖਾਸ ਕਰਕੇ ਸਮਾਜਿਕ/ਸਰੀਰਕ ਦੂਰੀ ਬਣਾਏ ਰੱਖੇ ਜਾਣ ਸਬੰਧੀ, ਰਾਜਪਾਲ ਦਾ ਵਤੀਰਾ ਨਾ ਸਿਰਫ਼ ਸਹੀ ਸਗੋਂ ਮਿਸਾਲੀ ਸੀ। ਕੈਪਟਨ ਨੇ ਕਿਹਾ ਕਿ ਹਰੇਕ ਵਿਅਕਤੀ ਵਲੋਂ ਕੋਵਿਡ ਪ੍ਰੋਟੋਕਾਲਾਂ ਦੀ ਸਖ਼ਤੀ ਨਾਲ ਪਾਲਣਾ ਕੀਤੇ ਜਾਣ ਦੀ ਲੋੜ ਹੈ ਅਤੇ ਸਾਬਕਾ ਡਿਪਟੀ ਸਪੀਕਰ ਦੀਆਂ ਟਿੱਪਣੀਆਂ ਉਨ੍ਹਾਂ ਵਰਗੇ ਸੀਨੀਅਰ ਸਿਆਸਤਦਾਨ ਨੂੰ ਨਹੀਂ ਸੋਭਦੀਆਂ।

ਇਹ ਵੀ ਪੜ੍ਹੋ :ਲਾਰੈਂਸ ਬਿਸ਼ਨੋਈ ਗੈਂਗ ਦਾ ਵਾਂਟੇਡ ਗੈਂਗਸਟਰ ਕਾਬੂ, ਵੱਡੇ ਖ਼ੁਲਾਸੇ ਹੋਣ ਦੀ ਉਮੀਦ

ਰਾਜਪਾਲ ਵਲੋਂ ਕੋਵਿਡ ਫੈਲਣ ਕਾਰਨ ਸੰਸਦ ਮੈਂਬਰਾਂ ਅਤੇ ਹੋਰ ਮੁਲਾਕਾਤੀਆਂ ਨੂੰ ਇੱਜ਼ਤ ਨਾ ਬਖਸ਼ੇ ਜਾਣ ਸਬੰਧੀ ਬੀਰ ਦਵਿੰਦਰ ਸਿੰਘ ਦੀ ਟਿੱਪਣੀ ਬਾਰੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਆਗੂ ਨੇ ਨਾ ਤਾਂ ਸਥਿਤੀ ਨੂੰ  ਸਮਝਿਆ ਅਤੇ ਇਹ ਬਿਆਨ ਉਨ੍ਹਾਂ 'ਚ ਪ੍ਰਪੱਕਤਾ ਦੀ ਘਾਟ ਦਾ ਮੁਜ਼ਾਹਰਾ ਕਰਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੀਰ ਦਵਿੰਦਰ ਸਿੰਘ ਖੁਦ ਵੀ ਵਿਧਾਨ ਸਭਾ ਵਿਚ ਡਿਪਟੀ ਸਪੀਕਰ ਵਰਗੇ ਸੰਵਿਧਾਨਕ ਅਹੁਦੇ 'ਤੇ ਰਹਿ ਚੁੱਕੇ ਹਨ ਅਤੇ ਇਸ ਕਾਰਨ ਉਨ੍ਹਾਂ ਨੂੰ ਰਾਜਪਾਲ ਦੇ ਅਹੁਦੇ ਦੀ ਮਾਣ-ਮਰਿਆਦਾ ਦੀ ਇੱਜ਼ਤ ਕਰਨ ਦਾ ਹੋਰ ਵੀ ਵਧੇਰੇ ਗਿਆਨ ਹੋਣਾ ਚਾਹੀਦਾ ਸੀ ਅਤੇ ਇਹ ਰਾਜਪਾਲ ਨਹੀਂ ਸਗੋਂ ਬੀਰ ਦਵਿੰਦਰ ਸਿੰਘ ਹੈ ਜਿਸ ਨੇ ਮਾਣ-ਇੱਜ਼ਤ ਭਰੇ ਸੁਚੱਜੇ ਵਤੀਰੇ ਦੀ ਘਾਟ ਦਾ ਪ੍ਰਦਰਸ਼ਨ ਕੀਤਾ ਹੈ।

ਇਹ ਵੀ ਪੜ੍ਹੋ : ਇਨਸਾਨੀਅਤ ਸ਼ਰਮਸਾਰ, ਸਕੀ ਨਾਬਾਲਗ ਭਾਣਜੀ ਨਾਲ ਮਾਮੇ ਦੀ ਘਟੀਆ ਕਰਤੂਤ

ਪੰਜਾਬ ਦੇ ਸਮੂਹ ਮੰਤਰੀਆਂ ਅਤੇ ਵਿਧਾਇਕਾਂ (ਭਾਜਪਾ ਨੂੰ ਛੱਡ ਕੇ) ਦੀ ਰਾਜਪਾਲ ਨਾਲ 22 ਅਕਤੂਬਰ ਨੂੰ ਹੋਈ ਮੁਲਾਕਾਤ 'ਤੇ ਬੀਰ ਦਵਿੰਦਰ ਸਿੰਘ ਵਲੋਂ ਕੀਤੀਆਂ ਗਈਆਂ ਟਿੱਪਣੀਆਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਨਾ ਤਾਂ ਉਨ੍ਹਾਂ ਅਤੇ ਨਾ ਹੀ ਕਿਸੇ ਵੀ ਵਿਧਾਇਕ ਨੇ ਇਸ ਮੀਟਿੰਗ ਸਬੰਧੀ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਕਰਨ ਦੀ ਵਜ੍ਹਾ ਦੇਖੀ। ਉਨ੍ਹਾਂ ਵਲੋਂ ਤਾਂ ਸਗੋਂ ਇੰਨੇ ਥੋੜੇ ਸਮੇਂ ਦੇ ਨੋਟਿਸ ਉੱਤੇ ਰਾਜਪਾਲ ਵਲੋਂ ਉਨ੍ਹਾਂ ਦਾ ਯਾਦ ਪੱਤਰ ਅਤੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਪਾਸ ਕੀਤੇ ਮਤਿਆਂ ਦੀ ਕਾਪੀ ਲੈਣੀ ਕਬੂਲ ਕਰਨ ਸਬੰਧੀ ਰਾਜਪਾਲ ਵਲੋਂ ਦਿਖਾਈ ਗਈ ਰਜ਼ਾਮੰਦੀ ਦੀ ਸ਼ਲਾਘਾ ਕੀਤੀ ਗਈ ਸੀ। ਮੁੱਖ ਮੰਤਰੀ ਨੇ ਦੱਸਿਆ ਕਿ ਰਾਜਪਾਲ ਵੀ.ਪੀ. ਸਿੰਘ ਬਦਨੌਰ ਹਮੇਸ਼ਾ ਹੀ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦੀ ਗੱਲ ਨੂੰ ਸਹਿਜ ਭਾਵਨਾ ਨਾਲ ਸੁਣਨ ਲਈ ਉਪਲਬੱਧ ਰਹਿੰਦੇ ਹਨ ਅਤੇ ਉਨ੍ਹਾਂ ਨੂੰ ਅਜਿਹੇ ਸੰਕਟ ਭਰੇ ਸਮਿਆਂ ਦੌਰਾਨ ਵੀ ਮਿਲਦੇ ਹਨ। ਕੈਪਟਨ ਨੇ ਕਿਹਾ ਕਿ ਰਾਜਪਾਲ ਦੀ ਸ਼ਲਾਘਾ ਕਰਨ ਦੀ ਬਜਾਏ ਬੀਰ ਦਵਿੰਦਰ ਸਿੰਘ ਵੱਲੋਂ ਆਪਣੀ ਸਿਆਸਤ ਚਮਕਾਉਣ ਲਈ ਮੌਜੂਦਾ ਸਥਿਤੀ ਨੂੰ ਵਰਤਿਆ ਜਾ ਰਿਹਾ ਹੈ ਅਤੇ ਇਸ ਕਾਰਨ ਸਾਬਕਾ ਡਿਪਟੀ ਸਪੀਕਰ ਦੀਆਂ ਟਿੱਪਣੀਆਂ ਅਫ਼ਸੋਸਜਨਕ ਹਨ।

ਇਹ ਵੀ ਪੜ੍ਹੋ : ਥਾਣਾ ਝੰਡੇਰ ਦੀ ਪੁਲਸ ਨੂੰ ਮਿਲੀ ਸਫਲਤਾ, ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ ਦੋ ਮੈਬਰ ਗ੍ਰਿਫ਼ਤਾਰ

  • captain amarinder singh
  • Bir Devinder Singh
  • Governor
  • Constitutional positions
  • ਕੈਪਟਨ ਅਮਰਿੰਦਰ ਸਿੰਘ
  • ਬੀਰ ਦਵਿੰਦਰ ਸਿੰਘ

ਕੈਨੇਡਾ 'ਚ ਪੰਜਾਬੀ ਨੇ ਗੱਡੇ ਝੰਡੇ ਦੂਜੀ ਵਾਰ ਬਣਿਆ ਵਿਧਾਇਕ, ਪਰਿਵਾਰ 'ਚ ਖ਼ੁਸ਼ੀ ਦੀ ਲਹਿਰ

NEXT STORY

Stories You May Like

  • manjinder sirsa targets kejriwal and bhagwant mann
    ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਮਨਜਿੰਦਰ ਸਿਰਸਾ ਨੇ ਕੇਜਰੀਵਾਲ ਤੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
  • chief minister convenes meeting today on sri guru granth sahib respect act
    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ’ਤੇ ਮੁੱਖ ਮੰਤਰੀ ਨੇ ਅੱਜ ਸੱਦੀ ਮੀਟਿੰਗ
  • retired justice ranjit singh gets major relief from court in defamation case
    ਮੁੱਖ ਮੰਤਰੀ ਦੀ ਪਤਨੀ ਵੱਲੋਂ ਦਾਇਰ ਮਾਣਹਾਨੀ ਕੇਸ ’ਚ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਨੂੰ ਕੋਰਟ ਤੋਂ ਮਿਲੀ ਰਾਹਤ
  • pakistani minister mahinderpal condemned the detention of the sikh jatha
    ਪਾਕਿ ਦੇ ਸਾਬਕਾ ਮੰਤਰੀ ਮਹਿੰਦਰਪਾਲ ਸਿੰਘ ਨੇ ਸਿੱਖ ਜਥੇ ਨੂੰ ਫੈਸਲਾਬਾਦ ਏਅਰਪੋਰਟ 'ਤੇ ਰੋਕਣ ਦੀ ਕੀਤੀ ਨਿੰਦਾ
  • union minister arjun ram meghwal arrives in amritsar
    ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ, ਭਾਜਪਾ ਦੀ ਮੁਹਿੰਮ ਨੂੰ ਦੱਸਿਆ ਸਮਾਜਿਕ ਸੁਧਾਰ
  • notice issued
    KPK ਦੇ ਮੁੱਖ ਮੰਤਰੀ ਅਫਰੀਦੀ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਨੋਟਿਸ ਜਾਰੀ
  • supreme court rajpal yadav private company 2 crore
    'ਡਰਾਮਾ ਕਰਨ 'ਚ ਮਾਹਿਰ, ਪਰ ਫ਼ਿਰ ਵੀ..!', ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਨੇ ਦਿੱਤਾ 'ਆਖ਼ਰੀ ਮੌਕਾ'
  • sgpc member amarjit singh chawla and granthi malkit singh from the panth
    ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ 'ਚੋਂ ਛੇਕਿਆ
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
Trending
Ek Nazar
sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in ludhiana
      ਫੋਕਲ ਪੁਆਇੰਟ 'ਚ ਭਿਆਨਕ ਹਾਦਸਾ! ਐਕਟਿਵਾ 'ਤੇ ਸਵਾਰ 19 ਸਾਲਾ ਮੁੰਡੇ ਦੀ ਦਰਦਨਾਕ...
    • psssb  job  recruitment  candidate  apply
      PSSSB 'ਚ ਨਿਕਲੀ ਭਰਤੀ ! ਸਰਕਾਰੀ ਨੌਕਰੀ ਦੇ ਚਾਹਵਾਨ ਇੰਝ ਕਰਨ ਅਪਲਾਈ
    • arrested case
      ਪੁਲਸ ਅਤੇ BSF ਨੇ 12 ਕਿੱਲੋ ਤੋਂ ਵੱਧ ਹੈਰੋਇਨ ਸਮੇਤ 3 ਤਸਕਰ ਕੀਤੇ ਗ੍ਰਿਫ਼ਤਾਰ
    • delhi amritsar national highway blocked
      LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
    • two accused arrested writing khalistani slogans on walls in amritsar
      ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਦੋ ਮੁਲਜ਼ਮ...
    • kewal singh dhillon statement
      ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ, ਵਿਰੋਧੀਆਂ...
    • minor dispute and threatened to shoot
      ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
    • ravneet bittu voice note
      ਵੱਡੀ ਖ਼ਬਰ: ਰਵਨੀਤ ਸਿੰਘ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ! ਕਿਹਾ- 'ਕਿੱਲੋ...
    • major bsf operation in amritsar  one kilogram of heroin and a drone seized
      ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ
    • important regarding new ration cards in punjab
      ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ ਅਪਡੇਟ, ਬਿਨੈਕਾਰਾਂ ਨੂੰ ਤੁਰੰਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +