Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    5:58:19 AM

  • major terrorist attack in pakistan

    ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ: ਫਿਦਾਈਨ ਧਮਾਕੇ...

  • bunty bains reaction on bikram majithia  s statement

    'ਮੇਰਾ ਨਾਂ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ...

  • rr vs gt

    IPL 2026: GT ਨੇ RR ਨੂੰ 77 ਦੌੜਾਂ ਨਾਲ ਹਰਾਇਆ,...

  • shubman gill played a stormy innings

    RR Vs GT : ਸ਼ੁਭਮਨ ਗਿੱਲ ਨੇ ਖੇਡੀ ਤੂਫਾਨੀ ਪਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

PUNJAB News Punjabi(ਪੰਜਾਬ)

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

  • Edited By Anuradha,
  • Updated: 26 Apr, 2024 05:32 PM
Chandigarh
chief secretary anurag verma visited khanna anaj mandi
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਖੰਨਾ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਸਮੂਹ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ’ਚ ਕਿਸਾਨਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਵਰਮਾ ਨੇ ਅੱਗੇ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ’ਚ 132 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ। ਇਸ ’ਚੋਂ ਕੱਲ੍ਹ ਸ਼ਾਮ ਤੱਕ ਮੰਡੀਆਂ ’ਚ 66.8 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਭਾਵ ਮੰਡੀਆਂ ’ਚ ਸੰਭਾਵਿਤ ਆਮਦ ਨਾਲੋਂ ਅੱਧੀ ਫ਼ਸਲ ਦੀ ਆਮਦ ਹੋ ਚੁੱਕੀ ਹੈ। ਇਸ ’ਚੋਂ 91 ਫੀਸਦ ਭਾਵ 60.9 ਲੱਖ ਮੀਟ੍ਰਿਕ ਟਨ ਪਹਿਲਾਂ ਹੀ ਖਰੀਦੀ ਜਾ ਚੁੱਕੀ ਹੈ। ਵਰਮਾ ਨੇ ਕਿਹਾ ਕਿ ਮੰਡੀ ’ਚ ਕਣਕ ਦੀ ਆਮਦ ਦੇ 24 ਘੰਟਿਆਂ ਦੇ ਅੰਦਰ-ਅੰਦਰ ਫਸਲ ਦੀ ਸਾਫ-ਸਫਾਈ, ਖਰੀਦ ਅਤੇ ਤੋਲਾਈ ਕੀਤੀ ਜਾ ਰਹੀ ਹੈ। ਇਸ ਉਪਰੰਤ ਕਿਸਾਨ ਮੰਡੀ ’ਚੋਂ ਜਾ ਸਕਦੇ ਹਨ। ਖਰੀਦ ਦੇ 48 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ’ਚ ਘੱਟੋ-ਘੱਟ ਸਮਰਥਨ ਮੁੱਲ ਅਧੀਨ ਭੁਗਤਾਨ ਕੀਤਾ ਜਾ ਰਿਹਾ ਹੈ। ਵਰਮਾ ਨੇ ਅੱਗੇ ਦੱਸਿਆ ਕਿ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਭੁਗਤਾਨ ਕਰਨ ਦੇ ਨਿਯਮਾਂ ਅਨੁਸਾਰ ਕਿਸਾਨਾਂ ਨੂੰ 7950 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਣੀ ਬਾਕੀ ਹੈ। ਇਸ ਦੇ ਉਲਟ ਕਿਸਾਨਾਂ ਨੂੰ 9170 ਕਰੋੜ ਰੁਪਏ ਦੀ ਅਦਾਇਗੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਇਸ ਦਾ ਭਾਵ ਕਈ ਮਾਮਲਿਆਂ ’ਚ ਕਿਸਾਨਾਂ ਨੂੰ 48 ਘੰਟੇ ਤੋਂ ਪਹਿਲਾਂ ਹੀ ਅਦਾਇਗੀ ਕੀਤੀ ਗਈ ਹੈ। ਹੁਣ ਤੱਕ 4 ਲੱਖ ਤੋਂ ਵੱਧ ਕਿਸਾਨਾਂ ਨੂੰ ਅਦਾਇਗੀ ਕੀਤੀ ਜਾ ਚੁੱਕੀ ਹੈ।

ਇਹ ਖ਼ਬਰ ਵੀ ਪੜ੍ਹੋ : ਚੌਧਰੀ ਪਰਿਵਾਰ ਤੇ ਤਜਿੰਦਰ ਬਿੱਟੂ ਨੂੰ ਖ਼ਤਰਾ! ਕੇਂਦਰ ਸਰਕਾਰ ਨੇ ਦਿੱਤੀ Y Security

ਮੁੱਖ ਸਕੱਤਰ ਨੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਭਮੱਦੀ ਦੇ ਕਿਸਾਨ ਸੁਖਦੀਪ ਸਿੰਘ ਪੁੱਤਰ ਹਰਪਾਲ ਸਿੰਘ ਨੇ ਦੱਸਿਆ ਕਿ ਉਹ ਸਵੇਰੇ 7 ਵਜੇ ਆਪਣੀ ਫ਼ਸਲ ਮੰਡੀ ’ਚ ਲੈ ਕੇ ਆਇਆ ਸੀ। ਅੱਜ ਉਸ ਦੀ ਫਸਲ ਦੁਪਹਿਰ 12:30 ਵਜੇ ਖਰੀਦੀ ਜਾ ਚੁੱਕੀ ਹੈ। ਇਸੇ ਤਰ੍ਹਾਂ ਪਿੰਡ ਹੁਸੈਨਪੁਰ ਦੇ ਕਿਸਾਨ ਨਰਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਨੇ ਦੱਸਿਆ ਕਿ ਉਹ ਅੱਜ ਸਵੇਰੇ 7:30 ਵਜੇ ਆਪਣੀ ਫ਼ਸਲ ਮੰਡੀ ’ਚ ਲੈ ਕੇ ਆਇਆ ਸੀ। ਉਸ ਦੀ ਫਸਲ ਦੁਪਹਿਰ 12:40 ਵਜੇ ਖਰੀਦੀ ਗਈ ਸੀ। ਮੰਡੀ ’ਚ ਮੌਜੂਦ ਜ਼ਿਆਦਾਤਰ ਕਿਸਾਨ ਅੱਜ ਹੀ ਆਪਣੀ ਫ਼ਸਲ ਮੰਡੀ ’ਚ ਲੈ ਕੇ ਆਏ ਸਨ। ਵਰਮਾ ਨੇ ਅੱਗੇ ਦੱਸਿਆ ਕਿ ਵਾਢੀ ’ਚ ਦੇਰੀ ਹੋਣ ਕਾਰਨ ਮੰਡੀਆਂ ’ਚ ਕਣਕ ਦੀ ਆਮਦ ਸ਼ੁਰੂ ’ਚ ਮੱਠੀ ਸੀ ਅਤੇ ਅਚਾਨਕ ਆਮਦ ਤੇਜ਼ ਹੋ ਗਈ ਪਰ ਸੂਬਾ ਸਰਕਾਰ ਇਸ ਸਬੰਧੀ ਦਿਨ ਰਾਤ ਕੰਮ ਕਰ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਪਿਛਲੇ ਸਾਲ ਇੱਕ ਦਿਨ ’ਚ ਫਸਲ ਦੀ ਸਭ ਤੋਂ ਵੱਧ ਚੁੱਕਾਈ 4.8 ਲੱਖ ਮੀਟ੍ਰਿਕ ਟਨ ਸੀ। ਇਸ ਦੇ ਮੁਕਾਬਲੇ ਕੱਲ੍ਹ ਫਸਲ ਦੀ ਚੁਕਾਈ ਇਸ ਹੱਦ ਨੂੰ ਪਾਰ ਕਰਕੇ 5.5 ਲੱਖ ਮੀਟ੍ਰਿਕ ਟਨ ਤੱਕ ਪਹੁੰਚ ਗਈ।

PunjabKesari

ਵਰਮਾ ਨੇ ਅੱਗੇ ਕਿਹਾ ਕਿ ਉਹ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਪ੍ਰਗਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਰੋਜ਼ਾਨਾ ਮੰਡੀਆਂ ਦਾ ਦੌਰਾ ਕਰਨ ਅਤੇ ਫਸਲ ਦੀ ਚੁੱਕਾਈ ਨੂੰ 6.5 ਲੱਖ ਮੀਟ੍ਰਿਕ ਟਨ ਪ੍ਰਤੀ ਦਿਨ ਤੱਕ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਖੰਨਾ ਮੰਡੀ ’ਚ ਕੱਲ੍ਹ ਸ਼ਾਮ ਤੱਕ 54 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਅਤੇ ਇਸ ’ਚੋਂ 100 ਫੀਸਦੀ ਫਸਲ ਦੀ ਖਰੀਦ ਹੋ ਚੁੱਕੀ ਹੈ। 48 ਘੰਟਿਆਂ ਅੰਦਰ ਕਿਸਾਨਾਂ ਨੂੰ 52 ਕਰੋੜ ਰੁਪਏ ਦਿੱਤੇ ਜਾਣੇ ਸਨ। ਇਸ ਦੇ ਉਲਟ ਕਿਸਾਨਾਂ ਨੂੰ 72 ਕਰੋੜ ਰੁਪਏ ਪਹਿਲਾਂ ਹੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਇਹ ਖ਼ਬਰ ਵੀ ਪੜ੍ਹੋ : ਛੁੱਟੀ 'ਤੇ ਗਿਆ ਉਮਰਕੈਦ ਦਾ ਦੋਸ਼ੀ ਵਾਪਸ ਜੇਲ੍ਹ ਨਾ ਆਇਆ

ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਮੰਡੀਆਂ ’ਚ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ ਉਨ੍ਹਾਂ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਯਕੀਨੀ ਬਣਾਉਣ ਲਈ ਵਚਨਬੱਧ ਹੈ। ਜੇਕਰ ਕਿਸੇ ਵੀ ਕਿਸਾਨ ਨੂੰ ਖਰੀਦ ਜਾਂ ਅਦਾਇਗੀ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਰਕਾਰ ਦੇ ਟੋਲ ਫਰੀ ਨੰਬਰ 1100 'ਤੇ ਸੂਚਨਾ ਦੇ ਸਕਦਾ ਹੈ। ਕਿਸਾਨ ਵੱਲੋਂ ਦਿੱਤੀ ਗਈ ਸੂਚਨਾ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਪੁਨੀਤ ਗੋਇਲ, ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਐੱਸ. ਐੱਸ. ਪੀ. ਖੰਨਾ ਅਮਨੀਤ ਕੌਂਡਲ ਵੀ ਹਾਜ਼ਰ ਸਨ।

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Chief Secretary
  • Anurag Verma
  • Grain Market
  • Wheat
  • ਮੁੱਖ ਸਕੱਤਰ
  • ਅਨੁਰਾਗ ਵਰਮਾ
  • ਅਨਾਜ ਮੰਡੀ
  • ਕਣਕ

ਪੁੱਤਾਂ ਵਾਂਗ ਪਾਲੀ 10 ਏਕੜ ਕਣਕ ਤੇ 12 ਏਕੜ ਨਾੜ ਸੜ ਕੇ ਸੁਆਹ, ਕਿਸਾਨਾਂ ਨੇ ਲਾਇਆ ਇਹ ਇਲਜ਼ਾਮ

NEXT STORY

Stories You May Like

  • sdm khanna inspection
    ਖੰਨਾ ਦੀ ਐੱਸ.ਡੀ.ਐੱਮ. ਸਵਾਤੀ ਟਿਵਾਣਾ ਵੱਲੋਂ ਦਾਣਾ ਮੰਡੀ ਦਾ ਦੌਰਾ
  • khanna grain market
    ਖੰਨਾ ਦਾਣਾ ਮੰਡੀ 'ਚ ਪਿਛਲੇ ਸਾਲ ਦੇ ਮੁਕਾਬਲੇ ਕਣਕ ਦੀ ਆਮਦ 'ਚ ਕਮੀ
  • 75 bags of wheat stolen from kalanaur grain market
    ਕਲਾਨੌਰ ਦਾਣਾ ਮੰਡੀ 'ਚੋਂ 75 ਬੋਰੀਆਂ ਕਣਕ ਚੋਰੀ, ਲੱਖਾਂ ਦਾ ਨੁਕਸਾਨ
  • haryana  wheat procurement
    ਹਰਿਆਣਾ 'ਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ, ਮੰਡੀਆਂ 'ਚ ਰਿਕਾਰਡ ਆਮਦ: CM ਸੈਣੀ
  • foreign secretary misri may visit nepal next month
    ਵਿਦੇਸ਼ ਸਕੱਤਰ ਵਿਕਰਮ ਮਿਸਰੀ ਅਗਲੇ ਮਹੀਨੇ ਕਰ ਸਕਦੇ ਹਨ ਨੇਪਾਲ ਦਾ ਦੌਰਾ
  • dc ashika jain in action mode
    ਐਕਸ਼ਨ ਮੋਡ 'ਚ DC ਆਸ਼ਿਕਾ ਜੈਨ: ਦਸੂਹਾ ਤੇ ਮੁਕੇਰੀਆਂ 'ਚ ਵਿਕਾਸ ਕਾਰਜਾਂ ਅਤੇ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ
  • 2 37 674 metric tons of wheat arrived in the grain markets of nawanshahr
    ਨਵਾਂਸ਼ਹਿਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ 'ਚ 2,37,674 ਮੀਟ੍ਰਿਕ ਟਨ ਕਣਕ ਦੀ ਆਮਦ, ਲੱਗੇ ਬੋਰੀਆਂ ਦੇ ਢੇਰ
  • machhiwara mandi  wheat theft  cctv video
    ਲਿਫਟਿੰਗ ਨਾ ਹੋਣ ਕਾਰਨ ਮਾਛੀਵਾੜਾ ਮੰਡੀ ’ਚੋਂ ਕਣਕ ਦੀਆਂ ਬੋਰੀਆਂ ਹੋਣ ਲੱਗੀਆਂ ਚੋਰੀ
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
Trending
Ek Nazar
robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • high alert in punjab security increased at all airports and sensitive places
      ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
    • major accident in rcf complex boy dies due to drowning in swimming pool
      Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ ਵਾਰ ਤੈਰਾਕੀ ਸਿੱਖਣ ਗਿਆ...
    • minister sanjeev arora arrest enforcement directorate raid house
      ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਮਗਰੋਂ ED ਚੰਡੀਗੜ੍ਹ ਤੋਂ ਦਿੱਲੀ ਹੋਈ...
    • prtc bus punjab bus government bus
      ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾ ਰਹੀ PRTC ਬੱਸ ਨਾਲ ਵੱਡਾ ਹਾਦਸਾ, ਕੰਡਕਟਰ ਦੀ ਮੌਤ,...
    • minister sanjeev arora arrested by ed
      ਵੱਡੀ ਖ਼ਬਰ : ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ ED ਨੇ ਕੀਤਾ ਗ੍ਰਿਫ਼ਤਾਰ : ਸੂਤਰ
    • sgpc will celebrate the 650th birth centenary of ravidas ji maharaj
      SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ...
    • african woman arrested with heroin worth rs 15 crore in punjab
      ਪੰਜਾਬ 'ਚ 15,00,00,000 ਕਰੋੜ ਦੀ ਹੈਰੋਇਨ ਸਣੇ ਅਫਰੀਕੀ ਮਹਿਲਾ ਗ੍ਰਿਫ਼ਤਾਰ
    • power outage in many areas of punjab on sunday
      ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
    • bharatmala project  heroin smugglers  punjab police
      ਭਾਰਤਮਾਲਾ ਪ੍ਰੋਜੈਕਟ ਰੋਡ ਕੋਲੋਂ ਹੈਰੋਇਨ ਵੇਚਣ ਆਏ ਤਸਕਰ ਨੂੰ ਪੁਲਸ ਨੇ ਕੀਤਾ ਕਾਬੂ
    • jalandhar lottery shop employee commits suicide
      ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +