Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    7:24:10 AM

  • drunk father strangles his own daughter

    ਰੋ ਰਹੀ ਧੀ ਤੋਂ ਖਿੱਝਿਆ ਸ਼ਰਾਬੀ ਪਿਓ, ਉਤਾਰ ਦਿੱਤਾ...

  • legal conflict delhi legislative assembly punjab police

    ਦਿੱਲੀ ਵਿਧਾਨ ਸਭਾ ਤੇ ਪੰਜਾਬ ਪੁਲਸ ਵਿਚਾਲੇ ਵਧਿਆ...

  • u19 world cup

    ਭਾਰਤ ਨੇ ਰਚਿਆ ਇਤਿਹਾਸ, ਲਗਾਤਾਰ 6ਵੀਂ ਵਾਰ U19...

  • ravneet bittu betrayed congress  raja warring

    ਰਵਨੀਤ ਬਿੱਟੂ ਨੇ ਕਾਂਗਰਸ ਨਾਲ ਗੱਦਾਰੀ ਕੀਤੀ : ਰਾਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਸਕੱਤਰ ਨੇ ਮੀਂਹ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਕੀਤੇ ਪ੍ਰਬੰਧਾਂ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ

PUNJAB News Punjabi(ਪੰਜਾਬ)

ਮੁੱਖ ਸਕੱਤਰ ਨੇ ਮੀਂਹ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਕੀਤੇ ਪ੍ਰਬੰਧਾਂ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ

  • Edited By Anuradha,
  • Updated: 12 Jul, 2023 01:05 PM
Chandigarh
chief secretary reviewed the arrangements made to deal with the situation
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪਿਛਲੇ ਕੁਝ ਦਿਨਾਂ ਤੋਂ ਸੂਬੇ ਭਰ ਅਤੇ ਹਿਮਾਚਲ ਪ੍ਰਦੇਸ਼ ’ਚ ਪਏ ਲਗਾਤਾਰ ਤੇ ਭਾਰੀ ਮੀਂਹ ਕਾਰਨ ਸੂਬੇ ’ਚ ਪੈਦਾ ਹੋਈ ਸਥਿਤੀ ’ਤੇ ਨਿਰੰਤਰ ਨਜ਼ਰਸਾਨੀ ਰੱਖਣ ਅਤੇ ਰਾਹਤ ਕਾਰਜਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਹੇਠਲੇ ਪੱਧਰ ਉਤੇ ਚਲਾਉਣ ਲਈ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਮੰਗਲਵਾਲ ਨੂੰ ਲਗਾਤਾਰ ਦੂਜੇ ਦਿਨ ਮੀਟਿੰਗ ਕੀਤੀ ਗਈ। ਮੀਟਿੰਗ ’ਚ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਅਤੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤੇ ਐੱਸ. ਐੱਸ. ਪੀਜ਼ ਤੋਂ ਮੌਜੂਦਾ ਸਥਿਤੀ ਦੀ ਰਿਪੋਰਟ ਲਈ ਗਈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਮੱਦਦ ਮੁਹੱਈਆ ਕਰਨ ਦੇ ਦਿੱਤੇ ਨਿਰਦੇਸ਼ਾਂ ’ਤੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਵੀ ਮੀਟਿੰਗ ’ਚ ਜਾਇਜ਼ਾ ਲਿਆ। ਫੀਲਡ ’ਚ ਤਾਇਨਾਤ ਕੈਬਨਿਟ ਮੰਤਰੀ, ਵਿਧਾਇਕ ਤੇ ਜਨਤਕ ਨੁਮਾਇੰਦੇ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਲੋਕਾਂ ਨੂੰ ਰਾਹਤ ਦੇਣ ਲਈ ਜੁਟੇ ਹੋਏ ਹਨ। ਮੀਟਿੰਗ ’ਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਡੀ.ਜੀ.ਪੀ. ਗੌਰਵ ਯਾਦਵ ਅਤੇ ਸੈਨਾ ਅਤੇ ਐੱਨ. ਡੀ. ਆਰ. ਐੱਫ. ਦੇ ਨੁਮਾਇੰਦੇ ਵੀ ਹਾਜ਼ਰ ਸਨ। ਮੁੱਖ ਸਕੱਤਰ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਹਨ ਕਿ ਜਿੱਥੇ ਵੀ ਨੀਵੇਂ ਥਾਂ ਜਾਂ ਪਾਣੀ ਭਰਨ ਕਰਕੇ ਲੋਕ ਫਸੇ ਹੋਏ ਹਨ, ਉਨ੍ਹਾਂ ਨੂੰ ਸੁਰੱਖਿਅਤ ਕੱਢਣ ਅਤੇ ਉਨਾਂ ਲਈ ਖਾਣ-ਪੀਣ ਅਤੇ ਰਹਿਣ ਦੇ ਬਦਲਵੇਂ ਪ੍ਰਬੰਧਾਂ ਨੂੰ ਜੰਗੀ ਪੱਧਰ ’ਤੇ ਕੀਤਾ ਜਾਵੇ। ਲੋਕਾਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਉਨ੍ਹਾਂ ਨੂੰ ਜਾਣਕਾਰੀ ਮੁਹੱਈਆ ਕਰਵਾਉਣ ਲਈ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਉਹ ਸਹੂਲਤ ਦਾ ਫਾਇਦਾ ਉਠਾ ਸਕਣ। ਲੋਕਾਂ ਦੀ ਜਾਨ ਦੀ ਰੱਖਿਆ ਸਭ ਤੋਂ ਪ੍ਰਮੁੱਖ ਤਰਜੀਹ ਹੈ।

PunjabKesari

ਅਨੁਰਾਗ ਵਰਮਾ ਨੇ ਅੱਗੇ ਕਿਹਾ ਕਿ ਅਸਰੁੱਖਿਅਤ ਇਮਾਰਤਾਂ ਦੀ ਤੁਰੰਤ ਸ਼ਨਾਖਤ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਜ਼ਿਲ੍ਹਾ ਵਾਰ ਡੀ. ਸੀਜ਼ ਤੋਂ ਲੋੜੀਂਦੀ ਮਦਦ ਦੀ ਜਾਣਕਾਰੀ ਵੀ ਹਾਸਲ ਕੀਤੀ ਅਤੇ ਆਖਿਆ ਕਿ ਜ਼ਿਲ੍ਹਿਆਂ ਨੂੰ ਜ਼ਰੂਰਤ ਮੁਤਾਬਕ ਐੱਨ. ਡੀ. ਆਰ. ਐੱਫ. ਟੀਮਾਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ। ਮੌਜੂਦਾ ਸਮੇਂ ਰੂਪਨਗਰ ਜ਼ਿਲ੍ਹੇ ’ਚ ਪੰਜ, ਐੱਸ. ਏ. ਐੱਸ .ਨਗਰ ਵਿੱਚ ਤਿੰਨ, ਪਟਿਆਲਾ ’ਚ ਦੋ ਅਤੇ ਜਲੰਧਰ, ਫਤਹਿਗੜ੍ਹ ਸਾਹਿਬ ਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਇਕ-ਇਕ ਟੀਮ ਤਾਇਨਾਤ ਹੈ।

ਇਹ ਵੀ ਪੜ੍ਹੋ : 15 ਸਾਲਾਂ ਬਾਅਦ ਪਾਰਟੀ ’ਚ ਮੁੜ ਸ਼ਾਮਲ ਹੋਏ ਭਾਜਪਾ ਆਗੂ ਰਵਿੰਦਰ ਧੀਰ

ਕਪੂਰਥਲਾ, ਤਰਨ ਤਾਰਨ ਜ਼ਿਲ੍ਹਿਆਂ ਵੱਲੋਂ ਐੱਨ. ਡੀ. ਆਰ. ਐੱਫ. ਦੀ ਇਕ-ਇਕ ਟੀਮ ਤਾਇਨਾਤ ਕਰਨ ਦੀ ਮੰਗ ਕੀਤੀ ਗਈ। ਇਸੇ ਤਰ੍ਹਾਂ ਪਾਣੀ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਰਾਹਤ ਦੇਣ ਲਈ ਕਿਸ਼ਤੀਆਂ, ਲਾਈਫ ਜੈਕੇਟਾਂ, ਪਾਣੀ ਕੱਢਣ ਵਾਲੀਆਂ ਮਸ਼ੀਨਾਂ ਅਤੇ ਖਾਣ ਵਾਲੇ ਪੈਕੇਟਾਂ ਦੀ ਲੋੜ ਪੁੱਛੀ ਗਈ। ਮੁੱਖ ਸਕੱਤਰ ਨੇ ਸਿਹਤ ਵਿਭਾਗ ਨੂੰ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਅਗਾਊਂ ਪ੍ਰਬੰਧ ਕਰਨ ਲਈ ਕਿਹਾ ਅਤੇ ਦਵਾਈਆਂ ਦੀ ਕੋਈ ਘਾਟ ਨਾ ਰਹਿਣ ਦਿੱਤੀ ਜਾਵੇ। ਜਲ ਸਪਲਾਈ ਵਿਭਾਗ ਨੂੰ ਲੋਕਾਂ ਲਈ ਢੁੱਕਵਾਂ ਪੀਣ ਵਾਲਾ ਪਾਣੀ ਮੁਹੱਈਆ ਕਰਨ ਲਈ ਆਖਿਆ। ਪਸ਼ੂ ਪਾਲਣ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਦੇ ਟਾਕਰੇ ਲਈ ਫੀਲਡ ਸਟਾਫ਼ ਨੂੰ ਸਰਗਰਮ ਕੀਤਾ ਜਾਵੇ। ਸਥਾਨਕ ਸਰਕਾਰਾਂ ਵਿਭਾਗ ਨੂੰ ਫੌਗਿੰਗ ਤੇ ਸਪਰੇਅ ਦੇ ਪ੍ਰਬੰਧ ਕਰਨ ਲਈ ਆਖਿਆ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਦੱਸਿਆ ਕਿ ਸਮੂਹ ਸਟਾਫ ਪਿੰਡਾਂ ’ਚ ਨਿਰੰਤਰ ਤਾਇਨਾਤ ਰਹਿ ਕੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਬਿਜਲੀ ਵਿਭਾਗ ਵੱਲੋਂ ਦੱਸਿਆ ਗਿਆ ਕਿ ਜਿੱਥੇ ਵੀ ਕਿਤੇ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ, ਉਸ ਨੂੰ ਤੁਰੰਤ ਠੀਕ ਕਰਕੇ ਬਹਾਲ ਕੀਤੀ ਜਾਵੇ।

ਇਹ ਵੀ ਪੜ੍ਹੋ : ਤਬਾਹੀ ਦਾ ਮੰਜ਼ਰ : ਟ੍ਰਾਈਸਿਟੀ ਵਿਚ ਹਾਹਾਕਾਰ, ਚਾਰੇ ਪਾਸੇ ਪਾਣੀ ਹੀ ਪਾਣੀ, ਸੜਕਾਂ ’ਤੇ ਟੁੱਟੇ ਦਰੱਖਤ

ਇਸ ਤੋਂ ਪਹਿਲਾਂ ਜਲ ਸਰੋਤ ਵਿਭਾਗ ਵੱਲੋਂ ਦਿੱਤੀ ਜਾਣਕਾਰੀ ’ਚ ਦੱਸਿਆ ਗਿਆ ਕਿ ਭਾਖੜਾ ਡੈਮ ’ਚ ਇਸ ਵਾਲੇ ਪਾਣੀ ਦਾ ਪੱਧਰ 1624.14 ਫੁੱਟ ਹੈ ਜਦੋਂ ਕਿ ਸਮਰੱਥਾ 1680 ਫੁੱਟ ਹੈ। ਪੌਂਗ ਡੈਮ ’ਚ ਪਾਣੀ ਦਾ ਪੱਧਰ 1360.04 ਫੁੱਟ ਹੈ ਜਦੋਂ ਕਿ ਸਮਰੱਥਾ 1390 ਫੁੱਟ ਹੈ ਅਤੇ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 1712.64 ਫੁੱਟ ਹੈ ਜਦੋਂ ਕਿ ਸਮਰੱਥਾ 1731.99 ਫੁੱਟ ਹੈ। ਸਤਲੁਜ, ਬਿਆਸ, ਰਾਵੀ ਤੇ ਘੱਗਰ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਦੀ ਮੌਜੂਦਾ ਸਥਿਤੀ ਤੋਂ ਜਾਣੂੰ ਕਰਵਾਇਆ ਗਿਆ। ਇਹ ਵੀ ਦੱਸਿਆ ਗਿਆ ਕਿ ਸਤਲੁਜ ਦਰਿਆ ’ਤੇ ਧੁੱਸੀ ਬੰਨ੍ਹ ਵਿੱਚ ਦੋ ਥਾਵਾਂ ਉਤੇ ਪਾਏ ਪਾੜ ਨੂੰ ਪੂਰਿਆ ਗਿਆ ਹੈ। ਮੀਟਿੰਗ ’ਚ ਮੌਸਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਆਉਣੇ ਵਾਲੇ 48 ਤੱਕ ਪੰਜਾਬ ਵਿੱਚ ਖਿੰਡਵਿਆਂ ਥਾਵਾਂ ਉਤੇ ਹਲਕੀ ਤੋਂ ਦਰਮਿਆਨੀ ਬਾਰਸ਼ ਪਵੇਗੀ ਜਦੋਂ ਕਿ 48 ਤੋਂ 72 ਘੰਟਿਆਂ ਤੱਕ ਕੁਝ ਥਾਵਾਂ ਉਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਵੇਗੀ। ਹਿਮਾਚਲ ਪ੍ਰਦੇਸ਼ ਦੇ ਕੁਝ ਜ਼ਿਲ੍ਹਿਆਂ ਵਿੱਚ ਆਉਦੇ 24 ਘੰਟਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਸ਼ ਪੈਣ ਦੀ ਸੰਭਾਵਨਾ ਹੈ। ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਨਿਵਾਣ ਵਾਲੇ ਜ਼ਿਲ੍ਹਿਆਂ ਵਿੱਚ ਦਰਿਆਵਾਂ ਤੇ ਨਹਿਰਾਂ ਵਿੱਚ ਵੱਧ ਪਾਣੀ ਦੀ ਸੰਭਾਵਨਾ ਨੂੰ ਦੇਖਦਿਆਂ ਅਗੇਤੇ ਪ੍ਰਬੰਧ ਕੀਤੇ ਜਾਣ ਕਿਉਕਿ ਆਉਦੇ ਕੁਝ ਸਮਿਆਂ ਵਿੱਚ ਪਾਣੀ ਹੋਰ ਵੱਧ ਜਾਵੇਗਾ ਅਤੇ ਨੀਵੇਂ ਇਲਾਕਿਆਂ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਕੱਢਦਿਆਂ ਜਾਨ-ਮਾਲ ਦੀ ਰੱਖਿਆ ਯਕੀਨੀ ਬਣਾਈ ਜਾਵੇ।

PunjabKesari

ਮੀਟਿੰਗ ’ਚ ਵਿਸ਼ੇਸ਼ ਮੁੱਖ ਸਕੱਤਰ ਮਾਲ ਕੇ. ਏ. ਪੀ.ਸਿਨਹਾ, ਵਧੀਕ ਮੁੱਖ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਕੇ.ਸਿਵਾ ਪ੍ਰਸ਼ਾਦ, ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ. ਪੀ. ਸਿੰਘ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ, ਵਿਸ਼ੇਸ਼ ਡੀ. ਜੀ. ਪੀ. (ਕਾਨੂੰਨ ਤੇ ਵਿਵਸਥਾ) ਅਰਪਿਤ ਸ਼ੁਕਲਾ, ਪੱਛਮੀ ਕਮਾਂਡ ਦੇ ਨੁਮਾਇੰਦੇ ਸਲਾਹਕਾਰ ਸਿਵਲ ਸੈਨਾ ਮਾਮਲੇ ਕਰਨਲ ਜੇ. ਐੱਸ. ਸੰਧੂ ਹਾਜ਼ਰ, ਐੱਨ. ਡੀ. ਆਰ. ਐੱਫ. ਦੇ ਕਮਾਂਡੈਟ ਸੰਤੋਸ਼ ਕੁਮਾਰ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਗੁਰਪ੍ਰੀਤ ਸਿੰਘ ਖਹਿਰਾ, ਡਾਇਰੈਕਟਰ ਪਸ਼ੂ ਪਾਲਣ ਡਾ. ਰਾਮ ਪਾਲ ਮਿੱਤਲ, ਹਾਜ਼ਰ ਸਨ।

ਇਹ ਵੀ ਪੜ੍ਹੋ : ਝੁੱਗੀ ’ਤੇ ਡਿੱਗਿਆ ਪਹਾੜ ਦਾ ਮਲਬਾ, ਇਕ ਨੌਜਵਾਨ ਸਮੇਤ 2 ਬੱਚਿਆਂ ਦੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 

  • Chief Secretary
  • Rain
  • Relief Works
  • Anurag Verma
  • ਮੁੱਖ ਸਕੱਤਰ
  • ਮੀਂਹ
  • ਰਾਹਤ ਕਾਰਜਾਂ
  • ਅਨੁਰਾਗ ਵਰਮਾ

ਜਲੰਧਰ ਵਿਖੇ ਫਾਇਨਾਂਸ ਕੰਪਨੀ ਦੇ 7 ਕਰਿੰਦੇ ਹਥਿਆਰਾਂ ਸਣੇ ਗ੍ਰਿਫ਼ਤਾਰ, ਡੇਢ ਲੱਖ ਲਈ ਵਿਅਕਤੀ ਨੂੰ ਕੀਤਾ ਕਿਡਨੈਪ

NEXT STORY

Stories You May Like

  • preparations in full swing for inauguration of halwara airport
    ਹਲਵਾਰਾ ਹਵਾਈ ਅੱਡੇ ਦੇ ਵਰਚੁਅਲ ਉਦਘਾਟਨ ਲਈ ਤਿਆਰੀਆਂ ਜ਼ੋਰਾਂ ‘ਤੇ, DC ਨੇ ਲਿਆ ਜਾਇਜ਼ਾ
  • sgpc ready to give records
    328 ਪਾਵਨ ਸਰੂਪਾਂ ਦਾ ਮਾਮਲਾ: SGPC ਰਿਕਾਰਡ ਦੇਣ ਲਈ ਤਿਆਰ, ਸਕੱਤਰ ਪ੍ਰਤਾਪ ਸਿੰਘ ਦਾ ਬਿਆਨ
  • rain and storm warning
    ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤੀ ਨਵੀਂ ਭਵਿੱਖਬਾਣੀ
  • for nris  one time tax relief in foreign asset disclosure scheme
    NRI ਲਈ ਸਰਕਾਰ ਦੀ ਨਰਮੀ , ਵਿਦੇਸ਼ੀ ਅਸਾਸਾ ਖੁਲਾਸਾ ਯੋਜਨਾ ’ਚ ਟੈਕਸ ’ਚ ਇਕ ਵਾਰ ਦੀ ਰਾਹਤ
  • meteorological department yellow alert for the next 3 days in punjab
    ਪੰਜਾਬ 'ਚ ਅਗਲੇ 3 ਦਿਨਾਂ ਲਈ Alert! ਮੌਸਮ ਦੀ ਜਾਰੀ ਹੋਈ 5 ਦਿਨਾਂ ਦੀ ਤਾਜ਼ਾ Update, ਇਸ ਦਿਨ ਪਵੇਗਾ ਮੀਂਹ
  • meteorological department yellow alert in punjab
    ਪੰਜਾਬ 'ਚ 2 ਦਿਨ Alert ਜਾਰੀ! 5 ਦਿਨਾਂ ਲਈ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
  • relief for patients suffering from genetic diseases
    ਜੈਨੇਟਿਕ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਲਈ ਰਾਹਤ, ਇਨ੍ਹਾਂ ਸਰਕਾਰੀ ਹਸਪਤਾਲਾਂ 'ਚ ਕੀਤੇ ਜਾਣਗੇ ਟੈਸਟ
  • delhi weather  rain  strong winds
    ਬਦਲੇਗਾ ਦਿੱਲੀ ਦਾ ਮੌਸਮ! ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ
  • drunk father strangles his own daughter
    ਰੋ ਰਹੀ ਧੀ ਤੋਂ ਖਿੱਝਿਆ ਸ਼ਰਾਬੀ ਪਿਓ, ਉਤਾਰ ਦਿੱਤਾ ਮੌਤ ਦੇ ਘਾਟ
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • partap bajwa statement
    ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
  • punjab weather raining
    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ...
  • majithia on jag bani
    ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ:...
  • mother and child inured on road accident
    ਜਲੰਧਰ ਵਿਖੇ DD ਟਰਾਂਸਪੋਰਟ ਦੇ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰੀ, ਮਾਂ ਤੇ...
  • protest against municipal corporation jalandhar
    ਵਰਿਆਣਾ ਡੰਪ ਦੇ ਰਸਤੇ ਵਿਚਕਾਰ ਕੂੜਾ ਸੁੱਟਣ ਖ਼ਿਲਾਫ਼ ਫੁੱਟਿਆ ਗੁੱਸਾ! ਟਿੱਪਰ ਰੋਕ...
  • election commisssion pargat singh
    ਚੋਣ ਕਮਿਸ਼ਨ ਕੋਲ ਪਹੁੰਚਿਆ 'ਆਪ' ਦੇ ਨਵੇਂ ਫ਼ਰਮਾਨ ਦਾ ਮੁੱਦਾ, ਪਰਗਟ ਸਿੰਘ ਨੇ ਪਾਈ...
Trending
Ek Nazar
whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • partap bajwa statement
      ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
    • punjab weather raining
      ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ...
    • punjab bjp working president ashwani sharma statement
      ਪੰਜਾਬ ਸਰਕਾਰ ਅਸਲ 'ਚ ਦਿੱਲੀ ਤੋਂ ਚੱਲ ਰਹੀ, CM ਮਾਨ ਬਣੇ ਮੋਹਰਾ: ਅਸ਼ਵਨੀ ਸ਼ਰਮਾ
    • senior youth akali dal youth leader kamaljit singh kular statement
      ਮਜੀਠੀਆ ਦੇ ਆਉਣ ਨਾਲ ਭਗਵੰਤ ਮਾਨ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ: ਕਮਲਜੀਤ ਸਿੰਘ...
    • sukhbir badal launches proud to be akali campaign
      ਸੁਖਬੀਰ ਬਾਦਲ ਨੇ ਸ਼ੁਰੂ ਕੀਤੀ 'ਪ੍ਰਾਊਡ ਟੂ ਬੀ' ਅਕਾਲੀ ਮੁਹਿੰਮ, 'ਆਪ' 'ਤੇ...
    • robberies in ludhiana
      ਲੁਧਿਆਣਾ ਵਿਚ ਹਥਿਆਰਬੰਦ ਦਹਿਸ਼ਤਗਰਦਾਂ ਦਾ ਆਤੰਕ, ਲੋਕਾਂ ਦੀ ਸੁਰੱਖਿਆ ਰੱਬ ਆਸਰੇ
    • theft in ludhiana
      ਨੌਕਰੀ ਲੱਗਣ ਤੋਂ ਪਹਿਲਾਂ ਹੀ ਮਾਲਕਾਂ ਨਾਲ ਠੱਗੀ! ਘਰ ਦਾ ਮੰਦਰ ਵੀ ਨਾ ਬਖਸ਼ਿਆ
    • father commits suicide after seeing son being beaten
      Punjab: ਵਿਆਹ ਸਮਾਗਮ ਦੌਰਾਨ ਪੈ ਗਿਆ ਭੜਥੂ! ਪੁੱਤ ਦੀ ਕੁੱਟਮਾਰ ਹੁੰਦੀ ਵੇਖ ਪਿਓ...
    • majithia on jag bani
      ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ:...
    • rahul gandhi congress ashwani sharma
      ਰਾਹੁਲ ਗਾਂਧੀ ਦਾ ਬਿਆਨ ਕਾਂਗਰਸ ਦੀ ਦਿਵਾਲੀਆ ਮਾਨਸਿਕਤਾ ਦਾ ਪ੍ਰਤੀਕ : ਅਸ਼ਵਨੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +