Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    2:41:58 PM

  • europe protests

    ਫਰਾਂਸ ਮਗਰੋਂ ਕਈ ਯੂਰਪੀ ਦੇਸ਼ਾਂ 'ਚ ਫ਼ੈਲਿਆ...

  • 10 kg of heroin recovered based on information provided by a head constable

    ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ...

  • new stir in punjab politics

    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ...

  • neeru bajwa puts a stop to the release of the film thapi

    'ਪੰਜਾਬ ਤੇ ਪੰਜਾਬੀਅਤ ਤੋਂ ਉੱਪਰ ਕੁਝ ਵੀ ਨਹੀਂ..!',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਇਨਸਾਨੀਅਤ ਸ਼ਰਸਾਰ, 5 ਸਾਲਾ ਮਾਸੂਮ ਦੇ ਲਗਾਇਆ ਗਰਮ ਤਵਾ ਤੇ ਚਿਮਟੇ ਕੀਤਾ ਤਸ਼ੱਦਦ

PUNJAB News Punjabi(ਪੰਜਾਬ)

ਇਨਸਾਨੀਅਤ ਸ਼ਰਸਾਰ, 5 ਸਾਲਾ ਮਾਸੂਮ ਦੇ ਲਗਾਇਆ ਗਰਮ ਤਵਾ ਤੇ ਚਿਮਟੇ ਕੀਤਾ ਤਸ਼ੱਦਦ

  • Edited By Gurminder Singh,
  • Updated: 11 Sep, 2026 06:12 PM
Sangrur-Barnala
child  physical abuse  police
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਬਰਨਾਲਾ ਦੇ ਪਿੰਡ ਸੰਘੇੜਾ ਤੋਂ ਪੰਜ ਸਾਲਾ ਮਾਸੂਮ ਬੱਚੇ ਨਾਲ ਕਥਿਤ ਤੌਰ ’ਤੇ ਬੇਰਹਿਮੀ ਨਾਲ ਤਸ਼ੱਦਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੇ ਦੇ ਸਰੀਰ ’ਤੇ ਸੱਟਾਂ ਅਤੇ ਜ਼ਖਮਾਂ ਦੇ ਨਿਸ਼ਾਨ ਮਿਲਣ ਤੋਂ ਬਾਅਦ ਮਾਮਲਾ ਉਸ ਸਮੇਂ ਉਜਾਗਰ ਹੋਇਆ ਜਦੋਂ ਬੱਚਾ ਜ਼ਖਮੀ ਹਾਲਤ ’ਚ ਸਕੂਲ ਪਹੁੰਚਿਆ। ਇਸ ਦੌਰਾਨ ਸਕੂਲ ਨਾਲ ਸਬੰਧਤ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਸਮਾਜ ਸੇਵੀ ਸੰਸਥਾ ‘ਆਪਣਾ ਫਰਜ਼ ਸੇਵਾ ਸੋਸਾਇਟੀ’ ਲਚਕਾਣੀ (ਪਟਿਆਲਾ) ਦੀ ਟੀਮ ਨੇ ਪਿੰਡ ਪਹੁੰਚ ਕੇ ਬੱਚੇ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ। ਜਾਣਕਾਰੀ ਅਨੁਸਾਰ ਬੱਚੇ ਦੇ ਸਰੀਰ ’ਤੇ ਗਰਮ ਤਵੇ ਅਤੇ ਲੋਹੇ ਦੇ ਚਿਮਟੇ ਨਾਲ ਤਸ਼ੱਦਦ ਕੀਤੇ ਜਾਣ ਦੇ ਦੋਸ਼ ਲੱਗੇ ਹਨ। ਇਸ ਤੋਂ ਇਲਾਵਾ ਬੱਚੇ ਦੀ ਸੋਟੀ ਨਾਲ ਕੁੱਟਮਾਰ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਬੱਚੇ ਵੱਲੋਂ ਵੀ ਤੋਤਲੀ ਆਵਾਜ਼ ’ਚ ਆਪਣੀ ਮਾਂ ਵੱਲੋਂ ਸੋਟੀਆਂ ਨਾਲ ਕੁੱਟਮਾਰ ਕੀਤੇ ਜਾਣ ਦੀ ਗੱਲ ਦੱਸੀ ਗਈ। ਤਸ਼ੱਦਦ ਕਾਰਨ ਬੱਚਾ ਸਹਿਮਿਆ ਹੋਇਆ ਦੱਸਿਆ ਜਾ ਰਿਹਾ ਹੈ।

ਵਾਇਰਲ ਵੀਡੀਓ ਦਾ ਪਤਾ ਲੱਗਣ ਤੋਂ ਬਾਅਦ ‘ਆਪਣਾ ਫਰਜ਼ ਸੇਵਾ ਸੋਸਾਇਟੀ’ ਲਚਕਾਣੀ ਦੇ ਜਥੇਦਾਰ ਸੱਤਪਾਲ ਸਿੰਘ ਪਾਲ ਖਰੋੜ ਆਪਣੀ ਟੀਮ ਸਮੇਤ ਪਿੰਡ ਸੰਘੇੜਾ ਪਹੁੰਚੇ। ਇਸ ਮੌਕੇ ਪਿੰਡ ਦੀ ਪੰਚਾਇਤ, ਪਿੰਡ ਵਾਸੀਆਂ, ਪੁਲਸ ਪ੍ਰਸ਼ਾਸਨ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ’ਚ ਬੱਚੇ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਬਰਨਾਲਾ ਲਿਆਂਦਾ ਗਿਆ। ਹਸਪਤਾਲ ’ਚ ਡਾਕਟਰਾਂ ਦੀ ਟੀਮ ਵੱਲੋਂ ਬੱਚੇ ਦਾ ਮੈਡੀਕਲ ਕੀਤਾ ਗਿਆ। ਬੱਚੇ ਦੇ ਪਿਤਾ ਮੂਲ ਚੰਦ ਨੇ ਦੱਸਿਆ ਕਿ ਉਸ ਦੀ ਪਤਨੀ ਨਹੀਂ ਹੈ ਅਤੇ ਉਸ ਦੇ ਪੁੱਤਰ ਹਨ। ਉਸ ਦੇ ਵੱਡੇ ਭਰਾ ਦੇ ਘਰ ਚਾਰ ਧੀਆਂ ਹੋਣ ਕਾਰਨ ਉਸ ਨੇ ਕਰੀਬ ਢਾਈ ਸਾਲ ਪਹਿਲਾਂ ਆਪਣੇ ਛੋਟੇ ਪੁੱਤਰ ਨੂੰ ਵੱਡੇ ਭਰਾ ਨੂੰ ਸੌਂਪ ਦਿੱਤਾ ਸੀ। ਉਹ ਖੁਦ ਸਵੇਰੇ ਕੰਮ ’ਤੇ ਚਲਾ ਜਾਂਦਾ ਹੈ ਅਤੇ ਸ਼ਾਮ ਨੂੰ ਵਾਪਸ ਆਉਂਦਾ ਹੈ। ਉਸ ਨੂੰ ਬੱਚੇ ਨਾਲ ਹੋਏ ਤਸ਼ੱਦਦ ਬਾਰੇ ਹੁਣ ਪਤਾ ਲੱਗਾ। ਉਸ ਨੇ ਮਾਮਲੇ ’ਚ ਬਣਦੀ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।

ਸੰਸਥਾ ਦੇ ਜਥੇਦਾਰ ਸੱਤਪਾਲ ਸਿੰਘ ਪਾਲ ਖਰੋੜ ਨੇ ਕਿਹਾ ਕਿ ਬੱਚੇ ਦੀ ਮਦਦ ਲਈ ਟੀਮ ਮੌਕੇ ’ਤੇ ਪਹੁੰਚੀ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ’ਚ ਪ੍ਰਸ਼ਾਸਨ ਵੱਲੋਂ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸਰਕਾਰੀ ਹਸਪਤਾਲ ਬਰਨਾਲਾ ਦੇ ਡਾ. ਅੰਕੁਸ਼ ਜਿੰਦਲ ਨੇ ਦੱਸਿਆ ਕਿ ਬੱਚੇ ਦਾ ਮੈਡੀਕਲ ਕਰ ਲਿਆ ਗਿਆ ਹੈ ਅਤੇ ਉਸ ਦੀ ਹਾਲਤ ਫਿਲਹਾਲ ਠੀਕ ਹੈ। ਬੱਚੇ ਦਾ ਹਸਪਤਾਲ ’ਚ ਇਲਾਜ ਜਾਰੀ ਹੈ। ਬਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੀ ਮਾਮਲੇ ਸਬੰਧੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਥਾਣਾ ਸਿਟੀ-1 ਦੇ ਏ. ਐੱਸ. ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਬੱਚੇ ਨਾਲ ਕੁੱਟਮਾਰ ਸਬੰਧੀ ਪੁਲਸ ਨੂੰ ਜਾਣਕਾਰੀ ਮਿਲੀ ਹੈ। ਸਰਕਾਰੀ ਹਸਪਤਾਲ ਤੋਂ ਪ੍ਰਾਪਤ ਰਿਪੋਰਟ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਪੁਲਸ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

  • Child
  • physical abuse
  • police
  • ਬੱਚਾ
  • ਕੁੱਟਮਾਰ
  • ਪੁਲਸ

ਪਾਕਿ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ ਮੰਦਭਾਗਾ: ਐਡਵੋਕੇਟ ਧਾਮੀ

NEXT STORY

Stories You May Like

  • 5 arrested for gambling at a house
    ਘਰ 'ਚ ਜੂਆ ਖੇਡਦੇ 5 ਗ੍ਰਿਫਤਾਰ, 96500 ਰੂਪੈ ਤੇ ਤਾਸ਼ ਦੇ ਪੱਤੇ ਬਰਾਮਦ
  • jammu kashmir  poonch 5 landmines
    ਜੰਮੂ-ਕਸ਼ਮੀਰ ਦੇ ਪੁੰਛ 'ਚ ਕੰਟਰੋਲ ਰੇਖਾ ਨੇੜੇ ਨਸ਼ਟ ਕੀਤੀਆਂ 5 ਬਾਰੂਦੀ ਸੁਰੰਗਾਂ
  • amritsar 5 modules busted in a single operation
    ਪੰਜਾਬ:ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ ਗਏ 10 ਮੁਲਜ਼ਮ, ਇਕੋ ਵਾਰ 'ਚ 5 ਮਾਡਿਊਲਾਂ ਦਾ ਪਰਦਾਫਾਸ਼
  • family  5 members  greater noida
    ਇਕੋ ਪਰਿਵਾਰ ਦੇ 5 ਜੀਆਂ ਦੀ ਸ਼ੱਕੀ ਹਾਲਾਤ 'ਚ ਮੌਤ, ਗ੍ਰੇਟਰ ਨੋਇਡਾ 'ਚ ਪਲਾਂ 'ਚ ਉੱਜੜਿਆ ਹੱਸਦਾ-ਖੇਡਦਾ ਪਰਿਵਾਰ
  • dengue outbreak in gurdaspur  5 members of the same family affected
    ਗੁਰਦਾਸਪੁਰ ’ਚ ਡੇਂਗੂ ਦਾ ਕਹਿਰ: ਇਕੋ ਪਰਿਵਾਰ ਦੇ 5 ਜੀਅ ਲਪੇਟ ’ਚ, ਕਾਦਰੀ ਮੁਹੱਲੇ ਦੇ 11 ਘਰਾਂ ’ਚੋਂ ਮਿਲਿਆ ਲਾਰਵਾ
  • assets worth seized in 5 drug smuggling cases in sonbhadra
    ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ
  • premanand maharaj virat kohli 5 crore ashram falahari maharaj
    ਵਿਰਾਟ ਕੋਹਲੀ ਨੇ ਪ੍ਰੇਮਾਨੰਦ ਜੀ ਦੇ ਆਸ਼ਰਮ ਆਉਣ ਲਈ ਲਏ 5 ਕਰੋੜ ! ਦਾਅਵੇ ਨੇ ਮਚਾਈ ਸਨਸਨੀ
  • india and switzerland sign 5 agreement
    ਭਾਰਤ ਤੇ ਸਵਿਟਜ਼ਰਲੈਂਡ ’ਚ 5 ਸਮਝੌਤੇ, ਵਪਾਰ ਤੇ ਨਿਵੇਸ਼ ਵਧਾਉਣ ’ਤੇ ਸਹਿਮਤੀ
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dgp strict to eliminate drugs from punjab special plan made for 60 days
      ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
    • nia raid in jalandhar interrogated for three hours in two houses
      ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
    • threat of bulldozers looms over 60 buildings in pathankot
      ਪਠਾਨਕੋਟ 'ਚ 60 ਇਮਾਰਤਾਂ 'ਤੇ ਬੁਲਡੋਜ਼ਰ ਦਾ ਖ਼ਤਰਾ ! ਸੁਪਰੀਮ ਕੋਰਟ ਨੇ ਟਰੱਸਟ ਦੇ...
    • water level rises again in the river flowing through the border area
      ਸਰਹੱਦੀ ਇਲਾਕੇ ’ਚ ਵਗਦੇ ਦਰਿਆ ’ਚ ਮੁੜ ਵਧਿਆ ਪਾਣੀ ਦਾ ਪੱਧਰ
    • accident in ludhiana
      ਰਿਸ਼ਤੇਦਾਰ ਦੇ ਭੋਗ 'ਤੇ ਆਈ ਔਰਤ ਦੀ ਸੜਕ ਹਾਦਸੇ 'ਚ ਮੌਤ
    • sachin pilot on visit to jalandhar today
      ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
    • nihang singh viral video
      ਖੁੱਲ੍ਹੇ ਵਿਚ ਸ਼ਰਾਬ ਪੀ ਰਹੇ ਲੋਕਾਂ 'ਤੇ ਵਰ੍ਹੇ ਨਿਹੰਗਾਂ ਦੇ ਡੰਡੇ! ਸੋਸ਼ਲ ਮੀਡੀਆ...
    • amit shah is visiting punjab on october 20
      20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ ਬਿੱਟੂ ਨੇ ਸਾਂਝੀ ਕੀਤੀ ਜਾਣਕਾਰੀ
    • firing case
      ਗੋਲੀ ਮਾਰ ਕੇ ਗੰਭੀਰ ਜ਼ਖ਼ਮੀ ਕਰਨ ਦੇ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਖ਼ਾਰਜ
    • latest on rain in punjab
      ਪੰਜਾਬ 'ਚ ਮੀਂਹ ਨੂੰ ਲੈ ਕੇ ਤਾਜ਼ਾ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਨਵੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +