Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    11:39:37 AM

  • trump rejects iran  s special offer

    'ਠੁਕਰਾ 'ਤੀ ਈਰਾਨ ਦੀ ਖ਼ਾਸ ਪੇਸਕਸ਼', Trump ਦਾ...

  • oxygen crisis in government hospitals in punjab

    ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਆਕਸੀਜਨ ਸੰਕਟ!...

  • congress split over randhawa suicide case

    ਰੰਧਾਵਾ ਖੁਦਕੁਸ਼ੀ ਮਾਮਲੇ ’ਚ ਕਾਂਗਰਸ ਦੋਫਾੜ, ਸੀ....

  • iran opens strait of hormuz for india

    ਈਰਾਨ ਦਾ ਭਾਰਤ ਨੂੰ 'ਤੋਹਫ਼ਾ' ! ਤੇਲ ਦੀ ਕਿੱਲਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਪਰਿਵਾਰ 'ਤੇ ਟੁੱਟਿਆ ਕਹਿਰ, ਛੁੱਟੀਆਂ ਕੱਟਣ ਨਾਨਕੇ ਆਏ ਬੱਚੇ ਨਾਲ ਵਾਪਰ ਗਿਆ ਭਾਣਾ

PUNJAB News Punjabi(ਪੰਜਾਬ)

ਪਰਿਵਾਰ 'ਤੇ ਟੁੱਟਿਆ ਕਹਿਰ, ਛੁੱਟੀਆਂ ਕੱਟਣ ਨਾਨਕੇ ਆਏ ਬੱਚੇ ਨਾਲ ਵਾਪਰ ਗਿਆ ਭਾਣਾ

  • Edited By Gurminder Singh,
  • Updated: 05 Jun, 2025 06:31 PM
Faridkot-Muktsar
child  vacation  family
  • Share
    • Facebook
    • Tumblr
    • Linkedin
    • Twitter
  • Comment

ਸਾਦਿਕ (ਪਰਮਜੀਤ) : ਸਾਦਿਕ ਨੇੜੇ ਪਿੰਡ ਕਿੱਲੀ ਅਰਾਈਆਂ ਵਿਖੇ ਦਰਦਨਾਕ ਹਾਦਸੇ ਦੌਰਾਨ ਇਕ ਬੱਚੇ ਦੇ ਨਹਿਰ ਵਿਚ ਡਿੱਗ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਗਰਮੀਆਂ ਦੀਆਂ ਛੁੱਟੀਆਂ ਹੋਣ ਕਰਕੇ ਜ਼ਿਲ੍ਹਾ ਫਰੀਦਕੋਟ ਦੇ ਕੋਟਕਪੂਰਾ ਤੋਂ ਬੱਚਾ ਗੁਰਸਿਮਰਨ ਸਿੰਘ (14) ਆਪਣੇ ਨਾਨਕੇ ਪਿੰਡ ਕਿੱਲੀ ਅਰਾਈਆਂ ਵਿਖੇ ਆਇਆ ਹੋਇਆ ਸੀ। ਅੱਜ ਸਵੇਰੇ ਉਹ ਆਪਣੇ ਮਾਮੇ ਗੁਰਬਾਜ ਸਿੰਘ ਦੇ ਲੜਕੇ ਅਰਮਾਨ ਨਾਲ ਆਪਣੀ ਸਕੂਟਰੀ "ਤੇ ਪਿੰਡ ਦੇ ਕੋਲ ਦੀ ਲੰਘਦੀ ਗੰਗ ਕੈਨਾਲ ਨਹਿਰ ਵੱਲ ਜਾ ਰਹੇ ਸਨ। ਉਸ ਵਕਤ ਸਕੂਟਰੀ ਨੂੰ ਅਰਮਾਨ ਚਲਾ ਰਿਹਾ ਸੀ। ਗੁਰਸਿਮਰਨ ਸਿੰਘ ਨੇ ਨਹਿਰ ਕੰਡੇ ਲੱਗੇ ਨਲਕੇ ਤੋਂ ਪਹਿਲਾਂ ਜਲਦੀ ਨਾਲ ਪਾਣੀ ਪੀਤਾ ਅਤੇ ਅਰਮਾਨ ਪਾਣੀ ਪੀ ਰਿਹਾ ਸੀ। ਇੰਨੇ ਵਿਚ ਗੁਰਸਿਮਰਨ ਸਕੂਟਰੀ ਨੂੰ ਵਾਪਿਸ ਮੋੜਣ ਲੱਗਿਆ ਤਾਂ ਸਕੂਟਰੀ ਦੀ ਰੇਸ ਜ਼ਿਆਦਾ ਦਿੱਤੇ ਜਾਣ ਕਰਕੇ ਸਕੂਟਰੀ ਦਾ ਸਤੁਲਨ ਵਿਗੜ ਗਿਆ ਤੇ ਅਚਾਨਕ ਸਕੂਟਰੀ ਸਮੇਤ ਬੱਚਾ ਨਹਿਰ ਵਿਚ ਜਾ ਡਿੱਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਗੈਂਗਵਾਰ, ਭਰੇ ਬਾਜ਼ਾਰ 'ਚ ਮੁੰਡੇ ਦਾ ਕਤਲ, ਸ਼ੂਟਰਾਂ ਨੇ ਦੋਵਾਂ ਹੱਥਾਂ ਨਾਲ ਚਲਾਈਆਂ ਗੋਲੀਆਂ

ਇਸ ਦੌਰਾਨ ਦੂਜੇ ਬੱਚੇ ਨੇ ਜਲਦੀ ਨਾਲ ਘਰ ਆ ਕੇ ਆਪਣੇ ਮਾਪਿਆਂ ਨੂੰ ਦੱਸਿਆ ਅਤੇ ਫਿਰ ਬੱਚੇ ਦੀ ਨਹਿਰ ਵਿਚ ਭਾਲ ਕਰਨੀ ਸ਼ੁਰੂ ਕੀਤੀ ਗਈ। ਇਸ ਘਟਨਾਂ ਦੀ ਸੂਚਨਾ ਮਿਲਦੇ ਹੀ ਨਾਇਬ ਤਹਿਸੀਲਦਾਰ ਸਾਦਿਕ ਹਰਸ਼ ਗੋਇਲ, ਥਾਣਾ ਸਾਦਿਕ ਮੁਖੀ ਨਵਦੀਪ ਸਿੰਘ ਭੱਟੀ, ਡਿਊਟੀ ਅਫਸਰ ਏ.ਐੱਸ.ਆਈ ਹਰਜਿੰਦਰ ਸਿੰਘ, ਪੀ.ਸੀ ਹਰਜੀਤ ਸਿੰਘ ਮੌਕੇ 'ਤੇ ਪੁੱਜੇ ਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਬੱਚੇ ਦੀ ਪਛਾਣ ਗੁਰਸਿਮਰਨ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਬਸਤੀ ਹਜ਼ਾਰਾ ਸਿੰਘ ਮੋਗਾ ਰੋਡ ਕੋਟਕਪੂਰਾ ਵਜੋਂ ਹੋਈ ਹੈ। ਪਿੰਡ ਵਾਸੀਆਂ ਅਤੇ ਇਲਾਕੇ ਦੇ ਲੋਕਾਂ ਦੀ ਮਦਦ ਨਾਲ ਸਕੂਟਰੀ ਨੂੰ ਨਹਿਰ ਵਿੱਚੋਂ ਬਾਹਰ ਕੱਢ ਲਿਆ ਗਿਆ ਅਤੇ ਬੱਚੇ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਲਾਟਰੀ 'ਚੋਂ ਨਿਕਲਿਆ ਲੱਖਾਂ ਰੁਪਏ ਦਾ ਇਨਾਮ ਪਰ ਲੱਖਪਤੀ ਬਣਨ ਵਾਲਾ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

 

  • Child
  • vacation
  • family
  • ਬੱਚਾ
  • ਛੁੱਟੀਆਂ
  • ਪਰਿਵਾਰ

ਪੰਜਾਬ 'ਚ ਵੱਡੀ ਗੈਂਗਵਾਰ, ਭਰੇ ਬਾਜ਼ਾਰ 'ਚ ਮੁੰਡੇ ਦਾ ਕਤਲ, ਸ਼ੂਟਰਾਂ ਨੇ ਦੋਵਾਂ ਹੱਥਾਂ ਨਾਲ ਚਲਾਈਆਂ ਗੋਲੀਆਂ

NEXT STORY

Stories You May Like

  • accident in mahal kalan
    ਕਹਿਰ ਓ ਰੱਬਾ! 10 ਸਾਲਾ ਬੱਚੇ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
  • chinese manjha  biker  accident  wife  injured
    ਚਾਈਨਾ ਡੋਰ ਦਾ ਕਹਿਰ : ਬਾਈਕ ਸਵਾਰ ਦਾ ਗਲਾ ਵੱਢਿਆ ਗਿਆ, ਪਤਨੀ ਦਾ ਟੁੱਟਿਆ ਪੈਰ ਟੁੱਟਿਆ
  • punjab  2 brothers commit suicide by jumping under a train
    ਪੰਜਾਬ : 2 ਸਕੇ ਭਰਾਵਾਂ ਨੇ ਟਰੇਨ ਹੇਠਾਂ ਛਾਲ ਮਾਰ ਕੀਤੀ ਖ਼ੁਦਕੁਸ਼ੀ, ਪਰਿਵਾਰ 'ਤੇ ਟੁੱਟਿਆ ਕਹਿਰ
  • america s fury on hormuz attackers
    Hormuz ਦੇ ਹਮਲਾਵਰਾਂ 'ਤੇ ਟੁੱਟਿਆ ਅਮਰੀਕਾ ਦਾ ਕਹਿਰ, ਈਰਾਨੀ ਮਿਜ਼ਾਈਲ ਕੇਂਦਰ 'ਤੇ ਸੁੱਟੇ 5000 ਪਾਉਂਡ ਦੇ ਬੰਬ
  • hamilton event to educate boys and girls about hair cutting and styling
    ਹੈਮਿਲਟਨ 'ਚ ਲੜਕੇ-ਲੜਕੀਆਂ ਨੂੰ ਵਾਲ ਕੱਟਣ ਤੇ ਸਜਾਉਣ ਬਾਰੇ ਸਿੱਖਿਅਤ ਕਰਨ ਸਬੰਧੀ ਕਰਵਾਇਆ ਵਿਸ਼ੇਸ਼ ਸਮਾਗਮ
  • theft case in ferozpur
    10 ਸਾਲਾ ਬੱਚੇ ਨੂੰ ਦੁਕਾਨ 'ਤੇ ਬਿਠਾ ਬਾਜ਼ਾਰ ਗਿਆ ਦੁਕਾਨਦਾਰ, ਪਿੱਛੋਂ ਹੋ ਗਿਆ ਵੱਡਾ ਕਾਂਡ
  • a pack of dogs attacked a child  his condition is critical
    ਕੁੱਤਿਆਂ ਦੇ ਝੁੰਡ ਨੇ ਬੱਚੇ ’ਤੇ ਕੀਤਾ ਹਮਲਾ, ਹਾਲਤ ਗੰਭੀਰ
  • motorcycle smoke family mechanic police
    ਮਕੈਨਿਕ ਦੇ ਕਹਿਣ 'ਤੇ ਸਾਰੀ ਰਾਤ ਚੱਲਦਾ ਰੱਖਿਆ ਮੋਟਰਸਾਈਕਲ ! ਸਵੇਰੇ ਉੱਜੜ ਗਿਆ ਸਾਰਾ ਪਰਿਵਾਰ
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
  • former cabinet minister and bjp leader tikshan sood
    ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • journalists punjab and himachal pradesh visited thenzawal solar plant
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • bikram majithia big statement
    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
Trending
Ek Nazar
cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • meteorological department issues major alert
      ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
    • advisory issued for electricity consumers
      ਬਿਜਲੀ ਖ਼ਪਤਕਾਰਾਂ ਲਈ ਜਾਰੀ ਹੋਈ ਐਡਵਾਈਜ਼ਰੀ, ਬਿਜਲੀ ਦੇ ਬਿੱਲ ਹੁਣ ਚੰਡੀਗੜ੍ਹ...
    • banks will remain closed today and tomorrow due to ram navami see list
      ਬੈਂਕ ਜਾਣ ਵਾਲੇ ਸਾਵਧਾਨ! ਰਾਮ ਨਵਮੀ ਕਾਰਨ ਅੱਜ ਅਤੇ ਭਲਕੇ ਬੰਦ ਰਹਿਣਗੇ ਬੈਂਕ,...
    • read this news before leaving home on 27th 28th
      27-28 ਤਾਰੀਖ਼ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਚੰਡੀਗੜ੍ਹ 'ਚ...
    • punjab government u turn
      AAP ਸਰਕਾਰ ਦਾ ਇਕ ਹੋਰ U-Turn ! ਵਿਰੋਧ ਮਗਰੋਂ ਵਾਪਸ ਲਿਆ FIR ਡਾਊਨਲੋਡ ਕਰਨ 'ਤੇ...
    • supreme court  s ban on sc benefits for converting to christianity is welcome
      ਸੁਪਰੀਮ ਕੋਰਟ ਵੱਲੋਂ ਈਸਾਈ ਬਣਨ ’ਤੇ ਐੱਸ. ਸੀ. ਲਾਭ ਮਿਲਣ ’ਤੇ ਲਗਾਈ ਰੋਕ...
    • journalists punjab and himachal pradesh visited thenzawal solar plant
      ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
    • industry heading towards disaster
      ਤਬਾਹੀ ਵੱਲ ਵਧਦੀ ਇੰਡਸਟਰੀ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਫਸਰਾਂ ਦਾ...
    • factory manager  s gross negligence
      ਫੈਕਟਰੀ ਪ੍ਰਬੰਧਕ ਦੀ ਵੱਡੀ ਲਾਪ੍ਰਵਾਹੀ: ਮਜ਼ਦੂਰ ਦੀ ਸ਼ੱਕੀ ਹਾਲਾਤ 'ਚ ਮੌਤ
    • powercom takes major action against 1 39 075 defaulting consumers
      ਪਾਵਰਕਾਮ ਵੱਲੋਂ 1,39,075 ਡਿਫਾਲਟਰ ਖਪਤਕਾਰਾਂ ਖ਼ਿਲਾਫ਼ ਵੱਡੀ ਕਾਰਵਾਈ, 305.42...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +