ਲੁਧਿਆਣਾ (ਗੌਤਮ): ਪਿੰਡ ਭਗਵਾਨਪੁਰਾ ਵਿਚ 5 ਸਾਲਾ ਬੱਚੀ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦੇ ਦੋਸ਼ ਹੇਠ ਥਾਣਾ ਡੇਹਲੋਂ ਦੀ ਪੁਲਸ ਨੇ ਕਮਲੇਸ਼ਵਰ ਗਿਰੀ ਦੇ ਖ਼ਿਲਾਫ਼ ਬੱਚੀ ਦੀ ਮਾਂ ਦੇ ਬਿਆਨ 'ਤੇ ਮਾਮਲਾ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - 10 ਦਸੰਬਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਬੱਚੀ ਦੀ ਮਾਂ ਨੇ ਦੱਸਿਆ ਕਿ ਉਹ ਆਪਣੇ ਪਤੀ ਦੇ ਨਾਲ ਕੰਮ 'ਤੇ ਗਈ ਹੋਈ ਸੀ। ਜਦੋਂ ਵਾਪਸ ਪਰਤੀ ਤਾਂ ਉਸ ਦੀ ਧੀ ਕਮਰੇ ਵਿਚ ਨਹੀਂ ਸੀ। ਜਦੋਂ ਉਹ ਬੱਚੀ ਦੀ ਭਾਲ ਕਰਨ ਲੱਗੀ ਤਾਂ ਉਸ ਦੀ ਧੀ ਉਕਤ ਮੁਲਜ਼ਮ ਦੇ ਨਾਲ ਇਤਰਾਜ਼ਯੋਗ ਹਾਲਤ ਵਿਚ ਸੀ। ਜਦੋਂ ਉਸ ਨੂੰ ਫੜਣ ਦੀ ਕੋਸ਼ਿਸ਼ ਕੀਤੀ ਗਈ ਤਾਂ ਮੁਲਜ਼ਮ ਉਨ੍ਹਾਂ ਨੂੰ ਧੱਕਾ ਮਾਰ ਕੇ ਫ਼ਰਾਰ ਹੋ ਗਿਆ। ਪੁਲਸ ਮੁਲਜ਼ਮ ਦੀ ਭਾਲ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਰਾ ਧਮਕਾ ਕੇ ਰੋਲ਼ੀ ਨਾਬਾਲਗਾ ਦੀ ਪੱਤ, ਦਰਜ ਹੋਇਆ ਮਾਮਲਾ
NEXT STORY