helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
FRI, MAR 07, 2025
ਫਿਸ਼ਿੰਗ ਹਾਰਬਰ 'ਚ ਲੱਗੀ ਭਿਆਨਕ ਅੱਗ, ਕਈ...
Trade War: ਟਰੰਪ ਦਾ ਵੱਡਾ ਫੈਸਲਾ, ਮੈਕਸੀਕੋ ਨੂੰ...
ਕੋਲੇ ਦੀ ਖਾਨ 'ਚ ਵੱਡਾ ਹਾਦਸਾ, ਮਲਬੇ ਹੇਠ ਦੱਬੇ ਕਈ...
ਪ੍ਰੇਮ ਸਬੰਧਾਂ ਦੇ ਚੱਲਦਿਆਂ ਪਤਨੀ ਦਾ ਗਲਾ ਘੁੱਟ ਕੇ...
ਪੰਜਾਬ
ਮਨੋਰੰਜਨ
Photos
Videos
ਮੁੱਲਾਂਪੁਰ ਦਾਖਾ (ਕਾਲੀਆ) : ਥਾਣਾ ਦਾਖਾ ਅਧੀਂਨ ਪੈਂਦੇ ਪਿੰਡ ਬੱਦੋਵਾਲ ਵਿਖੇ ਘਰ 'ਚ ਖੋਆ ਬਣਾ ਰਹੇ ਪਿਤਾ ਦੀਆਂ ਉਸ ਵੇਲੇ ਧਾਹਾਂ ਨਿਕਲ ਗਈਆਂ ਜਦੋਂ ਉਸ ਦਾ 3 ਸਾਲਾ ਪੁੱਤ ਅਚਾਨਕ ਗਰਮ ਦੁੱਧ ਵਾਲੀ ਕੜਾਹੀ 'ਚ ਡਿਗ ਗਿਆ ਅਤੇ ਉਸ ਦੀ ਮੌਤ ਹੋ ਗਈ। ਏ. ਐੱਸ. ਆਈ. ਸਤਪਾਲ ਸਿੰਘ ਤੋਂ ਮਿਲੀ ਜਾਣਕਾਰੀ ਗੁਰਜੰਟ ਸਿੰਘ ਪੁੱਤਰ ਮਨਜੀਤ ਸਿੰਘ ਆਪਣੇ ਘਰ ਅੰਦਰ 10-15 ਕਿੱਲੋ ਦੁੱਧ ਨਾਲ ਖੋਆ ਬਣਾ ਰਿਹਾ ਸੀ।
ਇਹ ਵੀ ਪੜ੍ਹੋ : ਸੁਰੱਖਿਆ 'ਚ ਕੁਤਾਹੀ ਮਾਮਲੇ ਬਾਰੇ ਅਸ਼ਵਨੀ ਸ਼ਰਮਾ ਦਾ ਬਿਆਨ, 'ਦਿੱਲੀ 'ਚ ਰਚੀ ਗਈ ਸਾਜ਼ਿਸ਼'
ਉਸ ਦੇ ਕੋਲ ਹੀ ਉਸ ਦਾ 3 ਸਾਲ ਦਾ ਪੁੱਤਰ ਫਰਜ਼ੰਦ ਕੁਲਤੇਜ ਸਿੰਘ ਖੇਡ ਰਿਹਾ ਸੀ। ਅਚਾਨਕ ਗੁਰਜੰਟ ਸਿੰਘ ਕਮਰੇ ਅੰਦਰੋਂ ਕੋਈ ਚੀਜ਼ ਚੁੱਕਣ ਗਿਆ ਤਾਂ ਇੰਨੇ 'ਚ ਹੀ ਦਰਦਨਾਕ ਭਾਣਾ ਵਾਪਰ ਗਿਆ। ਉਸ ਦਾ ਮਾਸੂਮ ਪੁੱਤਰ ਦੁੱਧ ਵਾਲੀ ਗਰਮ ਕੜਾਹੀ ’ਚ ਜਾ ਡਿੱਗਾ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਬਾਰੇ 'ਕੈਪਟਨ' ਦਾ ਵੱਡਾ ਖ਼ੁਲਾਸਾ, 'ਮੈਨੂੰ ਆਇਆ ਸੀ ਇਮਰਾਨ ਖਾਨ ਦਾ ਮੈਸਜ'
ਜਦੋਂ ਉਹ ਭੱਜ ਕੇ ਆਇਆ ਤਾਂ ਉਦੋਂ ਤੱਕ ਦੇਰ ਹੋ ਚੁੱਕੀ ਸੀ। ਇਸ ਵਾਪਰੀ ਮੰਦਭਾਗੀ ਘਟਨਾ ਨਾਲ ਬੱਦੋਵਾਲ ’ਚ ਮਾਤਮ ਛਾ ਗਿਆ। ਪੁੱਤ ਦੀ ਮੌਤ ਮਗਰੋਂ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕਲਯੁਗੀ ਪਿਓ ਨੇ ਪਵਿੱਤਰ ਰਿਸ਼ਤੇ ਨੂੰ ਲਾਇਆ ਕਲੰਕ, ਧੀ ਨਾਲ ਇਤਰਾਜ਼ਯੋਗ ਹਾਲਤ 'ਚ ਫੜ੍ਹਿਆ ਗਿਆ
Stories You May Like
ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਚੰਗੀ ਖ਼ਬਰ, ਤਹਿਸੀਲ ਜਾਣ ਵਾਲੇ ਲੋਕ ਦੇਣ ਧਿਆਨ
ਜਲੰਧਰ 'ਚ ਦਿਨ-ਦਿਹਾੜੇ ਨੌਜਵਾਨ ਦਾ ਕਤਲ, ਖ਼ੂਨ ਨਾਲ ਲਥਪਥ ਨਸ਼ਾ ਛੁਡਾਊ ਕੇਂਦਰ...
ਜਲੰਧਰ 'ਚ ਇਕ ਵਾਰ ਫਿਰ ਤੋਂ Gas Leak! ਮਚ ਗਈ ਹਫ਼ੜਾ-ਦਫ਼ੜੀ
ਪੰਜਾਬ ਲਈ ਖ਼ਤਰੇ ਦੀ ਘੰਟੀ, ਨਵੀਂ ਮੁਸੀਬਤ 'ਚ ਘਿਰੇ ਕਿਸਾਨ
ਪੰਜਾਬ 'ਚ ਠੰਡੀਆਂ ਹਵਾਵਾਂ ਲਗਾਤਾਰ ਜਾਰੀ, ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ
ਕਸ਼ਮੀਰ ਬਾਰੇ ਜੈਸ਼ੰਕਰ ਦੀਆਂ ਟਿੱਪਣੀਆਂ 'ਤੇ ਪਾਕਿਸਤਾਨ ਦਾ ਬੇਤੁਕਾ ਬਿਆਨ
ਹੁਣ ਫਰਾਂਸ ਦੇਵੇਗਾ ਯੂਕ੍ਰੇਨ ਨੂੰ ਫੌਜੀ ਖੁਫੀਆ ਜਾਣਕਾਰੀ
ਰੂਸ ਨੇ ਜ਼ੇਲੇਂਸਕੀ ਦੇ ਜੱਦੀ ਸ਼ਹਿਰ 'ਤੇ ਦਾਗੀ ਮਿਜ਼ਾਈਲ , ਚਾਰ ਲੋਕਾਂ ਦੀ ਮੌਤ
ਲੱਗਣਗੀਆਂ ਮੌਜਾਂ: ਪੰਜਾਬ 'ਚ ਲਗਾਤਾਰ ਦੋ ਛੁੱਟੀਆਂ
ਰਮਜ਼ਾਨ ਦੌਰਾਨ ਫਲਸਤੀਨੀਆਂ ਲਈ 'ਚੈਰਿਟੀ ਰਸੋਈ' ਬਣੀ ਉਮੀਦ ਦੀ ਕਿਰਨ
ਸਰਕਾਰੀ ਸੰਪੱਤੀਆਂ ਵੇਚਣ ਦੀ ਯੋਜਨਾ 'ਤੇ ਟਰੰਪ ਪ੍ਰਸ਼ਾਸਨ ਦਾ ਯੂਟਰਨ
ਕੈਨੇਡਾ ਦਾ PM ਚੁਣੇ ਜਾਣ 'ਤੇ ਭਾਰਤ ਨਾਲ ਸਬੰਧ ਮੁੜ ਕਰਾਂਗਾ ਬਹਾਲ : ਕਾਰਨੀ
ਟਰੰਪ ਪ੍ਰਸ਼ਾਸਨ ਦੀ ਨਵੀਂ ਯੋਜਨਾ ਨਾਲ 80,000 ਕਰਮਚਾਰੀਆਂ 'ਤੇ ਲਟਕੀ ਤਲਵਾਰ
Trump 'ਤੇ ਟਿੱਪਣੀ ਕਰਨਾ ਨਿਊਜ਼ੀਲੈਂਡ ਦੇ ਡਿਪਲੋਮੈਟ ਨੂੰ ਪਿਆ ਮਹਿੰਗਾ, ਗੁਆਈ...
ਮਸ਼ਹੂਰ ਅਦਾਕਾਰਾ ਦੇ ਘਰ ਛਾਪਾ, 17 ਕਰੋੜ ਤੋਂ ਵੱਧ ਦਾ ਸਾਮਾਨ ਜ਼ਬਤ
2025 'ਚ ਔਰਤਾਂ ਲਈ 48% ਵਧਣਗੇ ਰੁਜ਼ਗਾਰ ਦੇ ਮੌਕੇ
ਦੱਖਣੀ ਕੋਰੀਆ ਅਤੇ ਅਮਰੀਕਾ ਅਗਲੇ ਹਫ਼ਤੇ ਸ਼ੁਰੂ ਕਰਨਗੇ ਸਾਲਾਨਾ ਫੌਜੀ ਅਭਿਆਸ
ਸੰਬੋਧਨ 'ਚ Trump ਨੇ ਇਨ੍ਹਾਂ ਕਾਰਵਾਈਆਂ ਦਾ ਲਿਆ ਕ੍ਰੈਡਿਟ
Subscribe Now!