Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 05, 2026

    9:18:49 AM

  • 50 rupees lottery motor mechanic won 21 lakhs

    50 ਰੁਪਏ ਦੀ ਲਾਟਰੀ ਨਾਲ ਲੱਖਪਤੀ ਬਣਿਆ ਮੋਟਰ...

  • cold storage ammonia gas leak

    ਛਪਰਾ ਦੇ ਕੋਲਡ ਸਟੋਰੇਜ 'ਚੋਂ ਅਮੋਨੀਆ ਗੈਸ ਲੀਕ,...

  • jammu kashmir cloudburst  floods

    ਜੰਮੂ-ਕਸ਼ਮੀਰ ’ਚ ਫਟਿਆ ਬੱਦਲ, ਅਚਾਨਕ ਆਇਆ ਹੜ੍ਹ,...

  • body of a person found in house of sher singh colony

    ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਡੇਢ ਸਾਲਾ ਬੱਚੀ ਨਾਲ ਵਾਪਰ ਗਈ ਅਣਹੋਣੀ! ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

PUNJAB News Punjabi(ਪੰਜਾਬ)

ਡੇਢ ਸਾਲਾ ਬੱਚੀ ਨਾਲ ਵਾਪਰ ਗਈ ਅਣਹੋਣੀ! ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

  • Edited By Anmol Tagra,
  • Updated: 27 Aug, 2024 08:53 AM
Moga
child died in accident
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਕਸ਼ਿਸ਼) : ਮੋਗਾ ਦੇ ਭਾਗ ਸਿਨੇਮਾ ਦੇ ਨੇੜੇ ਵਾਪਰੇ ਦਰਦਨਾਕ ਹਾਦਸੇ ਵਿਚ ਡੇਢ ਸਾਲਾ ਮਾਸੂਮ ਬੱਚੀ ਦੀ ਜਾਨ ਚਲੀ ਗਈ। ਇਹ ਹਾਦਸਾ ਬੀਤੀ ਰਾਤ ਵਾਪਰਿਆ, ਜਿਸ ਵਿਚ ਇਕ ਕੈਂਟਰ ਨੇ ਡੇਢ ਸਾਲਾ ਬੱਚੀ ਨੂੰ ਫੇਟ ਮਾਰ ਦਿੱਤੀ। ਸਮਾਜ ਸੇਵੀ ਸੁਸਾਇਟੀ ਵੱਲੋਂ ਬੱਚੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਸ ਵੱਲੋਂ ਕੈਂਟਰ ਚਾਲਕ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਰੇਲਵੇ ਨੇ ਦਿੱਤੀ ਨਵੀਂ ਸਹੂਲਤ; ਮਹਿਜ਼ 20 ਰੁਪਏ ਖਰਚ ਕੇ ਟਲ਼ ਜਾਵੇਗਾ ਵੱਡਾ ਨੁਕਸਾਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਸੁਸਾਇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ ਨੇ ਦੱਸਿਆ ਕਿ ਉਨ੍ਹਾਂ ਨੂੰ ਪੁਲਸ ਵੱਲੋਂ ਫ਼ੋਨ ਕੀਤਾ ਗਿਆ ਸੀ ਕਿ ਇਕ ਡੇਢ ਸਾਲ ਦੀ ਬੱਚੀ ਨਾਲ ਹਾਦਸਾ ਵਾਪਰਿਆ ਹੈ। ਉਹ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਬੱਚੀ ਨੂੰ ਸਰਕਾਰੀ ਹਸਪਤਾਲ ਲੈ ਕੇ ਆਏ, ਜਿੱਥੇ ਡਾਕਟਰ ਨੇ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਬੱਚੀ ਦੀ ਮ੍ਰਿਤਕ ਦੇਹ ਨੂੰ ਮੁਰਦਾਘਰ ਵਿਚ ਰਖਵਾ ਦਿੱਤਾ ਗਿਆ ਹੈ। ਪੁਲਸ ਵੱਲੋਂ ਕੈਂਟਰ ਚਾਲਕ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ - ਪੱਤਰਕਾਰਾਂ ਨੇ ਜਾਮ ਕੀਤਾ ਨੈਸ਼ਨਲ ਹਾਈਵੇਅ! ਪੜ੍ਹੋ ਕੀ ਹੈ ਪੂਰਾ ਮਾਮਲਾ

ਸਰਕਾਰੀ ਹਸਪਤਾਲ ਦੇ ਡਾਕਟਰ ਗਾਭਾ ਨੇ ਦੱਸਿਆ ਕਿ ਬੱਚੀ ਨੂੰ ਇੱਥੇ ਐਮਰਜੈਂਸੀ ਵਿਚ ਲਿਆਂਦਾ ਗਿਆ ਸੀ। ਉਸ ਵੇਲੇ ਬੱਚੀ ਦੀ ਮੌਤ ਹੋ ਚੁੱਕੀ ਸੀ। ਬੱਚੀ ਦੀ ਮ੍ਰਿਤਕ ਦੇਹ ਨੂੰ ਮੁਰਦਾਘਰ ਵਿਚ ਰਖਵਾਇਆ ਗਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Moga
  • Accident
  • Child
  • ਪੰਜਾਬ
  • ਮੋਗਾ
  • ਹਾਦਸਾ
  • ਬੱਚੀ

ਦੋਧੀ ਤੋਂ ਬਣਿਆ ਐੱਲ. ਆਈ. ਸੀ. ਏਜੰਟ, ਫਿਰ ਖੜ੍ਹਾ ਕਰ ਦਿੱਤਾ ਕਰੋੜਾਂ ਦਾ ਸਾਮਰਾਜ

NEXT STORY

Stories You May Like

  • shocking incident in ludhiana
    ਕਹਿਰ ਓ ਰੱਬਾ! ਨਵੇਂ ਮੋਟਰਸਾਈਕਲ ਦਾ ਸ਼ੁਕਰਾਨਾ ਕਰਨ ਗੁਰੂਘਰ ਗਏ ਪਰਿਵਾਰ ਨਾਲ ਵਾਪਰ ਗਈ ਅਣਹੋਣੀ
  • punjab brother sister
    ਪੰਜਾਬ: ਭੈਣ ਦੀ ਮੌਤ ਤੋਂ ਕੁਝ ਦੇਰ ਬਾਅਦ ਹੀ ਭਰਾ ਨਾਲ ਵੀ ਵਾਪਰ ਗਈ ਅਣਹੋਣੀ
  • punjab student summer vacations
    ਪੰਜਾਬ: ਗਰਮੀ ਦੀਆਂ ਛੁੱਟੀਆਂ ਕੱਟਣ ਨਾਨਕੇ ਜਾ ਰਹੇ ਵਿਦਿਆਰਥੀ ਨਾਲ ਵਾਪਰ ਗਈ ਅਣਹੋਣੀ
  • gym workout friends
    ਪੰਜਾਬ: Gym Workout ਤੋਂ ਪਹਿਲਾਂ ਆਂਡੇ ਖ਼ਾਣ ਨਿਕਲੇ ਦੋਸਤਾਂ ਨਾਲ ਵਾਪਰ ਗਈ ਅਣਹੋਣੀ
  • himachal pradesh  tourist  car accident  people  death
    ਗਰਮੀ ਤੋਂ ਛੁਟਕਾਰਾ ਲੈਣ ਹਿਮਾਚਲ ਗਏ ਟੂਰਿਸਟਾਂ ਨਾਲ ਵਾਪਰ ਗਈ ਅਣਹੋਣੀ ! ਖੱਡ 'ਚ ਜਾ ਡਿੱਗੀ ਕਾਰ, 8 ਦੀ ਮੌਤ
  • iran faces economic crisis  us seizes  1 billion in crypto funds
    ਈਰਾਨ ’ਤੇ ਟੁੱਟਿਆ ਆਰਥਿਕ ਸੰਕਟ ਦਾ ਪਹਾੜ; ਅਮਰੀਕਾ ਨੇ ਜ਼ਬਤ ਕੀਤੇ 1 ਅਰਬ ਡਾਲਰ ਦੇ ਕ੍ਰਿਪਟੋ ਫੰਡ
  • 41 year old man forcibly converted 14 year old girl and married her
    14 ਸਾਲਾ ਬੱਚੀ ਦਾ ਜਬਰਨ ਧਰਮ ਤਬਦੀਲ ਕਰਵਾ ਕੇ 41 ਸਾਲਾ ਵਿਅਕਤੀ ਨੇ ਕੀਤਾ ਨਿਕਾਹ
  • manohar lal khattar garbage mountain  transport hub
    ਖੱਟੜ ਨੇ ਗੋਦ ਲਿਆ ਸੀ ਭਲਸਵਾ ਕੂੜੇ ਦਾ ਪਹਾੜ, ਬਣ ਸਕਦੈ ਟਰਾਂਸਪੋਰਟ ਹੱਬ
  • power disrupted after storm
    ਹਨੇਰੀ ਤੋਂ ਬਾਅਦ ਵਿਗੜੀ ਬਿਜਲੀ ਵਿਵਸਥਾ, ਇੱਕ ਘੰਟੇ ’ਚ ਫਾਲਟ ਦੀਆਂ ਆਈਆਂ 500 ਤੋਂ...
  • body of a person found in house of sher singh colony
    ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ ਮਰੇ ਵਿਅਕਤੀ ਦੀ ਲਾਸ਼
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
  • big decision of the nia court in mohali
    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3...
  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ...
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
Trending
Ek Nazar
power cut in punjab

ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

these 5 zodiac signs will be lucky

ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਵਰ੍ਹੇਗਾ ਨੋਟਾਂ ਦੀ ਮੀਂਹ, ਬਣ ਰਿਹਾ...

bumper interest is being received on sbi fd

SBI ਦੀ FD 'ਤੇ ਮਿਲ ਰਿਹਾ ਬੰਪਰ ਵਿਆਜ ! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ...

nir starts opium cultivation in jalandhar north

ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...

ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

british home secretary in parliament

ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...

700 kg   donald trump

ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...

vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • tarun chughs political journey
      ਤਰੁਣ ਚੁੱਘ ਦਾ ਸਿਆਸੀ ਸਫ਼ਰ: ਵਿਦਿਆਰਥੀ ਰਾਜਨੀਤੀ ਤੋਂ ਲੈ ਕੇ ਭਾਜਪਾ ਦੇ ‘ਦਿੱਲੀ...
    • shop burnt to ashes due to fire
      ਅੱਗ ਕਾਰਨ ਦੁਕਾਨ ਸੜ ਕੇ ਸੁਆਹ, ਰੱਖਿਆ ਗੈਸ ਸਿਲੰਡਰ ਵੀ ਫਟਿਆ, ਦੁਕਾਨਦਾਰ ਜ਼ਖਮੀ
    • raid at the house of akali councilor
      ਅਕਾਲੀ ਕੌਂਸਲਰ ਤੇ ਬੀ.ਸੀ.ਵਿੰਗ ਦੇ ਸ਼ਹਿਰੀ ਪ੍ਰਧਾਨ ਪੰਡੋਰੀ ਦੇ ਘਰ ਪਿਆ ਛਾਪਾ
    • tarun chugh will be in rajya sabha
      ਤਰੁਣ ਚੁੱਘ ਜਾਣਗੇ ਰਾਜ ਸਭਾ, ਮਿਲੇਗੀ ਵੱਡੀ ਜ਼ਿੰਮੇਵਾਰੀ! ਭਾਜਪਾ ਨੇ ਮੱਧ ਪ੍ਰਦੇਸ਼...
    • nir starts opium cultivation in jalandhar north
      ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
    • leopard seen on mukerian hajipur road video went viral
      ਪੰਜਾਬ ਦੇ ਇਸ ਪਿੰਡ 'ਚ ਪਿਆ ਭੜਥੂ! Alert ਦੀ ਸਲਾਹ, ਘਰੋਂ ਬਾਹਰ ਨਿਕਲਣ ਤੋਂ ਵੀ...
    • punjab weather raining
      ਪੰਜਾਬ 'ਚ ਬਦਲਿਆ ਮੌਸਮ! ਤੇਜ਼ ਹਨ੍ਹੇਰੀ ਤੇ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ...
    • ludhiana viral video
      ਨਸ਼ੇ 'ਚ ਟੱਲੀ ਨੌਜਵਾਨ ਦੀਆਂ ਅਜੀਬ ਹਰਕਤਾਂ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
    • civil hospital clash
      ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ! ਮਰੀਜ਼ ਨਾਲ ਬੁਰੀ ਤਰ੍ਹਾਂ ਕੁੱਟਮਾਰ
    • bikram singh majithia copy of fir akali dal
      ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਐੱਫ. ਆਈ. ਆਰ. ਦੀ ਕਾਪੀ ਆਈ ਸਾਹਮਣੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +