Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    3:08:35 PM

  • former mla darshan singh kotfatta joins bjp

    ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ...

  • clash between police and miscreants

    ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ...

  • canada pr

    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ...

  • shots fired in bathinda tehsil complex

    ਬਠਿੰਡਾ ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਖੇਡ-ਖੇਡ 'ਚ ਵਾਪਰਿਆ ਵੱਡਾ ਹਾਦਸਾ! ਬੋਲੈਰੋ ਪਿੱਛੇ ਲਟਕਣ ਦੀ ਕੋਸ਼ਿਸ਼ ਕਰ ਰਿਹਾ ਸੀ ਜਵਾਕ, ਹੋਇਆ...

PUNJAB News Punjabi(ਪੰਜਾਬ)

ਖੇਡ-ਖੇਡ 'ਚ ਵਾਪਰਿਆ ਵੱਡਾ ਹਾਦਸਾ! ਬੋਲੈਰੋ ਪਿੱਛੇ ਲਟਕਣ ਦੀ ਕੋਸ਼ਿਸ਼ ਕਰ ਰਿਹਾ ਸੀ ਜਵਾਕ, ਹੋਇਆ...

  • Edited By Shivani Attri,
  • Updated: 17 Sep, 2025 12:44 PM
Jalandhar
child dies while trying to hang on to bolero
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)–ਜਲੰਧਰ ਵਿਖੇ ਅਰਬਨ ਅਸਟੇਟ ਨਾਲ ਸਥਿਤ ਸੁਦਾਮਾ ਵਿਹਾਰ ਵਿਚ ਮੋਡੀਫਾਈ ਕੀਤੀ ਬੋਲੈਰੋ ਗੱਡੀ ਦੇ ਪਿੱਛੇ ਲਟਕਣ ਦੇ ਚੱਕਰ ਵਿਚ 10 ਸਾਲ ਦੇ ਬੱਚੇ ਦੀ ਡਿੱਗਣ ਨਾਲ ਮੌਤ ਹੋ ਗਈ। ਜਿਉਂ ਹੀ ਬੱਚੇ ਦੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਹ ਤੁਰੰਤ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਦੋਸ਼ ਲਾਇਆ ਕਿ ਗੱਡੀ ਚਾਲਕ ਨੇ ਉਨ੍ਹਾਂ ਦੇ ਬੇਟੇ ਨੂੰ ਟੱਕਰ ਮਾਰੀ ਹੈ। ਉਨ੍ਹਾਂ ਨੇ ਹਿੱਟ ਐਂਡ ਰਨ ਦੇ ਦੋਸ਼ ਲਾਏ, ਜਿਸ ਦੇ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਗਈ। ਉਥੇ ਹੀ ਮ੍ਰਿਤਕ ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਥਾਣਾ ਨੰਬਰ 7 ਵਿਚ ਵੀ ਹੰਗਾਮਾ ਕੀਤਾ।

ਇਹ ਵੀ ਪੜ੍ਹੋ: ਸਾਬਕਾ MP ਮਹਿੰਦਰ ਕੇਪੀ ਦੇ ਬੇਟੇ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਗ੍ਰੈਂਡ ਵਿਟਾਰਾ ਕਾਰ ਦੇ ਮਾਲਕ ਨੇ ...

ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਜਦੋਂ ਉਹ ਇਸ ਹਾਦਸੇ ਦੀ ਸ਼ਿਕਾਇਤ ਦੇਣ ਥਾਣਾ ਨੰਬਰ 7 ਵਿਚ ਪਹੁੰਚੇ ਤਾਂ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਅਤੇ ਇਕ ਪੁਲਸ ਕਰਮਚਾਰੀ ਨੇ ਥਾਣੇ ਵਿਚੋਂ ਬਾਹਰ ਜਾਣ ਨੂੰ ਕਿਹਾ। ਦੋਸ਼ ਹੈ ਕਿ ਥਾਣਾ ਪੁਲਸ ਨੇ ਉਨ੍ਹਾਂ ਨਾਲ ਕੋਈ ਹਮਦਰਦੀ ਨਹੀਂ ਵਿਖਾਈ। ਥਾਣਾ ਨੰਬਰ 7 ਦੇ ਇੰਚਾਰਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਸੁਦਾਮਾ ਮਾਰਕੀਟ ਵਿਚ ਅਕਸਰ ਬੱਚੇ ਰੇਤਾ-ਬੱਜਰੀ ਕਾਰੋਬਾਰੀ ਦੇ ਕੋਲ ਖੇਡਣ ਆਉਂਦੇ ਹਨ। ਰੇਤਾ-ਬੱਜਰੀ ਵਾਲੇ ਦਾ ਕਹਿਣਾ ਹੈ ਕਿ ਬੱਚੇ ਅਕਸਰ ਗੱਡੀਆਂ ਦੇ ਪਿੱਛੇ ਲਟਕ ਕੇ ਖੇਡਦੇ ਹਨ। ਉਨ੍ਹਾਂ ਦੇ ਮਾਤਾ-ਪਿਤਾ ਕੰਮ ’ਤੇ ਹੁੰਦੇ ਹਨ ਤਾਂ ਉਹ ਉਨ੍ਹਾਂ ਨੂੰ ਖਾਣਾ ਵੀ ਖੁਆ ਦਿੰਦੇ ਹਨ ਪਰ ਮੰਗਲਵਾਰ ਦੇਰ ਸ਼ਾਮ ਜਦੋਂ ਕੁਝ ਬੱਚੇ ਬੋਲੈਰੋ ਗੱਡੀ ਦੇ ਪਿੱਛੇ ਲਟਕ ਰਹੇ ਸਨ ਤਾਂ ਗਣੇਸ਼ (10) ਦਾ ਗੱਡੀ ਫੜਦੇ ਹੋਏ ਹੱਥ ਤਿਲਕ ਗਿਆ ਅਤੇ ਉਹ ਸੜਕ ’ਤੇ ਡਿੱਗ ਗਿਆ। ਇਹ ਵੇਖ ਕੇ ਉਹ ਤੁਰੰਤ ਗਣੇਸ਼ ਨੂੰ ਨਿੱਜੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਜਵਾਬ ਦੇ ਦਿੱਤਾ ਤਾਂ ਉਹ ਬੱਚੇ ਨੂੰ ਪਿਮਸ ਹਸਪਤਾਲ ਲੈ ਗਏ।

ਇਹ ਵੀ ਪੜ੍ਹੋ: ਸਾਬਕਾ MP ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਇਸ ਐਂਟਰਪ੍ਰਾਈਜ਼ਿਜ਼ ਦੇ ਮਾਲਕ ਨੇ...

ਪਿਮਸ ਹਸਪਤਾਲ ਦੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਗਣੇਸ਼ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਬੱਚੇ ਖੇਡ ਰਹੇ ਸਨ। ਇਸੇ ਦੌਰਾਨ ਰੇਤਾ-ਬੱਜਰੀ ਵਾਲਿਆਂ ਦੀ ਗੱਡੀ ਨੇ ਉਨ੍ਹਾਂ ਦੇ ਖੇਡ ਰਹੇ ਬੱਚੇ ਨੂੰ ਕੁਚਲ ਦਿੱਤਾ ਅਤੇ ਉਸ ਉੱਤੋਂ ਗੱਡੀ ਦਾ ਟਾਇਰ ਲੰਘਣ ਕਾਰਨ ਉਨ੍ਹਾਂ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਏ ਕਿ ਜਦੋਂ ਉਹ ਆਪਣੀ ਗੱਲ ਲੈ ਕੇ ਥਾਣਾ ਨੰਬਰ 7 ਵਿਚ ਗਏ ਤਾਂ ਉਨ੍ਹਾਂ ਨੂੰ ਮੰਦੀ ਸ਼ਬਦਾਵਲੀ ਬੋਲੀ ਗਈ। ਸਮਰਥਕ ਇਕੱਠੇ ਹੋਣ ’ਤੇ ਉਨ੍ਹਾਂ ਨੂੰ ਦੋਬਾਰਾ ਅੰਦਰ ਬਿਆਨ ਲੈਣ ਬੁਲਾਇਆ ਗਿਆ। ਫਿਲਹਾਲ ਪੁਲਸ ਨੇ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਓਧਰ ਥਾਣਾ ਨੰਬਰ 7 ਦੇ ਇੰਚਾਰਜ ਬਲਜਿੰਦਰ ਸਿੰਘ ਦਾ ਕਹਿਣਾ ਹੈ ਕਿ ਮਾਮਲਾ ਹਿੱਟ ਐਂਡ ਰਨ ਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਸ ਗੱਡੀ ਤੋਂ ਡਿੱਗ ਕੇ ਬੱਚੇ ਦੀ ਮੌਤ ਹੋਈ, ਉਸ ਗੱਡੀ ਨੂੰ ਜ਼ਬਤ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਜੋ ਵੀ ਰਿਪੋਰਟ ਆਵੇਗੀ, ਉਸ ਦੇ ਹਿਸਾਬ ਨਾਲ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ 'ਚ 16,17 ਤੇ 18 ਤਾਰੀਖ਼ਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਸਾਵਧਾਨ ਰਹਿਣ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Child
  • dies
  • Bolero
  • ਵੱਡਾ ਹਾਦਸਾ
  • ਬੋਲੈਰੋ ਗੱਡੀ
  • ਜਵਾਕ
  • ਮੌਤ

ਮੋਟਰਸਾਈਕਲ ’ਚ ਟੱਕਰ ਮਾਰਨ ਵਾਲੇ ਤਿੰਨ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ

NEXT STORY

Stories You May Like

  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ ਹੋਣਾ ਸੀ ਵਿਆਹ
  • dirty games were going on in the closed rooms of the hotel
    ਹੋਟਲ ਦੇ ਬੰਦ ਕਮਰਿਆਂ 'ਚ ਚੱਲ ਰਿਹਾ ਸੀ ਗੰਦਾ ਖੇਡ! ਪੁਲਸ ਦੀ ਰੇਡ ਨੇ ਖੋਲ੍ਹ ਦਿੱਤੀ ਸਾਰੀ ਪੋਲ
  • e20 fuel protest
    ਈ-20 : ਸਿਰਫ਼ ਫਿਊਲ ਨੂੰ ਲੈ ਕੇ ਅੰਦੋਲਨ ਜਾਂ ਪਰਦੇ ਪਿੱਛੇ ਕੋਈ ਖੇਡ ?
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ ਰੂਹ ਕੰਬਾਊ ਮੌਤ
  • road accident in punjab sultanpur lodhi   car explodes  two boys die
    ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
  • major accident in punjab three family members die
    ਪੰਜਾਬ 'ਚ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
  • helicopter crash fire brazil
    ਜੰਗਲੀ ਇਲਾਕੇ 'ਚ ਕ੍ਰੈਸ਼ ਹੋਇਆ ਜਹਾਜ਼, 4 ਲੋਕਾਂ ਦੀ ਮੌਤ, ਬ੍ਰਾਜ਼ੀਲ 'ਚ ਵਾਪਰਿਆ ਹਾਦਸਾ
  • cwg bronze medallist jhandu kumar honoured with cash award by sports minister
    CWG ਦੇ ਕਾਂਸੀ ਤਗਮਾ ਜੇਤੂ ਝੰਡੂ ਕੁਮਾਰ ਨੂੰ ਖੇਡ ਮੰਤਰੀ ਨੇ ਨਕਦ ਪੁਰਸਕਾਰ ਨਾਲ ਕੀਤਾ ਸਨਮਾਨਿਤ
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
Trending
Ek Nazar
indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mother tortures her little daughter
      ਰਤਾ ਤਰਸ ਨਾ ਆਇਆ, ਨਵ ਜੰਮੀ ਧੀ ਨੂੰ ਬੱਸ ਸਟੈਂਡ ਛੱਡ ਫਰਾਰ ਹੋਈ ਔਰਤ !
    • police checkpoint  motorcycle theft  punjab police
      ਪੁਲਸ ਨਾਕੇ ਤੋਂ 50 ਫੁੱਟ ਦੂਰ ਦੁਕਾਨ ’ਚ ਵੱਡੀ ਚੋਰੀ, 70 ਤੋਂ ਵੱਧ ਮੋਟਰਾਂ ਲੈ ਗਏ...
    • pawanjit cm madal
      ਐੱਸ.ਪੀ. (ਡੀ) ਖੰਨਾ ਪਵਨਜੀਤ ਨੂੰ ਮਿਲੇਗਾ ਮੁੱਖ ਮੰਤਰੀ ਮੈਡਲ
    • three youths  stock market
      ਪੰਜਾਬ 'ਚ ਹੈਰਾਨੀਜਨਕ ਮਾਮਲਾ, 3 ਮੁੰਡਿਆਂ ਨੇ ਪੀਤਾ ਜ਼ਹਿਰ, ਪੂਰਾ ਮਾਮਲਾ ਜਾਣ...
    • hindu leader brij mohan suri s house threatened to be bombed
      ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਧਮਕੀ, ਕਿਹਾ- 15...
    • new rebellion in punjab congress
      ਪੰਜਾਬ ਕਾਂਗਰਸ 'ਚ ਨਵੀਂ ਹਲਚਲ, ਬਾਜਵਾ ਸਣੇ ਸਾਰੇ ਵਿਧਾਇਕਾਂ ਨੇ ਹਾਈ ਹਾਈਕਮਾਂਡ...
    • municipal commissioner action
      ਨਗਰ ਨਿਗਮ ਕਮਿਸ਼ਨਰ ਦਾ ਐਕਸ਼ਨ: ਟੀ.ਆਈ.ਸੀ. ਸੈੱਲ ਤੋਂ ਐੱਸ.ਈ. ਅਤੇ ਐਕਸੀਅਨ ਰਮਨ...
    • man returning from duty beaten up
      ਡਿਊਟੀ ਤੋਂ ਪਰਤ ਰਹੇ ਵਿਅਕਤੀ ਨਾਲ ਕੁੱਟਮਾਰ, ਲੁੱਟੀ ਨਕਦੀ
    • patiala city  vehicle parking  25 year old youth
      ਗੱਡੀ ਪਿੱਛੇ ਕਰਨ ਤੋਂ ਹੋਈ ਵਾਰਦਾਤ ਨਾਲ ਕੰਬ ਗਿਆ ਪੂਰਾ ਸ਼ਹਿਰ, ਕਿਰਚਾਂ ਮਾਰ-ਮਾਰ...
    • health department popular medicines stock
      ਪੰਜਾਬ ਦੇ ਸਿਹਤ ਵਿਭਾਗ ਨੇ ਇਨ੍ਹਾਂ ਚਰਚਿਤ ਦਵਾਈਆਂ 'ਤੇ ਲਗਾਈ ਰੋਕ, ਸਟਾਕ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +