Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    9:53:19 PM

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

  • october 15 punjab bandh

    15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ...

  • toll plaza punjab

    15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ...

  • punjab bandh update

    'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬਾਲ ਮਜ਼ਦੂਰੀ ਆਧੁਨਿਕ ਸਮਾਜ 'ਚ ਬਦਨੁਮਾ ਧੱਬਾ : ਡਾ. ਬਲਜੀਤ ਕੌਰ

PUNJAB News Punjabi(ਪੰਜਾਬ)

ਬਾਲ ਮਜ਼ਦੂਰੀ ਆਧੁਨਿਕ ਸਮਾਜ 'ਚ ਬਦਨੁਮਾ ਧੱਬਾ : ਡਾ. ਬਲਜੀਤ ਕੌਰ

  • Updated: 02 Jun, 2023 02:43 AM
Chandigarh
child labor is stigma in modern society  dr  baljit kaur
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਬਾਲ ਮਜ਼ਦੂਰੀ ਆਧੁਨਿਕ ਸਮਾਜ ਦੇ ਮੱਥੇ 'ਤੇ ਬਦਨੁਮਾ ਧੱਬਾ ਹੈ। ਇਹ ਪ੍ਰਗਟਾਵਾ ਵੀਰਵਾਰ ਇੱਥੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਕੀਤਾ ਗਿਆ। ਇੱਥੇ ਮਹਾਤਮਾ ਗਾਂਧੀ ਸਟੇਟ ਲੈਵਲ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਸੈਕਟਰ-26 ਚੰਡੀਗੜ੍ਹ ਵਿਖੇ ਬਾਲ ਵਿਕਾਸ ਵਿਭਾਗ ਵੱਲੋਂ ਨਿੱਜੀ ਸੰਸਥਾ ਬਚਪਨ ਬਚਾਓ ਅੰਦੋਲਨ (ਬੀਬੀਏ) ਦੇ ਸਹਿਯੋਗ ਨਾਲ ਬਾਲ ਮਜ਼ਦੂਰੀ ਦੇ ਖਾਤਮੇ ਅਤੇ ਇਨ੍ਹਾਂ ਬੱਚਿਆਂ ਦੇ ਮੁੜ ਵਸੇਬੇ ਬਾਰੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

ਇਹ ਵੀ ਪੜ੍ਹੋ : ਭਾਜਪਾ ਨੇ ਜੇਲ੍ਹ 'ਚ ਬੰਦ ਮੁਲਜ਼ਮ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ 'ਤੇ 'ਆਪ' ਸਰਕਾਰ 'ਤੇ ਸਾਧੇ ਨਿਸ਼ਾਨੇ

ਇਸ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਮਜ਼ਦੂਰੀ, ਜਬਰੀ ਮਜ਼ਦੂਰੀ ਅਤੇ ਤਸਕਰੀ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਬਾਲ ਮਜ਼ਦੂਰੀ ਵਿਰੁੱਧ ਐਕਸ਼ਨ ਮਹੀਨਾ 1 ਤੋਂ 30 ਜੂਨ ਤੱਕ ਮਨਾਇਆ ਜਾਵੇਗਾ। ਇਸ ਵਰਕਸ਼ਾਪ ਦਾ ਉਦੇਸ਼ ਵੱਖ-ਵੱਖ ਵਿਭਾਗਾਂ ਦੇ ਭਾਈਵਾਲਾਂ ਨੂੰ ਸਾਂਝੇ ਰੂਪ ਵਿੱਚ ਕੰਮ ਕਰਨ ਲਈ ਤਿਆਰ ਕਰਨਾ ਹੈ ਤਾਂ ਜੋ ਛਾਪਿਆਂ ਦੌਰਾਨ ਉਨ੍ਹਾਂ ਦੀਆਂ ਭੂਮਿਕਾਵਾਂ ਤੇ ਜ਼ਿੰਮੇਵਾਰੀਆਂ ਸਪੱਸ਼ਟ ਸਕਣ ਅਤੇ ਬੱਚਿਆਂ ਨੂੰ ਬਚਾਇਆ ਜਾ ਸਕੇ। ਡਾ. ਬਲਜੀਤ ਕੌਰ ਨੇ ਸਾਰੇ ਹਿੱਸੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਸਰਗਰਮੀ ਨਾਲ ਨਿਆਂ ਦੀ ਪੈਰਵੀ ਕਰਨ ਅਤੇ ਸਿੱਖਿਆ ਤੇ ਕਿੱਤਾ ਮੁਖੀ ਸਿਖਲਾਈ ਰਾਹੀਂ ਬਾਲ ਮਜ਼ਦੂਰੀ ਵਿੱਚ ਸ਼ਾਮਲ ਸਾਰੇ ਬੱਚਿਆਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਨੂੰ ਯਕੀਨੀ ਬਣਾਉਣ।

ਇਹ ਵੀ ਪੜ੍ਹੋ : ਬਹੁ-ਚਰਚਿਤ ਡਾ. ਡੌਲੀ ਕਤਲਕਾਂਡ ਦਾ ਦੋਸ਼ੀ ਸਾਥੀ ਸਮੇਤ ਕਾਬੂ, ਵੇਖੋ ਕੀ-ਕੀ ਹੋਇਆ ਬਰਾਮਦ

ਵਿਭਾਗ ਦੀ ਡਾਇਰੈਕਟਰ ਸ਼੍ਰੀਮਤੀ ਮਾਧਵੀ ਕਟਾਰੀਆ ਨੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਰਕਸ਼ਾਪ ਦਾ ਉਦੇਸ਼ ਬਾਲ ਮਜ਼ਦੂਰੀ ਕਰ ਰਹੇ ਬੱਚਿਆਂ ਨੂੰ ਮੁਕਤ ਕਰਵਾਉਣ ਲਈ, ਛਾਪੇਮਾਰੀ ਕਰਨ ਉਨ੍ਹਾਂ ਦੇ ਮੁੜ ਵਸੇਬੇ ਲਈ ਸਰਕਾਰ ਵੱਲੋਂ ਕੀਤੀਆਂ ਜਾਂਦੀਆਂ ਕੋਸ਼ਿਸ਼ਾਂ ਸਬੰਧੀ ਸਾਰੇ ਭਾਈਵਾਲਾਂ ਨੂੰ ਜਾਣੂ ਕਰਵਾਉਣਾ ਸੀ। ਉਨ੍ਹਾਂ ਮਾਣਯੋਗ ਸੁਪਰੀਮ ਕੋਰਟ ਦੇ ਬਾਲ ਮਜ਼ਦੂਰੀ ਰੋਕੂ ਦਿਸ਼ਾ-ਨਿਰਦੇਸ਼ਾਂ ਅਤੇ ਫੈਸਲਿਆਂ ਦੀ ਪਾਲਣਾ ਕਰਨ ਲਈ ਕਿਹਾ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਮੈਂਬਰ ਅਤੇ ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਦੇ ਸਕੱਤਰ ਮਨਜਿੰਦਰ ਸਿੰਘ  ਨੇ ਆਪਣੇ ਅਨੁਭਵ ਸਾਂਝੇ ਕੀਤੇ। ਇਸ ਵਰਕਸ਼ਾਪ 'ਚ ਕਿਰਤ ਵਿਭਾਗ, ਪੁਲਸ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Child Labor
  • Modern Society
  • Damn
  • Baljit Kaur
  • ਬਾਲ ਮਜ਼ਦੂਰੀ
  • ਆਧੁਨਿਕ ਸਮਾਜ
  • ਲਾਹਣਤ
  • ਬਲਜੀਤ ਕੌਰ

ਫ਼ੌਜੀ ਦੇ ਛੁੱਟੀ ’ਤੇ ਆਉਣ ਦੀ ਉਡੀਕ ’ਚ ਸੀ ਪਰਿਵਾਰ, ਵਰਤ ਗਿਆ ਇਹ ਭਾਣਾ

NEXT STORY

Stories You May Like

  • indian traditions  social security  mohan bhagwat
    ਭਾਰਤੀ ਪਰੰਪਰਾਵਾਂ ਦੁਨੀਆ ਭਰ ਦੇ ਸਮਾਜ ਦੀ ਸੁਰੱਖਿਆ ਤੇ ਭਲਾਈ ਲਈ ਮਹੱਤਵਪੂਰਨ: ਭਾਗਵਤ
  • warm welcome for avtar singh karimpuri
    ਬਹੁਜਨ ਸਮਾਜ ਪਾਰਟੀ ਇਕਾਈ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦਾ ਯੂਰਪ ਪਹੁੰਚਣ ਤੇ ਨਿੱਘਾ ਸਵਾਗਤ
  • address by kailash bangar
    ਸਮਾਜ ਦੇ ਦੱਬੇ-ਕੁਚਲੇ ਵਰਗਾਂ ਨੂੰ ਰਾਜਨੀਤਿਕ ਤਾਕਤ ਦਿਵਾਉਣ ਲਈ ਸਮਰਪਿਤ ਰਿਹਾ ਸਾਹਿਬ ਸ੍ਰੀ ਕਾਂਸ਼ੀ ਰਾਮ ਦਾ ਜੀਵਨ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਵਾਲੇ ਗ੍ਰਿਫ਼ਤਾਰ
  • jagdev singh boparai news
    ਆਧੁਨਿਕ ਖੇਤੀਬਾੜੀ ਤਕਨੀਕ, ਡਰੋਨ ਤੇ ਮਸ਼ੀਨਰੀ ਨੂੰ ਅਪਣਾਉਣ ਨਾਲ ਕਿਸਾਨੀ ਨੂੰ ਨਵੀਂ ਦਿਸ਼ਾ ਮਿਲੇਗੀ: ਬੋਪਾਰਾਏ
  • to apply for houses equipped with modern facilities under cm jan awas yojana
    CM ਜਨ ਆਵਾਸ ਯੋਜਨਾ-3A ਅਧੀਨ ਆਧੁਨਿਕ ਸਹੂਲਤਾਂ ਨਾਲ ਲੈਸ ਘਰਾਂ ਲਈ ਅਪਲਾਈ ਕਰਨ ਦਾ ਮੌਕਾ
  • roop kaur sandhu case
    ਰੂਪ ਕੌਰ ਸੰਧੂ ਮਾਮਲਾ : ਸਵਾਲ ਪੁੱਛਣ ਵਾਲੇ ਕਟਹਿਰੇ ’ਚ ਕਿਉਂ?
  • roop kaur sandhu  s statement following her expulsion from the akali dal
    9 ਅਕਤੂਬਰ ਨੂੰ ਸਬੂਤਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹੋਵਾਂਗੀ ਪੇਸ਼: ਰੂਪ ਕੌਰ ਸੰਧੂ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • parvinder jhota punjab government bhagwant mann
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • punjab bandh  farmers   union  parvinder jhota
      15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ...
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • gangrape in ludhiana
      ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...
    • accident in machiwara
      ਘਰੋਂ ਦਵਾਈ ਲੈਣ ਲਈ ਆਈ ਬਜ਼ੁਰਗ ਔਰਤ ਨੂੰ ਮੌਤ ਨੇ ਪਾਇਆ ਘੇਰਾ, ਸੜਕ ਹਾਦਸੇ 'ਚ ਗਈ...
    • parvinder jhota social media post
      ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ...
    • car occupant zira elderly person
      ਪੰਜਾਬ 'ਚ ਫਿਰ ਵੱਡੀ ਵਾਰਦਾਤ, ਕਾਰ ਸਵਾਰਾਂ 'ਚ ਅੰਨ੍ਹੇਵਾਹ ਫਾਇਰਿੰਗ, ਬਜ਼ੁਰਗ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +