ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਇਕ 7 ਸਾਲਾ ਨਾਬਾਲਗ ਕੁੜੀ ਦੇ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸਬ ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਪੀੜਤਾ ਦੀ ਮਾਂ ਦੇ ਬਿਆਨਾਂ ਦੇ ਅਧਾਰ 'ਤੇ ਕਾਰਵਾਈ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਾਸੀ ਹੋ ਜਾਓ ਸਾਵਧਾਨ! ਜਾਰੀ ਹੋਈ Advisory, ਇਕ ਗਲਤੀ ਵੀ ਪੈ ਸਕਦੀ ਹੈ ਭਾਰੀ
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜਤਾ ਦੀ ਮਾਂ ਨੇ ਦੱਸਿਆ ਕਿ 11 ਸਤੰਬਰ ਨੂੰ ਸ਼ਾਮ ਤਕਰੀਬਨ 4 ਵਜੇ ਉਸ ਦੀ 7 ਸਾਲਾ ਧੀ ਨੇ ਇਸ਼ਾਰਾ ਕਰਕੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ ਵਿਚ ਰਹਿਣ ਵਾਲੇ ਸਮਰਨਾਥ ਯਾਦਵ ਅੰਕਲ ਨੇ ਉਸ ਨੂੰ ਕਮਰੇ ਵਿਚ ਲਿਜਾ ਕੇ ਗੁਪਤ ਅੰਗਾਂ ਦੇ ਨਾਲ ਛੇੜਛਾੜ ਕਰਦਿਆਂ ਅਸ਼ਲੀਲ ਹਰਕਤਾਂ ਕੀਤੀਆਂ। ਇਸ ਮਗਰੋਂ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁੱਟਾਂ ਕਰਨ ਵਾਲੇ ਗਿਰੋਹ ਦੇ 5 ਮੈਂਬਰ ਅਸਲੇ ਤੇ ਮਾਰੂ ਹਥਿਆਰਾਂ ਸਮੇਤ ਕਾਬੂ
NEXT STORY