Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    9:04:44 AM

  • jagsher singh khangura from nabha makes his mark in egypt

    ਨਾਭਾ ਦੇ ਜਗਸ਼ੇਰ ਸਿੰਘ ਖੰਗੂੜਾ ਨੇ ਮਿਸਰ 'ਚ ਗੱਡੇ...

  • singapore travellers india 13 countries visa free transit

    ਵੱਡੀ ਖ਼ੁਸ਼ਖ਼ਬਰੀ! ਭਾਰਤ ਸਣੇ 13 ਦੇਸ਼ਾਂ ਦੇ...

  • parliament  special session bills

    ਇਸ ਮਹੀਨੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ...

  • earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Fatehgarh Sahib
  • ਦੀਪ ਸਿੱਧੂ ਦੀ ਅੰਤਿਮ ਅਰਦਾਸ 'ਚ ਵੱਡੀ ਗਿਣਤੀ 'ਚ ਪੁੱਜੇ ਬੱਚੇ ਅਤੇ ਬੀਬੀਆਂ, ਸੁਣੋ ਭਾਵੁਕ ਕਰ ਦੇਣ ਵਾਲੇ ਬੋਲ(ਵੀਡੀਓ)

PUNJAB News Punjabi(ਪੰਜਾਬ)

ਦੀਪ ਸਿੱਧੂ ਦੀ ਅੰਤਿਮ ਅਰਦਾਸ 'ਚ ਵੱਡੀ ਗਿਣਤੀ 'ਚ ਪੁੱਜੇ ਬੱਚੇ ਅਤੇ ਬੀਬੀਆਂ, ਸੁਣੋ ਭਾਵੁਕ ਕਰ ਦੇਣ ਵਾਲੇ ਬੋਲ(ਵੀਡੀਓ)

  • Edited By Anuradha,
  • Updated: 24 Feb, 2022 12:53 PM
Fatehgarh Sahib
children and women also arrived in deep sidhu s last prayer
  • Share
    • Facebook
    • Tumblr
    • Linkedin
    • Twitter
  • Comment

ਫਤਿਹਗੜ੍ਹ ਸਾਹਿਬ (ਵੈਬ ਡੈਸਕ) : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਦੀਪ ਸਿੱਧੂ ਦੀ ਬੀਤੇ ਦਿਨੀਂ ਭਿਆਨਕ ਸੜਕ ਹਾਦਸੇ ’ਚ ਮੌਤ ਹੋ ਗਈ ਸੀ। ਜਿਸ ਨਾਲ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਪਰਿਵਾਰ ਵਾਲਿਆਂ ਨੂੰ ਗਹਿਰਾ ਸਦਮਾ ਲੱਗਿਆ ਹੈ। ਅੱਜ 24 ਫਰਵਰੀ ਨੂੰ ਅਦਾਕਾਰ ਦੀਪ ਸਿੱਧੂ ਦੀ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਦੀਵਾਨ ਟੋਡਰ ਮੱਲ ਹਾਲ ਵਿਖੇ ਹੋਵੇਗੀ ਜਿਸ ’ਚ ਨੌਜਵਾਨਾਂ ਤੋਂ ਇਲਾਵਾ ਬੱਚੇ ਅਤੇ ਬੀਬੀਆਂ ਵੀ ਦੀਪ ਸਿੱਧੂ ਦੀ ਅੰਤਿਮ ਅਰਦਾਸ ਮੌਕੇ ਇੱਥੇ ਪਹੁੰਚੀਆਂ। 

ਇਹ ਵੀ ਪੜ੍ਹੋ : ਟਰਾਲੇ ਦੀ ਲਪੇਟ ’ਚ ਆਉਣ ਨਾਲ ਇਕ ਲੜਕੀ ਦੀ ਮੌਤ, ਦੂਜੀ ਜ਼ਖਮੀ

ਇੱਥੇ ਪਹੁੰਚੀਆਂ ਬੀਬੀਆਂ ’ਚੋਂ ਬੀਬੀ ਰਮਨਦੀਪ ਕੌਰ ਨਾਰੰਗ ਨੇ ਦੀਪ ਬਾਰੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਇਕ ਸੂਰਮਾ ਸੀ। ਉਨ੍ਹਾਂ ਦੱਸਿਆ ਕਿ ਅਸੀਂ ਵੀਰ ਸਿੱਧੂ ਵਲੋਂ ਬਣਾਈ ਗਈ ‘ਵਾਰਿਸ ਪੰਜਾਬ ਜੱਥੇਬੰਦੀ’ ’ਚ ਪਹਿਲੇ ਦਿਨ ਤੋਂ ਹੀ ਸ਼ਾਮਲ ਸੀ ਅਤੇ ਅਸੀਂ ਉਨ੍ਹਾਂ ਵਲੋਂ ਚਲਾਈ ਗਈ ਇਸ ਸੰਸਥਾ ’ਤੇ ਅੱਗੇ ਵੀ ਪਹਿਰਾ ਦਿੰਦੇ ਰਹਾਂਗਾ। ਰਮਨਦੀਪ ਕੌਰ ਨੇ ਦੱਸਿਆ ਕਿ ਮੇਰੀ ਦੀਪ ਵੀਰ ਨਾਲ 23 ਜਨਵਰੀ ਨੂੰ ਫਤਿਹਗੜ੍ਹ ਸਾਹਿਬ ਵਿਖੇ ਆਖਰੀ ਮੁਲਾਕਾਤ ਹੋਈ ਸੀ ਅਤੇ ਉਸ ਤੋਂ ਬਾਅਦ ਸਾਰੀਆਂ ਮੀਟਿੰਗਾਂ ਆਨਲਾਈਨ ਹੀ ਹੋਈਆਂ। ਉਨ੍ਹਾਂ ਦੱਸਿਆ ਕਿ ਦੀਪ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨਾ ਚਾਹੁੰਦਾ ਸੀ ਕਿ ਕਿਵੇਂ ਮੌਜੂਦਾ ਹਕੂਮਤਾਂ ਪੰਜਾਬ ਨੂੰ ਪੰਜਾਬੀਆਂ ਤੋਂ ਖੋਹ ਰਹੀਆਂ ਹਨ। ਉਹ ਸੱਚ ਅਤੇ ਹੱਕ ਦੀ ਲੜਾਈ ਨਾਲ ਜੁੜਿਆ ਹੋਇਆ ਸੀ।

 

ਇਹ ਵੀ ਪੜ੍ਹੋ : ਚੋਣਾਂ ਖ਼ਤਮ ਹੁੰਦਿਆਂ ਹੀ ਚੋਰਾਂ ਨੇ ਫਿਰ ਅੱਤ ਮਚਾਉਣੀ ਕੀਤੀ ਸ਼ੁਰੂ,  12 ਟਰੈਕਟਰਾਂ ਦੀਆਂ ਬੈਟਰੀਆਂ ਚੋਰੀ

ਬਰਨਾਲਾ ਤੋਂ ਇਕ ਹੋਰ ਬੀਬੀ ਨੇ ਦੱਸਿਆ ਕਿ ਅਸੀਂ ਦਿੱਲੀ ਧਰਨੇ ਤੋਂ ਦੀਪ ਸਿੱਧੂ ਨੂੰ ਮਿਲੇ ਸੀ ਅਤੇ ਫੇਸਬੁੱਕ ਤੋਂ ਉਨ੍ਹਾਂ ਦੀਆਂ ਲਾਈਵ ਸਪੀਚਾਂ ਵੀ ਸੁਣਦੇ ਸੀ। ਉਨ੍ਹਾਂ ਦੱਸਿਆ ਕਿ ਦੀਪ ਆਪਣੇ ਹੱਕਾਂ ਲਈ ਸਾਨੂੰ ਜਾਗਰੂਕ ਕਰਦਾ ਸੀ। 26 ਜਨਵਰੀ ਤੋਂ ਬਾਅਦ ਬਹੁਤ ਲੋਕ ਦੀਪ ਨਾਲ ਸਨ ਅਤੇ ਕਈ ਸਾਥ ਵੀ ਛੱਡ ਗਏ ਪਰ ਅਸੀਂ ਫਿਰ ਵੀ ਨਾਲ ਖੜ੍ਹੇ ਰਹੇ। ਦੀਪ ਦੀ ਅੰਤਿਮ ਅਰਦਾਸ ’ਤੇ ਆਈ ਇਕ ਬੀਬੀ ਨੇ ‘ਜਗ ਬਾਣੀ’ ਦੇ ਜ਼ਰੀਏ ਨੌਜਵਾਨਾਂ ਨੂੰ ਦੀਪ ਸਿੱਧੂ ਵਲੋਂ ਸੁਨੇਹਾ ਦਿੰਦਿਆਂ ਬੇਨਤੀ ਕੀਤੀ ਕਿ ਦੀਪ ’ਤੇ ਬਹੁਤ ਸਾਰੇ ਲੋਕਾਂ ਨੇ ਇਲਜ਼ਾਮ ਲਗਾਏ ਹਨ ਕਿ ਉਹ ਦਾਰੂ ਪੀਂਦਾ ਸੀ ਜਾਂ ਕੋਈ ਨਸ਼ਾ ਕਰਦਾ ਸੀ ਪਰ ਉਨ੍ਹਾਂ ਇਕ ਕਿੱਸਾ ਸਾਂਝੇ ਕਰਦਿਆਂ ਦੱਸਿਆ ਕਿ ਜਦੋਂ ਕਦੇ ਉਹ ਫਿਲਮ ਦੀ ਸ਼ੂਟਿੰਗ ਲਈ ਜਾਂ ਕਿਸਾਨੀਂ ਸੰਘਰਸ਼ ’ਚ ਵੀ ਸਨ ਤਾਂ ਉਹ  ਨਿੱਤ ਨੇਮ ਲਈ ਨਿਰਪੱਕ ਸਨ। ਸ਼ੂਟਿੰਗ ਦੌਰਾਨ ਵੀ ਇਕ ਪ੍ਰਡਿਊਸਰ ਨੇ ਦੱਸਿਆ ਕਿ ਉਹ ਸ਼ੂਟਿੰਗ ਛੱਡ ਕੇ ਆਖਦੇ ਸਨ ਕਿ ਮੇਰੇ ਪਾਠ ਦਾ ਟਾਇਮ ਹੋ ਗਿਆ। ਬੀਬੀ ਨੇ ਕਿਹਾ ਕਿ ਸਾਡੀ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਦੀਪ ਵੀਰ ਦਾ ਸੁਫ਼ਨਾ ਸੀ ਕਿ ਪਿੰਡ -ਪਿੰਡ ’ਚ ਲਾਇਬ੍ਰੇਰੀ ਖੋਲ੍ਹੀ ਜਾਵੇ ਅਤੇ ਉੱਥੇ ਉਹ ਕਿਤਾਬਾਂ ਪੜ੍ਹੀਏ ਜੋ ਦੀਪ ਪੜ੍ਹਦਾ ਸੀ। ਨਿੱਤ ਨੇਮ ਕਰੀਏ, ਉਨ੍ਹਾਂ ਦੀਆਂ ਸਪੀਚਾਂ ਸੁਣੀਏ ਅਤੇ ਉਨ੍ਹਾਂ ਦੇ ਦੱਸੇ ਰਸਤੇ ’ਤੇ ਜ਼ਰੂਰ ਚੱਲੀਏ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Deep Sidhu
  • actress
  • final prayer
  • youth
  • ladies
  • ਦੀਪ ਸਿੱਧੂ
  • ਅਦਾਕਾਰਾ
  • ਅੰਤਿਮ ਅਰਦਾਸ
  • ਨੌਜਵਾਨ
  • ਬੀਬੀਆਂ

ਪੰਜਾਬ ਦੇ ਵੱਡੇ ਸਿਆਸੀ ਚਿਹਰਿਆਂ ਦੀਆਂ ਜਨਮ ਕੁੰਡਲੀਆਂ ’ਤੇ ਵਿਸ਼ਲੇਸ਼ਣ, ਕਿਹੜਾ ਉੱਚ ਗ੍ਰਹਿ ਦਿਵਾਏਗਾ ਰਾਜ ਯੋਗ

NEXT STORY

Stories You May Like

  • aman sehrawat and antim panghal reach the gold medal final
    ਏਸ਼ੀਆਈ ਖੇਡਾਂ (ਕੁਸ਼ਤੀ): ਅਮਨ ਸਹਿਰਾਵਤ ਅਤੇ ਅੰਤਿਮ ਪੰਘਾਲ ਸੋਨ ਤਗਮੇ ਦੇ ਫਾਈਨਲ 'ਚ ਪੁੱਜੇ
  • farmers in bangladesh are blindly using pesticides
    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ ਕੀਟਨਾਸ਼ਕਾਂ ਦੀ ਵਰਤੋਂ
  • reduction in slr is necessary to encourage manufacturing
    ਮੈਨੂਫੈਕਚਰਿੰਗ ਨੂੰ ਉਤਸ਼ਾਹ ਦੇਣ ਲਈ SLR ’ਚ ਕਟੌਤੀ ਜ਼ਰੂਰੀ : ਅਮਿਤਾਭ ਕਾਂਤ
  • bhagwant mann  manjit sidhu  congress
    CM ਮਾਨ ਦੇ ਸਾਬਕਾ ਓ. ਐੱਸ. ਡੀ. ਅਤੇ ਨਜ਼ਦੀਕੀ ਮਨਜੀਤ ਸਿੱਧੂ ਕਾਂਗਰਸ ’ਚ ਸ਼ਾਮਲ
  • conversion  marriage
    ਪਾਕਿਸਤਾਨ 'ਚ ਘੱਟ-ਗਿਣਤੀ ਲੜਕੀਆਂ ਦੇ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ 'ਤੇ UN ਨੇ ਪ੍ਰਗਟਾਈ ਚਿੰਤਾ
  • india may be among the first countries to launch 6g services  reliance jio
    ਭਾਰਤ 6-ਜੀ ਸੇਵਾ ਸ਼ੁਰੂ ਕਰਨ ਵਾਲੇ ਸ਼ੁਰੂਆਤੀ ਦੇਸ਼ਾਂ ’ਚ ਹੋ ਸਕਦੈ ਸ਼ਾਮਲ : ਰਿਲਾਇੰਸ ਜੀਓ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • doctor arrested with drugs
    ਵੱਡੀ ਗਿਣਤੀ 'ਚ ਨਸ਼ੇ ਵਾਲੀਆਂ ਗੋਲੀਆਂ ਸਣੇ ਫੜਿਆ ਗਿਆ ਡਾਕਟਰ
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar cantt aam aadmi party resignations
      ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
    • police officers transfers notification
      ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +