Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 02, 2026

    4:00:18 AM

  • varanasi airport indigo flight bomb threat emergency alert

    ਵਾਰਾਣਸੀ ’ਚ ਬੰਬ ਦੀ ਧਮਕੀ ਕਾਰਨ ਜਹਾਜ਼ ਦੀ...

  • mann government has completely failed

    ਮਾਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ, ਲੋਕਾਂ ਨੇ ਮੋਦੀ...

  • pm narendra modi s big announcement in jalandhar development hubs

    PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ...

  • sunil jakhra s statement on the union budget

    ਕੇਂਦਰੀ ਬਜਟ ਦੇਸ਼ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਧੜੱਲੇ ਨਾਲ ਸਕੂਲਾਂ ਨੇੜੇ ਵਿਕ ਰਹੇ ਐਨਰਜੀ ਡਰਿੰਕਸ ਨਾਲ ਬੱਚੇ ਹੋ ਰਹੇ ਬੀਮਾਰੀਆਂ ਦੇ ਸ਼ਿਕਾਰ

PUNJAB News Punjabi(ਪੰਜਾਬ)

ਧੜੱਲੇ ਨਾਲ ਸਕੂਲਾਂ ਨੇੜੇ ਵਿਕ ਰਹੇ ਐਨਰਜੀ ਡਰਿੰਕਸ ਨਾਲ ਬੱਚੇ ਹੋ ਰਹੇ ਬੀਮਾਰੀਆਂ ਦੇ ਸ਼ਿਕਾਰ

  • Edited By Shivani Bassan,
  • Updated: 15 Jul, 2024 12:00 PM
Tarn Taran
children are victims of diseases due to energy drinks being sold near schools
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)-ਜ਼ਿਲ੍ਹੇ ’ਚ ਐਨਰਜੀ ਦੇ ਨਾਮ ਉਪਰ ਵਿਕ ਰਹੇ ਪੀਣ ਵਾਲੇ ਪਦਾਰਥਾਂ ਦੀ ਵਿਕਰੀ ਜਿੱਥੇ ਦਿਨ ਬਾਅਦ ਦਿਨ ਸਟੇਟਸ ਸਿੰਬਲ ਬਣਦੀ ਜਾ ਰਹੀ ਹੈ ਉਥੇ ਹੀ ਇਸ ਪਦਾਰਥ ਦੀ ਵਰਤੋਂ ਕਰਨ ਨਾਲ ਜਿੱਥੇ ਲੋਕਾਂ ਦੀਆਂ ਕਿਡਨੀਆਂ ਉਪਰ ਮਾੜਾ ਅਸਰ ਪੈ ਰਿਹਾ ਹੈ ਉਥੇ ਹੀ ਲੋਕ ਦਿਲ, ਸ਼ੂਗਰ ਟਾਇਪ-2, ਡੀਹਾਈਡ੍ਰੇਸ਼ਨ ਰੋਗਾਂ ਦੇ ਵੀ ਸ਼ਿਕਾਰ ਹੁੰਦੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਬਾਹਰ ਅਤੇ ਸਕੂਲਾਂ ਦੇ ਅੰਦਰ ਮੌਜੂਦ ਦੁਕਾਨਾਂ ਉਪਰ ਧੜੱਲੇ ਨਾ ਵਿਕ ਰਹੀਆਂ ਐਨਰਜੀ ਡਰਿੰਕਸ ਨਾਲ ਨੌਜਵਾਨ ਪੀੜ੍ਹੀ ਖਤਰੇ ਵੱਲ ਵੱਧਦੀ ਵੇਖੀ ਜਾ ਸਕਦੀ ਹੈ, ਜਿਸ ਨੂੰ ਸਮੇਂ ਸਿਰ ਰੋਕਣਾ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਲਈ ਇਕ ਵੱਡੀ ਚੁਨੌਤੀ ਸਾਬਿਤ ਹੋਵੇਗੀ।

ਜਾਣਕਾਰੀ ਦੇ ਅਨੁਸਾਰ ਸੰਨ੍ਹ 1987 ਦੌਰਾਨ ਯੂਰੋਪ ’ਚ ਪਹਿਲੀ ਵਾਰ ਐਨਰਜੀ ਡਰਿੰਕ ਹੋਂਦ ’ਚ ਆਈ, ਜਿਸਦੀ ਵਰਤੋਂ ਦਿਨ ਬ ਦਿਨ ਵਧਦੀ ਗਈ ਅਤੇ ਅੱਜ ਕੱਲ ਇਸਦੀ ਵਰਤੋਂ ਇਨੀ ਜ਼ਿਆਦਾ ਵੱਧ ਚੁੱਕੀ ਹੈ ਕਿ ਅਲਕੋਹਲ ਦੀ ਵਰਤੋਂ ਨਾ ਕਰਨ ਵਾਲੇ ਵਿਅਕਤੀ ਅੱਜ ਕੱਲ ਐਨਰਜੀ ਡਰਿੰਕ ਨੂੰ ਧੜੱਲੇ ਨਾਲ ਪਹਿਲ ਦਿੰਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ-ਪੰਜਾਬ ਪੁਲਸ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, ਲਖਬੀਰ ਲੰਡਾ ਦੇ ਦੋ ਕਾਰਕੁੰਨ ਗ੍ਰਿਫ਼ਤਾਰ

ਗਰਭਵਤੀ ਔਰਤਾਂ ਲਈ ਵੀ ਨੁਕਸਾਨ ਦਾਇਕ ਹੈ ਐਨਰਜੀ ਡਰਿੰਕ

ਔਰਤ ਰੋਗਾਂ ਦੇ ਮਾਹਿਰ (ਐੱਮ.ਐੱਸ. ਗਾਇਨੀ) ਡਾਕਟਰ ਅਤੇ ਮਿੱਤਲ ਹਸਪਤਾਲ ਦੇ ਮਾਲਕ ਡਾਕਟਰ ਸੁਪਰਨਾ ਮਿੱਤਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜ਼ਿਆਦਾਤਰ 500 ਐੱਮ.ਐੱਲ. ਐਨਰਜੀ ਡਰਿੰਕ ’ਚ 200 ਗ੍ਰਾਮ ਕੈਫੀਨ ਮੌਜੂਦ ਹੁੰਦੀ ਹੈ ਜੋ 550 ਗ੍ਰਾਮ ਤੱਕ ਵਧਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਗਰਭਵਤੀ ਔਰਤਾਂ ਵੱਲੋਂ ਕੈਫੀਨ ਨਾਲ ਤਿਆਰ ਕੀਤੀ ਗਈ ਐਨਰਜੀ ਡਰਿੰਕ ਦੀ ਜ਼ਿਆਦਾ ਵਰਤੋਂ ਕਰਨ ਨਾਲ ਗਰਭ ਵਿਚ ਪਲ ਰਹੇ ਬੱਚੇ ਨੂੰ ਨੁਕਸਾਨ ਹੋ ਸਕਦਾ ਹੈ।ਉਨ੍ਹਾਂ ਦੱਸਿਆ ਕਿ ਐਨਰਜੀ ਡਰਿੰਕ ਦੇ ਪ੍ਰਤੀ ਅੱਧਾ ਲੀਟਰ ’ਚ 220 ਕੈਲੋਰੀਜ਼ ਹੁੰਦੀਆਂ ਹਨ, ਜਿਸਦੇ ਚੱਲਦਿਆਂ ਖੰਡ ਦੀ ਮਾਤਰਾ ਜ਼ਿਆਦਾ ਹੋਣ ਕਰਕੇ ਮਰੀਜ਼ ਟਾਈਪ-2 ਡਾਇਬਿਟੀਜ ਬੀਮਾਰੀ ਦਾ ਸ਼ਿਕਾਰ ਹੋ ਸਕਦਾ ਹੈ। ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਐਨਰਜੀ ਡਰਿੰਕ ਦੀ ਵਰਤੋਂ ਕਰਨ ਤੋਂ ਦੂਰ ਰਹਿੰਦੇ ਹੋਏ ਹਮੇਸ਼ਾ ਚੰਗੀ ਖੁਰਾਕ ਦੀ ਵਰਤੋਂ ਕਰਦੇ ਰਹਿਣਾ ਚਾਹੀਦਾ ਹੈ।

ਇਸ ਸਬੰਧੀ ਗੱਲਬਾਤ ਕਰਦੇ ਹੋਏ ਬੱਚਿਆਂ ਰੋਗਾਂ ਦੇ ਮਾਹਿਰ ਡਾਕਟਰ ਸੁਪ੍ਰਿਆ ਰੰਧਾਵਾ ਨੇ ਦੱਸਿਆ ਕਿ ਐਨਰਜੀ ਡਰਿੰਕ ’ਚ ਕੈਫੀਨ ਦੀ ਮਾਤਰਾ ਜ਼ਿਆਦਾ ਹੋਣ ਕਰਕੇ ਬੱਚਿਆਂ ਦੇ ਸਰੀਰਕ ਵਿਕਾਸ ’ਚ ਰੁਕਾਵਟ ਪੈਣੀ ਸ਼ੁਰੂ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਐਨਰਜੀ ਡਰਿੰਕ ਦੀ ਵਰਤੋਂ ਬੱਚਿਆਂ ਵੱਲੋਂ ਕਰਨ ਨਾਲ ਦਿਮਾਗੀ ਵਿਕਾਸ ਵਿਚ ਵੀ ਰੁਕਾਵਟ ਪੈਦਾ ਹੋਣ ਲੱਗ ਜਾਂਦੀ ਹੈ ਅਤੇ ਬੱਚੇ ਦਿਮਾਗੀ ਤੌਰ ਉਪਰ ਭੁੱਲਣਾ ਸ਼ੁਰੂ ਕਰ ਦਿੰਦੇ ਹਨ।

ਇਹ ਵੀ ਪੜ੍ਹੋ- ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਅਜਾਇਬ ਘਰ 'ਚ ਗਜਿੰਦਰ ਸਿੰਘ, ਪੰਜਵੜ ਤੇ ਨਿੱਝਰ ਦੀਆਂ ਤਸਵੀਰਾਂ ਲਗਾਉਣ ਦੇ ਹੁਕਮ

ਚਿੰਤਾ ਦਾ ਸ਼ਿਕਾਰ ਹੋ ਰਹੇ ਲੋਕ- ਮਨੋਰੋਗੀ ਮਾਹਿਰ ਡਾਕਟਰ ਮੁਕੇਸ਼ ਕੁਮਾਰ ਨੇ ਨਜ਼ਦੀਕ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਤਰਨਤਾਰਨ ਵਿਖੇ ਆਪਣੀ ਕਲੀਨਿਕ ਵਿਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਐਨਰਜੀ ਡਰਿੰਕ ਦੀ ਲੋੜ ਤੋਂ ਵੱਧ ਵਰਤੋਂ ਕਰਨ ਨਾਲ ਇਨਸਾਨ ਚਿੰਤਾ ਦਾ ਸ਼ਿਕਾਰ ਹੋਣਾ ਸ਼ੁਰੂ ਹੋ ਜਾਂਦਾ ਹੈ। ਜਿਸ ਨੂੰ ਬਾਰ-ਬਾਰ ਐਨਰਜੀ ਡਰਿੰਕ ਦੀ ਵਰਤੋਂ ਕਰਨ ਸਬੰਧੀ ਬੇਚੈਨੀ ਮਹਿਸੂਸ ਹੋਣੀ ਸ਼ੁਰੂ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਲੋਕ ਐਨਰਜੀ ਡਰਿੰਕ ਦੀ ਵਰਤੋਂ ਸਰੀਰ ਨੂੰ ਚੁਸਤ ਫੁਸਤ ਕਰਨ ਲਈ ਕਰਦੇ ਹਨ ਪਰ ਇਸਦੀ ਲੋਡ਼ ਤੋਂ ਵੱਧ ਵਰਤੋਂ ਨੁਕਸਾਨ ਦਾ ਕਾਰਨ ਬਣ ਜਾਂਦਾ ਹੈ।

ਜਾਣਕਾਰੀ ਦਿੰਦੇ ਹੋਏ ਕਾਮਰੇਡ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲੇ ਦੇ ਸਰਹੱਦੀ ਇਲਾਕਿਆਂ ਸਮੇਤ ਹੋਰ ਵੱਖ-ਵੱਖ ਸਕੂਲਾਂ ਦੇ ਨਜ਼ਦੀਕ ਧੜੱਲੇ ਨਾਲ ਐਨਰਜੀ ਡਰਿੰਕ ਕੋਲ ਡਰਿੰਕਸ ਦੱਸਦੇ ਹੋਏ ਸ਼ਰੇਆਮ ਵੇਚੀ ਜਾ ਰਹੀ ਹੈ, ਜਿਸ ਨਾਲ ਬੱਚੇ ਅਤੇ ਲੋਕ ਵੱਖ-ਵੱਖ ਬੀਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਿੱਥੇ ਇਸ ਪਾਸੇ ਵਿਸ਼ੇਸ਼ ਐਕਸ਼ਨ ਲੈਣ ਦੀ ਲੋੜ ਹੈ ਉਥੇ ਹੀ ਸਿੱਖਿਆ ਵਿਭਾਗ ਨੂੰ ਵੀ ਕਦਮ ਚੁੱਕਦੇ ਹੋਏ ਬੱਚਿਆਂ ਨੂੰ ਜਾਗਰੂਕ ਕਰਨ ਦੀ ਵਿਸ਼ੇਸ਼ ਜ਼ਰੂਰਤ ਹੈ।

ਇਹ ਵੀ ਪੜ੍ਹੋ-ਪੰਜਾਬ ਦੇ IIM ਕੈਂਪਸ 'ਚ ਤਲਵਾਰ ਲੈ ਕੇ ਨਿਹੰਗ ਬਾਣੇ 'ਚ ਪਹੁੰਚਿਆ ਵਿਅਕਤੀ, ਵਿਦਿਆਰਥੀਆਂ ਨੂੰ ਦਿੱਤੀ ਇਹ ਧਮਕੀ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲੇ ਦੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਪਾਸੋਂ ਇਸ ਸਬੰਧੀ ਸਖਤ ਐਕਸ਼ਨ ਲੈਣ ਲਈ ਹੁਕਮ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਕਿਸਮ ਦਾ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Children
  • victims
  • diseases
  • energy drinks
  • schools
  • ਬੱਚੇ
  • ਪੀੜਤ
  • ਬਿਮਾਰੀਆਂ
  • ਐਨਰਜੀ ਡਰਿੰਕਸ
  • ਸਕੂਲ

ਪੰਜਾਬ ਪੁਲਸ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, ਲਖਬੀਰ ਲੰਡਾ ਦੇ ਦੋ ਕਾਰਕੁੰਨ ਗ੍ਰਿਫ਼ਤਾਰ

NEXT STORY

Stories You May Like

  •   police helpless in the face of criminals
    ‘ਅਪਰਾਧੀਆਂ ਦੇ ਅੱਗੇ ਬੇਵੱਸ ਪੁਲਸ’ ਉਸ ਦੇ ਨੱਕ ਹੇਠ ਹੋ ਰਹੇ ਅਪਰਾਧ!
  •   what is happening  what are you doing
    ‘ਇਹ ਕੀ ਹੋ ਰਿਹਾ ਹੈ, ਇਹ ਕੀ ਕਰ ਰਹੇ ਹੋ’ ਆਪਣਿਆਂ ਨਾਲ ਕਿਹੋ ਜਿਹਾ ਸਲੂਕ ਕਰ ਰਹੇ ਹੋ!
  • young men are becoming victims of bride robbers
    ਵਿਆਹ ਕਰਵਾਉਣ ਦੇ ‘ਉਤਾਵਲੇਪਨ ’ਚ’ ਲੁਟੇਰੀਆਂ ਦੁਲਹਨਾਂ ਦੇ ਸ਼ਿਕਾਰ ਬਣ ਰਹੇ ਨੌਜਵਾਨ!
  • traveling with seniors then read this news before booking a ticket
    ਬਜ਼ੁਰਗਾਂ ਨਾਲ ਕਰ ਰਹੇ ਹੋ ਹਵਾਈ ਸਫ਼ਰ, ਤਾਂ ਟਿਕਟ ਦੀ ਬੁਕਿੰਗ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
  • homes are being destroyed by drugs
    ਘਰਾਂ ਦੇ ਘਰ ਨਸ਼ੇ ਨਾਲ ਹੋ ਰਹੇ ਤਬਾਹ, ‘ਆਪ’ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਸਿਰਫ ਬੈਨਰਾਂ ਤਕ ਸੀਮਤ : ਬਾਜਵਾ
  • social media  instagram scroll  reel  children  mother
    Instagram Scroll ਕਰ ਰਹੇ ਸਨ ਬੱਚੇ, ਉਦੋਂ ਅਚਾਨਕ ਆ ਗਈ ਅਸ਼ਲੀਲ Reel, ਜਿਸ ਤੋਂ ਬਾਅਦ...
  • despite ban and raids in rupnagar  china doors sold freely
    ਰੂਪਨਗਰ ਵਿਖੇ ਪਾਬੰਦੀ ਲੱਗਣ ਤੇ ਛਾਪੇਮਾਰੀ ਦੇ ਬਾਵਜੂਦ ਧੜੱਲੇ ਨਾਲ ਵਿਕੀ ਚਾਈਨਾ ਡੋਰ
  • delhi five schools threat  students
    ਦਿੱਲੀ ਦੇ ਪੰਜ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਘਰਾਂ ਨੂੰ ਦੌੜੇ ਵਿਦਿਆਰਥੀ
  • desecration of gutka sahib by miscreants
    ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਗੁਟਕਾ ਸਾਹਿਬ ਦੀ ਬੇਅਦਬੀ
  • jalandhar  vehicle hits motorcycle  catches fire
    ਜਲੰਧਰ: ਗੱਡੀ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਲੱਗੀ ਅੱਗ; ਬਿਜਲੀ ਦਾ ਖੰਬਾ ਵੀ...
  • mann government has completely failed
    ਮਾਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ, ਲੋਕਾਂ ਨੇ ਮੋਦੀ ਸਰਕਾਰ 'ਤੇ ਜਤਾਇਆ ਭਰੋਸਾ
  • pm narendra modi s big announcement in jalandhar development hubs
    PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ...
  • pm narendra modi visit dera sachkhand ballan
    ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ PM ਨਰਿੰਦਰ ਮੋਦੀ, ਸੰਤ ਨਿਰੰਜਨ ਦਾਸ ਤੋਂ ਲਿਆ...
  • pm narendra modi visit jalandhar
    PM ਮੋਦੀ ਨੇ ਸੰਤ ਨਿਰੰਜਨ ਦਾਸ ਦੇ ਪੈਰੀਂ ਹੱਥ ਲਾ ਲਿਆ ਆਸ਼ੀਰਵਾਦ, ਕਿਹਾ-ਡੇਰੇ ਦੀ...
  • pm narendra modi reached dera sachkhand ballon
    ਡੇਰਾ ਸੱਚਖੰਡ ਬੱਲਾਂ ਪਹੁੰਚੇ PM ਨਰਿੰਦਰ ਮੋਦੀ
  • pm narendra modi reached jalandhar
    ਆਦਮਪੁਰ ਏਅਰਪੋਰਟ ਪਹੁੰਚੇ PM ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਡੇਰਾ ਸੱਚਖੰਡ ਬੱਲਾਂ...
Trending
Ek Nazar
india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

head bowed self respect compromised pakistan pm on foreign loan humiliation

'ਇੱਜ਼ਤ ਦਾਅ 'ਤੇ ਲਾ ਕੇ ਮੰਗਦਾਂ ਕਰਜ਼ਾ, ਝੁਕ ਜਾਂਦੈ ਸਿਰ..!' ਪਾਕਿ PM ਨੇ ਭਾਵੁਕ...

dubai billionaire announces marriage bonus

ਵਿਆਹ ਕਰਵਾਓ ਤੇ ਲੱਖਾਂ ਦਾ ਇਨਾਮ ਪਾਓ ! ਇਸ ਕੰਪਨੀ ਦੇ ਕਰਮਚਾਰੀਆਂ ਦੀਆਂ ਹੋ ਗਈਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • ashwani sharma s big statement on the budget
      ਕੇਂਦਰ ਵਲੋਂ ਪੇਸ਼ ਕੀਤੇ ਬਜਟ 'ਤੇ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ, ਜਾਣੋ ਕੀ ਬੋਲੇ
    • central government  budget  pratap bajwa
      ਕੇਂਦਰ ਸਰਕਾਰ ਨੇ ਬਜਟ ਵਿਚ ਪੰਜਾਬ ਨੂੰ ਪੂਰੀ ਤਰ੍ਹਾਂ ਵਿਸਾਰਿਆ : ਪ੍ਰਤਾਪ ਬਾਜਵਾ
    • pm narendra modi visit dera sachkhand ballan
      ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ PM ਨਰਿੰਦਰ ਮੋਦੀ, ਸੰਤ ਨਿਰੰਜਨ ਦਾਸ ਤੋਂ ਲਿਆ...
    • pm narendra modi visit jalandhar
      PM ਮੋਦੀ ਨੇ ਸੰਤ ਨਿਰੰਜਨ ਦਾਸ ਦੇ ਪੈਰੀਂ ਹੱਥ ਲਾ ਲਿਆ ਆਸ਼ੀਰਵਾਦ, ਕਿਹਾ-ਡੇਰੇ ਦੀ...
    • navjot kaur sidhu congress raja warring
      ਨਵਜੋਤ ਕੌਰ ਸਿੱਧੂ ਦੇ ਪਾਰਟੀ ਛੱਡਣ ਵਾਲੇ ਬਿਆਨ 'ਤੇ ਰਾਜਾ ਵੜਿੰਗ ਦਾ ਜਵਾਬ
    • sukhpal khaira  s big allegations against aap
      ਸੁਖਪਾਲ ਖਹਿਰਾ ਦੇ 'ਆਪ' ਤੇ ਵੱਡੇ ਇਲਜ਼ਾਮ-'ਪੰਜਾਬ 'ਤੇ 4.50 ਲੱਖ ਕਰੋੜ ਦੇ...
    • joint meeting by the old scale old pension and allowance restoration front
      ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਵਲੋਂ ਸਾਂਝੀ ਮੀਟਿੰਗ
    • canada  pr  fraud
      ਕੈਨੇਡਾ ਦੀ ਪੀ.ਆਰ. ਕਰਵਾਉਣ ਬਦਲੇ 25 ਲੱਖ ਦੀ ਠੱਗੀ
    • beaten case
      ਬੀਮਾਰ ਪਤਨੀ ਨਾਲ ਹੈਵਾਨੀਅਤ, ਪੁਲਸ ਨੂੰ ਪਤੀ ਖ਼ਿਲਾਫ਼ ਦਿੱਤੀ ਸ਼ਿਕਾਇਤ
    • boy  police  arrest
      ਅੱਲ੍ਹੜ ਉਮਰ ਦੇ ਮੁੰਡਿਆਂ ਦੀ ਕਰਤੂਤ ਸੁਣ ਉਡਣਗੇ ਹੋਸ਼, ਪੁਲਸ ਨੇ ਨਾਕੇ 'ਤੇ ਕੀਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +