Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    11:13:31 AM

  • monsoon update  imd  rain  monsoon withdrawal

    ਅਗਲੇ 48 ਘੰਟਿਆਂ 'ਚ 13 ਸੂਬਿਆਂ ਤੋਂ ਵਿਦਾ ਹੋਵੇਗਾ...

  • us iran tension deepens

    ਈਰਾਨ 'ਤੇ ਵੱਡੇ ਹਮਲੇ ਦੀ ਤਿਆਰੀ ! 9000 ਸੈਨਿਕਾਂ...

  • india us trade deal

    ਭਾਰਤ ਨਾਲ ਵਪਾਰ ਸਮਝੌਤੇ ਲਈ ਕੋਈ ਕਾਹਲੀ ਨਹੀਂ !...

  • indian women hit the golden mark in archery

    ਤੀਰਅੰਦਾਜ਼ੀ 'ਚ ਭਾਰਤੀ ਧੀਆਂ ਦਾ 'ਗੋਲਡਨ' ਨਿਸ਼ਾਨਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਜ਼ਿਲ੍ਹੇ ਦੇ 97,580 ਬੱਚਿਆਂ ਨੂੰ 28 ਤੋਂ 30 ਜੂਨ ਤੱਕ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ

PUNJAB News Punjabi(ਪੰਜਾਬ)

ਜ਼ਿਲ੍ਹੇ ਦੇ 97,580 ਬੱਚਿਆਂ ਨੂੰ 28 ਤੋਂ 30 ਜੂਨ ਤੱਕ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ

  • Edited By Babita,
  • Updated: 24 Jun, 2026 05:21 PM
Firozpur-Fazilka
children will be administered polio drops from june 28 to 30
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ, ਰਾਜੇਸ਼ ਢੰਡ) : ਭਾਰਤ ਨੂੰ ਪੋਲੀਓ ਫਰੀ ਰੱਖਣ ਦੇ ਮਕਸਦ ਨਾਲ 28, 29 ਅਤੇ 30 ਜੂਨ ਨੂੰ ਹੋਣ ਵਾਲੇ ਪਲੱਸ ਪੋਲੀਓ ਕੈਂਪੇਨ ਦੀਆਂ ਤਿਆਰੀਆਂ ਨੂੰ ਲੈ ਕੇ ਡਿਸਟ੍ਰਿਕਟ ਟਾਸਕ ਫੋਰਸ ਦੀ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਸ ’ਚ ਮਿਲ ਕੇ ਕੰਮ ਕਰਨ ਅਤੇ ਪਲੱਸ ਪੋਲੀਓ ਮੁਹਿੰਮ ਨੂੰ ਸਫ਼ਲਤਾ ਪੂਰਵਕ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਬੱਚਿਆਂ ਨੂੰ ਪੋਲੀਓ ਵਰਗੀ ਗੰਭੀਰ ਬੀਮਾਰੀ ਤੋਂ ਬਚਾਉਣ ਲਈ ਹਰ ਬੱਚੇ ਤੱਕ ਪਹੁੰਚਣਾ ਬਹੁਤ ਜ਼ਰੂਰੀ ਹੈ ਅਤੇ ਇਸ ਕੰਮ ’ਚ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਜ਼ਿਲ੍ਹਾ ਫੈਮਿਲੀ ਵੈੱਲਫੇਅਰ ਅਫ਼ਸਰ ਡਾ. ਵਿਵੇਕ ਰਾਜੋਰਾ ਅਤੇ ਐਕਟਿੰਗ ਡਿਸਟ੍ਰਿਕਟ ਇਮਿਊਨਾਈਜ਼ੇਸ਼ਨ ਅਫ਼ਸਰ ਡਾ. ਸ਼ਾਇਨਾ ਨੇ ਪਲੱਸ ਪੋਲੀਓ ਕੈਂਪੇਨ ਦੇ ਬਾਰੇ ’ਚ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਜ਼ਿਲ੍ਹੇ ’ਚ ਹੋ ਰਹੀਆਂ ਤਿਆਰੀਆਂ, ਟੀਮਾਂ ਦੀ ਤੈਨਾਤੀ, ਹਾਈ-ਰਿਸਕ ਏਰੀਆ ਦੇ ਕਵਰੇਜ ਅਤੇ ਵੱਖ-ਵੱਖ ਡਿਪਾਰਟਮੈਂਟ ਦੀਆਂ ਜ਼ਿੰਮੇਵਾਰੀਆਂ ਦੇ ਬਾਰੇ ’ਚ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ 0 ਤੋਂ 5 ਸਾਲ ਦੇ 97,580 ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣ ਦਾ ਟਾਰਗੇਟ ਰੱਖਿਆ ਗਿਆ ਹੈ ਅਤੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹੇ ’ਚ 653 ਬੂਥ, ਹਾਊਸ ਟੂ ਹਾਊਸ ਟੀਮਾਂ ਦੇ 2,342 ਮੈਂਬਰ, 19 ਮੋਬਾਇਲ ਟੀਮਾਂ ਅਤੇ 24 ਟ੍ਰਾਂਜ਼ਿਟ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ।

ਇਸ ਦੇ ਇਲਾਵਾ 114 ਸੁਪਰਵਾਈਜ਼ਰ ਇਸ ਕੈਂਪੇਨ ’ਚ ਆਪਣਾ ਸਪੋਰਟ ਦੇਣਗੇ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਜ਼ਿਲੇ ਦੇ ਹਾਈ-ਰਿਸਕ ਏਰੀਆ ’ਤੇ ਖਾਸ ਧਿਆਨ ਦਿੱਤਾ ਜਾਵੇਗਾ, ਜਿੱਥੇ ਬੱਚਿਆਂ ਦਾ 100 ਫੀਸਦ ਕਵਰੇਜ ਪੱਕਾ ਕਰਨ ਲਈ ਸਪੈਸ਼ਲ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਇਸ ਮੌਕੇ ਸਿਵਲ ਸਰਜਨ ਫਿਰੋਜ਼ਪੁਰ ਡਾ. ਮੀਨਾਕਸ਼ੀ ਢੀਂਗਰਾ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਲੱਸ ਪੋਲੀਓ ਕੈਂਪੇਨ ਦੇ ਦੌਰਾਨ ਆਪਣੇ 0 ਤੋਂ 5 ਸਾਲ ਦੇ ਸਾਰੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣ ਅਤੇ ਹੈਲਥ ਡਿਪਾਰਟਮੈਂਟ ਦੀਆਂ ਟੀਮਾਂ ਦਾ ਪੂਰਾ ਸਹਿਯੋਗ ਕਰਨ, ਤਾਂ ਜੋ ਜ਼ਿਲ੍ਹੇ ਦਾ ਕੋਈ ਵੀ ਬੱਚਾ ਇਸ ਕੈਂਪੇਨ ਤੋਂ ਵਾਂਝਾ ਨਾ ਰਹੇ।
 

  • Ferozepur
  • polio drops
  • children
  • ਫਿਰੋਜ਼ਪੁਰ
  • ਪੋਲੀਓ ਬੂੰਦਾਂ
  • ਬੱਚੇ

ਲੁਧਿਆਣਾ 'ਚ 'ਲਾਵਾਰਸ' ਕਾਰ ਨੇ ਫ਼ੈਲਾਈ ਦਹਿਸ਼ਤ!

NEXT STORY

Stories You May Like

  • banks will be closed from september 28 to september 30  pnb warns
    ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: 28 ਸਤੰਬਰ ਤੋਂ 30 ਸਤੰਬਰ ਤੱਕ ਬੰਦ ਰਹਿਣਗੇ ਬੈਂਕ, PNB ਨੇ ਕੀਤਾ ਸੁਚੇਤ
  • nationwide bank strike scheduled for september 28 30 postponed
    ਆਮ ਜਨਤਾ ਨੂੰ ਵੱਡੀ ਰਾਹਤ: 28 ਤੋਂ 30 ਸਤੰਬਰ ਤੱਕ ਹੋਣ ਵਾਲੀ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ
  • cooperative banks will remain open on september 28  29 and 30
    ਆਮ ਜਨਤਾ ਲਈ ਰਾਹਤ:  28, 29 ਅਤੇ 30 ਸਤੰਬਰ ਨੂੰ ਦੇਸ਼ ਭਰ ਵਿੱਚ ਖੁੱਲ੍ਹੇ ਰਹਿਣਗੇ ਸਹਿਕਾਰੀ ਬੈਂਕ
  • semiconductor hub  india   30 billion
    ਸੈਮੀਕੰਡਟਰ ਹੱਬ ਬਣਨ ਵੱਲ ਭਾਰਤ ਦਾ ਵੱਡਾ ਕਦਮ ! 30 ਅਰਬ ਡਾਲਰ ਦੇ ਉਤਪਾਦਨ ਦਾ ਰੱਖਿਆ ਟੀਚਾ
  • zirakpur  30  profit  family  1 81 crore fraud
    ਜ਼ੀਰਕਪੁਰ : 25 ਤੋਂ 30 ਫ਼ੀਸਦੀ ਮੁਨਾਫੇ ਦਾ ਝਾਂਸਾ ਦੇ ਪਰਿਵਾਰ ਨਾਲ ਮਾਰੀ 1.81 ਕਰੋੜ ਦੀ ਠੱਗੀ, ਮਾਸੀ ਗ੍ਰਿਫ਼ਤਾਰ
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ ਸ਼ਾਮਲ
  • bsf and police recover 30 bore pistol
    ਖੇਮਕਰਨ ਸਰਹੱਦੀ ਖੇਤਰ ’ਚ BSF ਤੇ ਪੁਲਸ ਵੱਲੋਂ 30 ਬੋਰ ਦੀ ਪਿਸਤੌਲ, ਮੈਗਜ਼ੀਨ ਤੇ ਕਾਰਤੂਸ ਬਰਾਮਦ
  • varanasi  naxal commander  30 lakh  reward
    ਵਾਰਾਣਸੀ ’ਚ ਮੁਕਾਬਲੇ ’ਚ ਮਾਰਿਆ ਗਿਆ ਨਕਸਲੀ ਕਮਾਂਡਰ, 30 ਲੱਖ ਰੁਪਏ ਦਾ ਸੀ ਇਨਾਮ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
Trending
Ek Nazar
powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • there should be an impartial probe into the pm awas yojana scam
      ਪੰਜਾਬ ’ਚ ਪੀਐੱਮ ਆਵਾਸ ਯੋਜਨਾ ਘੁਟਾਲੇ ਦੀ ਨਿਰਪੱਖ ਜਾਂਚ ਹੋਵੇ : ਅਸ਼ਵਨੀ ਸ਼ਰਮਾ
    • shiromani akali dal campaign
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6 ਅਕਤੂਬਰ ਤੋਂ ਡੋਰ-ਟੂ-ਡੋਰ...
    • president of india droupadi murmu to visit punjab
      ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
    • five senior punjab police ips officers have retired
      ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ
    • punjab police administration reshuffle notification
      ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
    • accident in sahnewal
      ਤੇਜ਼ ਰਫ਼ਤਾਰ ਐਕਟਿਵਾ ਦੀ ਟੱਕਰ ਨਾਲ ਮਹਿਲਾ ਦੀ ਮੌਤ
    • punjab weather
      ਸਵੇਰ ਤੇ ਸ਼ਾਮ ਦੇ ਸਮੇਂ ਮੌਸਮ ’ਚ ਆਈ ਤਬਦੀਲੀ, ਹਲਕੀ ਠੰਢ ਦਾ ਹੋਣ ਲੱਗਾ ਅਹਿਸਾਸ
    • punjab officer action
      ਪੰਜਾਬ: ਵੱਡੇ ਅਫ਼ਸਰ ਨੂੰ ਕੀਤਾ ਗਿਆ SUSPEND! ਹੱਕ 'ਚ ਨਿੱਤਰੇ ਲੋਕ
    • manpreet ayali raises questions delay in registration of akali dal waris punjab
      'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ...
    • three accused arrested in lpu protest case
      LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +