Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    4:46:05 AM

  • heartbreaking accident in odisha

    ਓਡੀਸ਼ਾ 'ਚ ਰੂਹ ਕੰਬਾਊ ਹਾਦਸਾ: ਰਿਪੋਰਟਿੰਗ ਕਰ ਰਹੇ...

  • fssai has issued notice to red bull  campa and pepsi  know the matter

    Red Bull, Campa ਤੇ Pepsi ਸਮੇਤ ਕਈ ਬ੍ਰਾਂਡਾਂ...

  • meteorological department has issued a big warning

    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ...

  • charanjit channi punjab congress meeting

    ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Children's Day 2021: ਜਾਣੋ ‘ਬਾਲ ਦਿਵਸ’ ਦੀ ਕਦੋਂ ਹੋਈ ਸੀ ਸ਼ੁਰੂਆਤ, ਕੀ ਹੈ ਇਸ ਦਾ ਇਤਿਹਾਸ

PUNJAB News Punjabi(ਪੰਜਾਬ)

Children's Day 2021: ਜਾਣੋ ‘ਬਾਲ ਦਿਵਸ’ ਦੀ ਕਦੋਂ ਹੋਈ ਸੀ ਸ਼ੁਰੂਆਤ, ਕੀ ਹੈ ਇਸ ਦਾ ਇਤਿਹਾਸ

  • Edited By Rajwinder Kaur,
  • Updated: 14 Nov, 2021 08:37 AM
Jalandhar
childrens day  november 14  beginning  history
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - 14 ਨਵੰਬਰ ਨੂੰ ਹਰ ਸਾਲ ਦੇਸ਼ 'ਚ 'ਬਾਲ ਦਿਵਸ' ਮਨਾਇਆ ਜਾਂਦਾ ਹੈ। ਇਸੇ ਦਿਨ ਮਤਲਬ 14 ਨਵੰਬਰ 1889 ਨੂੰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਜਾ ਜਨਮ ਹੋਇਆ ਸੀ। ਇਸ ਦਿਨ ਅਕਸਰ ਸਕੂਲਾਂ 'ਚ ਕਈ ਤਰ੍ਹਾਂ ਦੇ ਪ੍ਰੋਗਰਾਮ, ਜਿਵੇਂ ਵਾਦ-ਵਿਵਾਦ, ਸੰਗੀਤ ਅਤੇ ਨਾਚ ਦਾ ਆਯੋਜਨ ਹੁੰਦਾ ਹੈ। ਬੱਚਿਆਂ ਵਿਚ ਕੱਪੜੇ, ਖਿਡੌਣੇ, ਕਿਤਾਬਾਂ ਅਤੇ ਚਾਕਲੇਟਸ ਆਦਿ ਵੀ ਵੰਡੇ ਜਾਂਦੇ ਹਨ।
 

ਕਦੋਂ ਤੋਂ ਮਨਾਇਆ ਜਾਂਦਾ ਹੈ ਬਾਲ ਦਿਵਸ? 
1964 ਤੋਂ ਪਹਿਲਾਂ ਤਕ ਹਰ ਸਾਲ 20 ਨਵੰਬਰ ਨੂੰ ਬਾਲ ਦਿਵਸ ਮਨਾਇਆ ਜਾਂਦਾ ਸੀ, ਕਿਉਂਕਿ ਇਸ ਨੂੰ ਦਿਨ ਸੰਯੁਕਤ ਰਾਜ ਦੁਆਰਾ ਗਲੋਬਲ ਬਾਲ ਦਿਵਸ ਮਨਾਇਆ ਜਾਂਦਾ ਹੈ। 1964 'ਚ ਜਵਾਹਰ ਲਾਲ ਨਹਿਰੂ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੇ ਜਨਮਦਿਨ ਨੂੰ ਬਾਲ ਦਿਵਸ ਦੇ ਰੂਪ 'ਚ ਮਨਾਉਣ ਦਾ ਫ਼ੈਸਲਾ ਲਿਆ ਗਿਆ। ਇਸ ਫ਼ੈਸਲੇ ਦਾ ਕਾਰਨ ਜਵਾਹਰ ਲਾਲ ਨਹਿਰੂ ਦਾ ਬੱਚਿਆਂ ਨਾਲ ਕਾਫ਼ੀ ਪਿਆਰ ਅਤੇ ਸਨੇਹ ਸੀ। ਬੱਚਿਆਂ ਨਾਲ ਪਿਆਰ ਕਾਰਨ ਹੀ ਉਨ੍ਹਾਂ ਨੂੰ ਚਾਚਾ ਨਹਿਰੂ ਵੀ ਕਿਹਾ ਜਾਂਦਾ ਹੈ।
 

14 ਨਵੰਬਰ ਨੂੰ ਹੀ ਕਿਉਂ ਮਨਾਇਆ ਜਾਂਦਾ ਹੈ?
ਜਵਾਹਰ ਲਾਲ ਨਹਿਰੂ ਨੂੰ ਬੱਚਿਆਂ ਨਾਲ ਬਹੁਤ ਪਿਆਰ ਸੀ। ਉਹ ਬੱਚਿਆਂ ਦੇ ਕਲਿਆਣ ਨੂੰ ਲੈ ਕੇ ਕਾਫੀ ਸੋਚਦੇ ਸੀ। ਉਹ ਸਕੂਲੀ ਬੱਚਿਆਂ ਨੂੰ ਭੋਜਨ ਅਤੇ ਹੋਰ ਜ਼ਰੂਰੀ ਚੀਜ਼ਾਂ ਮੁਹੱਈਆ ਕਰਵਾਉਣ ਲਈ ਪ੍ਰੋਗਰਾਮ ਲਾਂਚ ਕਰਦੇ ਰਹਿੰਦੇ ਸਨ। ਉਨ੍ਹਾਂ ਨੇ ਆਪਣੇ ਕਾਰਜ ਕਾਲ ਦੌਰਾਨ ਬੱਚਿਆਂ ਦੇ ਕਲਿਆਣ ਦੇ ਲਈ ਕਈ ਪ੍ਰੋਗਰਾਮ ਸ਼ੁਰੂ ਕੀਤੇ। ਇਨ੍ਹਾਂ ਪ੍ਰੋਗਰਾਮਾਂ ਨਾਲ ਬੱਚਿਆਂ ਦੀ ਸੁਰੱਖਿਆ ਸੁਨਿਸ਼ਚਿਤ ਹੋਈ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਪੂਰੀ ਕੀਤਾ ਜਾ ਸਕਿਆ। ਉਹ ਕਿਹਾ ਕਰਦੇ ਸੀ ਕਿ ਬੱਚੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਨੇ ਬੱਚਿਆਂ ਦੀ ਸਿੱਖਿਆ ਲਈ ਕਈ ਪ੍ਰੋਗਰਾਮ ਸ਼ੁਰੂ ਕੀਤੇ। ਲੋਕਾਂ ਨੂੰ ਸਿੱਖਿਆ ਦੇ ਮਹੱਤਵ ਨਾਲ ਜਾਣੂ ਕਰਵਾਉਣ ਲਈ ਵੀ ਉਨ੍ਹਾਂ ਦੇ ਕਾਰਜ ਕਾਲ 'ਚ ਪ੍ਰੋਗਰਾਮ ਸ਼ੁਰੂ ਕੀਤੇ ਗਏ। ਇਨ੍ਹਾਂ ਸਾਰਿਆਂ ਨਾਲ ਅਪ੍ਰਤੱਖ ਤੌਰ 'ਤੇ ਬੱਚਿਆਂ ਨੂੰ ਲਾਭ ਹੋਇਆ। ਬੱਚਿਆਂ ਦੇ ਪ੍ਰਤੀ ਉਨ੍ਹਾਂ ਦਾ ਲਗਾਅ ਸਨੇਹ ਅਤੇ ਪਿਆਰ ਹੀ ਸੀ ਜੋ ਉਨ੍ਹਾਂ ਦੇ ਦਿਹਾਂਤ ਦੇ ਬਾਅਦ ਉਨ੍ਹਾਂ ਦੇ ਜਨਮਦਿਨ ਨੂੰ ਬਾਲ ਦਿਵਸ ਦੇ ਤੌਰ 'ਤੇ ਮਨਾਉਣ ਦਾ ਫ਼ੈਸਲਾ ਲਿਆ ਗਿਆ।

  • Childrens Day 2021
  • Childrens Day
  • November 14
  • Beginning
  • History
  • Jawaharlal Nehru
  • ਬਾਲ ਦਿਵਸ
  • 14 ਨਵੰਬਰ
  • ਇਤਿਹਾਸ
  • ਜਵਾਹਰ ਲਾਲ ਨਹਿਰੂ

ਆਜ਼ਾਦੀ ਪਰਵਾਨਿਆਂ ਦਾ ਮਜ਼ਾਕ ਸਹਿਣ ਨਹੀਂ ਕਰਾਂਗੇ- ਹਰਿੰਦਰਪਾਲ ਸਿੰਘ ਖਾਲਸਾ

NEXT STORY

Stories You May Like

  • mann ki baat  pm modi  international yoga day
    ਮਨ ਕੀ ਬਾਤ: PM ਮੋਦੀ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਤੇ ਸਵੈ-ਨਿਰਭਰਤਾ ਵੱਲ ਦੇਸ਼ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ
  • petrol and diesel prices released on the last day of the month
    ਮਹੀਨੇ ਦੇ ਆਖਰੀ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਰੀ, ਜਾਣੋ ਕੀ ਹੈ ਆਪਣੇ ਸ਼ਹਿਰ ਦਾ ਰੇਟ
  • longest day of earth is 21 june
    ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ ਰਹੱਸ
  • luxury car sales in india slow down  due to reduced demand
    ਭਾਰਤ 'ਚ ਲਗਜ਼ਰੀ ਕਾਰਾਂ ਦੀ ਵਿਕਰੀ ਹੋਈ ਸੁਸਤ, ਇਸ ਕਾਰਨ ਘਟੀ ਮੰਗ
  • energetic  goal  yoga day  pm modi
    50 ਦੀ ਉਮਰ 'ਚ 30 ਸਾਲ ਨਾਲੋਂ ਵਧੇਰੇ ਊਰਜਾਵਾਨ ਬਣਨ ਦਾ ਰੱਖੋ ਟੀਚਾ, ਯੋਗ ਦਿਵਸ 'ਤੇ ਬੋਲੇ PM ਮੋਦੀ
  • international yoga day
    ਅਮਰੀਕਾ: ਡੇਲਾਵੇਅਰ ਦੇ ਗਵਰਨਰ ਨੇ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਦਿੱਤੀ ਮਾਨਤਾ, ਕਰ'ਤਾ ਵੱਡਾ ਐਲਾਨ
  • gold silver prices plunge in june  know when is the right time to buy
    June ਮਹੀਨੇ ਧੜੰਮ ਡਿੱਗੇ Gold-Silver ਦੇ ਭਾਅ, ਜਾਣੋ ਕਦੋਂ ਹੈ ਖ਼ਰੀਦਦਾਰੀ ਦਾ ਸਹੀ ਸਮਾਂ
  • nominations open for prime minister  s national children  s award 2026
    'ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ' 2026 ਲਈ ਨਾਮਜ਼ਦਗੀਆਂ ਸ਼ੁਰੂ; 31 ਜੁਲਾਈ ਤੱਕ ਕਰ ਸਕੋਗੇ ਅਪਲਾਈ
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
Trending
Ek Nazar
politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 2 gujarati youths arrested with rs 62 lakh in a car without number plate
      ਪੰਜਾਬ: ਕਰੇਟਾ ਕਾਰ 'ਚ 62,00,000 ਰੁਪਏ ਲੈ ਕੇ ਘੁੰਮ ਰਹੇ 2 ਗੁਜਰਾਤੀ ਨੌਜਵਾਨ...
    • horrific road accident in amritsar
      ਅੰਮ੍ਰਿਤਸਰ 'ਚ ਭਿਆਨਕ ਸੜਕ ਹਾਦਸਾ, ਟਿੱਪਰ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
    • charanjit channi  sukhjinder singh randhawa  congress
      ਚਰਨਜੀਤ ਚੰਨੀ ਦੀ ਮੀਟਿੰਗ ਨੂੰ ਲੈ ਕੇ ਕੀ ਬੋਲੇ ਸੁਖਜਿੰਦਰ ਸਿੰਘ ਰੰਧਾਵਾ
    • hearing of fir no 91 case against majithia completed
      ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ...
    • holidays of these punjab employees cancelled
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਤਿੰਨ ਮਹੀਨੇ ਤਕ ਨਹੀਂ ਮਿਲੇਗੀ...
    • kewal dhillon on punjab congress
      ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ...
    • amit shah punjab congress sukhjinder randhawa
      ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ
    • charanjit channi  punjab congress
      ਚਰਨਜੀਤ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੀਟਿੰਗ 'ਚ ਪਹੁੰਚੇ ਆਸ਼ੂ, ਬਰਾੜ ਨੇ ਦਿੱਤਾ...
    • punjab congress  sukhjinder randhawa  amit shah
      ਕਾਂਗਰਸ 'ਚ ਵਿਵਾਦ ਵਿਚਾਲੇ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸੁਖਜਿੰਦਰ ਰੰਧਾਵਾ
    • minor girl  punjab school
      ਸਕੂਲ ਜਾਣ ਤੋਂ ਬਚਣ ਲਈ ਰਿਸ਼ਤੇਦਾਰਾਂ ਦੇ ਜਾ ਰਹੀ ਕੁੜੀ ਭੁੱਲੀ ਰਾਹ, ਟੈਂਪੂ ਚਾਲਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +