ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਨੇ ਬੱਚਿਆਂ ਨੂੰ ਬਚਾਉਣ 'ਚ ਪੂਰੇ ਦੇਸ਼ 'ਚੋਂ ਦੂਜਾ ਸਥਾਨ ਹਾਸਲ ਕੀਤਾ ਹੈ, ਜਦੋਂ ਕਿ ਕੇਰਲ ਪਹਿਲੇ ਨੰਬਰ 'ਤੇ ਹੈ। ਉੱਤਰਾਖੰਡ ਅਤੇ ਹਰਿਆਣਾ ਸਮੇਤ ਦੇਸ਼ ਦੇ 9 ਸੂਬੇ ਬੱਚਿਆਂ ਨੂੰ ਬਚਾਉਣ 'ਚ ਨਾਕਾਮਯਾਬ ਰਹੇ ਹਨ। ਇਨ੍ਹਾਂ ਸੂਬਿਆਂ 'ਚ ਨਵਜੰਮਿਆਂ ਬੱਚਿਆਂ ਦੀ ਮੌਤ 'ਚ ਵਾਧਾ ਦੇਖਣ ਨੂੰ ਮਿਲਿਆ ਹੈ। ਜਾਣਕਾਰੀ ਮੁਤਾਬਕ ਨੀਤੀ ਕਮਿਸ਼ਨ ਦੀ ਸੂਚਕਾਂਕ ਰਿਪੋਰਟ 'ਚ ਇਸ ਦਾ ਖੁਲਾਸਾ ਕੀਤਾ ਗਿਆ ਹੈ। ਰਿਪੋਰਟ 'ਚ ਬਾਕੀ ਸੂਬਿਆਂ 'ਚ ਨਵਜੰਮੇ ਬੱਚਿਆਂ ਦੀ ਮੌਤ ਦਰ, 5 ਸਾਲ ਤੱਕ ਦੇ ਬੱਚਿਆਂ ਦੀ ਮੌਤ ਦਰ ਤੋਂ ਇਲਾਵਾ ਲਿੰਗ ਅਨੁਪਾਤ ਨੂੰ ਲੈ ਕੇ ਵੀ ਵੱਡਾ ਸੁਧਾਰ ਦੇਖਣ ਨੂੰ ਨਹੀਂ ਮਿਲਿਆ ਹੈ
ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ 'ਚ 5 ਨਾਮਜ਼ਦ
NEXT STORY