ਫਿਰੋਜ਼ਪੁਰ (ਕੁਮਾਰ) - ਪੁਲਸ ਨੇ ਚਾਈਨਾ ਡੋਰ ਵੇਚਣ ਵਾਲਿਆਂ 'ਤੇ ਸ਼ਿਕੰਜਾ ਕਸਦੇ ਹੋਏ ਦੇਵ ਸਮਾਜ ਕਾਲਜ ਕੋਲ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 4 ਚਰੱਖੜੀਆਂ ਚਾਈਨਾ ਡੋਰ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਹੌਲਦਾਰ ਰਮਨ ਕੁਮਾਰ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਸ ਨੇ ਸਤਨਾਮ ਸਿੰਘ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ ਪਾਬੰਦੀਸ਼ੁਦਾ ਚਾਈਨਾ ਡੋਰ ਦੀਆਂ 4 ਚਰੱਖੜੀਆਂ ਬਰਾਮਦ ਕੀਤੀਆਂ ਹਨ ਤੇ ਉਸ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ।
ਪੈਲੇਸ ਮਾਲਕ ਜੰਗਲਾਤ ਦੀ ਜ਼ਮੀਨ ਤੋਂ ਲੈ ਰਹੇ ਹਨ ਪਾਰਕਿੰਗ ਦਾ ਕੰਮ!
NEXT STORY