ਪਟਿਆਲਾ (ਪਰਮੀਤ): ਚਾਈਨਾ ਡੋਰ ਨਾਲ ਵਾਪਰਣ ਵਾਲੇ ਹਾਦਸੇ ਰੁਕਣ ਦਾ ਨਾਂ ਨਹੀਂ ਲੈ ਰਹੇ। ਪੁਲਸ ਪ੍ਰਸ਼ਾਸਨ ਵੱਲੋਂ ਕੀਤੀ ਗਈ ਸਖ਼ਤੀ ਦੇ ਬਾਵਜੂਦ ਕੁਝ ਲੋਕਾਂ ਵੱਲੋਂ ਥੋੜ੍ਹੇ ਜਿਹੇ ਪੈਸਿਆਂ ਦੇ ਮੁਨਾਫ਼ੇ ਪਿੱਛੇ ਚਾਈਨਾ ਡੋਰ ਵੇਚੀ ਜਾ ਰਹੀ ਹੈ ਤੇ ਲੋਕਾਂ ਵੱਲੋਂ ਵੀ ਇਸ ਦੀ ਵਰਤੋਂ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾ ਰਿਹਾ। ਅੱਜ ਪਟਿਆਲਾ ਵਿਚ ਚਾਈਨਾ ਡੋਰ ਨਾਲ ਇਕ ਮਹਿਲਾ ਦਾ ਗਲਾ ਕੱਟਿਆ ਗਿਆ।
ਇਹ ਖ਼ਬਰ ਵੀ ਪੜ੍ਹੋ - ਰਾਜਿਆਂ ਦਾ ਸ਼ਾਹੀ ਨੁਸਖਾ, ਤੁਸੀਂ ਵੀ ਕਰ ਲਓ ਨੋਟ, ਦੇਸ਼ਾਂ-ਵਿਦੇਸ਼ਾਂ ਦੇ ਹਜ਼ਾਰਾਂ ਲੋਕ ਚੁੱਕ ਰਹੇ ਹਨ ਲਾਭ
ਜਾਣਕਾਰੀ ਮੁਤਾਬਕ ਪਟਿਆਲਾ ਦੇ ਰਾਘੋ ਮਾਜਰਾ ਨੇੜੇ ਇਕ ਔਰਤ ਦੋ ਪਹੀਆ ਵਾਹਨ 'ਤੇ ਜਾ ਰਹੀ ਸੀ। ਇਸ ਦੌਰਾਨ ਚਾਈਨਾ ਡੋਰ ਕਾਰਨ ਉਸ ਦਾ ਗਲਾ ਕੱਟਿਆ ਗਿਆ। ਉਸ ਨੂੰ ਜ਼ਖ਼ਮੀ ਹਾਲਤ ਵਿਚ ਇਲਾਜ ਲਈ ਪ੍ਰਾਈਵੇਟ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਰਤਇੰਦਰ ਸਿੰਘ ਚਹਿਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਗ੍ਰਿਫ਼ਤਾਰੀ ’ਤੇ ਰੋਕ
NEXT STORY