Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    9:19:41 AM

  • fir registered against famous pollywood singer in mohali

    ਮਸ਼ਹੂਰ ਪਾਲੀਵੁੱਡ ਸਿੰਗਰ ਵਿਰੁੱਧ ਮੋਹਾਲੀ 'ਚ FIR...

  • big news union minister ravneet bittu resigned

    ਵੱਡੀ ਖਬਰ : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ...

  • two cousins from faridkot district die after car falls into canal

    ਕਾਰ ਨਹਿਰ ’ਚ ਡਿੱਗਣ ਕਾਰਨ ਦੋ ਚਚੇਰੇ ਭਰਾਵਾਂ ਦੀ...

  • big decision of the government in the paper leak case

    ਪੇਪਰ ਲੀਕ ਮਾਮਲੇ 'ਚ ਸਰਕਾਰ ਦਾ ਵੱਡਾ ਫੈਸਲਾ ! NTA...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਕਿਸਾਨੀ ਸੰਘਰਸ਼ ਖ਼ਿਲਾਫ਼ ਚੋਲਾਂਗ ਟੋਲ ਪਲਾਜ਼ਾ ਨੇ ਖੋਲ੍ਹਿਆ ਮੋਰਚਾ, ਕਿਹਾ-"ਨਹੀਂ ਬੰਦ ਕਰਾਂਗੇ ਟੋਲ"

PUNJAB News Punjabi(ਪੰਜਾਬ)

ਕਿਸਾਨੀ ਸੰਘਰਸ਼ ਖ਼ਿਲਾਫ਼ ਚੋਲਾਂਗ ਟੋਲ ਪਲਾਜ਼ਾ ਨੇ ਖੋਲ੍ਹਿਆ ਮੋਰਚਾ, ਕਿਹਾ-"ਨਹੀਂ ਬੰਦ ਕਰਾਂਗੇ ਟੋਲ"

  • Updated: 14 Dec, 2022 09:10 PM
Hoshiarpur
cholang toll plaza opened a front against farmers struggle
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 15 ਦਸੰਬਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਟੋਲ ਪਲਾਜ਼ਾ 'ਤੇ ਦਿੱਤੇ ਜਾਣ ਵਾਲੇ ਰੋਸ ਧਰਨੇ ਅਤੇ ਟੋਲ ਪਲਾਜ਼ੇ ਨੂੰ ਬੰਦ ਕਰਾਉਣ ਦੇ ਫ਼ੈਸਲੇ ਦਾ ਚੋਲਾਂਗ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਨੇ ਵਿਰੋਧ  ਕਰਦਿਆਂ ਕਿਹਾ ਕਿ ਕਿਸੇ ਵੀ ਹਾਲਤ ਵਿਚ ਚੋਲਾਂਗ ਟੋਲ ਪਲਾਜ਼ਾ ਬੰਦ ਨਹੀਂ ਹੋਣ ਦਿੱਤਾ ਜਾਵੇਗਾ। ਜਲੰਧਰ ਪਠਾਨਕੋਟ ਰਾਸ਼ਟਰੀ ਮਾਰਗ 'ਤੇ ਸਥਿਤ ਚੋਲਾਂਗ ਟੋਲ ਪਲਾਜ਼ਾ ਦੇ 100 ਤੋਂ ਵੱਧ ਮੁਲਾਜ਼ਮਾਂ ਨੇ ਪ੍ਰੈੱਸ ਕਾਨਫਰੰਸ ਕੀਤੀ।

ਇਸ ਦੌਰਾਨ ਟੋਲ ਪਲਾਜ਼ਾ ਦੇ ਦੇਖ ਰੇਖ ਮੈਨੇਜਰ  ਹਰਵਿੰਦਰਪਾਲ ਸਿੰਘ ਸੋਨੂੰ ਤੇ ਹੋਰ ਮੁਲਾਜ਼ਮ ਸਤਨਾਮ ਸਿੰਘ, ਸਰਪੰਚ ਰਣਜੀਤ ਸਿੰਘ,ਹਰਦੀਪ ਸਿੰਘ, ਗੁਰਦਿੱਤ ਸਿੰਘ, ਸੁਖਦੀਪ ਪਾਲ ਸਿੰਘ, ਵਿਜੇ ਕੁਮਾਰ, ਮਨਜਿੰਦਰ ਸਿੰਘ, ਅਮਿਤ ਕੁਮਾਰ, ਦਵਿੰਦਰ ਸਿੰਘ, ਬਲਜੀਤ ਸਿੰਘ, ਮਨਜਿੰਦਰ ਸਿੰਘ, ਗੌਰਵ ਕੁਮਾਰ, ਜਗਜੀਤ ਸਿੰਘ, ਤੇਜਪਾਲ ਸਿੰਘ, ਜਸਪਾਲ ਸਿੰਘ, ਸੰਜੀਵ ਕੁਮਾਰ, ਸੰਦੀਪ ਸਿੰਘ, ਰਵਿੰਦਰਪਾਲ ਸਿੰਘ ,ਪਰਮਜੀਤ ਸਿੰਘ, ਬਲਜਿੰਦਰ ਸਿੰਘ, ਜਸਵੀਰ ਸਿੰਘ, ਰਾਜਵੀਰ ਕੌਰ, ਰਜਨੀ, ਨੀਤੂ, ,ਅਮਰਜੀਤ ਕੌਰ ਹੋਰਨਾਂ ਮੁਲਾਜ਼ਮਾਂ ਦੇ ਕਿਸਾਨ ਜਥੇਬੰਦੀ ਦੇ ਇਸ ਫੈਸਲੇ ਖਿਲਾਫ਼ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ : ਵਿੱਤੀ ਪ੍ਰਬੰਧਨ ਦੀ ਮਜ਼ਬੂਤੀ ਲਈ ਕੈਬਨਿਟ ਮੰਤਰੀ ਚੀਮਾ ਵੱਲੋਂ ਨਵਾਂ ਉਪਰਾਲਾ, ਕੀਤੀ ਇਹ ਸ਼ੁਰੂਆਤ

ਉਨ੍ਹਾਂ ਕਿਹਾ ਕਿ ਪਹਿਲਾਂ ਕੋਰੋਨਾ ਕਾਲ ਦੇ ਚਲਦਿਆਂ ਹੋਏ ਲਾਕ ਡਾਊਨ ਕਾਰਨ ਟੋਲ ਪਲਾਜ਼ੇ ਬੰਦ ਸਨ ਜਿਸ ਕਰਕੇ ਉਹ ਆਰਥਿਕ ਮੰਦਹਾਲੀ ਦਾ ਸ਼ਿਕਾਰ ਹਨ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਅਲਟੀਮੇਟਮ ਅਨੁਸਾਰ 15 ਦਸੰਬਰ ਤੋਂ 15 ਜਨਵਰੀ ਤੱਕ ਜੇਕਰ ਇੱਕ ਮਹੀਨੇ ਲਈ ਬੰਦ ਹੁੰਦੇ ਹਨ ਤਾਂ ਉਹ ਬੇਰੁਜ਼ਗਾਰ ਹੋ ਕੇ ਰਹਿ ਜਾਣਗੇ ਅਤੇ ਉਹ ਆਪਣੇ ਘਰਾਂ ਦੇ ਖਰਚੇ ਇਸ ਮਹਿੰਗਾਈ ਦੇ ਜ਼ਮਾਨੇ ਵਿਚ ਕਿਸ ਤਰੀਕੇ ਨਾਲ ਚਲਾਉਣਗੇ। ਮੁਲਾਜ਼ਮਾਂ ਨੇ ਹੋਰ ਕਿਹਾ ਕਿ ਜਦੋਂ ਕਾਲੇ ਕਾਨੂੰਨਾਂ ਨੂੰ ਲੈ ਕੇ ਖੇਤੀ ਅੰਦੋਲਨ ਚਲਾਇਆ ਸੀ ਤਾਂ ਵੱਡੀ ਗਿਣਤੀ ਵਿਚ ਟੋਲ ਮੁਲਾਜ਼ਮਾਂ ਨੇ ਕਿਸਾਨਾਂ ਦਾ ਸਾਥ ਦੇ ਕੇ ਇਸ ਅੰਦੋਲਨ ਵਿੱਚ ਯੋਗਦਾਨ ਪਾਇਆ ਸੀ ਪ੍ਰੰਤੂ ਹੁਣ ਉਹ ਕਿਸੇ ਵੀ ਹਾਲਤ ਵਿੱਚ ਟੋਲ ਪਲਾਜ਼ੇ ਬੰਦ ਨਹੀਂ ਹੋਣ ਦੇਣਗੇ ਜੇਕਰ ਕਿਸਾਨਾਂ ਨੇ ਆਪਣੀਆ ਮੰਗਾਂ ਸਬੰਧੀ ਮੁੱਖ ਮੰਤਰੀ, ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਮੂਹਰੇ ਜਾ ਕੇ ਰੋਸ ਪ੍ਰਦਰਸ਼ਨ ਤੇ ਧਰਨੇ ਲਗਾਉਣ ਪ੍ਰੰਤੂ ਟੋਲ ਪਲਾਜੇ ਦੇ ਕਿਸੇ ਵੀ ਜਥੇਬੰਦੀ ਨੂੰ ਨਾ ਤਾਂ ਧਰਨਾ ਲਾਉਣਗੇ ਨਾ ਟੋਲ ਫ੍ਰੀ ਹੋਣ ਦੇਣਗੇ,  ਨਾ ਹੀ ਟੋਲ ਬੰਦ ਹੋਣ ਦੇਣਗੇ।

ਕੀ ਕਹਿੰਦੇ ਹਨ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ
ਇਸ ਸਬੰਧੀ ਜਦੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਨਾਲ ਗੱਲਬਾਤ ਕੀਤ ਤਾਂ ਉਹਨਾਂ ਦੱਸਿਆ ਕਿ ਸੂਬਾ  ਕਮੇਟੀ ਦੇ ਸੱਦੇ ਅਨੁਸਾਰ ਸਿਰਫ਼ ਚੋਲਾਂਗ ਟੋਲ ਪਲਾਜ਼ਾ ਨਹੀਂ ਸਗੋਂ ਜ਼ਿਲ੍ਹਾ ਹੁਸ਼ਿਆਰਪੁਰ ਸਮੇਤ ਸਮੁੱਚੇ ਪੰਜਾਬ ਦੇ 18 ਟੋਲ ਪਲਾਜ਼ੇ  ਮਿਥੇ ਗਏ ਅਨੁਸਾਰ ਬੰਦ ਕੀਤੇ ਜਾ ਰਹੇ ਹਨ। 

ਇਹ ਵੀ ਪੜ੍ਹੋ : ਕੈਂਸਰ ਪੀੜਤ ਔਰਤ ਦੇ ਪਤੀ ਨੇ ਆਰਥਿਕ ਤੰਗੀ ਕਾਰਨ ਚੁੱਕਿਆ ਖ਼ੌਫ਼ਨਾਕ ਕਦਮ

ਕੀ ਕਹਿੰਦੇ ਹਨ ਡੀ. ਐੱਸ. ਪੀ ਟਾਂਡਾ 
ਇਸ ਸਬੰਧੀ ਜਦੋਂ ਡੀ.ਐਸ.ਪੀ ਟਾਂਡਾ ਕੁਲਵੰਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਸ ਮੁਖੀ ਸਰਦਾਰ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

  • Cholang Toll Plaza
  • Front
  • farmers struggle
  • ਚੋਲਾਂਗ ਟੋਲ ਪਲਾਜ਼ਾ
  • ਮੋਰਚਾ
  • ਕਿਸਾਨੀ ਸੰਘਰਸ਼ ਖ਼ਿਲਾਫ਼

ਅਹਿਮ ਖ਼ਬਰ : ਲਤੀਫ਼ਪੁਰਾ (ਜਲੰਧਰ) ’ਚ ਪ੍ਰਭਾਵਿਤ ਪਰਿਵਾਰਾਂ ਨੂੰ ਲੈ ਕੇ ‘ਆਪ’ ਸਰਕਾਰ ਨੇ ਕੀਤਾ ਵੱਡਾ ਐਲਾਨ

NEXT STORY

Stories You May Like

  • farmers made the dappar toll plaza free for three hours
    ਕਿਸਾਨਾਂ ਨੇ ਦੱਪਰ ਟੋਲ ਪਲਾਜ਼ਾ ਕੀਤਾ ਤਿੰਨ ਘੰਟੇ ਲਈ ਮੁਫ਼ਤ, ਬਿਨਾਂ ਟੋਲ ਦਿੱਤੇ ਲੰਘ ਰਹੇ ਵਾਹਨ
  • kalajhar toll plaza  bku ekta  toll free
    ਕਾਲਾਝਾੜ ਟੋਲ ਪਲਾਜ਼ਾ ਰਿਹਾ ਟੋਲ ਮੁਕਤ, ਬੀਕੇਯੂ ਏਕਤਾ (ਸਿੱਧੂਪੁਰ) ਦਾ ਵੱਡਾ ਰੋਸ ਪ੍ਰਦਰਸ਼ਨ
  • toll plaza  punjab free
    ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ
  • toll plaza  security contractor  killed nephew
    ਪਾਰਟੀ ਦੇ ਬਹਾਨੇ ਬੁਲਾ ਕੇ ਟੋਲ ਪਲਾਜ਼ਾ ਦੇ ਸਕਿਓਰਿਟੀ ਠੇਕੇਦਾਰ ਨੂੰ ਮਾਰੀਆਂ ਗੋਲੀਆਂ
  • farmers staged a protest at chaulang toll plaza
    ਅਮਰੀਕਾ-ਭਾਰਤ ਕਰ ਮੁਕਤ ਵਪਾਰ ਸਮਝੌਤੇ ਦੇ ਵਿਰੋਧ 'ਚ ਕਿਸਾਨਾਂ ਨੇ ਚੌਲਾਂਗ ਟੋਲ ਪਲਾਜ਼ਾ 'ਤੇ ਦਿੱਤਾ ਧਰਨਾ
  • no need to go to toll plaza now
    ਹੁਣ ਟੋਲ ਪਲਾਜ਼ਾ ਜਾਣ ਦੀ ਲੋੜ ਨਹੀਂ! ਘਰ ਬੈਠੇ ਮੋਬਾਈਲ ਰਾਹੀਂ ਬਣਾਓ ਆਪਣਾ 'ਲੋਕਲ ਪਾਸ'
  • nihang organizations launch a front to crack down on drug
    ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਨਿਹੰਗ ਜਥੇਬੰਦੀਆਂ ਨੇ ਖੋਲ੍ਹਿਆ ਮੋਰਚਾ
  • toll plaza mahal kalan
    ਟੋਲ ਪਲਾਜ਼ਾ 'ਤੇ ਗੈਂਗਸਟਰਾਂ ਤੇ ਪੰਜਾਬ ਪੁਲਸ ਵਿਚਾਲੋ ਹੋ ਗਿਆ ਐਨਕਾਊਂਟਰ!
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
Trending
Ek Nazar
cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • leader balwinder murder case revealed former sho nagara mobile reveals secrets
      'ਆਪ' ਆਗੂ ਬਲਵਿੰਦਰ ਦੇ ਕਤਲ ਮਾਮਲੇ 'ਚ ਖ਼ੁਲਾਸਾ! ਸਾਬਕਾ SHO ਨਾਗਰਾ ਦੇ...
    • ravneet bittu s big statement
      ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ-ਨੀਟ ਪ੍ਰਦਰਸ਼ਨ ਕਾਂਗਰਸ ਨੇ ਕੀਤਾ ਹਾਈਜੈੱਕ
    • major incident in alike village of ferozepur
      ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ, ਪੁਰਾਣੀ ਰੰਜਿਸ਼ ਨੇ ਪੁਆ ਦਿੱਤੇ ਵੈਣ,...
    • terrible accident  prominent businessman  death of businessman
      ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉੱਘੇ ਕਾਰੋਬਾਰੀ ਦੀ ਮੌਤ
    • punjab hotel  lover girlfriend
      PUNJAB : ਰਾਤ ਪ੍ਰੇਮੀ ਨਾਲ ਹੋਟਲ 'ਚ ਆਈ ਔਰਤ, ਸਵੇਰੇ ਹਾਲਤ ਦੇਖ ਉਡ ਗਏ ਸਭ ਦੇ...
    • punjab weather heavy raining yellow alert
      ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
    • spa center racket foreign girls
      ਪੰਜਾਬ 'ਚ ਦੇਹ ਵਪਾਰ ਦਾ ਵੱਡਾ ਅੱਡਾ ਬੇਨਕਾਬ, ਰੇਡ ਕਰਨ ਗਈ ਪੁਲਸ ਦੇ ਵੀ ਉਡੇ ਹੋਸ਼
    • accident in punjab drani jathani
      ਪੰਜਾਬ 'ਚ ਵੱਡਾ ਹਾਦਸਾ, ਦਰਾਣੀ-ਜਠਾਣੀ ਦੀ ਇਕੱਠਿਆਂ ਮੌਤ
    • sanitation worker  jagdeep singh nakai
      ਸਫ਼ਾਈ ਸੇਵਕਾਂ 'ਤੇ ਲਾਠੀਚਾਰਜ ਕਰਨਾ ਬੇਹੱਦ ਨਿੰਦਣਯੋਗ ਘਟਨਾ : ਜਗਦੀਪ ਸਿੰਘ ਨਕਈ
    • car falls into sirhind canal under suspicious circumstances
      ਸਰਹਿੰਦ ਨਹਿਰ ਦੇ ਠਾਠਾਂ ਮਾਰਦੇ ਪਾਣੀ 'ਚ ਡਿੱਗੀ ਕਾਰ, 2 ਭਰਾ ਲਾਪਤਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +