Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    11:45:42 PM

  • sikh man murdered uni student

    ਸਿੱਖ ਨੌਜਵਾਨ 'ਤੇ ਵਿਦਿਆਰਥੀ ਦੇ ਕਤਲ ਦਾ ਦੋਸ਼,...

  • bengaluru made the highest score in playoff history

    Qualifier 1: RCB ਨੇ ਪਲੇਆਫ ਇਤਿਹਾਸ 'ਚ ਬਣਾਇਆ...

  • indigo bengaluru chennai flight evacuated after smoke

    ਬੈਂਗਲੁਰੂ ਹਵਾਈ ਅੱਡੇ 'ਤੇ ਇੰਡੀਗੋ ਦੀ ਫਲਾਈਟ 'ਚੋਂ...

  • sit formed is interfering in sgpc s administrative powers advocate dhami

    328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ SIT...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gurdaspur News
  • ਚੋਰ ਗੁਰਦੁਆਰੇ ਦੀ ਗੋਲਕ ਤੋਡ਼ ਕੇ 8 ਹਜ਼ਾਰ ਲੈ ਕੇ ਰਫੂ-ਚੱਕਰ

GURDASPUR News Punjabi(ਗੁਰਦਾਸਪੁਰ)

ਚੋਰ ਗੁਰਦੁਆਰੇ ਦੀ ਗੋਲਕ ਤੋਡ਼ ਕੇ 8 ਹਜ਼ਾਰ ਲੈ ਕੇ ਰਫੂ-ਚੱਕਰ

  • Updated: 03 Aug, 2018 12:11 AM
Gurdaspur
chor gurdwara golak break
  • Share
    • Facebook
    • Tumblr
    • Linkedin
    • Twitter
  • Comment

 ਬਟਾਲਾ/ਕਲਾਨੌਰ, ਗੁਰਦਾਸਪੁਰ,  (ਬੇਰੀ, ਮਨਮਹੋਨ, ਵਿਨੋਦ)-  ਸਰਹੱਦੀ ਪਿੰਡ ਚੌਡ਼ਾ ਖੁਰਦ ਦੇ ਗੁਰਦੁਆਰਾ ਸਾਹਿਬ ਵਿਚੋਂ ਇਕ ਚੋਰ ਵੱਲੋਂ ਗੋਲਕ ਤੋਡ਼ ਕੇ ਕਰੀਬ 8 ਹਜ਼ਾਰ ਰੁਪਏ ਚੋਰੀ ਕਰ ਕੇ ਫਰਾਰ ਗਿਆ ਹੈ ਜਦਕਿ ਚੋਰੀ ਦੀ ਸਾਰੀ ਘਟਨਾ ਗੁਰਦੁਆਰਾ ਸਾਹਿਬ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ। 
ਪੁਲਸ ਥਾਣਾ ਕਲਾਨੌਰ ਵਿਖੇ ਦਰਜ ਕਰਵਾਈ ਰਿਪੋਰਟ ’ਚ ਗੁਰਦੁਆਰੇ ਦੇ ਗ੍ਰੰਥੀ ਪੂਰਨ ਸਿੰਘ ਨੇ ਦੱਸਿਆ ਕਿ ਬੀਤੀ ਰਾਤ 8.30 ਵਜੇ ਉਹ ਗੁਰਦੁਆਰਾ ਸਾਹਿਬ ਦਾ ਗੇਟ ਬੰਦ ਕਰ ਕੇ ਆਪਣੇ ਘਰ ਚਲੇ ਗਏ ਸੀ ਅਤੇ ਅੱਜ ਸਵੇਰੇ 4.30 ਵਜੇ ਜਦੋਂ ਉਹ ਗੁਰਦੁਆਰਾ ਸਾਹਿਬ  ਪਹੁੰਚੇ ਤਾਂ ਦੇਖਿਆ ਕਿ ਕਮਰੇ ਦੀ ਬਾਰੀ ਦੀ ਗਰਿੱਲ ਟੁੱਟੀ ਹੋਈ ਸੀ ਅਤੇ ਜਦੋਂ ਕਮਰੇ ਅੰਦਰ ਦੇਖਿਆ ਤਾਂ  ਗੋਲਕ ਤੋਡ਼ ਕੇ ਚੋਰ 8 ਹਜ਼ਾਰ ਰੁਪਏ  ਲਿਜਾ ਚੁੱਕੇ ਸਨ।  ਪੁਲਸ ਥਾਣਾ ਕਲਾਨੌਰ ਦੇ ਐੱਸ. ਐੱਚ. ਓ. ਨਿਰਮਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਗਹਿਰਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਗ੍ਰੰਥੀ ਪੂਰਨ ਸਿੰਘ ਦੇ ਬਿਆਨਾਂ ’ਤੇ  ਧਾਰਾ 457, 380 ਆਈ. ਪੀ. ਸੀ. ਤਹਿਤ ਪਰਚਾ ਦਰਜ ਕਰ ਲਿਆ ਹੈ ਅਤੇ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋਏ ਚੋਰ ਦੀ ਪਛਾਣ ਕਰਨ ਦੀ ਕੋਸ਼ਿਸ਼  ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਕਤ ਚੋਰ ਨੂੰ  ਜਲਦ ਕਾਬੂ ਕਰ ਕੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

  • ਚੋਰ ਗੁਰਦੁਆਰੇ
  • ਗੋਲਕ ਤੋਡ਼
  • Chor Gurdwara
  • Golak Break

ਦਿਓਰ ਨੇ ਭਰਜਾਈ ਨੂੰ ਕੁੱਟਿਆ

NEXT STORY

Stories You May Like

  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • wholesale inflation rose to 8 3  in april
    ਅਪ੍ਰੈਲ 'ਚ ਥੋਕ ਮਹਿੰਗਾਈ ਵਧ ਕੇ 8.3% 'ਤੇ ਪਹੁੰਚੀ, ਆਮ ਜਨਤਾ ਦੀਆਂ ਵਧੀਆਂ ਮੁਸ਼ਕਲਾਂ
  • thief cleans hands in mobile shop
    ਮੋਬਾਈਲਾਂ ਦੀ ਦੁਕਾਨ ’ਚ ਚੋਰ ਨੇ ਕੀਤਾ ਹੱਥ ਸਾਫ਼
  • hardoi  gas cylinder explosion
    ਹਰਦੋਈ 'ਚ ਗੈਸ ਸਿਲੰਡਰ Blast, ਅੱਗ ਲੱਗਣ ਕਾਰਨ 8 ਦੁਕਾਨਾਂ ਸੜ ਕੇ ਸੁਆਹ, ਟਲਿਆ ਵੱਡਾ ਹਾਦਸਾ
  • suv falls 1500 feet deep gorge 8 people
    1500 ਫੁੱਟ ਗਹਿਰੀ ਖੱਡ 'ਚ ਡਿੱਗੀ SUV ਗੱਡੀ, 8 ਲੋਕਾਂ ਦੀ ਦਰਦਨਾਕ ਮੌਤ, ਰਾਏਗੜ੍ਹ 'ਚ ਮਚਿਆ ਚੀਕ-ਚਿਹਾੜਾ
  • pensioners   dr increased by 483    get the benefit
    ਪੈਨਸ਼ਨਰਾਂ ਦੀ ਲਾਟਰੀ ਲੱਗੀ! DR ਵਧ ਕੇ ਹੋਇਆ 483%, ਜਾਣੋ ਕਦੋਂ ਤੋਂ ਮਿਲੇਗਾ ਫਾਇਦਾ
  • punjabi boy dies in uk
    ਯੂ. ਕੇ. 'ਚ ਪੰਜਾਬੀ ਨੌਜਵਾਨ ਦੀ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤਰ, ਸਦਮੇ 'ਚ ਪਰਿਵਾਰ
  • airtel overtakes hdfc bank most valuable company
    HDFC ਬੈਂਕ ਨੂੰ ਪਛਾੜ ਕੇ Airtel ਬਣੀ ਦੇਸ਼ ਦੀ ਦੂਜੀ ਸਭ ਤੋਂ Valuable ਕੰਪਨੀ
  • raman arora issued court summons in disproportionate assets case
    ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਰਮਨ ਅਰੋੜਾ ਨੂੰ ਸੰਮਨ ਜਾਰੀ
  • fate of 41 candidates from 13 wards of nurmahal municipal council
    ਨੂਰਮਹਿਲ ਨਗਰ ਕੌਂਸਲ ਦੇ 13 ਵਾਰਡਾਂ ਤੋਂ 41 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ...
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ...
  • rain and thunderstorms will occur in punjab on 28 29 30
    ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਇਨ੍ਹਾਂ...
  • national president of sehajdhari sikh party appreciates
    ਗੁਰਪ੍ਰੀਤ ਖਾਲਸਾ ਨੂੰ ਮਿਲੀ ਜ਼ਿੰਮੇਵਾਰੀ ਦੀ ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ...
  • voting process for municipal and council elections in punjab ends
    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ, ਕਿਹੜੇ...
  • punjab power cut
    ਪੰਜਾਬੀਓ ਕਰ ਲਓ ਤਿਆਰੀ! ਵਰ੍ਹਦੀ ਗਰਮੀ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • papdiya wala bazar jalandhar shopkeepers thrown down shutters
    ਜਲੰਧਰ ਦੇ ਇਸ ਮਸ਼ਹੂਰ ਬਾਜ਼ਾਰ 'ਚ ਦੁਕਾਨਦਾਰਾਂ ਨੇ ਸੁੱਟ 'ਤੇ ਸ਼ਟਰ, ਵੇਖਦੇ-ਵੇਖਦੇ...
Trending
Ek Nazar
viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੁਰਦਾਸਪੁਰ ਦੀਆਂ ਖਬਰਾਂ
    • ex soldier shot dead
      ਸਾਬਕਾ ਫ਼ੌਜੀ 'ਤੇ ਜਾਨੋਂ ਮਾਰਨ ਦੀ ਨੀਅਤ ਨਾਲ ਚਲਾਈਆਂ ਗੋਲੀਆਂ, 3 ਪਛਾਤੇ ਤੇ 5...
    • huge in milk production
      ਪੰਜਾਬ 'ਚ ਪਸ਼ੂ ਪਾਲਕਾਂ ਨੂੰ ਝਟਕਾ, ਦੁੱਧ ਉਤਪਾਦਨ ’ਚ ਆਈ ਵੱਡੀ ਕਮੀ
    • arms holders should deposit their weapons immediately
      ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਅਸਲਾਧਾਰਕ ਆਪਣਾ ਅਸਲਾ ਤੁਰੰਤ ਜਮ੍ਹਾ ਕਰਵਾਉਣ :...
    • elections peaceful manner
      ਚੋਣਾਂ ਨਿਰਪੱਖ ਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਪੁਖਤਾ...
    • pedestrian hit by speeding car  dies
      ਪੈਦਲ ਜਾ ਰਹੇ ਵਿਅਕਤੀ ਨੂੰ ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ, ਮੌਤ
    • bla lady commander
      ਪਹਿਲੀ ਵਾਰ ਦੁਨੀਆ ਦੇ ਸਾਹਮਣੇ ਆਈ BLA ਦੀ ਮਹਿਲਾ ਕਮਾਂਡਰ, ਪਾਕਿ ਸਰਕਾਰ ਨੂੰ...
    • change in the timings of sewa kendras
      ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ! ਸੇਵਾ ਕੇਂਦਰਾਂ ਦੇ ਸਮੇਂ 'ਚ ਹੋ ਗਿਆ ਬਦਲਾਅ
    • thief cleans hands in mobile shop
      ਮੋਬਾਈਲਾਂ ਦੀ ਦੁਕਾਨ ’ਚ ਚੋਰ ਨੇ ਕੀਤਾ ਹੱਥ ਸਾਫ਼
    • pakistan
      ਪਾਕਿ ’ਚ 'ਸੀਕ੍ਰੇਟ ਕਿਲਰ' ਦਾ ਖੌਫ ! 5 ਸਾਲਾਂ ’ਚ 26 ਖਤਰਨਾਕ ਅੱਤਵਾਦੀਆਂ ਦਾ...
    • fraud pretext of getting a job
      ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 1 ਲੱਖ 81 ਹਜ਼ਾਰ ਦੀ ਮਾਰੀ ਠੱਗੀ, ਦੋ ਵਿਅਕਤੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +