Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 24, 2026

    10:42:51 AM

  • uttarakhand chief minister pushkar singh dhami speaks to daler mehndi

    ਉਤਰਾਖੰਡ ਦੇ CM ਧਾਮੀ ਨੇ ਦਲੇਰ ਮਹਿੰਦੀ ਨਾਲ ਫ਼ੋਨ...

  • hyderabad airport seizes 1 56 crore foreign currency

    ਹੈਦਰਾਬਾਦ ਹਵਾਈ ਅੱਡੇ 'ਤੇ DRI ਦੀ ਵੱਡੀ ਕਾਰਵਾਈ:...

  • starlink in warfield

    ਜੰਗ ਦੇ ਮੈਦਾਨ 'ਚ ਫੇਲ੍ਹ ਹੋਇਆ Starlink ! ਕਈ...

  • jalandhar  s famous kulhar pizza couple

    "ਮੈਂ ਰਹਾਂ ਜਾਂ ਨਾ ਰਹਾਂ, ਸਾਨੂੰ..!", ਹਸਪਤਾਲ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Fatehgarh Sahib
  • ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੇ ਬਦਲਿਆ ਕਰਨਾਟਕ ਦੇ ਸ਼ਖਸ ਦਾ ਜੀਵਨ, ਬਣਿਆ ‘ਖਾਲਸਾ’

PUNJAB News Punjabi(ਪੰਜਾਬ)

ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੇ ਬਦਲਿਆ ਕਰਨਾਟਕ ਦੇ ਸ਼ਖਸ ਦਾ ਜੀਵਨ, ਬਣਿਆ ‘ਖਾਲਸਾ’

  • Edited By Rajwinder Kaur,
  • Updated: 09 Mar, 2020 11:46 AM
Fatehgarh Sahib
chote sahibzade karnataka amandeep khalsa
  • Share
    • Facebook
    • Tumblr
    • Linkedin
    • Twitter
  • Comment

ਫਤਿਹਗੜ੍ਹ ਸਾਹਿਬ (ਬਿਊਰੋ) - ਸਿੱਖ ਇਤਿਹਾਸਕ ਕੁਰਬਾਨੀਆਂ ਨਾਲ ਭਰਿਆ ਪਿਆ ਹੈ। ਇਨ੍ਹਾਂ ਇਤਿਹਾਸਕ ਕੁਰਬਾਨੀਆਂ ’ਚ ਸਿੱਖਾਂ ਦੇ ਨਾਲ-ਨਾਲ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਸਪੁੱਤਰਾਂ ਦੀਆਂ ਕੁਰਬਾਨੀਆਂ ਵੀ ਸ਼ਾਮਲ ਹਨ, ਜੋ ਉਨ੍ਹਾਂ ਵਲੋਂ ਹੱਕ ਅਤੇ ਸੱਚ ਲਈ ਦਿੱਤੀਆਂ ਗਈਆਂ ਹਨ। ਆਪਣੇ ਇਸ ਅਣਮੁੱਲੇ ਇਤਿਹਾਸ ਨਾਲ ਜੁੜ ਕੇ ਅਸੀਂ ਵੀ ਇਕ ਚੰਗੇ ਇਨਸਾਨ ਬਣਨ ਦੇ ਨਾਲ-ਨਾਲ ਹੋਰਨਾਂ ਲੋਕਾਂ ਲਈ ਪ੍ਰੇਰਨਾ ਦਾ ਸਰੋਤ ਵੀ ਬਣ ਸਕਦੇ ਹੈ। ਸਾਡੇ ਲਈ ਅਜਿਹਾ ਹੀ ਇਕ ਪ੍ਰੇਰਨਾ ਦਾ ਸਰੋਤ ਹੈ ‘ਅਮਨਦੀਪ ਸਿੰਘ ਖਾਲਸਾ’। ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੇ ‘ਅਮਨਦੀਪ ਸਿੰਘ ਖਾਲਸਾ’ ਦਾ ਜੀਵਨ ਬਦਲ ਕੇ ਰੱਖ ਦਿੱਤਾ। ਉਕਤ ਇਨਸਾਨ ਨੂੰ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੇ ਇਨਾਂ ਜ਼ਿਆਦਾ ਪ੍ਰਭਾਵਿਤ ਕੀਤਾ ਕਿ ਉਸ ਨੇ ਆਪਣਾ ਧਰਮ ਨੂੰ ਬਦਲ ਕੇ ਸਿੱਖ ਧਰਮ ਅਪਨਾ ਲਿਆ। ਦੱਸ ਦੇਈਏ ਕਿ ਅਮਨਦੀਪ ਸਿੰਘ ਖਾਲਸਾ ਉਹ ਇਨਸਾਨ ਹੈ, ਜਿਸ ਦੇ ਜੀਵਨ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੇ ਬਿਲਕੁਲ ਹੀ ਬਦਲ ਕਰ ਰਿੱਖ ਦਿੱਤਾ। ਅਮਨਦੀਪ ਖਾਲਸਾ ਕਰਨਾਟਕ ਦੇ ਬੰਗਲੌਰ ਦੇ ਰਹਿਣ ਵਾਲੇ ਹਨ ਅਤੇ ਹਿੰਦੂ ਪਰਿਵਾਰ ਨਾਲ ਸਬੰਧ ਰੱਖਦੇ ਸਨ। ਉਨ੍ਹਾਂ ਦਾ ਪਹਿਲਾ ਨਾਮ ‘ਮਹਾਦੇਵ ਰੈਡੀ’ ਸੀ।

PunjabKesari

‘ਅਮਨਦੀਪ ਸਿੰਘ ਖਾਲਸਾ’ ਨੇ ਜਦੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦਾ ਇਤਿਹਾਸ ਪੜ੍ਹਿਆ ਤਾਂ ਉਹ ਜ਼ਿਆਦਾ ਪ੍ਰਭਾਵਿਤ ਹੋਏ। ਛੋਟੀ ਉਮਰ ਵਿਚ ਸਚਾਈ ’ਤੇ ਪਹਿਰਾ ਦੇਣ ਵਾਲੇ ਛੋਟੇ ਸਾਹਿਬਜ਼ਾਦਿਆਂ ਨੇ ਮਹਾਦੇਵ ਰੈਡੀ ਦੇ ਮਨ ’ਤੇ ਗਹਿਰਾ ਅਸਰ ਕਰ ਦਿੱਤਾ, ਜਿਸ ਸਦਕਾ ਉਨ੍ਹਾਂ ਨੇ ਸਿੱਖ ਧਰਮ ਅਪਣਾ ਲਿਆ। ਅੰਮ੍ਰਿਤ ਪਾਨ ਕਰਨ ਤੋਂ ਬਾਅਦ ਉਹ ਮਹਾਦੇਵ ਰੈਡੀ ਤੋਂ ਅਮਨਦੀਪ ਸਿੰਘ ਖਾਲਸਾ ਬਣ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਆ ਕੇ ਪੰਜਾਬੀ ਬੋਲੀ ਦੀ ਸਿਖਿਆ ਵੀ ਗ੍ਰਹਿਣ ਕੀਤੀ, ਜੋ ਗੁਰਬਾਣੀ ਨੂੰ ਪੜ੍ਹਨ ਲਈ ਬਹੁਤ ਜਰੂਰੀ ਹੈ। ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਖਾਲਸਾ ਸਾਰੇ ਸਮਾਜ ਨੂੰ ਇਕ ਚੰਗਾ ਸੁਨੇਹਾ ਦੇਣ ਅਤੇ ਨਸ਼ਾ ਮੁਕਤ ਕਰਨ ਦੇ ਲਈ 2008 ਤੋਂ ਸਾਈਕਲ ’ਤੇ ਸਵਾਰ ਹੋ ਕੇ ਪੂਰੇ ਦੇਸ਼ ਦੀ ਯਾਤਰਾ ਕਰ ਰਹੇ ਹਨ। ਜਿਸ ਸਦਕਾ ਉਨ੍ਹਾਂ ਨੇ ਹੁਣ ਤੱਕ 26 ਸੂਬਿਆਂ ਦੀ ਯਾਤਰੀ ਕਰ ਲਈ ਹੈ। ਆਪਣੀ ਇਸ ਯਾਤਰਾ ਦੇ ਦੌਰਾਨ ਉਨ੍ਹਾਂ ਨੇ 5000 ਦੇ ਕਰੀਬ ਲੋਕਾਂ ਨੂੰ ਨਸ਼ਾ ਮੁਕਤ ਕੀਤਾ ਹੈ। 

PunjabKesari

ਦੱਸ ਦੇਈਏ ਕਿ 12 ਸਾਲ ਤੋਂ ਸ਼ੁਰੂ ਕੀਤੀ ਯਾਤਰਾ ਦੌਰਾਨ ਅਮਨਦੀਪ ਸਿੰਘ ਖਾਲਸਾ ਹੁਣ ਫਤਿਹਗੜ੍ਹ ਸਾਹਿਬ ਦੇ ਸ਼ਹਿਰ ਅਮਲੋਹ ਵਿਖੇ ਪਹੁੰਚੇ, ਜਿਥੇ ਉਨ੍ਹਾਂ ਨੇ ਦੱਸਿਆ ਕਿ ਉਹ ਆਪਣੀ ਜ਼ਮੀਨ ਵਿਚ ਗਰੀਬ ਬੱਚਿਆਂ ਲਈ ਸਕੂਲ ਖੋਲਣੇਗੇ ਤਾਂਕਿ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਸਾਨੂ ਗੁਰੁ ਸਾਹਿਬ ਜੀ ਦੀਆਂ ਸਿਖਿਆਵਾਂ ’ਤੇ ਚੱਲ ਕੇ ਅੰਮ੍ਰਿਤ ਪਾਨ ਕਰਨਾ ਚਾਹੀਦਾ ਹੈ ਅਤੇ ਗੁਰੂ ਵਾਲੇ ਬਣਨਾ ਚਾਹੀਦਾ ਹੈ।  

  • Chote Sahibzade
  • Karnataka
  • Amandeep Singh Khalsa
  • Amrit Paan
  • ਛੋਟੇ ਸਾਹਿਬਜ਼ਾਦੇ
  • ਕਰਨਾਟਕ
  • ਅਮਨਦੀਪ ਸਿੰਘ ਖਾਲਸਾ
  • ਅੰਮ੍ਰਿਤ ਪਾਨ

ਜਲੰਧਰ 'ਚ ਵੱਡੀ ਵਾਰਦਾਤ ਕਰਨ ਦੀ ਫਿਰਾਕ 'ਚ 3 ਬਦਮਾਸ਼ ਵਿਦੇਸ਼ੀ ਹਥਿਆਰਾਂ ਸਣੇ ਗ੍ਰਿਫਤਾਰ

NEXT STORY

Stories You May Like

  • us imposes sanctions on five chinese companies  google engineer is the reason
    ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ
  • amit shah s punjab visit schedule changed suddenly
    ਅਚਾਨਕ ਬਦਲਿਆ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ, ਜਾਣੋ ਹੁਣ ਕਿੱਥੇ-ਕਿੱਥੇ ਜਾਣਗੇ
  • google s initiative to expand ai in agriculture education and small businesses
    ਭਾਰਤ 'ਚ ਖੇਤੀਬਾੜੀ, ਸਿੱਖਿਆ ਅਤੇ ਛੋਟੇ ਕਾਰੋਬਾਰਾਂ 'ਚ AI ਦਾ ਵਿਸਤਾਰ ਕਰਨ ਲਈ Google ਦੀ ਪਹਿਲ
  • karnataka  chief minister  poland  prime minister  donald tusk  meeting
    ਕਰਨਾਟਕ ਦੇ CM ਸ਼ਿਵਕੁਮਾਰ ਨੇ ਪੋਲੈਂਡ ਦੇ PM ਡੋਨਾਲਡ ਟਸਕ ਨਾਲ ਕੀਤੀ ਮੁਲਾਕਾਤ
  • it is essential to understand the distinction between democracy and sacrifice
    ਭਾਰਤ ਤੇ ਬੰਗਲਾਦੇਸ਼ ਦੇ ਯੁਵਾ ਅੰਦੋਲਨਾਂ ਦੀ ਤੁਲਨਾ 'ਤੇ ਉੱਠੀ ਚਰਚਾ ! ਲੋਕਤੰਤਰ ਅਤੇ ਕੁਰਬਾਨੀ ਦਾ ਫਰਕ ਸਮਝਣਾ ਜ਼ਰੂਰੀ
  • trump s gold statue
    ਲੱਗਿਆ ਟਰੰਪ ਦਾ 'ਸੋਨੇ' ਦਾ ਬਣਿਆ ਬਿਨਾਂ ਕੱਪੜਿਆਂ ਵਾਲਾ 'ਬੁੱਤ' ! ਬਣਿਆ ਚਰਚਾ ਦਾ ਵਿਸ਼ਾ
  • drugs are ruining youth of punjab viral video of boy
    ਨਸ਼ਾ ਰੋਲ਼ ਰਿਹੈ ਪੰਜਾਬ ਦੀ ਜਵਾਨੀ! ਛੋਟੇ ਜਵਾਕਾਂ ਦੀ ਇਸ ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • expensive gold has changed the nature of shopping
    ਮਹਿੰਗੇ ਸੋਨੇ ਨੇ ਬਦਲਿਆ ਖ਼ਰੀਦਦਾਰੀ ਦਾ ਰੂਪ, ਤਿਉਹਾਰਾਂ ਤੇ ਵਿਆਹਾਂ 'ਚ ਹਲਕੇ ਗਹਿਣਿਆਂ ਦੀ ਵਧੀ ਮੰਗ
  • jalandhar  s famous kulhar pizza couple
    "ਮੈਂ ਰਹਾਂ ਜਾਂ ਨਾ ਰਹਾਂ, ਸਾਨੂੰ..!", ਹਸਪਤਾਲ ਤੋਂ ਸਾਹਮਣੇ ਆਈ ਕੁੱਲ੍ਹੜ ਪੀਜ਼ਾ...
  • punjab voters polling booths
    ਪੰਜਾਬ ਦੇ ਵੋਟਰਾਂ ਲਈ ਖ਼ਾਸ ਖ਼ਬਰ; ਸਾਰੇ ਪੋਲਿੰਗ ਬੂਥਾਂ ’ਤੇ ਅੱਜ ਤੋਂ ਲੱਗਣਗੇ...
  • the case registered against the bjp leader who raised his voice against drugs
    ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਭਾਜਪਾ ਆਗੂ ’ਤੇ ਦਰਜ ਕੇਸ ਤੁਰੰਤ ਵਾਪਸ ਹੋਵੇ...
  • big news for jalandhar residents court stays setting up of firecracker market
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਨਹੀਂ ਲੱਗੇਗੀ ਪਟਾਕਾ ਮਾਰਕਿਟ,...
  • route diversions jalandhar occasion of valmiki jayanti traffic police route plan
    ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ, ਟ੍ਰੈਫਿਕ ਪੁਲਸ ਵੱਲੋਂ ਰੂਟ...
  • half day government holiday on saturday 24 october in jalandhar
    ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਜਲੰਧਰ ਦੇ...
  • punjab waqf board transfer of officials
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • punjab weather raining
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ Alert! 2 ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ...
Trending
Ek Nazar
veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • murder in faridkot
      ਫ਼ਰੀਦਕੋਟ 'ਚ 24 ਸਾਲਾ ਮੁੰਡੇ ਦਾ ਤੇਜ਼ਧਾਰ ਹਥਿਆਰ ਦੇ ਨਾਲ ਕਤਲ
    • punjab government should account for 56 months and release a white paper
      56 ਮਹੀਨਿਆਂ ਦਾ ਹਿਸਾਬ ਦੇਵੇ ਪੰਜਾਬ ਸਰਕਾਰ, ਵਿਧਾਨ ਸਭਾ ’ਚ ਵ੍ਹਾਈਟ ਪੇਪਰ ਕਰੇ...
    • chief minister should make public the receipt for the penalty
      ਦਿੱਲੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਵੱਲੋਂ ਕੱਟੇ ਗਏ ਚਲਾਨ ਦੀ ਰਸੀਦ ਜਨਤਕ ਕਰਨ...
    • cm bhagwant mann himself got the fir registered
      ਐੱਸ. ਆਈ. ਆਰ. ਖ਼ੁਦ ਕਰਵਾਈ, ਹੁਣ ਸਵਾਲ ਵੀ ਉਠਾ ਰਹੇ ਹਨ CM ਭਗਵੰਤ ਮਾਨ : ਕੇਵਲ...
    • gurpurb amritsar
      ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਧਾਰਮਿਕ ਸਮਾਗਮ ਸ਼ੁਰੂ
    • theft in sirhind
      ਚੋਰੀ ਦੇ 3 ਮੋਟਰਸਾਈਕਲਾਂ ਤੇ ਸਕੂਟਰ ਸਮੇਤ ਇਕ ਗ੍ਰਿਫ਼ਤਾਰ
    • accident in blada
      ਛੱਪੜ 'ਚ ਜਾ ਡਿੱਗੀ ਟਰੈਕਟਰ-ਟਰਾਲੀ! ਕਿਸਾਨ ਦੀ ਦਰਦਨਾਕ ਮੌਤ
    • ashwani sharma on drugs issue
      ਨਸ਼ੇ ਦੇ ਮਾਮਲੇ ਸੀ.ਬੀ.ਆਈ. ਨੂੰ ਸੌਂਪਣ ਤੋਂ ਕਿਉਂ ਡਰਦੇ ਨੇ ਮੁੱਖ ਮੰਤਰੀ : ਅਸ਼ਵਨੀ...
    • ludhiana hospital news
      ਹਸਪਤਾਲ ’ਚ ਦਾਖ਼ਲ ਮਹਿਲਾ ਦੀ ਮੌਤ, ਪਰਿਵਾਰ ਨੇ ਡਾਕਟਰਾਂ ’ਤੇ ਲਾਏ ਲਾਪਰਵਾਹੀ ਦੇ...
    • big news for jalandhar residents court stays setting up of firecracker market
      ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਨਹੀਂ ਲੱਗੇਗੀ ਪਟਾਕਾ ਮਾਰਕਿਟ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +