Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    12:03:30 PM

  • sachin pilot raja warring punjab congress

    ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ...

  • punjab transport department takes big action on private buses

    ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ...

  • petrol prices increased

    ਮਹਿੰਗਾ ਹੋਇਆ ਪੈਟਰੋਲ !  ਮਹਿੰਗਾਈ ਨਾਲ ਜੂਝ ਰਹੇ...

  • canada police

    ਕੈਨੇਡਾ ਪੁਲਸ ਨੇ 15 ਪੰਜਾਬੀਆਂ ਦੀਆਂ ਜਾਰੀ ਕੀਤੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਚੌਂਕੀਦਾਰ ਦਾ ਬੇਰਹਿਮੀ ਨਾਲ ਕਤਲ, ਰੇਲਵੇ ਸਟੇਸ਼ਨ ਨੇੜਿਓਂ ਖ਼ੂਨ ਨਾਲ ਲਥਪਥ ਮਿਲੀ ਲਾਸ਼

PUNJAB News Punjabi(ਪੰਜਾਬ)

ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਚੌਂਕੀਦਾਰ ਦਾ ਬੇਰਹਿਮੀ ਨਾਲ ਕਤਲ, ਰੇਲਵੇ ਸਟੇਸ਼ਨ ਨੇੜਿਓਂ ਖ਼ੂਨ ਨਾਲ ਲਥਪਥ ਮਿਲੀ ਲਾਸ਼

  • Edited By Shivani Attri,
  • Updated: 19 Jul, 2024 12:02 PM
Jalandhar
chowkidar brutally murdered in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ)- ਰੇਲਵੇ ਸਟੇਸ਼ਨ ਤੋਂ ਯਾਰਡ ਵੱਲ ਜਾ ਰਹੇ ਟਰੈਕ ’ਤੇ ਬਣੇ ਲੱਕੜ ਪੁਲ ਨੇੜੇ ਚੌਂਕੀਦਾਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਚਿਹਰੇ ’ਤੇ ਖ਼ੂਨ ਜੰਮਿਆ ਹੋਇਆ ਸੀ ਅਤੇ ਸਿਰ ’ਚੋਂ ਵੀ ਕਾਫ਼ੀ ਖ਼ੂਨ ਨਿਕਲ ਰਿਹਾ ਸੀ। ਕਤਲ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ। ਪੁਲਸ ਲੁੱਟ ਅਤੇ ਕਤਲ ਵਿਚਕਾਰ ਉਲਝੀ ਹੋਈ ਹੈ, ਜਦਕਿ ਪਹਿਲੀ ਨਜ਼ਰ ’ਚ ਰੰਜਿਸ਼ਨ ਕਤਲ ਜਾਪ ਰਿਹਾ ਹੈ।  ਮ੍ਰਿਤਕ ਰਾਜੂ ਬਰਮਨ ਦੀ ਉਮਰ 35 ਸਾਲ ਦੇ ਲਗਭਗ ਦੱਸੀ ਜਾ ਰਹੀ ਹੈ, ਜੋਕਿ ਵੈਸਟ ਬੰਗਾਲ ਦਾ ਰਹਿਣ ਵਾਲਾ ਸੀ। ਰੇਲਵੇ ਪੁਲਸ ਦਾ ਜੀ. ਆਰ. ਪੀ. ਥਾਣਾ ਮਾਮਲੇ ਦੀ ਜਾਂਚ ਕਰ ਰਿਹਾ ਹੈ। ਫੋਰੈਂਸਿਕ ਟੀਮਾਂ ਨੇ ਮੌਕਾ-ਮੁਆਇਨਾ ਕਰਕੇ ਸਬੂਤ ਜੁਟਾਏ ਹਨ ਤਾਂਕਿ ਕਾਤਲਾਂ ਤਕ ਪਹੁੰਚਿਆ ਜਾ ਸਕੇ।

ਲਾਸ਼ ਨੇੜਿਓਂ ਕਹੀ ਦੇ ਉਪਰਲੇ ਹਿੱਸੇ ਵਾਲੀ ਲੱਕੜੀ ਬਰਾਮਦ ਹੋਈ ਹੈ, ਜਿਸ ਤੋਂ ਅਜਿਹਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਕਤਲ ਕਹੀ ਨਾਲ ਕੀਤਾ ਗਿਆ ਹੋਵੇਗਾ। ਮ੍ਰਿਤਕ ਦੇ ਸਰੀਰ ਤੋਂ ਕਮੀਜ਼ ਵੀ ਗਾਇਬ ਸੀ। ਪਹਿਲੀ ਨਜ਼ਰ ’ਚ ਕਤਲ ਦਾ ਮਾਮਲਾ ਆਪਸੀ ਰੰਜਿਸ਼ ਨਾਲ ਜੁੜਿਆ ਜਾਪ ਰਿਹਾ ਹੈ ਪਰ ਕਾਰਨਾਂ ਦੀ ਸਹੀ ਤਰ੍ਹਾਂ ਨਾਲ ਪੁਸ਼ਟੀ ਨਹੀਂ ਹੋ ਪਾ ਰਹੀ। ਕਤਲ ਜਿੱਥੇ ਹੋਇਆ, ਉਥੇ ਆਲੇ-ਦੁਆਲੇ ਲੋਕਾਂ ਦਾ ਆਉਣ-ਜਾਣ ਨਹੀਂ ਹੁੰਦਾ, ਜਿਸ ਕਾਰਨ ਮਾਮਲਾ ਉਲਝਿਆ ਹੋਇਆ ਜਾਪ ਰਿਹਾ ਹੈ। ਸਵੇਰੇ ਤੜਕਸਾਰ 6.30 ਵਜੇ ਜੀ. ਆਰ. ਪੀ. ਥਾਣੇ ’ਚ ਲਾਸ਼ ਮਿਲਣ ਸਬੰਧੀ ਸੂਚਨਾ ਪਹੁੰਚੀ। ਕਤਲ ਸਬੰਧੀ ਪਤਾ ਲੱਗਦੇ ਹੀ ਜੀ. ਆਰ. ਪੀ. ਥਾਣੇ ਦੇ ਐੱਸ. ਐੱਚ. ਓ. ਪਲਵਿੰਦਰ ਸਿੰਘ ਭਿੰਡਰ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਆਲੇ-ਦੁਆਲੇ ਦੇ ਇਲਾਕੇ ’ਚ ਛਾਣਬੀਣ ਕੀਤੀ ਗਈ ਅਤੇ ਸਾਈਟ ਇੰਸਪੈਕਸ਼ਨ ਕੀਤੀ ਗਈ। ਡੀ. ਐੱਸ. ਪੀ. ਤੇਜਪਾਲ ਸਿੰਘ ਨੇ ਵੀ ਮੌਕੇ ’ਤੇ ਜਾ ਕੇ ਮੁਆਇਨਾ ਕੀਤਾ। ਫੋਰੈਂਸਿਕ ਟੀਮਾਂ ਵੱਲੋਂ ਮੌਕੇ ਤੋਂ ਫਿੰਗਰ ਪ੍ਰਿੰਟ ਲਏ ਗਏ ਹਨ ਅਤੇ ਲੈਬ ’ਚ ਭਿਜਵਾ ਦਿੱਤੇ ਗਏ ਹਨ।

ਇਹ ਵੀ ਪੜ੍ਹੋ-ਪੰਜਾਬ 'ਚ ਇਸ ਬੀਮਾਰੀ ਦੇ ਮੱਦੇਨਜ਼ਰ CM ਮਾਨ ਨੇ ਸਿਹਤ ਤੇ ਲੋਕਲ ਬਾਡੀ ਵਿਭਾਗ ਨੂੰ ਕੀਤਾ ਅਲਰਟ, ਦਿੱਤੇ ਇਹ ਹੁਕਮ

 

PunjabKesari
ਜੀ. ਆਰ. ਪੀ. ਥਾਣੇ ਵੱਲੋਂ ਐੱਫ਼. ਆਈ. ਆਰ. ਨੰਬਰ 74 ’ਚ ਭਾਰਤੀ ਨਿਆਂ ਸੰਘਤਾ ਦੀ ਧਾਰਾ 103 (1) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਵੱਲੋਂ ਕੰਸਟਰੱਕਸ਼ਨ ਕੰਪਨੀ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਬੁਲਾਇਆ ਗਿਆ। ਸਭ ਤੋਂ ਪਹਿਲਾਂ ਕੰਪਨੀ ਦੇ ਠੇਕੇਦਾਰ ਨਾਲ ਸਬੰਧਤ ਵਿਅਕਤੀ ਮੌਕੇ ’ਤੇ ਪਹੁੰਚਿਆ ਅਤੇ ਇਸ ਦੇ ਬਾਅਦ ਠੇਕੇਦਾਰ ਹਨੀ ਨੇ ਹਰਿਆਣਾ ਤੋਂ ਆ ਕੇ ਬਿਆਨ ਲਿਖਵਾਏ। ਲਾਸ਼ ਦੀ ਸ਼ਨਾਖ਼ਤ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦਾ ਕਿਸੇ ਨਾਲ ਕੋਈ ਝਗੜਾ ਆਦਿ ਸਾਹਮਣੇ ਨਹੀਂ ਆਇਆ ਹੈ।

ਮ੍ਰਿਤਕ ਨੇ 3 ਮਹੀਨੇ ਜੁਆਇਨ ਕੀਤੀ ਸੀ ਨੌਕਰੀ
ਰੇਲਵੇ ਸਟੇਸ਼ਨਾਂ ’ਤੇ ਠੇਕੇ ਤਹਿਤ ਕੰਮ ਕਰਨ ਵਾਲੀ ਹਰਿਆਣਾ ਦੀ ਬਾਲਾ ਸੁੰਦਰੀ ਕੰਸਟਰੱਕਸ਼ਨ ਕੰਪਨੀ ਦਾ ਲੱਕੜ ਵਾਲੇ ਪੁਲ ਨੇੜੇ ਸਟੋਰ ਹੈ। ਇਥੇ ਮ੍ਰਿਤਕ ਰਾਜੂ ਬਰਮਨ 9000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ’ਤੇ ਚੌਂਕੀਦਾਰ ਦੀ ਡਿਊਟੀ ਕਰ ਰਿਹਾ ਸੀ। ਮ੍ਰਿਤਕ ਨੇ 3 ਮਹੀਨੇ ਪਹਿਲਾਂ ਹੀ ਨੌਕਰੀ ਜੁਆਇਨ ਕੀਤੀ ਸੀ। ਸਾਰਾ ਦਿਨ ਪਹਿਰਾ ਦੇਣ ਤੋਂ ਬਾਅਦ ਮ੍ਰਿਤਕ ਰਾਤ ਨੂੰ ਸਟੋਰ ਨੂੰ ਤਾਲਾ ਲਾ ਕੇ ਚਲਾ ਜਾਂਦਾ ਸੀ। ਇਥੇ ਉਸਾਰੀ ਵਾਲਾ ਸਾਈਟ ਬੰਦ ਪਈ ਹੈ, ਜਿਸ ਕਾਰਨ ਕੰਪਨੀ ਦੇ ਕਰਮਚਾਰੀ ਕੁਝ ਦਿਨਾਂ ਬਾਅਦ ਆ ਕੇ ਚੱਕਰ ਲਾ ਜਾਂਦੇ ਸਨ।

ਇਹ ਵੀ ਪੜ੍ਹੋ-13 ਵਿਧਾਨ ਸਭਾ ਸੀਟਾਂ ਦੇ ਨਤੀਜਿਆਂ ’ਚ ਭਾਜਪਾ ਤੇ ਸਹਿਯੋਗੀਆਂ ਦਾ ਵੋਟ ਸ਼ੇਅਰ ਘਟਿਆ, ‘ਇੰਡੀਆ ਗਠਜੋੜ’ ਨੂੰ ਫਾਇਦਾ

ਰੰਜਿਸ਼ ਦਾ ਖ਼ਦਸ਼ਾ, ਸਟੋਰ ’ਤੇ ਸਾਮਾਨ ਪੂਰਾ
ਇਸ ਦੇ ਨਾਲ ਹੀ ਮ੍ਰਿਤਕ ਰਾਜੂ ਬਰਮਨ ਜਿਸ ਸਟੋਰ ਦੀ ਰਾਖੀ ਕਰ ਰਿਹਾ ਸੀ, ਉਸ ਦਾ ਸਾਰਾ ਸਾਮਾਨ ਪੂਰਾ ਪਾਇਆ ਗਿਆ ਹੈ, ਜਿਸ ਕਾਰਨ ਲੁੱਟ ਦੀ ਕੋਈ ਸੰਭਾਵਨਾ ਨਜ਼ਰ ਨਹੀਂ ਆਉਂਦੀ। ਜੇਕਰ ਮ੍ਰਿਤਕ ਨੂੰ ਲੁੱਟਿਆ ਗਿਆ ਹੋਵੇ ਤਾਂ ਹੱਤਿਆ ਵਰਗੀ ਘਟਨਾ ਨੂੰ ਅੰਜਾਮ ਦੇਣਾ ਸੰਭਵ ਨਹੀਂ ਜਾਪਦਾ। ਪੁਲਸ ਨੇ ਮ੍ਰਿਤਕ ਦੇ ਘਰ ਜਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਰਾਬ ਦੀ ਖ਼ਾਲੀ ਬੋਤਲ ਵੀ ਮਿਲੀ ਹੈ, ਜਿਸ ਤੋਂ ਲੱਗਦਾ ਹੈ ਕਿ 2 ਵਿਅਕਤੀਆਂ ਨੇ ਸ਼ਰਾਬ ਪੀਤੀ ਹੋਵੇਗੀ ਅਤੇ ਬਾਅਦ ’ਚ ਰੰਜਿਸ਼ ਕਾਰਨ ਕਤਲ ਕਰ ਦਿੱਤਾ ਗਿਆ।
 

ਇਹ ਵੀ ਪੜ੍ਹੋ- ਮੌਸਮ ਵਿਭਾਗ ਦੀ ਭਵਿੱਖਬਾਣੀ, ਪੰਜਾਬ 'ਚ ਤੂਫ਼ਾਨ ਤੇ ਭਾਰੀ ਬਾਰਿਸ਼ ਦਾ 'ਯੈਲੋ ਅਲਰਟ', ਜਾਣੋ ਅਗਲੇ ਦਿਨਾਂ ਦਾ ਹਾਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Chowkidar brutally
  • murdered
  • jalandhar
  • ਚੌਂਕੀਦਾਰ
  • ਕਤਲ
  • ਲਾਸ਼ 
  • ਰੇਲਵੇ ਸਟੇਸ਼ਨ

ਹਫ਼ਤਾ ਵਸੂਲੀ ਦੇ ਮਾਲਿਆਂ ਤੋਂ ਡਰੇ ਉਦਯੋਗਪਤੀ, CM ਮਾਨ ਨੂੰ ਲਿਖੀ ਚਿੱਠੀ

NEXT STORY

Stories You May Like

  • punjab murdered
    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ ਨੂੰ ਵੀ...
  • husband  wife  head  fridge  police
    ਧੜ ਜ਼ਮੀਨ 'ਤੇ, ਸਿਰ ਫਰਿੱਜ 'ਚ ! ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਦੇਖ ਹਰ ਕਿਸੇ ਦੇ ਸੁੱਕ ਗਏ ਸਾਹ
  • punjab 35 year old woman case
    ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ (ਵੀਡੀਓ)
  • famous musician  his pregnant wife and daughter
    ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਘਰ 'ਚ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕਤਲ
  • digital locker facility started at beas railway station
    ਬਿਆਸ ਰੇਲਵੇ ਸਟੇਸ਼ਨ 'ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ: ਹੁਣ ਸਾਮਾਨ ਦੀ ਚਿੰਤਾ ਖ਼ਤਮ, ਯਾਤਰਾ ਹੋਵੇਗੀ ਸੁਖਾਲੀ
  • boa vice president
    Bank Of America ਦੀ ਵਾਈਸ ਪ੍ਰੈਜ਼ੀਡੈਂਟ ਦਾ ਬੇਰਹਿਮੀ ਨਾਲ ਕਤਲ ! ਸੈਂਕੜੇ ਲੋਕਾਂ ਦੇ ਸਾਹਮਣੇ...
  • big incident in punjab father and son shot in public
    ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
  • loan  money  friends  police
    ਉਧਾਰ ਦਿੱਤੇ 2500 ਰੁਪਏ ਮੰਗਣਾ ਪਿਆ ਭਾਰੀ, ਦੋਸਤ ਨੇ ਕਰ ਦਿੱਤਾ ਬੇਰਹਿਮੀ ਨਾਲ ਕਤਲ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pm modi will come to punjab
      ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ...
    • strict security measures at adampur airport
      ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
    • swine flu scare
      ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
    • mansa  water tank  mother
      ਮਾਨਸਾ : 2 ਜਵਾਕਾਂ ਨੂੰ ਪਾਣੀ ਵਾਲੀ ਟੈਂਕੀ 'ਚ ਧੱਕਾ ਦੇ ਮਾਂ ਨੇ ਚੁੱਕਿਆ ਖੌਫਨਾਕ...
    • major reshuffle again in jalandhar municipal corporation
      ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
    • youth from ajnala living in germany for four years dies
      ਜਰਮਨੀ ’ਚ 4 ਸਾਲ ਤੋਂ ਰਹਿ ਰਹੇ ਅਜਨਾਲਾ ਦੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ,...
    • sushil rinku met with member of parliament sukh dhaliwal
      ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
    • punjab cities fare poorly in clean air survey
      ਸਾਫ਼ ਹਵਾ ਸਰਵੇਖਣ ’ਚ ਪੰਜਾਬ ਦੇ ਸ਼ਹਿਰਾਂ ਦਾ ਹਾਲ ਮਾੜਾ, ਪਟਿਆਲਾ 25ਵੇਂ,...
    • strengthen law and order in amritsar
      ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ 'ਤੇ...
    • air india flight canceled
      ਦਿੱਲੀ ਤੋਂ ਹਲਵਾਰਾ ਆਉਣ ਵਾਲੀ AIR INDIA ਦੀ ਫ਼ਲਾਈਟ ਰੱਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +