ਜਲੰਧਰ/ਰੂਪਨਗਰ- ਕੇਂਦਰ ਸਰਕਾਰ ਨੇ ਭਾਖੜਾ ਅਤੇ ਨੰਗਲ ਡੈਮ ਦੀ ਸੁਰੱਖਿਆ ਨੂੰ ਲੈ ਕੇ ਵੱਡਾ ਕਦਮ ਚੁੱਕਿਆ ਹੈ। ਦਰਅਸਲ ਭਾਖੜਾ ਡੈਮ ਦੀ ਸੁਰੱਖਿਆ ਲਈ ਸੀ. ਆਈ. ਐੱਸ. ਐੱਫ਼ ਦੀਆਂ ਟੀਮਾਂ ਨੰਗਲ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ। ਜਾਣਕਾਰੀ ਮੁਤਾਬਕ ਲਗਭਗ 100 ਸੀ. ਆਈ. ਐੱਸ. ਐੱਫ਼. ਦੇ ਜਵਾਨ ਨੰਗਲ ਵਿੱਚ ਆ ਗਏ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 48 ਘੰਟੇ ਖ਼ਤਰਨਾਕ! ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ Alert, ਸਾਵਧਾਨ ਰਹਿਣ ਇਹ ਜ਼ਿਲ੍ਹੇ
ਫਿਲਹਾਲ ਇਹ ਸਾਰੇ ਜਵਾਨ ਸੀ. ਆਈ. ਐੱਸ. ਐੱਫ਼. ਦੀ ਨਵੀਂ ਯੂਨਿਟ ਵਿੱਚ ਰਿਹਾਇਸ਼ ਕਰ ਰਹੇ ਹਨ। ਇਸ ਸਬੰਧੀ ਹਾਲਾਂਕਿ ਅਧਿਕਾਰਿਕ ਤੌਰ 'ਤੇ ਕਿਸੇ ਵੀ ਅਧਿਕਾਰੀ ਨੇ ਇਸ ਮਾਮਲੇ ‘ਤੇ ਬਿਆਨ ਨਹੀਂ ਦਿੱਤਾ ਪਰ ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ 31 ਅਗਸਤ ਤੋਂ ਭਾਖੜਾ ਡੈਮ ਦੀ ਸੁਰੱਖਿਆ ਸੀ. ਆਈ. ਐੱਸ. ਐੱਫ਼. ਆਪਣੇ ਹੱਥ ਵਿੱਚ ਲੈ ਲਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹਾਂ ਨਾਲ ਹੋ ਰਹੀ ਤਬਾਹੀ ਵਿਚਾਲੇ ਨਵੇਂ ਹੁਕਮ ਜਾਰੀ, 24 ਘੰਟੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਬਜ਼ੁਰਗਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ
NEXT STORY