Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    8:10:44 PM

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

  • warning bell for the people of punjab fear of floods looms

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਸਿਵਲ ਹਸਪਤਾਲ ਦੇ ਜੱਚਾ ਬੱਚਾ ਕੇਂਦਰ ਦੀ ਕੰਧ ਡਿੱਗੀ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

PUNJAB News Punjabi(ਪੰਜਾਬ)

ਸਿਵਲ ਹਸਪਤਾਲ ਦੇ ਜੱਚਾ ਬੱਚਾ ਕੇਂਦਰ ਦੀ ਕੰਧ ਡਿੱਗੀ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

  • Edited By Sandeep Kumar,
  • Updated: 29 May, 2025 09:45 AM
Kapurthala-Phagwara
civil hospital  s maternal and child center wall collapses
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਜਲੋਟਾ) : ਫਗਵਾੜਾ ਸਿਵਲ ਹਸਪਤਾਲ ਦੇ ਜੱਚਾ ਬੱਚਾ ਕੇਂਦਰ ਦੀ ਕੰਧ ਦੇ ਇੱਕ ਵੱਡੇ ਹਿੱਸੇ ਦੇ ਅਚਾਨਕ ਡਿੱਗਣ ਦੀ ਸਨਸਨੀਖੇਜ਼ ਸੂਚਨਾ ਮਿਲੀ ਹੈ। ਪਰ ਰਾਹਤ ਭਰੀ ਗੱਲ ਇਹ ਹੈ ਕਿ ਜਦੋਂ ਇਹ ਹਾਦਸਾ ਵਾਪਰਿਆ, ਉਸ ਵੇਲੇ ਕੰਧ ਲਾਗੇ ਕੋਈ ਵੀ ਵਿਅਕਤੀ ਜਾਂ ਮਰੀਜ਼ ਆਦਿ ਮੌਜੂਦ ਨਹੀਂ ਸੀ ਜਿਸ ਕਾਰਨ ਸਿਵਲ ਹਸਪਤਾਲ ਵਿੱਚ ਜਾਨੀ ਨੁਕਸਾਨ ਹੋਣ ਤੋਂ ਬਹੁਤ ਵੱਡਾ ਬਚਾਅ ਹੋ ਗਿਆ। 

ਸਰਕਾਰੀ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਇਹ ਕੰਧ ਬੀਤੇ ਦਿਨੀਂ ਫਗਵਾੜਾ ਵਿੱਚ ਆਏ ਤੂਫਾਨ ਅਤੇ ਚੱਲੀ ਤੇਜ਼ ਹਨੇਰੀ ਕਾਰਨ ਵਾਪਰੇ ਹਾਦਸੇ ਵਜੋਂ ਡਿੱਗੀ ਹੈ ਜਿਸ ਦੀ ਸੂਚਨਾ ਪੰਜਾਬ ਸਰਕਾਰ ਅਤੇ ਸੰਬੰਧਤ ਮਹਿਕਮੇ ਦੇ ਅਧਿਕਾਰੀਆਂ ਸਮੇਤ ਨਗਰ ਨਿਗਮ ਨੂੰ ਦੇ ਦਿੱਤੀ ਗਈ ਹੈ। ਪਰ ਵੱਡਾ ਸਵਾਲ ਇਹ ਹੈ ਕਿ ਕੁਝ ਸਾਲ ਪਹਿਲਾਂ ਹੀ ਫਗਵਾੜਾ ਸਿਵਲ ਹਸਪਤਾਲ ਦੇ ਜੱਚਾ ਬੱਚਾ ਕੇਂਦਰ ਦੀ ਲੱਖਾਂ ਰੁਪਏ ਖਰਚ ਕੇ ਉਸਾਰੀ ਹੋਈ ਹੈ ਅਤੇ ਜਿਸ ਢੰਗ ਨਾਲ ਇਸ ਕੇਂਦਰ ਦੀ ਕੰਧ ਦਾ ਇੱਕ ਹਿੱਸਾ ਡਿੱਗਾ ਹੈ, ਉਸਨੇ ਕਈ ਤਰ੍ਹਾਂ ਦੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਇਹ ਵੀ ਪੜ੍ਹੋ : ਪਾਵਰਕਾਮ ਦੇ 220 ਕੇਵੀ ਗਰਿੱਡ ਦੇ ਕੰਟਰੋਲ ਰੂਮ ਨੂੰ ਲੱਗੀ ਅੱਗ, ਬਿਜਲੀ ਸਪਲਾਈ ਪ੍ਰਭਾਵਿਤ

ਖ਼ਬਰ ਲਿਖੇ ਜਾਣ ਤੱਕ ਇਹ ਮਾਮਲਾ ਹਸਪਤਾਲ ਵਿੱਚ ਆ ਰਹੇ ਲੋਕਾਂ ਸਮੇਤ ਫਗਵਾੜਾ ਦੇ ਵਸਨੀਕਾਂ 'ਚ ਭਾਰੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਲੋਕ ਇਹ ਚਰਚਾ ਆਮ ਕਰ ਰਹੇ ਹਨ ਕਿ ਇਹ ਸਾਰੇ ਮਾਮਲੇ ਦੀ ਡੂਘਾਈ ਨਾਲ ਜਾਂਚ ਪੰਜਾਬ ਸਰਕਾਰ ਵਲੋਂ ਹੁਕਮ ਜਾਰੀ ਕਰਕੇ ਡੀਸੀ ਕਪੂਰਥਲਾ ਅਤੇ ਸੀਐੱਮਓ ਕਪੂਰਥਲਾ ਦੇ ਦਫਤਰ ਵੱਲੋਂ ਲੋਕ ਹਿੱਤ ਵਿੱਚ ਕਰਵਾਈ ਜਾਣੀ ਚਾਹੀਦੀ ਹੈ ਅਤੇ ਇਹ ਗੱਲ ਯਕੀਨੀ ਬਣਾਉਣੀ ਚਾਹੀਦੀ ਹੈ ਕੀ ਇਸ ਤਰ੍ਹਾਂ ਦਾ ਹਾਦਸਾ ਭਵਿੱਖ ਵਿੱਚ ਨਾ ਵਾਪਰੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Phagwara
  • Civil Hospital
  • Mother and Child Center
  • Wall collapsed
  • ਫਗਵਾੜਾ
  • ਸਿਵਲ ਹਸਪਤਾਲ
  • ਜੱਚਾ ਬੱਚਾ ਕੇਂਦਰ
  • ਕੰਧ ਡਿੱਗੀ

ਪੰਜਾਬ 'ਚ ਭਲਕੇ ਤੋਂ 3 ਸਰਕਾਰੀ ਛੁੱਟੀਆਂ, WEEKEND 'ਤੇ ਲੱਗ ਗਈਆਂ ਮੌਜਾਂ

NEXT STORY

Stories You May Like

  • two vehicles collided
    ਸੇਖਾ ਖੁਰਦ-ਠੱਠੀ ਭਾਈ ਚੌਰਾਹੇ ’ਚ ਦੋ ਗੱਡੀਆਂ ਦੀ ਭਿਆਨਕ ਟੱਕਰ, ਜਾਨੀ ਨੁਕਸਾਨ ਤੋਂ ਬਚਾਅ
  • this indian state was shaken by an earthquake
    ਸਵੇਰੇ-ਸਵੇਰੇ ਭੂਚਾਲ ਨਾਲ ਕੰਬ ਗਿਆ ਭਾਰਤ ਦਾ ਇਹ ਸੂਬਾ ! ਜਾਨੀ-ਮਾਲੀ ਨੁਕਸਾਨ ਤੋਂ ਰਿਹਾ ਬਚਾਅ
  • building collapses in south delhi  s saket  no casualties
    ਦੱਖਣੀ ਦਿੱਲੀ ਦੇ ਸਾਕੇਤ 'ਚ ਇਮਾਰਤ ਡਿੱਗੀ, ਕੋਈ ਜਾਨੀ ਨੁਕਸਾਨ ਨਹੀਂ
  • unmarried woman newborn baby throws hospital window
    ਕਲਯੁਗੀ ਮਾਂ ਦਾ ਕਾਰਨਾਮਾ! ਹਸਪਤਾਲ ਦੀ ਖਿੜਕੀ ਤੋਂ ਬਾਹਰ ਸੁੱਟਿਆ ਨਵਜੰਮਿਆ ਬੱਚਾ, ਫ਼ਰਿਸ਼ਤਾ ਬਣਿਆ ਸਟਾਫ਼
  • under construction building collapse
    ਨਿਰਮਾਣ ਅਧੀਨ ਇਮਾਰਤ ਡਿੱਗੀ! 4 ਹਲਾਕ, 17 ਅਜੇ ਵੀ ਲਾਪਤਾ; ਫਿਲੀਪੀਨਜ਼ 'ਚ ਬਚਾਅ ਕਾਰਜ ਜਾਰੀ
  • ruckus at amritsar civil hospital
    ਅੰਮ੍ਰਿਤਸਰ ਸਿਵਲ ਹਸਪਤਾਲ 'ਚ ਹੰਗਾਮਾ: MLR ਬਦਲੇ 50 ਹਜ਼ਾਰ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਡਾਕਟਰ ਘਿਰਿਆ
  • haryana  school  roof  student  injured
    ਨਿਰਮਾਣ ਅਧੀਨ ਕੰਧ ਸਕੂਲ ਦੀ ਛੱਤ 'ਤੇ ਡਿੱਗੀ, ਵਿਦਿਆਰਥੀ ਜ਼ਖ਼ਮੀ
  • civil hospital  bloody clash  moga police
    ਸਿਵਲ ਹਸਪਤਾਲ ਦੀ ਪਾਰਕਿੰਗ 'ਚ ਦੋ ਧਿਰਾਂ ਵਿਚਾਲੇ ਖੂਨੀ ਝੜਪ, ਇੱਟਾਂ-ਰੋੜੇ ਚੱਲੇ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gas leak in ludhiana
      ਪੰਜਾਬ ਦੇ ਇਸ ਇਲਾਕੇ 'ਚ ਲੀਕ ਹੋਈ ਜ਼ਹਿਰੀਲੀ ਗੈਸ, 3 ਲੋਕਾਂ ਦੀ ਮੌਤ, ਕਈ ਹੋਰ...
    • congress high command again calls meeting of punjab leadership
      ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ ਸੱਦੀ ਪੰਜਾਬ ਲੀਡਰਸ਼ਿਪ ਦੀ...
    • sgpc issues instructions for gurdwaras after short circuit incident in jalalabad
      ਜਲਾਲਾਬਾਦ: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਮਗਰੋਂ SGPC ਨੇ ਜਾਰੀ ਕੀਤੇ ਨਿਰਦੇਸ਼
    • raja warring statement
      ਲੁਧਿਆਣਾ 'ਚ ਗੈਸ ਲੀਕ ਕਾਰਨ ਹੋਈ 3 ਮਜ਼ਦੂਰਾਂ ਦੀ ਮੌਤ 'ਤੇ ਰਾਜਾ ਵੜਿੰਗ ਵੱਲੋਂ...
    • punjab police raid
      ਪੰਜਾਬ: ਦੇਹ ਵਪਾਰ ਦੇ ਅੱਡੇ 'ਤੇ ਪੈ ਗਿਆ ਛਾਪਾ! ਮੁੰਡੇ-ਕੁੜੀਆਂ ਨੂੰ ਚੁੱਕ ਕੇ ਲੈ...
    • digital fraud  case registered  nabha police
      60 ਲੱਖ ਦੀ ਡਿਜੀਟਲ ਠੱਗੀ ਮਾਰਨ 'ਤੇ ਸੱਤ ਖਿਲਾਫ ਮਾਮਲਾ ਦਰਜ
    • election commission  special intensive revision  schedule released
      ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿਚ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ...
    • punjab police revelations
      ਪੰਜਾਬ 'ਚ ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਨਵਾਂ ਮੋੜ! ਪੁਲਸ ਨੇ ਕੀਤੇ ਸਨਸਨੀਖੇਜ਼...
    • sukhbir badal  s appearance in chandigarh court
      ਸੁਖਬੀਰ ਬਾਦਲ ਦੀ ਚੰਡੀਗੜ੍ਹ ਅਦਾਲਤ 'ਚ ਪੇਸ਼ੀ, ਬੇਅਦਬੀ ਮਾਮਲੇ ਨੂੰ ਲੈ ਕੇ ਹੋਈ...
    • warning bell for the people of punjab fear of floods looms
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +