Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    1:07:17 AM

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

  • cbi raid cm mann

    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ ਐਮਰਜੈਂਸੀ ਵਾਰਡ! ਪਈਆਂ ਭਾਜੜਾਂ

PUNJAB News Punjabi(ਪੰਜਾਬ)

ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ ਐਮਰਜੈਂਸੀ ਵਾਰਡ! ਪਈਆਂ ਭਾਜੜਾਂ

  • Edited By Shivani Attri,
  • Updated: 05 Sep, 2026 03:22 PM
Kapurthala-Phagwara
civil hospital s emergency ward two parties clashed
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਓਬਰਾਏ)- ਕਪੂਰਥਲਾ ਦੇ ਸਿਵਲ ਹਸਪਤਾਲ ਵਿਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਥੋਂ ਦੇ ਐਮਰਜੈਂਸੀ ਵਾਰਡ ਜੰਗ ਦਾ ਮੈਦਾਨ ਬਣ ਗਿਆ। ਮਿਲੀ ਜਾਣਕਾਰੀ ਮੁਤਾਬਕ ਥਾਣਾ ਸੁਭਾਨਪੁਰ ਅਧੀਨ ਆਉਂਦੇ ਪਿੰਡ ਬੂਟਾਂ ਵਿਖੇ ਦੇਰ ਰਾਤ ਦੋ ਧਿਰਾਂ ਦਰਮਿਆਨ ਹੋਏ ਜ਼ਬਰਦਸਤ ਝਗੜਾ ਹੋਣ ਮਗਰੋਂ ਸਥਿਤੀ ਤਣਾਅਪੂਰਨ ਹੋ ਗਈ। ਜਦੋਂ ਜ਼ਖ਼ਮੀ ਨੌਜਵਾਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਦੋਵਾਂ ਧਿਰਾਂ ਦਰਮਿਆਨ ਮੁੜ ਝੜਪ ਹੋ ਗਈ। ਇਸ ਘਟਨਾ ਦੌਰਾਨ ਕਰੀਬ 8 ਤੋਂ 10 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।

ਇਹ ਵੀ ਪੜ੍ਹੋ: ਪੰਜਾਬ: ਮੁੰਡੇ ਨੂੰ ਮਰਿਆ ਸਮਝ ਪਰਿਵਾਰ ਨੇ ਕਰ 'ਤਾ ਸਸਕਾਰ, ਭੋਗ ਮਗਰੋਂ ਨਿਕਲਿਆ ਜਿਊਂਦਾ

PunjabKesari
ਜਾਣਕਾਰੀ ਮੁਤਾਬਕ ਪਿੰਡ ਬੂਟਾਂ ਵਿਖੇ ਦੇਰ ਰਾਤ ਦੋ ਧਿਰਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਦੌਰਾਨ ਕਈ ਨੌਜਵਾਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਵੱਲੋਂ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਜਾ ਰਿਹਾ ਸੀ। ਇਸੇ ਦੌਰਾਨ ਕੁਝ ਹੋਰ ਨੌਜਵਾਨ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਪਹੁੰਚ ਗਏ ਅਤੇ ਦੋਵਾਂ ਧਿਰਾਂ ਵਿਚਕਾਰ ਮੁੜ ਤਕਰਾਰ ਹੋਣ ਤੋਂ ਬਾਅਦ ਗੰਭੀਰ ਝੜਪ ਹੋ ਗਈ। ਡਾਕਟਰ ਵੱਲੋਂ ਦੱਸੇ ਮੁਤਾਬਕ ਇਸ ਦੌਰਾਨ ਜ਼ਖ਼ਮੀਆਂ ’ਤੇ ਮੁੜ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਕਾਰਨ ਐਮਰਜੈਂਸੀ ਵਾਰਡ ਵਿੱਚ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ।

ਇਹ ਵੀ ਪੜ੍ਹੋ: ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ ਮੌਤ

PunjabKesari

ਡਿਊਟੀ ਡਾਕਟਰ ਡਾ. ਸਾਹਿਲ ਗਰਗ ਨੇ ਦੱਸਿਆ ਕਿ ਜਦੋਂ ਉਹ ਜ਼ਖ਼ਮੀਆਂ ਦਾ ਇਲਾਜ ਸ਼ੁਰੂ ਕਰਨ ਲੱਗੇ ਤਾਂ ਕੁਝ ਵਿਅਕਤੀ ਐਮਰਜੈਂਸੀ ਵਾਰਡ ਵਿੱਚ ਦਾਖਲ ਹੋ ਗਏ ਅਤੇ ਉੱਥੇ ਮੁੜ ਝਗੜਾ ਸ਼ੁਰੂ ਹੋ ਗਿਆ। ਸਥਿਤੀ ਨੂੰ ਕਾਬੂ ਕਰਨ ਲਈ ਪੁਲਸ ਨੂੰ ਸੂਚਿਤ ਕਰਨਾ ਪਿਆ। ਉਨ੍ਹਾਂ ਦੱਸਿਆ ਕਿ ਹੰਗਾਮੇ ਕਾਰਨ ਕੁਝ ਜ਼ਖ਼ਮੀ ਵਿਅਕਤੀ ਪੂਰਾ ਇਲਾਜ ਕਰਵਾਏ ਬਿਨਾਂ ਹੀ ਹਸਪਤਾਲ ਤੋਂ ਚਲੇ ਗਏ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਹਸਪਤਾਲ ਅੰਦਰ ਬਣੀ ਤਣਾਅਪੂਰਨ ਸਥਿਤੀ ਨੂੰ ਕਾਬੂ ਕੀਤਾ। ਡੀ. ਐੱਸ. ਪੀ. ਸਬ-ਡਿਵੀਜ਼ਨ ਸ਼ੀਤਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਬੂਟਾਂ ਵਿਖੇ ਦੋ ਧਿਰਾਂ ਵਿਚਕਾਰ ਲੜਾਈ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਟੀਮਾਂ ਮੌਕੇ ’ਤੇ ਪਹੁੰਚੀਆਂ।

ਡੀ. ਐੱਸ. ਪੀ. ਮੁਤਾਬਕ ਹਸਪਤਾਲ ਵਿੱਚ ਸਥਿਤੀ ਵਿਗੜਨ ਦੀ ਸੂਚਨਾ ਮਿਲਣ ’ਤੇ ਤਿੰਨ ਥਾਣਿਆਂ ਦੇ ਐੱਸ. ਐੱਚ. ਓਜ਼ ਸਮੇਤ ਪੁਲਸ ਟੀਮਾਂ ਨੂੰ ਮੌਕੇ ’ਤੇ ਭੇਜਿਆ ਗਿਆ, ਜਿਨ੍ਹਾਂ ਨੇ ਹਸਪਤਾਲ 'ਚ ਪੈਦਾ ਹੋਈ ਸਥਿਤੀ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਦੋਵਾਂ ਧਿਰਾਂ ਨਾਲ ਸਬੰਧਤ ਕਰੀਬ 8 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਪੁਲਸ ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਤੱਥਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ ਵੱਡੀ ਕਾਰਵਾਈ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • two parties clashed
  • Civil Hospital emergency ward
  • ਜੰਗ ਦਾ ਮੈਦਾਨ
  • ਸਿਵਲ ਹਸਪਤਾਲ
  • ਐਮਰਜੈਂਸੀ ਵਾਰਡ

ਪੰਜਾਬ: ਪਿੰਡ ਵਾਸੀਆਂ ਨੇ ਮਾਈਨਿੰਗ ਮਾਫੀਆ ਦੇ 100 ਦੇ ਕਰੀਬ ਰੋਕ'ਤੇ ਟਰੱਕ, ਭੱਖ ਗਿਆ ਮਾਹੌਲ

NEXT STORY

Stories You May Like

  • hospital bed has become a major source of income for doctors
    ਹਸਪਤਾਲ ਦਾ Bed ਬਣਿਆ ਡਾਕਟਰਾਂ ਦੀ ਕਮਾਈ ਦਾ ਵੱਡਾ ਸਾਧਨ, ਰਿਪੋਰਟ ਕਰੇਗੀ ਹੈਰਾਨ
  • x ray services stalled at ajnala civil hospital
    ਅਜਨਾਲਾ ਸਿਵਲ ਹਸਪਤਾਲ 'ਚ ਐਕਸ-ਰੇ ਸੇਵਾ ਠੱਪ, ਨਵੀਂ ਮਸ਼ੀਨ ਆਉਣ ਦੇ ਬਾਵਜੂਦ ਇੰਸਟਾਲੇਸ਼ਨ ਅਧੂਰੀ
  • thieves strike kalanaur civil hospital
    ਕਲਾਨੌਰ ਦੇ ਸਿਵਲ ਹਸਪਤਾਲ 'ਚ ਚੋਰਾਂ ਨੇ ਬੋਲਿਆ ਧਾਵਾ, ਇਨਵਰਟਰ ਤੇ ਟੂਟੀਆਂ ਸਮੇਤ ਸਾਮਾਨ ਚੋਰੀ
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • ajnala firing incident
    ਅਜਨਾਲਾ ਗੋਲੀਬਾਰੀ ਮਾਮਲਾ: DGP ਪ੍ਰਵੀਨ ਕੁਮਾਰ ਸਿਨਹਾ ਪਹੁੰਚੇ ਸਿਵਲ ਹਸਪਤਾਲ, ਜ਼ਖਮੀ ASI ਦਾ ਜਾਣਿਆ ਹਾਲ
  • government school  food  lizard
    ਸਰਕਾਰੀ ਸਕੂਲ ਦੇ ਖਾਣੇ 'ਚੋਂ ਨਿਗਲੀ ਮਰੀ ਹੋਈ ਛਿਪਕਲੀ, 40 ਬੱਚੇ ਬੀਮਾਰ, ਪਈਆਂ ਭਾਜੜਾਂ
  • firing in ludhiana
    ਸੁੱਤੇ ਪਏ ਬੰਦੇ ਦੀ ਧੌਣ 'ਚ ਵੱਜੀ ਗੋਲ਼ੀ! ਸਾਰੇ ਟੱਬਰ ਨੂੰ ਪਈਆਂ ਭਾਜੜਾਂ
  • passenger  mistake  touched  plane emergency door  alarm
    ਯਾਤਰੀ ਨੇ ਗਲਤੀ ਨਾਲ ਛੂਹਿਆ ਜਹਾਜ਼ ਦਾ ਐਮਰਜੈਂਸੀ ਦਰਵਾਜ਼ਾ, ਵੱਜਿਆ ਅਲਾਰਮ, ਫਿਰ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pargat singh meets mp sukhjinder randhawa
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ MP ਸੁਖਜਿੰਦਰ ਰੰਧਾਵਾ ਨਾਲ...
    • sarpanch patti village
      ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ...
    • shopkeepers shops commercial units
      ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਵੱਡਾ ਬਦਲਾਅ
    • latest on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ...
    • punjab weather rain in punjab windstorms
      ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
    • major action by sgpc in the bahrain woman case
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ...
    • famous punjabi singer buta mohammad
      ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
    • police arrest two people with heroin
      ਪੁਲਸ ਨੇ 2 ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • drugs smuglers arrested
      ਕਰੋੜਾਂ ਰੁਪਏ ਦੇ ਨਸ਼ੇ ਅਤੇ 1 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਸਣੇ 3 ਤਸਕਰ ਕਾਬੂ
    • kewal singh dhillon
      ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +