Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    1:39:02 PM

  • major incident in hoshiarpur young man brutally murdered

    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ...

  • akasa air cancels all flights for this route till october 10

    Akasa Air ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਿਲਾਂ :...

  • roop kaur sandhu appeals to dgp gaurav yadav

    ਰੂਪ ਕੌਰ ਸੰਧੂ ਨੇ ਮੰਗੀ ਸੁਰੱਖਿਆ, ਕਿਹਾ ਮੈਨੂੰ...

  • supreme court  justice sheel nagu  petition

    ਸੁਪਰੀਮ ਕੋਰਟ ਦੇ ਜੱਜ ਸ਼ੀਲ ਨਾਗੂ ਨੇ ਪੰਜਾਬ ਸਰਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • 'ਮੇਰੀ ਧੀ ਨੂੰ ਸਿਰਫ਼ ਖ਼ਾਂਸੀ ਸੀ...', ਸਿਵਲ ਹਸਪਤਾਲ ਵਿਚ ਮਹਿਲਾ ਦੀ ਮੌਤ ਮਗਰੋਂ ਭਾਰੀ ਹੰਗਾਮਾ

PUNJAB News Punjabi(ਪੰਜਾਬ)

'ਮੇਰੀ ਧੀ ਨੂੰ ਸਿਰਫ਼ ਖ਼ਾਂਸੀ ਸੀ...', ਸਿਵਲ ਹਸਪਤਾਲ ਵਿਚ ਮਹਿਲਾ ਦੀ ਮੌਤ ਮਗਰੋਂ ਭਾਰੀ ਹੰਗਾਮਾ

  • Edited By Anmol Tagra,
  • Updated: 24 Apr, 2026 02:05 PM
Ludhiana-Khanna
civil hosptial clash
  • Share
    • Facebook
    • Tumblr
    • Linkedin
    • Twitter
  • Comment

ਸਮਰਾਲਾ (ਵਿਪਨ): ਸਮਰਾਲਾ ਦੇ ਸਿਵਲ ਹਸਪਤਾਲ ਵਿਚ ਅੱਜ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ ਜਦੋਂ ਇਕ 27 ਸਾਲਾ ਮਹਿਲਾ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਪੂਜਾ ਹਾਲ ਵਾਸੀ ਪਿੰਡ ਊਰਨਾ ਵਜੋਂ ਹੋਈ ਹੈ, ਜੋ ਮੂਲ ਤੌਰ 'ਤੇ ਨੇਪਾਲ ਦੀ ਰਹਿਣ ਵਾਲੀ ਹੈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਸ਼ਾਸਨ ਅਤੇ ਡਾਕਟਰਾਂ 'ਤੇ ਗੰਭੀਰ ਲਾਪਰਵਾਹੀ ਦੇ ਦੋਸ਼ ਲਗਾਉਂਦੇ ਹੋਏ ਹਸਪਤਾਲ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਪਰਿਵਾਰ ਦਾ ਕਹਿਣਾ ਹੈ ਕਿ ਡਾਕਟਰਾਂ ਦੀ ਗ਼ਲਤੀ ਕਾਰਨ ਉਨ੍ਹਾਂ ਦੀ ਧੀ ਦੀ ਜਾਨ ਗਈ ਹੈ।
 
ਮ੍ਰਿਤਕਾ ਦੇ ਪਿਤਾ ਨੇ ਰੋਂਦਿਆਂ ਦੱਸਿਆ ਕਿ ਉਨ੍ਹਾਂ ਦੀ ਬੇਟੀ ਨੂੰ ਸਿਰਫ਼ ਖਾਂਸੀ ਦੀ ਸ਼ਿਕਾਇਤ ਸੀ। ਉਨ੍ਹਾਂ ਦੱਸਿਆ ਕਿ ਤਿੰਨ ਦਿਨ ਪਹਿਲਾਂ ਉਸ ਦਾ ਆਪ੍ਰੇਸ਼ਨ (ਸਿਜ਼ੇਰੀਅਨ) ਹੋਇਆ ਸੀ ਅਤੇ ਉਸ ਨੇ ਇਕ ਬੱਚੇ ਨੂੰ ਜਨਮ ਦਿੱਤਾ ਸੀ। ਪਿਤਾ ਅਨੁਸਾਰ, ਮੇਰੀ ਬੇਟੀ ਬਿਲਕੁਲ ਠੀਕ ਸੀ। ਮੈਂ ਅੱਧਾ ਘੰਟਾ ਪਹਿਲਾਂ ਉਸ ਨਾਲ ਗੱਲ ਕਰਕੇ ਗਿਆ ਸੀ। ਉਸ ਨੂੰ ਸਿਰਫ਼ ਖਾਂਸੀ ਸੀ, ਪਰ ਡਾਕਟਰਾਂ ਨੇ ਉਸ ਦਾ ਕੀ ਹਾਲ ਕਰ ਦਿੱਤਾ, ਸਾਨੂੰ ਕੁਝ ਸਮਝ ਨਹੀਂ ਆ ਰਿਹਾ। ਜੇਕਰ ਇਹ ਹਸਪਤਾਲ ਇਲਾਜ ਨਹੀਂ ਕਰ ਸਕਦਾ ਸੀ ਤਾਂ ਸਾਨੂੰ ਪਹਿਲਾਂ ਹੀ ਦੱਸ ਦਿੰਦੇ, ਅਸੀਂ ਉਸ ਨੂੰ ਕਿਸੇ ਵੱਡੇ ਪ੍ਰਾਈਵੇਟ ਹਸਪਤਾਲ ਲੈ ਜਾਂਦੇ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਹਸਪਤਾਲ ਵਿਚ ਸਹੂਲਤਾਂ ਦੀ ਭਾਰੀ ਕਮੀ ਹੈ।

ਮ੍ਰਿਤਕਾ ਦੀ ਇਕ ਹੋਰ ਰਿਸ਼ਤੇਦਾਰ ਮਹਿਲਾ ਨੇ ਦੱਸਿਆ ਕਿ ਉਹ ਸਵੇਰੇ ਪੂਜਾ ਨੂੰ ਮਿਲਣ ਆਈ ਸੀ। ਪੂਜਾ ਨੇ ਇਸ਼ਾਰਿਆਂ ਵਿਚ ਦੱਸਿਆ ਸੀ ਕਿ ਉਸ ਨੂੰ ਖਾਂਸੀ ਬਹੁਤ ਜ਼ਿਆਦਾ ਹੋ ਰਹੀ ਹੈ। ਮਹਿਲਾ ਅਨੁਸਾਰ, ਜਦੋਂ ਉਸ ਦੀ ਹਾਲਤ ਵਿਗੜੀ ਤਾਂ ਹਸਪਤਾਲ ਵਿਚ ਕੋਈ ਵੀ ਸੀਨੀਅਰ ਡਾਕਟਰ ਮੌਜੂਦ ਨਹੀਂ ਸੀ। ਸਿਰਫ਼ ਨਰਸਾਂ ਅਤੇ ਸਟਾਫ਼ ਹੀ ਉੱਥੇ ਸੀ। ਜਦੋਂ ਤੱਕ ਡਾਕਟਰ ਆਏ, ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਬਾਅਦ ਵਿਚ ਡਾਕਟਰਾਂ ਨੇ ਮੌਤ ਦਾ ਕਾਰਨ 'ਹਾਰਟ ਅਟੈਕ' ਦੱਸਿਆ, ਜਿਸ ਨੂੰ ਪਰਿਵਾਰ ਮੰਨਣ ਲਈ ਤਿਆਰ ਨਹੀਂ ਹੈ। ਪੀੜਤ ਪਰਿਵਾਰ ਨੇ ਹਸਪਤਾਲ ਪ੍ਰਸ਼ਾਸਨ ਤੋਂ ਪੂਰੀ ਰਿਪੋਰਟ ਅਤੇ ਸਬੂਤਾਂ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਿੰਨਾ ਚਿਰ ਉਨ੍ਹਾਂ ਨੂੰ ਮੌਤ ਦੇ ਅਸਲ ਕਾਰਨਾਂ ਬਾਰੇ ਲਿਖਤੀ ਰਿਪੋਰਟ ਨਹੀਂ ਮਿਲਦੀ ਅਤੇ ਲਾਪਰਵਾਹੀ ਵਰਤਣ ਵਾਲੇ ਸਟਾਫ਼ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ, ਉਹ ਚੈਨ ਨਾਲ ਨਹੀਂ ਬੈਠਣਗੇ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ "ਸਾਡੀ ਬੇਟੀ ਤਾਂ ਚਲੀ ਗਈ, ਪਰ ਅਸੀਂ ਨਹੀਂ ਚਾਹੁੰਦੇ ਕਿ ਕਿਸੇ ਹੋਰ ਨਾਲ ਅਜਿਹਾ ਹੋਵੇ। ਇਸ ਹਸਪਤਾਲ ਵਿਚ ਗਰੀਬਾਂ ਦੀ ਜਾਨ ਦੀ ਕੋਈ ਕੀਮਤ ਨਹੀਂ ਹੈ।"
 
ਦੂਜੇ ਪਾਸੇ ਹਸਪਤਾਲ ਪ੍ਰਸ਼ਾਸਨ ਨੇ ਅਣਗਹਿਲੀ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਹਸਪਤਾਲ ਦੀ ਗਾਇਨੀਕੋਲੋਜਿਸਟ ਡਾ. ਸੁਖਵਿੰਦਰ ਕੌਰ ਨੇ ਦੱਸਿਆ ਕਿ ਮਰੀਜ਼ ਦਾ ਇਲਾਜ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਕੀਤਾ ਗਿਆ ਸੀ ਅਤੇ ਆਪਰੇਸ਼ਨ ਤੋਂ ਬਾਅਦ ਮਰੀਜ਼ ਦੀ ਹਾਲਤ ਸਥਿਰ ਸੀ। ਮੌਤ ਦਾ ਮੁਢਲਾ ਕਾਰਨ ਅਚਾਨਕ ਆਇਆ ਦਿਲ ਦਾ ਦੌਰਾ (Cardiac Arrest) ਮੰਨਿਆ ਜਾ ਰਿਹਾ ਹੈ। ਡਾਕਟਰਾਂ ਦੀ ਟੀਮ ਨੇ ਲਗਭਗ 45 ਮਿੰਟ ਤੱਕ ਮਰੀਜ਼ ਨੂੰ ਬਚਾਉਣ ਲਈ ਸੀ.ਪੀ.ਆਰ (CPR) ਸਮੇਤ ਹਰ ਸੰਭਵ ਕੋਸ਼ਿਸ਼ ਕੀਤੀ। ਘਟਨਾ ਦੇ ਸਮੇਂ ਡਿਊਟੀ ਡਾਕਟਰ, ਸਟਾਫ ਨਰਸਾਂ ਅਤੇ ਹੋਰ ਸਹਾਇਕ ਅਮਲਾ ਮੌਕੇ 'ਤੇ ਮੌਜੂਦ ਸੀ। ਮੌਤ ਦੇ ਸਹੀ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗੀ।
 

  • Punjab
  • Civil Hospital
  • Samrala
  • Government Hospital

ਬਲਤੇਜ ਪੰਨੂ ਨੇ ਅਮਿਤ ਸ਼ਾਹ 'ਤੇ ਲਗਾਏ ਪਾਰਟੀ ਨੂੰ ਤੋੜਨ ਦੇ ਦੋਸ਼

NEXT STORY

Stories You May Like

  • prtc bus accident
    PRTC ਬੱਸ ਨਾਲ ਵਾਪਰਿਆ ਭਿਆਨਕ ਹਾਦਸਾ! ਕੰਡਕਟਰ ਦੀ ਮੌਤ ਮਗਰੋਂ ਭਾਰੀ ਹੰਗਾਮਾ, ਸੜਕ ਕੀਤੀ ਜਾਮ
  • woman admitted to hospital after suffering a head injury dies
    ਸਿਰ 'ਤੇ ਸੱਟ ਲੱਗਣ ਕਾਰਨ ਹਸਪਤਾਲ ਦਾਖ਼ਲ ਔਰਤ ਦੀ ਹੋਈ ਮੌਤ
  • hospital  treatment  children
    ਹਸਪਤਾਲ 'ਚ ਇਲਾਜ ਦੌਰਾਨ ਬੱਚੇ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਕੀਤਾ ਹੰਗਾਮਾ
  • death case
    ਹਸਪਤਾਲ 'ਚ ਦਾਖ਼ਲ ਅਣਪਛਾਤੇ ਵਿਅਕਤੀ ਦੀ ਮੌਤ
  • x ray services stalled at ajnala civil hospital
    ਅਜਨਾਲਾ ਸਿਵਲ ਹਸਪਤਾਲ 'ਚ ਐਕਸ-ਰੇ ਸੇਵਾ ਠੱਪ, ਨਵੀਂ ਮਸ਼ੀਨ ਆਉਣ ਦੇ ਬਾਵਜੂਦ ਇੰਸਟਾਲੇਸ਼ਨ ਅਧੂਰੀ
  • thieves strike kalanaur civil hospital
    ਕਲਾਨੌਰ ਦੇ ਸਿਵਲ ਹਸਪਤਾਲ 'ਚ ਚੋਰਾਂ ਨੇ ਬੋਲਿਆ ਧਾਵਾ, ਇਨਵਰਟਰ ਤੇ ਟੂਟੀਆਂ ਸਮੇਤ ਸਾਮਾਨ ਚੋਰੀ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ, ਪਰਿਵਾਰ ਨੇ ਕੀਤਾ ਹੰਗਾਮਾ
  • demand for cbi probe raised in the death of kuljit sandhu
    ਮਹਿਲਾ ਸਰਪੰਚ ਦੇ ਪਤੀ ਕੁਲਜੀਤ ਸੰਧੂ ਦੀ ਮੌਤ ਦੇ ਮਾਮਲੇ 'ਚ CBI ਜਾਂਚ ਦੀ ਉੱਠੀ ਮੰਗ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
Trending
Ek Nazar
harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • robbers snatching a woman  s bag in main market jalandhar
      ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
    • pargat singh pays obeisance at dera sachkhand ballan
      ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
    • 2 medical stores sealed for failure to produce records
      ਵੱਡੀ ਕਾਰਵਾਈ: ਰਿਕਾਰਡ ਨਾ ਦਿਖਾਉਣ 'ਤੇ 2 ਮੈਡੀਕਲ ਸਟੋਰ ਸੀਲ,  2 ਜਨ ਔਸ਼ਧੀ...
    • new weekly mid day meal menu in schools
      ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ ਵੀਕਲੀ ਮੈਨਿਊ: ਦਾਲ-ਰੋਟੀ, ਰਾਜਮਾ-ਚੌਲ,...
    • uproar in pakistan
      ਪਾਕਿਸਤਾਨ 'ਚ ਹਾਹਾਕਾਰ: ਆਟਾ 170 ਰੁਪਏ ਕਿਲੋ ਪੁੱਜਾ, 30 ਰੁਪਏ ਦੀ ਹੋਈ 50...
    • direct fir to be registered for stubble burning
      ਪਰਾਲੀ ਨੂੰ ਅੱਗ ਲਗਾਈ ਤਾਂ ਸਿੱਧੀ ਹੋਵੇਗੀ FIR, ਗੁਰਦਾਸਪੁਰ ਪ੍ਰਸ਼ਾਸਨ ਹੋਇਆ ਸਖ਼ਤ
    • two pesco employees arrested for supplying narcotics
      ਸੈਂਟਰਲ ਤੇ ਬ੍ਰੌਸਟਲ ਜੇਲ੍ਹਾਂ 'ਚ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਦੋਸ਼ 'ਚ...
    • cricket match batting
      ਕ੍ਰਿਕਟ ਮੈਚਾਂ ਤੇ ਦੜਾ ਸੱਟਾ ਲਾਉਣ ਦੇ ਧੰਦੇ ਦਾ ਪਰਦਾਫਾਸ਼, JTPL ਸਿਟੀ 'ਚ 6...
    • pakistan sangat amritsar
      ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜੱਥਾ ਗੁਰਧਾਮਾਂ ਦੇ ਦਰਸ਼ਨ ਕਰਨ ਭਾਰਤ...
    • punjab police dig
      ਵੱਡੀ ਖ਼ਬਰ: ਪੰਜਾਬ ਪੁਲਸ ਦੇ DIG ਦਫ਼ਤਰ ਮੂਹਰੇ ਫ਼ਾਇਰਿੰਗ! ਗੱਡੀ ਦੇ ਸ਼ੀਸ਼ੇ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +