Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    1:10:15 PM

  • naqvi arrived in tehran

    ਅਮਰੀਕਾ-ਈਰਾਨ ਜੰਗ ਰੁਕਵਾਉਣ ਲਈ ਪਾਕਿਸਤਾਨ ਦੀ ਵੱਡੀ...

  • punjabi person in italy

    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ...

  • retired asi commits suicide makes major revelations in suicide note

    ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ...

  • canada pr

    ਕੈਨੇਡਾ PR ਧਾਰਕ ਸਾਵਧਾਨ! ਇਨ੍ਹਾਂ ਗਲਤੀਆਂ ਕਾਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਦਾਦੂਵਾਲ ਦੀ ਜ਼ਮਾਨਤ ਪਟੀਸ਼ਨ ਰੱਦ, ਅਜੇ ਰਹਿਣਗੇ ਜੇਲ 'ਚ

PUNJAB News Punjabi(ਪੰਜਾਬ)

ਦਾਦੂਵਾਲ ਦੀ ਜ਼ਮਾਨਤ ਪਟੀਸ਼ਨ ਰੱਦ, ਅਜੇ ਰਹਿਣਗੇ ਜੇਲ 'ਚ

  • Edited By Cherry,
  • Updated: 03 Nov, 2019 08:55 AM
Bathinda
civil lines club bathinda  baljit singh daduwal  jail
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਰਮਾ) : ਸਿਵਲ ਲਾਈਨਜ਼ ਕਲੱਬ ਬਠਿੰਡਾ ਦੇ ਗੁਰੂ ਨਾਨਕ ਲਾਇਬ੍ਰੇਰੀ ਹਾਲ ਦੇ ਵਿਵਾਦ 'ਚ ਫਸੇ ਸੰਤ ਬਲਜੀਤ ਸਿੰਘ ਦਾਦੂਵਾਲ ਨੂੰ ਪੁਲਸ ਨੇ ਗ੍ਰਿਫਤਾਰ ਕਰ ਕੇ ਕਪੂਰਥਲਾ ਜੇਲ 'ਚ ਭੇਜ ਦਿੱਤਾ ਸੀ। ਤਲਵੰਡੀ ਸਾਬੋ ਦੇ ਉਪ ਮੰਡਲ ਅਧਿਕਾਰੀ ਨੇ ਦਾਦੂਵਾਲ ਦੀ ਜ਼ਮਾਨਤ ਲੈਣ ਤੋਂ ਮਨ੍ਹਾ ਕਰ ਦਿੱਤਾ ਸੀ, ਜਿਸ ਕਾਰਨ ਸ਼ਾਂਤੀ ਭੰਗ ਹੋਣ ਦੇ ਡਰ ਤੋਂ ਉਨ੍ਹਾਂ ਨੂੰ ਪਹਿਲਾਂ ਫਿਰੋਜ਼ਪੁਰ ਅਤੇ ਬਾਅਦ 'ਚ ਕਪੂਰਥਲਾ ਜੇਲ ਸ਼ਿਫਟ ਕਰ ਦਿੱਤਾ ਸੀ। 20 ਅਕਤੂਬਰ ਨੂੰ ਕਪੂਰਥਲਾ ਜੇਲ 'ਚ ਅੰਮ੍ਰਿਤਸਰ ਦੀ ਵਿਸ਼ੇਸ਼ ਟਾਸਕ ਫੋਰਸ ਨੇ ਛਾਪਾਮਾਰੀ ਕੀਤੀ ਤਾਂ ਦਾਦੂਵਾਲ ਅਤੇ ਉਨ੍ਹਾਂ ਦੇ ਸਮਰਥਕਾਂ ਤੋਂ ਮੋਬਾਇਲ ਬਰਾਮਦ ਹੋਇਆ ਸੀ। ਇਸ ਸਬੰਧ 'ਚ ਉਨ੍ਹਾਂ 'ਤੇ ਮਾਮਲਾ ਦਰਜ ਕਰ ਕੇ ਅਦਾਲਤ 'ਚ ਪੇਸ਼ ਕੀਤਾ, ਜਿਥੇ ਜੱਜ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਸੀ।

2 ਨਵੰਬਰ ਨੂੰ ਦਾਦੂਵਾਲ ਦੀ ਜ਼ਮਾਨਤ ਪਟੀਸ਼ਨ ਕਪੂਰਥਲਾ ਦੀ ਲੋਅਰ ਕੋਰਟ ਪੂਨਮ ਕੱਸ਼ਿਅਪ ਦੀ ਅਦਾਲਤ 'ਚ ਲਾਈ ਗਈ ਸੀ, ਜਿਥੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਮੰਨਿਆ ਜਾ ਰਿਹਾ ਹੈ ਕਿ ਹੁਣ ਉਹ ਸੋਮਵਾਰ ਨੂੰ ਜ਼ਿਲਾ ਸੈਸ਼ਨ ਜੱਜ ਦੀ ਅਦਾਲਤ 'ਚ ਦੁਬਾਰਾ ਪਟੀਸ਼ਨ ਦਾਇਰ ਕਰਨਗੇ, ਉਸ ਤੋਂ ਬਾਅਦ ਹੀ ਉਨ੍ਹਾਂ ਦੀ ਰਿਹਾਈ ਦਾ ਫੈਸਲਾ ਹੋਵੇਗਾ। 9 ਨਵੰਬਰ ਤੋਂ ਲੈ ਕੇ 20 ਨਵੰਬਰ ਤੱਕ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵਿਸ਼ਵ ਭਰ ਵਿਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਜਿਸ ਵਿਚ ਸੰਤ ਬਲਜੀਤ ਸਿੰਘ ਦਾਦੂਵਾਲ ਵੀ ਸ਼ਾਮਲ ਹੋਣਾ ਚਾਹੁੰਦੇ ਸੀ ਪਰ ਸਿਵਲ ਲਾਈਨਜ਼ ਕਲੱਬ ਦੇ ਮਾਮਲੇ 'ਚ ਅਜਿਹੇ ਫਸੇ ਕਿ ਦੀਵਾਲੀ ਦੀ ਰਾਤ ਵੀ ਉਨ੍ਹਾਂ ਨੂੰ ਜੇਲ 'ਚ ਕੱਟਣੀ ਪਈ। ਦਾਦੂਵਾਲ ਦੀ ਰਿਹਾਈ ਲਈ ਸਰਬੱਤ ਖਾਲਸਾ ਨੇ ਵੀ ਅਪੀਲ ਕੀਤੀ ਹੈ ਅਤੇ ਤਖਤ ਦੇ ਜਥੇਦਾਰਾਂ ਨੇ ਵੀ ਇਸ ਮਾਮਲੇ 'ਚ ਸਰਕਾਰ ਨੂੰ ਕੋਸਿਆ। ਸਿੱਖ ਧਰਮ ਦਾ ਪ੍ਰਚਾਰ ਕਰਨ ਵਾਲੇ ਕਈ ਸੰਤਾਂ ਨੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਦਾਦੂਵਾਲ ਦੀ ਰਿਹਾਈ ਦੀ ਮੰਗ ਕੀਤੀ ਹੈ। ਮੰਗਲਵਾਰ ਤੱਕ ਸੰਤ ਦਾਦੂਵਾਲ ਦੇ ਜੇਲ ਤੋਂ ਬਾਹਰ ਆਉਣ ਦੀ ਸੰਭਾਵਨਾ ਹੈ।

  • Civil Lines Club Bathinda
  • Baljit Singh Daduwal
  • Jail
  • ਸਿਵਲ ਲਾਈਨਜ਼ ਕਲੱਬ ਬਠਿੰਡਾ
  • ਬਲਜੀਤ ਸਿੰਘ ਦਾਦੂਵਾਲ
  • ਜੇਲ

'ਰਾਵੀ' ਦੀਆਂ ਛੱਲਾਂ ਨਾਲ ਡੂੰਘਾ ਸਬੰਧ ਰੱਖਦਾ ਹੈ ਗੁਰੂ ਨਾਨਕ ਦੀਆਂ ਬਖਸ਼ਿਸ਼ਾਂ ਦਾ 'ਪ੍ਰਵਾਹ'

NEXT STORY

Stories You May Like

  • high court  female sarpanch  bail cancelled
    ਹਾਈਕੋਰਟ ਨੇ ਮਹਿਲਾ ਸਰਪੰਚ ਦੀ ਅਗਾਊਂ ਜ਼ਮਾਨਤ ਅਰਜ਼ੀ ਕੀਤੀ ਰੱਦ
  • twisha sharma case  mother in law bail cancelled
    ਟਵਿਸ਼ਾ ਸ਼ਰਮਾ ਮਾਮਲੇ 'ਚ ਵੱਡੀ ਖ਼ਬਰ! ਹਾਈਕੋਰਟ ਨੇ ਸੱਸ ਦੀ ਜ਼ਮਾਨਤ ਕੀਤੀ ਰੱਦ, ਘਰ ਪੁੱਜੀ CBI ਦੀ ਟੀਮ
  • cricket coach sentenced to 16 years in prison
    ਕ੍ਰਿਕਟ ਕੋਚ ਨੇ ਕੋਚਿੰਗ ਦੇ ਬਹਾਨੇ ਰੋਲ਼ੀ ਕੁੜੀ ਦੀ ਪੱਤ, ਹੋਈ 16 ਸਾਲਾਂ ਦੀ ਜੇਲ
  • raghav chadha  rajya sabha  petitions committee  chairman  speaker
    MP ਰਾਘਵ ਚੱਢਾ ਬਣੇ ਰਾਜ ਸਭਾ ਦੀ ਪਟੀਸ਼ਨ ਕਮੇਟੀ ਦੇ ਚੇਅਰਮੈਨ, ਸਪੀਕਰ ਨੇ ਕੀਤਾ Nominate
  • high court grants bail to mla pathan majra in rape case
    MLA ਪਠਾਣਮਾਜਰਾ ਦੀ ਜਬਰ-ਜ਼ਿਨਾਹ ਦੇ ਮਾਮਲੇ 'ਚ ਹਾਈਕੋਰਟ ਨੇ ਜ਼ਮਾਨਤ ਕੀਤੀ ਮਨਜ਼ੂਰ
  • un report warns of more global temperature records
    ਅਜੇ ਅਗਲੇ ਪੰਜ ਸਾਲ...! ਵਿਸ਼ਵ ਤਾਪਮਾਨ 'ਚ ਰਿਕਾਰਡ ਤੋੜ ਵਾਧੇ ਦੀ ਚਿਤਾਵਨੀ
  • amazon 202 crore fine cancelled ordered to return money within 8 weeks
    Amazon ਨੂੰ ਵੱਡੀ ਰਾਹਤ: 202 ਕਰੋੜ ਦਾ ਜੁਰਮਾਨਾ ਕੀਤਾ ਰੱਦ, 8 ਹਫ਼ਤਿਆਂ 'ਚ ਪੈਸੇ ਵਾਪਸ ਕਰਨ ਦੇ ਹੁਕਮ
  • spicejet  s delhi darbhanga flight cancelled
    ਸਪਾਈਸਜੈੱਟ ਦੀ ਦਿੱਲੀ-ਦਰਭੰਗਾ ਫਲਾਈਟ ਰੱਦ, ਯਾਤਰੀਆਂ ਵੱਲੋਂ ਹੰਗਾਮਾ
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
Trending
Ek Nazar
young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 3 people arrested with heroin
      ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਲੋਕ ਗ੍ਰਿਫ਼ਤਾਰ
    • fir case
      ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਅਤੇ ਕੁੱਟਮਾਰ ਕਰਕੇ ਘਰੋਂ ਕੱਢਿਆ, ਮਾਮਲਾ ਦਰਜ
    • big on punjab weather
      ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
    • major incident at a liquor shop in punjab
      ਪੰਜਾਬ 'ਚ ਸ਼ਰਾਬ ਦੇ ਠੇਕੇ 'ਤੇ ਵੱਡੀ ਵਾਰਦਾਤ, ਕਰਿੰਦੇ ਦੇ ਹੱਥ-ਪੈਰ ਨੂੜ ਕੇ ਅੱਧੀ...
    • big warning for punjab drivers
      ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
    • ferozepur accident pm modi grief 2 lakh compensation
      ਫਿਰੋਜ਼ਪੁਰ ਹਾਦਸੇ 'ਚ 9 ਲੋਕਾਂ ਦੀ ਮੌਤ, PM ਮੋਦੀ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ...
    • theft  2 youths  stripped of clothes  beaten
      ਚੋਰੀ ਦੇ ਸ਼ੱਕ ’ਚ 2 ਨੌਜਵਾਨਾਂ ਦਾ ਕੱਪੜੇ ਉਤਾਰ ਚਾੜ੍ਹਿਆ ਕੁਟਾਪਾ, ਰੱਸਿਆਂ ਨਾਲ...
    • 6 ias officers transferred see list
      6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ
    • hoshiarpur two youths drown while bathing in canal
      ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2 ਨੌਜਵਾਨਾਂ ਦੀ ਮੌਤ
    • mehatpur  youth  s death case
      ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +