Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 29, 2026

    1:53:16 AM

  • welcome to hell iran warns us against ground invasion in stark message

    'ਨਰਕ 'ਚ ਤੁਹਾਡਾ ਸਵਾਗਤ, ਤਾਬੂਤਾਂ 'ਚ ਵਾਪਸ...

  • former raymond chairman vijaypat singhania dies at 87

    ਰੇਮੰਡ ਗਰੁੱਪ ਦੇ ਸਾਬਕਾ ਚੇਅਰਮੈਨ ਵਿਜੇਪਤ ਸਿੰਘਾਨੀਆ...

  • meat and liquor shops to remain closed in ludhiana

    ਲੁਧਿਆਣਾ 'ਚ ਮੀਟ-ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ...

  • ipl 2026 1st match rcb vs srh

    ਵਿਰਾਟ ਕੋਹਲੀ ਅਤੇ ਪਡਿੱਕਲ ਦੇ ਤੂਫ਼ਾਨ 'ਚ ਉੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਸਿਵਲ ਸਰਜਨ ਦਫ਼ਤਰ 'ਚ ਫ਼ੂਡ ਸੇਫ਼ਟੀ ਵਿੰਗ ਦੇ 2 ਮੁਲਾਜ਼ਮਾਂ ਦਾ ਤਬਾਦਲਾ

PUNJAB News Punjabi(ਪੰਜਾਬ)

ਸਿਵਲ ਸਰਜਨ ਦਫ਼ਤਰ 'ਚ ਫ਼ੂਡ ਸੇਫ਼ਟੀ ਵਿੰਗ ਦੇ 2 ਮੁਲਾਜ਼ਮਾਂ ਦਾ ਤਬਾਦਲਾ

  • Edited By Babita,
  • Updated: 30 Sep, 2019 03:24 PM
Ludhiana
civil surgeon office
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਕੁਲਦੀਪ) : ਸਿਵਲ ਸਰਜਨ ਮੋਹਾਲੀ ਦਫ਼ਤਰ ਦੇ 'ਮਲਾਈਦਾਰ' ਫ਼ੂਡ ਸੇਫ਼ਟੀ ਵਿੰਗ ਦੇ ਡਰਾਈਵਰ ਅਤੇ ਦਰਜਾ ਚਾਰ ਮੁਲਾਜ਼ਮ ਦਾ ਆਖ਼ਰਕਾਰ ਤਬਾਦਲਾ ਕਰ ਹੀ ਦਿੱਤਾ ਗਿਆ ਹੈ। ਜਗ ਬਾਣੀ ਨੇ ਲਗਭਗ ਦੋ ਮਹੀਨੇ ਪਹਿਲਾਂ ਇਸ ਵਿੰਗ ਵਿਚ 10-10 ਸਾਲਾਂ ਤੋਂ ਡਟੇ ਹੋਏ ਇਨ੍ਹਾਂ ਮੁਲਾਜ਼ਮਾਂ ਬਾਰੇ ਖ਼ਬਰ ਛਾਪੀ ਸੀ, ਜਿਸ ਦਾ ਹੁਣ ਅਸਰ ਹੋ ਗਿਆ ਹੈ। ਕੁਲ ਤਿੰਨ ਵਿਚੋਂ ਦੋ ਮੁਲਾਜ਼ਮ ਬਦਲੇ ਜਾ ਚੁੱਕੇ ਹਨ, ਜਦੋਂ ਕਿ ਕਲਰਕੀ ਦਾ ਕੰਮ ਕਰ ਰਹੇ ਹੈਲਥ ਇੰਸਪੈਕਟਰ ਦੀ ਬਦਲੀ ਅਜੇ ਵੀ ਬਾਕੀ ਹੈ। ਦੱਸਣਯੋਗ ਹੈ ਕਿ 8 ਜੁਲਾਈ 2019 ਨੂੰ ਅਦਾਰਾ ਜਗ ਬਾਣੀ ਵਲੋਂ ਮੋਹਾਲੀ ਸਿਵਲ ਸਰਜਨ ਦਫ਼ਤਰ ਦੀ 'ਫੂਡ ਸੇਫ਼ਟੀ ਬਰਾਂਚ ਵਿਚ ਕਈ-ਕਈ ਸਾਲਾਂ ਤੋਂ ਡਟੇ ਹੋਏ ਹਨ ਮੁਲਾਜ਼ਮ' ਸਿਰਲੇਖ ਤਹਿਤ ਖ਼ਬਰ ਛਾਪੀ ਗਈ ਸੀ।
ਬੜਾ ਮੁਸ਼ਕਲ ਕੰਮ ਸੀ ਬਦਲੀਆਂ ਕਰਨਾ
ਇਨ੍ਹਾਂ 'ਰਸੂਖਦਾਰ' ਮੁਲਾਜ਼ਮਾਂ ਨੂੰ ਹਾਲੇ ਤਕ ਕੋਈ ਵੀ ਅਧਿਕਾਰੀ ਬਦਲ ਨਹੀਂ ਸੀ ਸਕਿਆ। ਪਿਛਲੀ ਸਿਵਲ ਸਰਜਨ ਬੀਬੀ ਨੇ ਇਨ੍ਹਾਂ ਦੀ ਬਦਲੀ ਦੇ ਹੁਕਮ ਤਾਂ ਕਰ ਦਿੱਤੇ ਸਨ ਪਰ ਉਹ ਕਿਸੇ ਤਣ-ਪੱਤਣ ਨਾ ਲੱਗੇ। ਮੁਲਾਜ਼ਮਾਂ ਦੀਆਂ ਸਿਫ਼ਾਰਸ਼ਾਂ ਕਾਰਨ ਹੁਕਮਾਂ ਵਾਲੇ ਕਾਗ਼ਜ਼ ਮਿੱਟੀ-ਘੱਟੇ ਵਿਚ ਹੀ ਰੁਲ ਗਏ। ਇਸੇ ਦਰਮਿਆਨ ਸਿਵਲ ਸਰਜਨ ਦੀ ਤਰੱਕੀ ਹੋ ਗਈ ਤੇ ਪਰਨਾਲਾ ਉਥੇ ਦਾ ਉਥੇ।
ਆਈ. ਏ. ਐੱਸ. ਅਫ਼ਸਰ ਦੇ ਹੁਕਮਾਂ ਨੂੰ ਟਿੱਚ ਜਾਣਦੇ ਸਨ ਪਹਿਲੇ ਸਿਵਲ ਸਰਜਨ
ਜ਼ਿਕਰਯੋਗ ਹੈ ਕਿ ਫ਼ੂਡ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ ਦੇ ਕਮਿਸ਼ਨਰ ਕਾਹਨ ਸਿੰਘ ਪੰਨੂ ਨੇ 26 ਸਤੰਬਰ, 2018 ਨੂੰ ਤਮਾਮ ਸਿਵਲ ਸਰਜਨਾਂ ਨੂੰ ਹੁਕਮ ਜਾਰੀ ਕਰ ਕੇ ਫ਼ੂਡ ਸੇਫ਼ਟੀ ਵਿੰਗ ਵਿਚ ਕੰਮ ਕਰਦੇ ਕਲਰਕਾਂ ਅਤੇ ਡਰਾਈਵਰਾਂ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਸਨ। ਕਿਹਾ ਗਿਆ ਸੀ ਕਿ ਜਿਨ੍ਹਾਂ ਕਲਰਕਾਂ ਅਤੇ ਡਰਾਈਵਰਾਂ ਨੂੰ ਇਸ ਵਿੰਗ ਵਿਚ ਕੰਮ ਕਰਦਿਆਂ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ, ਉਨ੍ਹਾਂ ਨੂੰ ਤੁਰੰਤ ਬਦਲ ਦਿੱਤਾ ਜਾਵੇ ਪਰ ਆਈ. ਏ. ਐੱਸ. ਅਧਿਕਾਰੀ ਦੇ ਹੁਕਮਾਂ ਨੂੰ ਉਦੋਂ ਦੇ ਸਿਵਲ ਸਰਜਨ ਟਿੱਚ ਜਾਣਦੇ ਰਹੇ। ਇਕ ਦੋ ਜ਼ਿਲਿਆਂ ਵਿਚ ਹੁਕਮ ਲਾਗੂ ਹੋਏ ਪਰ ਬਾਕੀ ਜ਼ਿਲਿਆਂ ਵਿਚ ਪਹਿਲਾਂ ਵਾਲੇ ਮੁਲਾਜ਼ਮ ਹੀ ਕਈ-ਕਈ ਵਰ੍ਹਿਆਂ ਤੋਂ ਕੰਮ ਕਰ ਰਹੇ ਹਨ।
ਸਿਹਤ ਮੰਤਰੀ ਦੀ ਸਖ਼ਤੀ ਸਾਹਮਣੇ ਸਭ ਸਿਫਾਰਿਸ਼ਾਂ ਹੋਈਆਂ ਫੇਲ
ਵਿਭਾਗੀ ਸੂਤਰ ਦੱਸਦੇ ਹਨ ਕਿ ਦੀਵਾਲੀ ਤੋਂ ਪਹਿਲਾਂ ਹੋਈ ਅਪਣੀ ਬਦਲੀ ਤੋਂ ਔਖੇ ਮੁਲਾਜ਼ਮਾਂ ਨੇ ਅਪਣੀ ਬਦਲੀ ਰੁਕਵਾਉਣ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੱਕ ਵੀ ਪਹੁੰਚ ਕੀਤੀ ਪਰ ਉਨ੍ਹਾਂ ਇਕ ਨਾ ਸੁਣੀ। ਸਿਹਤ ਮੰਤਰੀ ਦਾ ਕਹਿਣਾ ਸੀ ਕਿ 'ਨਾਪਾਕ ਗੱਠਜੋੜ' ਤੋੜਨ ਲਈ ਇਹ ਬਦਲੀਆਂ ਜ਼ਰੂਰੀ ਹਨ ਅਤੇ ਬਦਲੀ ਦੇ ਹੁਕਮ ਰੱਦ ਨਹੀਂ ਹੋ ਸਕਦੇ। ਦੱਸਣਯੋਗ ਹੈ ਪਹਿਲਾਂ ਕੋਈ ਵੀ ਸਿਹਤ ਮੰਤਰੀ ਜ਼ਿਲਾ ਮੋਹਾਲੀ ਦੇ ਫ਼ੂਡ ਸੇਫ਼ਟੀ ਵਿੰਗ ਵਿਚ ਡਟੇ ਬੈਠੇ ਮੁਲਾਜ਼ਮਾਂ ਦੀ ਬਦਲੀ ਕਰਨ ਦੀ ਹਿੰਮਤ ਨਹੀਂ ਕਰ ਸਕਿਆ ਪਰ ਮੌਜੂਦਾ ਸਿਹਤ ਮੰਤਰੀ ਨੇ ਕਿਸੇ ਦੀ ਸਿਫ਼ਾਰਸ਼ ਨਾ ਮੰਨੀ। ਖ਼ੈਰ ਹੁਣ ਇਹ ਵੇਖਣਾ ਬਾਕੀ ਹੈ ਕਿ ਇਹ ਹੁਕਮ ਕਦੋਂ ਤਕ ਅਸਰਦਾਰ ਰਹਿੰਦੇ ਹਨ?
ਨਵੇਂ ਸਿਵਲ ਸਰਜਨ ਨੇ ਵੀ ਲਿਆ ਸਟੈਂਡ
ਸੂਤਰਾਂ ਮੁਤਾਬਕ ਆਪਣੇ ਈਮਾਨਦਾਰ ਅਤੇ ਮਿਹਨਤੀ ਅਕਸ ਲਈ ਜਾਣੇ ਜਾਂਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਵੀ ਅਪਣੇ ਫ਼ੈਸਲੇ 'ਤੇ ਅਡਿੱਗ ਰਹੇ। ਉਹ ਪਹਿਲੇ ਸਿਵਲ ਸਰਜਨ ਹਨ ਜਿਨ੍ਹਾਂ ਫ਼ੂਡ ਸੇਫ਼ਟੀ ਵਿੰਗ ਵਿਚ 10-10 ਸਾਲਾਂ ਤੋਂ ਡਟੇ ਹੋਏ ਮੁਲਾਜ਼ਮਾਂ ਦੀ ਬਦਲੀ ਦੇ ਹੁਕਮ ਕੀਤੇ ਅਤੇ ਆਪਣੇ ਹੁਕਮਾਂ ਦੀ ਅਸਰਦਾਰ ਢੰਗ ਨਾਲ ਪਾਲਣਾ ਵੀ ਕਰਵਾਈ, ਜਦਕਿ ਪਹਿਲਾਂ ਕੋਈ ਵੀ ਸਿਵਲ ਸਰਜਨ ਅਜਿਹਾ ਨਹੀਂ ਕਰ ਸਕਿਆ। ਜੇ ਕਦੇ ਇਕ ਵਾਰ ਬਦਲੀਆਂ ਦੇ ਹੁਕਮ ਹੋਏ ਵੀ ਸਨ ਤਾਂ ਉਹ ਵੀ ਫ਼ਾਈਲਾਂ ਵਿਚ ਹੀ ਦੱਬੇ ਰਹਿ ਗਏ ਸਨ।
ਕਲਰਕੀ ਦਾ ਕੰਮ ਕਰ ਰਹੇ ਇੰਸਪੈਕਟਰ ਦਾ ਤਬਾਦਲਾ ਅਜੇ ਵੀ ਬਾਕੀ
ਵਿਭਾਗ ਵਿਚ ਹੁਣ ਇਸ ਗੱਲ ਦੀ ਚਰਚਾ ਹੈ ਕਿ ਭਾਵੇਂ ਉਕਤ ਬਦਲੀਆਂ ਕੀਤੀਆਂ ਜਾ ਚੁੱਕੀਆਂ ਹਨ ਪ੍ਰੰਤੂ ਫ਼ੂਡ ਸੇਫ਼ਟੀ ਵਿੰਗ ਵਿਚ ਕਈ ਵਰ੍ਹਿਆਂ ਤੋਂ ਕਲਰਕੀ ਦਾ ਕੰਮ ਕਰ ਰਹੇ ਹੈਲਥ ਇੰਸਪੈਕਟਰ ਦਾ ਤਬਾਦਲਾ ਅਜੇ ਵੀ ਬਾਕੀ ਹੈ। ਇਸ ਬਾਰੇ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਉਸਦਾ ਦਾ ਤਬਾਦਲਾ ਕਦੋਂ ਹੋਵੇਗਾ। ਇਸ ਮੁਲਾਜ਼ਮ ਕੋਲ ਫ਼ੂਡ ਸੇਫ਼ਟੀ ਦੇ ਕੰਮ ਤੋਂ ਇਲਾਵਾ ਹੋਰ ਵੀ ਕਈ ਕੰਮ ਹਨ, ਜਦਕਿ ਨਿਯਮਾਂ ਮੁਤਾਬਕ ਉਸ ਕੋਲ ਮਲੇਰੀਆ ਰੋਕਥਾਮ ਦਾ ਕੰਮ ਹੋਣਾ ਚਾਹੀਦਾ ਹੈ ਪਰ 'ਮਲਾਈਦਾਰ' ਸੀਟ ਛੱਡਣ ਨੂੰ ਕੌਣ ਰਾਜ਼ੀ ਹੁੰਦਾ ਹੈ?

  • Civil Surgeon Office
  • 2 Employees
  • Transfer
  • ਸਿਵਲ ਸਰਜਨ ਦਫ਼ਤਰ
  • 2 ਮੁਲਾਜ਼ਮ
  • ਤਬਾਦਲਾ

ਜਲਾਲਾਬਾਦ ਤੋਂ 'ਆਪ' ਉਮੀਦਵਾਰ ਮਹਿੰਦਰ ਕਚੂਰਾ ਨੇ ਭਰਿਆ ਨਾਮਜ਼ਦਗੀ ਪੱਤਰ

NEXT STORY

Stories You May Like

  • 2 arrested for stealing pipes
    ਹਰਿਆਣਾ ਦੇ ਸਿਵਲ ਹਸਪਤਾਲ 'ਚੋਂ ਐਲੁਮੀਨੀਅਮ ਦੇ ਪਾਇਪ ਚੋਰੀ ਕਰਦੇ 2 ਮੁਲਜ਼ਮ ਰੰਗੇ ਹੱਥੀਂ ਕਾਬੂ
  • 25 ias  9 ips officers  transfer
    ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸਬੇ ਦੇ 25 IAS ਅਤੇ 9 IPS ਅਧਿਕਾਰੀਆਂ ਦਾ ਤਬਾਦਲਾ
  • sukhbir badal organizational structure of sc wing of shiromani akali dal
    ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ
  • punjab doctor s grand entry in dhurandar 2
    ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ ਕਿਵੇਂ ਕੀਤਾ ਫਿਲਮ 'ਚ ਡੈਬਿਊ
  • new district presidents of sc wing thank gulzar singh ranike
    SC ਵਿੰਗ ਦੇ ਨਵੇਂ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਗੁਲਜ਼ਾਰ ਰਾਣੀਕੇ ਦਾ ਧੰਨਵਾਦ
  • dhurandhar 2 created a tsunami at the box office
    'ਧੁਰੰਧਰ 2' ਨੇ ਬਾਕਸ ਆਫਿਸ 'ਤੇ ਮਚਾਈ 'ਸੁਨਾਮੀ' ! 'ਬਾਰਡਰ 2' ਦਾ ਰਿਕਾਰਡ ਤੋੜ ਬਣੀ 2026 ਦੀ ਸਭ ਤੋਂ ਵੱਡੀ...
  • 2 arrested with heroin and drug money
    ਹੈਰੋਇਨ ਤੇ ਡਰੱਗ ਮਨੀ ਸਮੇਤ 2 ਕਾਬੂ
  • block panchayat office  punjab congress
    ਕਾਂਗਰਸ ਵਲੋਂ ਬਲਾਕ ਪੰਚਾਇਤ ਦਫ਼ਤਰ ਅੱਗੇ ਵੱਡਾ ਰੋਸ ਧਰਨਾ
  • jalandhar police dav school principal  s mobile hacked
    ਜਲੰਧਰ ਦੇ ਪੁਲਸ DAV ਸਕੂਲ ਦੀ ਪ੍ਰਿੰਸੀਪਲ ਦਾ ਮੋਬਾਈਲ ਹੈਕ, ਠੱਗਾਂ ਨੇ ਜਾਣਕਾਰਾਂ...
  • heavy rain alert issued in punjab
    ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ 1 ਅਪ੍ਰੈਲ ਤੱਕ ਹੋਈ ਵੱਡੀ ਭਵਿੱਖਬਾਣੀ,...
  • farmers will face fertilizer shortage if the gulf war lasts longer
    ਵੱਡੀ ਮੁਸੀਬਤ 'ਚ ਘਿਰ ਸਕਦੇ ਨੇ ਕਿਸਾਨ! ਖਾੜੀ ਜੰਗ ਲੰਬੀ ਚੱਲਣ ਦਾ ਹੋਵੇਗਾ ਡੂੰਘਾ...
  • long power cut to occur in punjab on sunday
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • indian education vision is the real basis of self reliant india  desh raj
    ਭਾਰਤੀ ਸਿੱਖਿਆ ਦ੍ਰਿਸ਼ਟੀ ਹੀ ਆਤਮ-ਨਿਰਭਰ ਭਾਰਤ ਦਾ ਅਸਲ ਆਧਾਰ: ਦੇਸ ਰਾਜ
  • snatcher  robbery under the pretext of making a phone call in jalandhar
    ਜਲੰਧਰ 'ਚ ਐਕਟਿਵਾ ਸਵਾਰ ਲੁਟੇਰੇ ਨੇ ਫੋਨ ਕਰਨ ਦੇ ਬਹਾਨੇ ਕੀਤੀ ਲੁੱਟ, ਵਿਅਕਤੀ...
  • jalandhar municipal corporation budget
    ਚਰਚਾ 'ਚ ਜਲੰਧਰ ਦਾ ਨਗਰ ਨਿਗਮ, ਸ਼ੌਕੀਨਾਂ ਵਾਲੀ ਗੱਡੀ ਥਾਰ ਖ਼ਰੀਦਣ ਦੀ ਪਲਾਨਿੰਗ
  • new in the death case of bodybuilder varinder singh ghuman
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਭਰਾ ਨੇ ਦਿੱਤੀ...
Trending
Ek Nazar
ipl 2026 rcb vs srh playing 11

IPL ਦੇ ਪਹਿਲੇ ਹੀ ਮੈਚ 'ਚ 3 ਖਿਡਾਰੀਆਂ ਦਾ ਡੈਬਿਊ, ਇਨ੍ਹਾਂ ਧਾਕੜਾਂ ਨੂੰ...

xiaomi  s cheap phone launched in india

6300mAh ਦੀ ਦਮਦਾਰ ਬੈਟਰੀ ਵਾਲਾ Xiaomi ਦਾ ਸਸਤਾ ਫੋਨ ਲਾਂਚ

police lathicharge on hooligans at babbu maan  s show in gurdaspur

ਗੁਰਦਾਸਪੁਰ 'ਚ ਬੱਬੂ ਮਾਨ ਦੇ ਸ਼ੋਅ 'ਚ ਪੁਲਸ ਵੱਲੋਂ ਹੁੱਲੜਬਾਜ਼ਾਂ 'ਤੇ...

dating apps have become a big threat in punjab

ਤੁਸੀਂ ਵੀ ਰਹੋ ਥੋੜ੍ਹਾ ਸਾਵਧਾਨ! ਪੰਜਾਬ 'ਚ ਡੇਟਿੰਗ ਐਪਸ ਬਣੇ ਵੱਡਾ ਖ਼ਤਰਾ, ਇੰਝ...

lava 17th anniversary offer

17ਵੀਂ ਵਰ੍ਹੇਗੰਢ ਮੌਕੇ Lava ਦਾ ਵੱਡਾ ਆਫਰ! ਇਸ ਸਮਾਰਟਫੋਨ 'ਤੇ ਮਿਲ ਰਿਹਾ ਬੰਪਰ...

another big statement by gurpreet ghuggi on the 5 crore issue

5 ਕਰੋੜ ਵਾਲੇ ਮਸਲੇ 'ਤੇ ਗੁਰਪ੍ਰੀਤ ਘੁੱਗੀ ਦਾ ਇਕ ਹੋਰ ਵੱਡਾ ਬਿਆਨ, ਸਾਹਮਣੇ ਰੱਖ...

famous youtuber anurag doval becomes a father

ਪਿਤਾ ਬਣਿਆ ਮਸ਼ਹੂਰ Youtuber ਅਨੁਰਾਗ ਡੋਭਾਲ; ਘਰ ਗੂੰਜੀ ਬੱਚੇ ਦੀ ਕਿਲਕਾਰੀ

police bust prostitution racket in this hotel in punjab

ਪੰਜਾਬ ਦੇ ਇਸ ਹੋਟਲ 'ਚ ਪੁਲਸ ਵੱਲੋਂ ਦੇਹ ਵਪਾਰ ਦਾ ਪਰਦਾਫਾਸ਼! ਮੁੰਡੇ-ਕੁੜੀਆਂ ਫੜੇ

shimla police  haryana youth  arrested  swift car

ਸ਼ਿਮਲਾ ਪੁਲਸ ਦੀ ਵੱਡੀ ਕਾਰਵਾਈ: ਹਰਿਆਣਾ ਦੇ 5 ਨੌਜਵਾਨ 94 ਗ੍ਰਾਮ ਚਿੱਟੇ ਸਮੇਤ...

famous actor passes away

ਮਸ਼ਹੂਰ ਕੋਰੀਆਈ ਅਦਾਕਾਰ ਦੀ ਘਰ 'ਚੋਂ ਮਿਲੀ ਲਾਸ਼, ਫਿਲਮੀ ਜਗਤ 'ਚ ਸੋਗ ਦੀ ਲਹਿਰ

after gurpreet ghuggi freshy canadian also went live

'ਬੱਸ 24 ਘੰਟੇ ਰੁਕੋ, ਸੱਚ ਸਭ ਦੇ ਸਾਹਮਣੇ ਆਵੇਗਾ'; Gurpreet Ghuggi ਮਗਰੋਂ...

varun dhawan on daughter  s developmental dysplasia of the hip diagnosis

ਵਰੁਣ ਧਵਨ ਨੇ ਆਪਣੀ ਧੀ ਦੀ ਬੀਮਾਰੀ ਬਾਰੇ ਕੀਤਾ ਵੱਡਾ ਖੁਲਾਸਾ, ਦੱਸਿਆ ਕਿਉਂ ਨਹੀਂ...

rent dispute  girl  police  encounter  accused

ਕਿਰਾਏ ਦੇ ਵਿਵਾਦ 'ਚ ਕੁੜੀ ਦਾ ਕਤਲ ਕਰਨ ਵਾਲੇ 'ਦਰਿੰਦੇ' ਦਾ ਪੁਲਸ ਨੇ ਕੀਤਾ...

rrr fame actor  s brother passes away

RRR ਫੇਮ ਅਦਾਕਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਭਰਾ ਦੀ ਹੋਈ ਮੌਤ

rajshri deshpande opens up about  breaking down  after breast cancer diagnosis

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ 'ਚ ਹੀ ਫੁੱਟ-ਫੁੱਟ ਰੋਈ...

world s tallest building hit by lightning as dubai suffers flooding

ਦੁਬਈ 'ਚ ਕੁਦਰਤ ਦਾ ਕਹਿਰ! 'ਬੁਰਜ ਖਲੀਫਾ' 'ਤੇ ਡਿੱਗੀ ਅਸਮਾਨੀ ਬਿਜਲੀ, ਭਾਰੀ ਮੀਂਹ...

ashok kharat hiv test report

ਢੋਂਗੀ ਬਾਬਾ ਖਰਾਤ ਦੀ ਆ ਗਈ HIV ਟੈਸਟ ਰਿਪੋਰਟ, 100 ਤੋਂ ਵਧੇਰੇ ਔਰਤਾਂ ਨੂੰ...

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • farmers will face fertilizer shortage if the gulf war lasts longer
      ਵੱਡੀ ਮੁਸੀਬਤ 'ਚ ਘਿਰ ਸਕਦੇ ਨੇ ਕਿਸਾਨ! ਖਾੜੀ ਜੰਗ ਲੰਬੀ ਚੱਲਣ ਦਾ ਹੋਵੇਗਾ ਡੂੰਘਾ...
    • long power cut to occur in punjab on sunday
      ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
    • lpg petrol and diesel availability in malerkotala
      ਜ਼ਿਲ੍ਹੇ 'ਚ LPG, ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਹੀਂ – ਡਿਪਟੀ ਕਮਿਸ਼ਨਰ
    • canada bride punjab fraud
      ਕੈਨੇਡਾ ਗਈ ਵਹੁਟੀ ਨੂੰ ਭੁੱਲੇ ਰਿਸ਼ਤੇ! ਪੰਜਾਬ 'ਚ ਵੱਡੀ ਮੁਸੀਬਤ 'ਚ ਫਸਿਆ ਪਰਿਵਾਰ
    • lockdown in india  petrol diesel
      ਲਾਕਡਾਊਨ ਦੀ ਅਫਵਾਹਾਂ ਦਰਮਿਆਨ ਪੰਜਾਬ ਦੇ ਪੈਟਰੋਲ ਪੰਪ ਵਾਲਿਆਂ ਨੇ ਕਰ 'ਤਾ ਵੱਡਾ...
    • dm gagandeep randhawa home electricity
      DM ਗਗਨਦੀਪ ਰੰਧਾਵਾ ਦੇ ਕੱਟੀ ਗਈ ਬਿਜਲੀ, ਸਾਰੇ ਰਾਤ ਹਨ੍ਹੇਰੇ 'ਚ ਰਿਹਾ ਪਰਿਵਾਰ
    • punjab congress senior leader passes away
      ਪੰਜਾਬ ਕਾਂਗਰਸ ਦੇ ਵੱਡੇ ਆਗੂ ਦਾ ਦੇਹਾਂਤ
    • death in village maujpur  dubai
      ਪਿੰਡ ਮੌਜਪੁਰ ਦੇ ਨੌਜਵਾਨ ਦੀ ਦੁਬਈ 'ਚ ਸ਼ੱਕੀ ਹਾਲਾਤ 'ਚ ਮੌਤ, ਪਰਿਵਾਰ ਨੇ ਲਗਾਏ...
    • snatching in ludhiana
      ਗੋਲਗੱਪੇ ਖਾ ਰਹੀ ਔਰਤ ਦੇ ਗਲੇ 'ਚੋਂ ਸੋਨੇ ਦੀ ਚੇਨ ਖਿੱਚ ਕੇ ਲੈ ਗਏ ਲੁਟੇਰੇ
    • dating apps have become a big threat in punjab
      ਤੁਸੀਂ ਵੀ ਰਹੋ ਥੋੜ੍ਹਾ ਸਾਵਧਾਨ! ਪੰਜਾਬ 'ਚ ਡੇਟਿੰਗ ਐਪਸ ਬਣੇ ਵੱਡਾ ਖ਼ਤਰਾ, ਇੰਝ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +