Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    1:51:19 PM

  • 42 american aircraft destroyed

    ਈਰਾਨ ਨਾਲ ਯੁੱਧ ਦੌਰਾਨ ਅਮਰੀਕਾ ਨੂੰ ਵੱਡਾ ਝਟਕਾ,...

  • supreme court  dangerous dogs  euthanasia  country  stray dogs

    ਸੁਪਰੀਮ ਕੋਰਟ ਅਹਿਮ ਫੈਸਲਾ, ਖ਼ਤਰਨਾਕ ਕੁੱਤਿਆਂ ਨੂੰ...

  • 4 human skeletons including child found in bhakra canal after 26 years

    ਹੈਰਾਨੀਜਨਕ ਮਾਮਲਾ! 26 ਸਾਲ ਬਾਅਦ ਭਾਖੜਾ ਨਹਿਰ 'ਚੋਂ...

  • big incident in ludhiana

    ਪੰਜਾਬ 'ਚ ਡਾਕਾ ਮਾਰਨ ਆਏ ਲੁਟੇਰਿਆਂ ਵੱਲੋਂ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਖਰੜ ਹਾਈਵੇਅ 'ਤੇ ਨਿਹੰਗ ਤੇ ਪੁਲਸ ਵਿਚਾਲੇ ਝੜਪ, ਪੜ੍ਹੋ ਪੂਰਾ ਮਾਮਲਾ

PUNJAB News Punjabi(ਪੰਜਾਬ)

ਖਰੜ ਹਾਈਵੇਅ 'ਤੇ ਨਿਹੰਗ ਤੇ ਪੁਲਸ ਵਿਚਾਲੇ ਝੜਪ, ਪੜ੍ਹੋ ਪੂਰਾ ਮਾਮਲਾ

  • Edited By Babita,
  • Updated: 29 Jun, 2025 03:48 PM
Chandigarh
clash between nihang and police on kharar highway
  • Share
    • Facebook
    • Tumblr
    • Linkedin
    • Twitter
  • Comment

ਖਰੜ (ਰਣਬੀਰ) : ਚੰਡੀਗੜ੍ਹ ਤੋਂ ਖਰੜ ਆਉਂਦੇ ਸਮੇਂ ਨਿਜ਼ਰ ਚੌਂਕ ਦੇ ਨੇੜੇ ਹਾਈਵੇ 'ਤੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ ਸਫੈਦ ਰੰਗ ਦੀ ਟੈਕਸੀ ਨੰਬਰ ਕਾਰ ਦੇ ਡਰਾਈਵਰ ਨੇ ਉਸਦਾ ਪਿੱਛਾ ਕਰ ਰਹੀ ਹਿਮਾਚਲ ਪ੍ਰਦੇਸ਼ ਪੁਲਸ ਦੀ ਟੀਮ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਉਕਤ ਡਰਾਈਵਰ ਨਿਹੰਗ ਦੇ ਬਾਣੇ 'ਚ ਸੀ। ਜਿਵੇਂ ਹੀ ਪੁਲਸ ਵਲੋਂ ਉਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ‌ ਗਈ, ਉਸ ਨੇ ਤਲਵਾਰ ਕੱਢ ਕੇ ਪੁਲਸ ਵੱਲ ਲਹਿਰਾਉਣੀ ਸ਼ੁਰੂ ਕਰ ਦਿੱਤੀ। ਕਾਫੀ ਦੇਰ ਤੱਕ ਉਕਤ ਵਿਅਕਤੀ ਨੇ ਕਿਸੇ ਮੁਲਾਜ਼ਮ ਨੂੰ ਆਪਣੇ ਨੇੜੇ ਨਹੀ ਲੱਗਣ ਦਿੱਤਾ। ਇਸ ਸਭ ਦੌਰਾਨ ਕਾਰ 'ਚ ਸਵਾਰ ਦੋ ਹੋਰ ਔਰਤਾਂ ਨੇ ਵੀ ਪੁਲਸ 'ਤੇ ਹਮਲਾ ਕੀਤਾ।
ਕੀ ਹੈ ਪੂਰਾ ਮਾਮਲਾ?
ਥਾਣਾ ਡਮਟਾਲ (ਜ਼ਿਲ੍ਹਾ ਕਾਂਗੜਾ, ਹਿਮਾਚਲ ਪ੍ਰਦੇਸ਼) 'ਚ ਤਾਇਨਾਤ ਪੁਲਸ ਮੁਲਾਜ਼ਮ ਰਾਜਪਾਲ ਠਾਕੁਰ ਮੁਤਾਬਕ ਮਾਮਲਾ ਗੰਭੀਰ ਹੁੰਦਿਆਂ ਦੇਖ ਉਨ੍ਹਾਂ ਵਲੋਂ ਇਸਦੀ ਇਤਲਾਹ ਫੌਰੀ ਖਰੜ ਸਿਟੀ ਪੁਲਸ ਨੂੰ ਦਿੱਤੀ ਗਈ। ਇਸ 'ਤੇ ਸਿਟੀ ਸਣੇ ਸੰਨੀ ਇਨਕਲੇਵ ਚੌਂਕੀ ਤੋਂ ਪੁਲਸ ਟੀਮ ਮੌਕੇ 'ਤੇ ਪੁੱਜ ਗਈ। ਮੌਕੇ ਦੀ ਨਜ਼ਾਕਤ ਨੂੰ ਵੇਖਦਿਆਂ ਕਿਸੇ ਆਮ ਰਾਹਗੀਰ ਨੂੰ ਕੋਈ ਨੁਕਸਾਨ ਨਾ ਪਹੁੰਚੇ, ਪੁਲਸ ਵਲੋਂ ਸਲਿੱਪ ਰੋਡ 'ਤੇ ਆਪਣੀ ਗੱਡੀ ਵਿਚਕਾਰ ਖੜ੍ਹੀ ਕਰ ਆਵਾਜਾਈ ਰੋਕ ਦਿੱਤੀ ਗਈ। ਇਸ ਤਰ੍ਹਾਂ ਕਰੀਬ 40 ਤੋਂ 45 ਮਿੰਟ ਤੱਕ ਚੱਲੇ ਇਸ ਹੰਗਾਮੇ ਕਾਰਨ ਚੰਡੀਗੜ੍ਹ-ਖਰੜ ਹਾਈਵੇ 'ਤੇ ਜਾਮ ਵਰਗਾ ਮਾਹੌਲ ਬਣ ਗਿਆ।  ਆਖ਼ਰਕਾਰ ਇੱਕ ਦਰਜਨ ਦੇ ਕਰੀਬ ਪੁਲਸ ਮੁਲਾਜ਼ਮਾਂ ਨੇ ਇਕੱਠੇ ਹੋ ਉਕਤ ਵਿਅਕਤੀ ਨੂੰ ਕਾਬੂ ਕਰ ਹੀ ਲਿਆ। ਉਸ ਦੀ ਪਛਾਣ ਅਮਨਦੀਪ ਸਿੰਘ ਵਜੋਂ ਹੋਈ, ਜੋ ਨਿਹੰਗ ਦੇ ਭੇਸ 'ਚ ਸੀ ਅਤੇ ਮੂਲ ਰੂਪ 'ਚ ਮਹਾਰਾਸ਼ਟਰ ਦਾ ਨਿਵਾਸੀ ਦੱਸਿਆ ਜਾ ਰਿਹਾ ਹੈ। ਉਸ 'ਤੇ ਦੋਸ਼ ਹੈ ਕਿ ਬੀਤੀ 26 ਜੂਨ ਦੀ ਰਾਤ ਨੂੰ ਆਪਣੇ 2 ਹੋਰ ਸਾਥੀਆਂ ਨਾਲ ਮਿਲ ਕੇ ਪਠਾਨਕੋਟ ਤੋਂ ਆਉਂਦੀਆਂ ਭਦਰੌਆ ਟੋਲ ਟੈਕਸ 'ਤੇ ਤਾਇਨਾਤ ਨਾਈਟ ਡਿਊਟੀ ਕਰਮਚਾਰੀ ਮੋਹਨ ਸਿੰਘ ਅਤੇ ਉਸਦੇ ਸਾਥੀ ਤੋਂ ਤਲਵਾਰ ਦੀ ਨੋਕ 'ਤੇ 55 ਹਜ਼ਾਰ ਰੁਪਏ ਲੁੱਟੇ ਸਨ। 
ਮੋਹਾਲੀ ਤੋਂ ਫਰਾਰ, ਨਿੱਜਰ ਚੌਂਕ 'ਤੇ ਘੇਰਾਬੰਦੀ
ਹਿਮਾਚਲ ਪੁਲਸ ਮੁਤਾਬਕ ਅਮਨਦੀਪ ਸਿੰਘ ਮੋਹਾਲੀ ਦੇ ਵਾਈ. ਪੀ. ਐੱਸ. ਚੌਂਕ ਨੇੜੇ ਚੱਲ ਰਹੇ ਇੱਕ ਧਰਨੇ ਦੌਰਾਨ ਉੱਥੇ ਲੁਕਿਆ ਹੋਇਆ ਸੀ। ਪੁਲਸ ਨੂੰ ਪਤਾ ਲੱਗਣ 'ਤੇ ਉਹ 2 ਔਰਤਾਂ ਨਾਲ ਕਾਰ ਰਾਹੀਂ ਫ਼ਰਾਰ ਹੋ ਗਿਆ। ਹਿਮਾਚਲ ਪੁਲਸ ਨੇ ਉਸ ਦੀ ਕਾਰ ਦਾ ਪਿੱਛਾ ਕਰਦਿਆਂ ਇੱਥੇ ਨਿੱਜਰ ਚੌਂਕ 'ਤੇ ਘੇਰ ਲਿਆ।
2 ਪੁਲਸ ਕਰਮਚਾਰੀ ਜ਼ਖ਼ਮੀ
ਕਾਰ ਤੋਂ ਉਤਰਨ ਦੇ ਨਾਲ ਹੀ ਅਮਨਦੀਪ ਨੇ ਤਲਵਾਰ ਲਹਿਰਾਉਣੀ ਸ਼ੁਰੂ ਕਰ ਦਿੱਤੀ। ਉਸਦੇ ਨਾਲ ਸਵਾਰ 2 ਔਰਤਾਂ ਨੇ ਵੀ ਪੁਲਸ ਨਾਲ ਧੱਕਾ-ਮੁੱਕੀ ਕੀਤੀ। ਝੜਪ ਦੌਰਾਨ ਖਰੜ ਸਿਟੀ ਪੁਲਸ ਦੇ ਮੁਲਾਜ਼ਮ ਹੈੱਡ ਕਾਂਸਟੇਬਲ ਸੁਖਮਿੰਦਰ ਸਿੰਘ ਅਤੇ ਕਾਂਸਟੇਬਲ ਦਵਿੰਦਰ ਸਿੰਘ ਜ਼ਖ਼ਮੀ ਹੋ ਗਏ। ਸੁਖਮਿੰਦਰ ਸਿੰਘ ਦੀ ਬਾਂਹ 'ਤੇ ਤਲਵਾਰ ਦਾ ਗੰਭੀਰ ਜ਼ਖ਼ਮ ਹੋਇਆ, ਜਿਸ ਲਈ 9 ਟਾਂਕੇ ਲਗੇ ਹਨ। ਦੋਵੇਂ ਮੁਲਾਜ਼ਮ ਸਿਵਲ ਹਸਪਤਾਲ ਖਰੜ ਵਿੱਚ ਜ਼ੇਰੇ ਇਲਾਜ ਹਨ। ਅਮਨਦੀਪ ਨਾਲ ਮੌਜੂਦ ਔਰਤਾਂ 
ਨੇ ਪੁਲਸ 'ਤੇ ਅਮਨਦੀਪ ਨੂੰ ਝੂਠੇ ਮਾਮਲੇ 'ਚ ਫਸਾਉਣ ਦੇ ਦੋਸ਼ ਲਾਏ ਹਨ। ਉਸ ਨਾਲ ਕੀਤੀ ਗਈ ਧੱਕੇਸ਼ਾਹੀ ਦੀ ਵੀਡੀਓ ਵੀ ਵਾਇਰਲ ਹੋਈ ਹੈ। ਜਦੋਂ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਥਾਣੇ ਲਿਜਾਣ ਦੀ ਕੋਸ਼ਿਸ਼ ਕੀਤੀ ਤਾਂ ਔਰਤਾਂ ਵਲੋਂ ਪੁਲਸ ਦੀ ਗੱਡੀ ਨੂੰ ਰੋਕਣ ਦੀ ਵੀ ਕੋਸ਼ਿਸ਼ ਕੀਤੀ।
ਕੇਸ ਦਰਜ, ਹਿਮਾਚਲ ਪੁਲਸ ਵਲੋਂ ਦੋਸ਼ੀ ਨੂੰ ਲਿਆ ਹਿਰਾਸਤ 'ਚ 
ਸਿਟੀ ਥਾਣੇ ਖਰੜ 'ਚ ਡਮਟਾਲ ਥਾਣੇ ਦੇ ਮੁਲਾਜ਼ਮ ਰਾਜਪਾਲ ਠਾਕੁਰ ਦੇ ਬਿਆਨ 'ਤੇ ਅਮਨਦੀਪ ਅਤੇ ਦੋ ਹੋਰ ਅਣਪਛਾਤੀਆਂ ਔਰਤਾਂ ਖ਼ਿਲਾਫ਼ ਸਰਕਾਰੀ ਕੰਮ 'ਚ ਰੁਕਾਵਟ ਪੈਦਾ ਕਰਨ ਅਤੇ ਕਤਲ ਦੀ ਕੋਸ਼ਿਸ਼ ਦੀ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਡੀ. ਐੱਸ. ਪੀ. ਖਰੜ ਕਰਨ ਸਿੰਘ ਸੰਧੂ ਨੇ ਦੱਸਿਆ ਕਿ ਹਿਮਾਚਲ ਵਿੱਚ ਦਰਜ ਲੁੱਟ ਦੇ ਕੇਸ ਵਿੱਚ ਅਮਨਦੀਪ ਸਿੰਘ ਨੂੰ ਹਿਮਾਚਲ ਪੁਲਸ ਵਲੋਂ ਹਿਰਾਸਤ 'ਚ ਲੈ ਲਿਆ ਗਿਆ ਹੈ। ਖਰੜ ਥਾਣੇ ਵਿੱਚ ਦਰਜ ਕੇਸ ਸਬੰਧੀ ਖਰੜ ਪੁਲਸ ਦੋਸ਼ੀ ਦਾ ਅਦਾਲਤ ਤੋਂ ਪ੍ਰੋਡਕਸ਼ਨ ਵਾਰੰਟ ਹਾਸਲ ਕਰ ਆਪਣੇ ਵਲੋਂ ਗ੍ਰਿਫ਼ਤਾਰੀ ਪਾਏਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

  • Kharar Highway
  • Nihang
  • Police
  • Clash
  • ਖਰੜ ਹਾਈਵੇਅ
  • ਨਿਹੰਗ
  • ਪੁਲਸ
  • ਝੜਪ

ਬਾਰਸ਼ ਬਣੀ ਕਹਿਰ, ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ

NEXT STORY

Stories You May Like

  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • sukhbir badal appears in chandigarh court in defamation case
    ਮਾਣਹਾਨੀ ਮਾਮਲੇ 'ਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ 'ਚ ਪੇਸ਼, ਪੜ੍ਹੋ ਕੀ ਹੈ ਪੂਰਾ ਮਾਮਲਾ
  • 2 accused sentenced in eto ranjit singh suicide case
    ETO ਰਣਜੀਤ ਸਿੰਘ ਖ਼ੁਦਕੁਸ਼ੀ ਮਾਮਲੇ 'ਚ 2 ਮੁਲਜ਼ਮਾਂ ਨੂੰ ਸਜ਼ਾ, ਪੜ੍ਹੋ ਕੀ ਹੈ ਪੂਰਾ ਮਾਮਲਾ
  • theft from creta car on the highway in broad daylight
    ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ ਕਰ ਗਿਆ...
  • ed raids businessman s flat in kharar
    ਖਰੜ 'ਚ ਕਾਰੋਬਾਰੀ ਦੇ ਫਲੈਟ 'ਤੇ ED ਦੀ ਛਾਪੇਮਾਰੀ, ਤੜਕੇ ਸਵੇਰੇ ਪੁੱਜੀ ਟੀਮ
  • chemist shops remain closed in kharar
    ਖਰੜ 'ਚ ਕੈਮਿਸਟਾਂ ਦੀਆਂ ਦੁਕਾਨਾਂ ਰਹੀਆਂ ਬੰਦ
  • bengal 2 groups  clash
    ਬੰਗਾਲ 'ਚ ਚੋਣਾਂ ਤੋਂ ਬਾਅਦ ਖੂਨੀ ਸੰਘਰਸ਼: 2 ਗੁੱਟਾਂ ਵਿਚਾਲੇ ਹੋਈ ਝੜਪ, ਚੱਲੀਆਂ ਗੋਲੀਆਂ
  • trident group gets big relief from punjab haryana highcourt
    ਟ੍ਰਾਈਡੈਂਟ ਗਰੁੱਪ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ, ਪੜ੍ਹੋ ਕੀ ਹੈ ਪੂਰਾ ਮਾਮਲਾ
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • big murder case of gangster sukha kahlwan s friend gopi nijjar
    ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ!...
  • big good news for the devotees of radha soami dera beas
    ਰਾਧਾ ਸੁਆਮੀ ਡੇਰਾ ਬਿਆਸ ਦੀਆਂ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ...
  • administration bows to public protests
    ਜਲੰਧਰ 'ਚ ਲੋਕਾਂ ਦੇ ਰੋਸ ਅੱਗੇ ਝੁਕਿਆ ਪ੍ਰਸ਼ਾਸਨ: ਰਿਹਾਇਸ਼ੀ ਇਲਾਕੇ 'ਚ ਖੁੱਲ੍ਹ...
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • harnaaz kaur name entered in india book of records 2026
    8 ਸਾਲਾ ਹਰਨਾਜ਼ ਕੌਰ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡਜ਼ 2026’ 'ਚ ਦਰਜ
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
Trending
Ek Nazar
kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dri raid in punjab
      ਪੰਜਾਬ: NOODLES ਦੇ ਡੱਬਿਆਂ 'ਚੋਂ ਨਿਕਲੀ ਅਫ਼ੀਮ! ਹੋਸ਼ ਉਡਾ ਦੇਵੇਗੀ ਪੂਰੀ ਖ਼ਬਰ
    • punjab politics manpreet ayali
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ ਨੇ ਅਕਾਲੀ ਦਲ ਪੁਨਰ ਸੁਰਜੀਤ...
    • instructions to stop the salaries of 6 employees absent from census duty
      ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
    • big murder case of gangster sukha kahlwan s friend gopi nijjar
      ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ!...
    • summer vacation announcement
      ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ, ਚੰਡੀਗੜ੍ਹ...
    • man injured in grill collapse dies
      ਗਰਿੱਲ ਡਿੱਗਣ ਕਾਰਨ ਜ਼ਖਮੀ ਵਿਅਕਤੀ ਦੀ ਮੌਤ
    • supply of fruits  vegetables and essential goods stopped
      ਫਲ-ਸਬਜ਼ੀਆਂ ਤੇ ਜ਼ਰੂਰੀ ਵਸਤਾਂ ਦੀ ਸਪਲਾਈ ਬੰਦ! ਅਗਲੇ 3 ਦਿਨ ਐਮਰਜੈਂਸੀ ਵਾਲੇ...
    • punjab schools summer vacations
      ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਜਲਦ ਹੋ...
    • 4 and a half year old girl kidnapped in kurali
      ਪੰਜਾਬ : ਅੱਖਾਂ ਸਾਹਮਣੇ ਪੋਤੀ ਹੋਈ KIDNAP, ਦਾਦਾ-ਦਾਦੀ ਨੂੰ ਘੜੀਸਦੇ ਲੈ ਗਏ...
    • big good news for the devotees of radha soami dera beas
      ਰਾਧਾ ਸੁਆਮੀ ਡੇਰਾ ਬਿਆਸ ਦੀਆਂ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +