Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    5:00:21 AM

  • final voter list released

    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ...

  • bidding held for fancy number in chandigarh

    'ਯਾਰ ਤੇਰੇ ਨੇ ਗੱਡੀ ਲੈ ਲਈ Triple Zero...

  • punjab couple hotel

    ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ...

  • suspended dig harcharan singh bhullar on remand for 8 days  ed will interrogate

    ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ ਲਈ ਪਹੁੰਚੀ ਮਹਿਲਾ SHO ਨੂੰ ਮਾਰੇ ਧੱਕੇ

MAJHA News Punjabi(ਮਾਝਾ)

ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ ਲਈ ਪਹੁੰਚੀ ਮਹਿਲਾ SHO ਨੂੰ ਮਾਰੇ ਧੱਕੇ

  • Edited By Shivani Bassan,
  • Updated: 19 Sep, 2026 12:28 PM
Amritsar
clash between nihang singhs in amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ: ਅੰਮ੍ਰਿਤਸਰ ਦੇ ਝਬਾਲ ਰੋਡ 'ਤੇ ਨਿਹੰਗ ਸਿੰਘਾਂ ਦੇ ਦੋ ਧੜਿਆਂ ਵਿੱਚ ਝੜਪ ਹੋਣ ਅਤੇ ਬਚਾਅ ਲਈ ਪਹੁੰਚੀ ਪੁਲਸ ਟੀਮ ਦੀ ਮਹਿਲਾ ਐਸ.ਐਚ.ਓ. (SHO) ਨਾਲ ਧੱਕਾਮੁੱਕੀ ਤੇ ਬਦਸਲੂਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਿਹੰਗ ਸਿੰਘ ਪੰਜਾਬ ਪੁਲਸ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਧਰਨਾ ਦੇ ਰਹੇ ਸਨ। ਇਸੇ ਦੌਰਾਨ ਮੋਟਰਸਾਈਕਲ ’ਤੇ ਇੱਕ ਨਿਹੰਗ ਸਿੰਘ ਉੱਥੇ ਪਹੁੰਚਿਆ। ਧਰਨੇ ’ਤੇ ਬੈਠੇ ਨਿਹੰਗਾਂ ਨੇ ਉਸ ਨੂੰ ਰੋਕ ਲਿਆ ਤੇ ਉਸ ’ਤੇ ਵਿਰੋਧੀ ਪੱਖ ਲਈ ਰੇਕੀ ਕਰਨ ਦਾ ਸ਼ੱਕ ਜਤਾਇਆ, ਜਿਸ ਤੋਂ ਬਾਅਦ ਉਸ ਨਾਲ ਕੁੱਟਮਾਰ ਕੀਤੀ ਗਈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਇਕ ਹੋਰ ਵੱਡੀ ਵਾਰਦਾਤ; ਡਿਲੀਵਰੀ ਬੁਆਏ ਦਾ ਪੁਲਸ ਥਾਣੇ ਕੋਲ ਗੋਲੀਆਂ ਮਾਰ ਕੇ ਕਤਲ

ਘਟਨਾ ਦੀ ਸੂਚਨਾ ਮਿਲਦੇ ਹੀ ਐਸ.ਐਚ.ਓ. ਪੁਲਸ ਟੀਮ ਨਾਲ ਮੌਕੇ 'ਤੇ ਪਹੁੰਚੇ ਅਤੇ ਜ਼ਖ਼ਮੀ ਨਿਹੰਗ ਨੂੰ ਉੱਥੋਂ ਲਿਜਾਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਧਰਨਾਕਾਰੀ ਨਿਹੰਗਾਂ ਨੇ ਪੁਲਸ 'ਤੇ ਦੂਜੀ ਧਿਰ ਨੂੰ ਬਚਾਉਣ ਦੇ ਦੋਸ਼ ਲਗਾਏ। ਮੌਕੇ 'ਤੇ ਹੋਈ ਧੱਕਾਮੁੱਕੀ ਅਤੇ ਖਿੱਚਧੂਹ ਦੌਰਾਨ ਮਹਿਲਾ ਐਸ.ਐਚ.ਓ. ਨਾਲ ਬਦਸਲੂਕੀ ਕੀਤੀ ਗਈ ਅਤੇ ਇਸੇ ਹੰਗਾਮੇ ਵਿੱਚ ਇੱਕ ਨਿਹੰਗ ਸਿੰਘ ਦਾ ਦੁਮਾਲਾ ਵੀ ਉੱਤਰ ਗਿਆ।

ਇਹ ਵੀ ਪੜ੍ਹੋ- SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਮੁਅੱਤਲ

ਵਿਵਾਦ ਦਾ ਕਾਰਨ
ਬਾਬਾ ਦਰਸ਼ਨ ਸਿੰਘ ਨੇ ਦੋਸ਼ ਲਗਾਇਆ ਹੈ ਕਿ ਨਿਹੰਗ ਮੇਜਰ ਸਿੰਘ ਉਨ੍ਹਾਂ ਦੇ ਪੂਰਵਜਾਂ ਦੀਆਂ ਤਸਵੀਰਾਂ ਦੀ ਵਰਤੋਂ ਕਰਕੇ ਲੋਕਾਂ ਤੋਂ ਪੈਸੇ ਠਗਦਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਬੀਤੀ ਰਾਤ ਵੀ ਮੇਜਰ ਸਿੰਘ ਦੇ ਕੁਝ ਲੋਕਾਂ ਨੇ ਗੱਡੀਆਂ ਵਿੱਚ ਆ ਕੇ ਮੌਕੇ 'ਤੇ ਹਵਾਈ ਫਾਇਰਿੰਗ ਕੀਤੀ ਸੀ।  ਦੂਜੇ ਪਾਸੇ ਐਸ.ਐਚ.ਓ. ਮਨਜੀਤ ਕੌਰ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਇਹ ਵਿਵਾਦ ਸੜਕ ਤੋਂ ਕੁਝ ਗੱਡੀਆਂ ਲੰਘਣ ਦੇ ਦਾਅਵੇ ਨੂੰ ਲੈ ਕੇ ਸ਼ੁਰੂ ਹੋਇਆ ਸੀ। ਹਾਲਾਂਕਿ, ਡਿਊਟੀ 'ਤੇ ਤਾਇਨਾਤ ਪੁਲਸ ਮੁਲਾਜ਼ਮਾਂ ਅਨੁਸਾਰ ਰਾਤ ਸਮੇਂ ਉੱਥੋਂ ਕੋਈ ਗੱਡੀ ਨਹੀਂ ਲੰਘੀ ਸੀ। ਪੁਲਸ ਅਨੁਸਾਰ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • Clash
  • Nihang Singhs
  • Amritsar
  • female SHO
  • ਝੜਪ
  • ਨਿਹੰਗ ਸਿੰਘਾਂ
  • ਅੰਮ੍ਰਿਤਸਰ
  • ਮਹਿਲਾ ਐੱਸਐੱਚਓ

ਨਗਰ ਨਿਗਮ ਦਾ ਗੈਰ-ਕਾਨੂੰਨੀ ਡੇਅਰੀਆਂ ’ਤੇ ਸ਼ਿਕੰਜਾ; 6 ਡੇਅਰੀਆਂ ਕਰਵਾਈਆਂ ਖਾਲੀ, ਪਸ਼ੂ ਭੇਜੇ ਗਊਸ਼ਾਲਾ

NEXT STORY

Stories You May Like

  • punjab police sho suspended
    ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ ਸਸਪੈਂਡ
  • punjab police sho
    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ ਪੂਰਾ ਮਾਮਲਾ
  • punjab police  police station  sho
    ਇਲਾਕੇ 'ਚ ਅਮਨ-ਕਾਨੂੰਨ ਕਾਇਮ ਰੱਖਿਆ ਜਾਵੇਗਾ, ਜਨਤਾ ਦੇਵੇ ਸਾਥ : SHO ਬਲਕੌਰ ਸਿੰਘ
  • two female shos from the same police station in moga face bribery allegations
    ਮੋਗਾ ਦੇ ਕੋਟ ਈਸੇ ਖਾਂ ਥਾਣੇ ਦੀ ਖਬਰ, ਇੱਕੋ ਥਾਣੇ ਦੀਆਂ ਦੋ ਮਹਿਲਾ SHO ਰਿਸ਼ਵਤ ਦੇ ਦੋਸ਼ਾਂ 'ਚ ਘਿਰੀਆਂ
  • punjab police  reshuffle  sho
    ਪੰਜਾਬ ਪੁਲਸ 'ਚ ਫੇਰਬਦਲ, ਕਈ ਥਾਣਿਆਂ ਦੇ ਐੱਸ. ਐੱਚ. ਓ. ਬਦਲੇ
  • uproar among congress leaders in amritsar
    ਅੰਮ੍ਰਿਤਸਰ 'ਚ ਕਾਂਗਰਸੀ ਆਗੂਆਂ 'ਚ ਹੰਗਾਮਾ, ਸਾਬਕਾ ਮਹਿਲਾ ਪ੍ਰਧਾਨ ਨੇ ਮਿੱਠੂ ਮਦਾਨ 'ਤੇ ਲਾਏ ਬਦਸਲੂਕੀ ਦੇ ਇਲਜ਼ਾਮ
  • reduction in slr is necessary to encourage manufacturing
    ਮੈਨੂਫੈਕਚਰਿੰਗ ਨੂੰ ਉਤਸ਼ਾਹ ਦੇਣ ਲਈ SLR ’ਚ ਕਟੌਤੀ ਜ਼ਰੂਰੀ : ਅਮਿਤਾਭ ਕਾਂਤ
  • tarun chugh submitted a memorandum for a central university in amritsar
    ਤਰੁਣ ਚੁੱਘ ਨੇ ਅੰਮ੍ਰਿਤਸਰ 'ਚ ਕੇਂਦਰੀ ਯੂਨੀਵਰਸਿਟੀ ਲਈ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਸੌਂਪਿਆ ਮੰਗ-ਪੱਤਰ
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
  • big scandal happened with jalandhar s famous instagram influencer baba
    ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
  • jalandhar police in spotlight  private boys stopping vehicles at checkpoints
    ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
Trending
Ek Nazar
bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • lightning strike  youth
      ਪੰਜਾਬ 'ਚ ਕਹਿਰ ਬਣ ਕੇ ਡਿੱਗੀ ਆਸਮਾਨੀ ਬਿਜਲੀ, ਨੌਜਵਾਨ ਨੂੰ ਭੱਜਣ ਤੱਕ ਦਾ ਮੌਕਾ...
    • gaushala incident
      ਧਰਤੀਨਾਥ ਗਊਸ਼ਾਲਾ ਵਿਚ 9 ਗਾਂਵਾਂ ਦੀ ਸ਼ੱਕੀ ਹਾਲਾਤ 'ਚ ਮੌਤ
    • major incident in punjab asi iqbal singh broad daylight
      ਪੰਜਾਬ 'ਚ ਵੱਡੀ ਵਾਰਦਾਤ ! ASI ਇਕਬਾਲ ਸਿੰਘ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ...
    • punjab a long 7hour power cut tomorrow
      ਪੰਜਾਬ : ਭਲਕੇ 7 ਘੰਟੇ ਦਾ ਲੱਗੇਗਾ ਲੰਬਾ POWER CUT ! ਇਨ੍ਹਾਂ ਇਲਾਕਿਆਂ 'ਚ...
    • flying squads deployed across 18 districts of punjab
      ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਦੇ 18 ਜ਼ਿਲ੍ਹਿਆਂ ’ਚ ਫਲਾਇੰਗ ਸਕੁਐਡ...
    • 3 more accused arrested from gujarat in mad sandhu case
      ਮੈਡ ਸੰਧੂ ਹੱਤਿਆ ਮਾਮਲੇ 'ਚ ਪੁਲਸ ਦਾ ਵੱਡਾ ਐਕਸ਼ਨ! ਖੁੱਲ੍ਹਣਗੇ ਹੁਣ ਵੱਡੇ ਰਾਜ਼,...
    • fraudulent baba commits shocking act against woman out for a walk
      ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...
    • mercury drops to 6 degrees in gurdaspur  cold winds bring relief
      ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ
    • unseasonal rain in pathankot adds to the worries of ramlila organizers
      ਪਠਾਨਕੋਟ 'ਚ ਬੇਮੌਸਮੀ ਬਾਰਿਸ਼ ਨੇ ਵਧਾਈਆਂ ਰਾਮਲੀਲਾ ਪ੍ਰਬੰਧਕਾਂ ਦੀਆਂ ਚਿੰਤਾਵਾਂ,...
    • heavy rain increases difficulties for farmers  paddy crop affected
      ਭਾਰੀ ਬਾਰਿਸ਼ ਨੇ ਕਿਸਾਨਾਂ ਦੀਆਂ ਵਧਾਈਆਂ ਮੁਸ਼ਕਲਾਂ, ਝੋਨੇ ਦੀ ਫ਼ਸਲ ਪ੍ਰਭਾਵਿਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +