Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    1:11:23 PM

  • medicine worth rs 200 being sold for rs 4 500 a big game in mrp

    ਹੈਂ! 4,500 ਰੁਪਏ 'ਚ ਵਿਕ ਰਹੀ 200 ਰੁਪਏ ਦੀ ਦਵਾਈ,...

  • rajbir ghumman cbi government of punjab

    ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ...

  • accident in barnala

    ਬਰਨਾਲਾ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ:...

  • major operation by bsf and police

    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sangrur-Barnala News
  • Barnala
  • ਮੀਤ ਹੇਅਰ ਦੀ ਰਿਹਾਇਸ਼ ਅੱਗੇ ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨਾਂ 'ਤੇ ਲਾਠੀਚਾਰਜ, ਭਜਾ-ਭਜਾ ਕੁੱਟੇ ਅਧਿਆਪਕ

SANGRUR-BARNALA News Punjabi(ਸੰਗਰੂਰ-ਬਰਨਾਲਾ)

ਮੀਤ ਹੇਅਰ ਦੀ ਰਿਹਾਇਸ਼ ਅੱਗੇ ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨਾਂ 'ਤੇ ਲਾਠੀਚਾਰਜ, ਭਜਾ-ਭਜਾ ਕੁੱਟੇ ਅਧਿਆਪਕ

  • Updated: 20 Sep, 2022 11:35 AM
Barnala
clash between professor and police while protest at barnala
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ(ਵਿਵੇਕ ਸਿੰਧਵਾਨੀ,ਰਵੀ) : 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫਰੰਟ ਪੰਜਾਬ ਵੱਲੋਂ ਆਪਣੀ ਭਰਤੀ ਪ੍ਰਕਿਰਿਆ ਨੂੰ ਬਹਾਲ ਕਰਵਾਉਣ ਲਈ ਉਚੇਰੀ ਸਿੱਖਿਆ ਮੰਤਰੀ ਮੀਤ ਹੇਅਰ ਦੀ ਰਿਹਾਇਸ਼ ਨੇੜੇ ਰੋਡ ਜਾਮ ਕਰ ਕੇ ਧਰਨਾ ਦਿੱਤਾ। ਜਦ ਉਕਤ ਧਰਨਾਕਾਰੀ ਸਿੱਖਿਆ ਮੰਤਰੀ ਦੀ ਰਿਹਾਇਸ਼ ਵੱਲ ਵਧ ਰਹੇ ਸਨ ਤਾਂ ਪੁਲਸ ਨੇ ਅਧਿਆਪਕਾਂ, ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ’ਤੇ ਲਾਠੀਚਾਰਜ ਸ਼ੁਰੂ ਕਰ ਦਿੱਤਾ, ਇੱਥੋਂ ਤੱਕ ਮਹਿਲਾ ਅਧਿਆਪਕਾਂ ਨੂੰ ਸੜਕ ’ਤੇ ਭਜਾ-ਭਜਾ ਕੇ ਕੁੱਟਿਆ ਗਿਆ। ਜਦੋਂ ਇਕ ਮਹਿਲਾ ਅਧਿਆਪਕ ’ਤੇ ਲਾਠੀਚਾਰਜ ਕੀਤਾ ਜਾ ਰਿਹਾ ਸੀ ਤਾਂ ਉਹ ਪੁਲਸ ਮੁਲਾਜ਼ਮਾਂ ਨੂੰ ਪੁੱਛ ਰਹੀ ਸੀ ਕਿ ਮੈਨੂੰ ਦੱਸੋ ਉਨ੍ਹਾਂ ਦਾ ਕੀ ਕਸੂਰ ਹੈ, ਉਹ ਤਾਂ ਇੱਥੇ ਨੌਕਰੀ ਮੰਗਣ ਆਏ ਹਨ।

ਇਹ ਵੀ ਪੜ੍ਹੋ- ਖੁਸ਼ੀਆਂ ’ਚ ਪਏ ਵੈਣ, ਆਈਲੈਟਸ ਕਰਨ ਜਾ ਰਹੀ ਕੁੜੀ ਨੂੰ ਰਸਤੇ ’ਚ ਮਿਲੀ ਮੌਤ, ਕੁੱਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਲਾਠੀਚਾਰਜ ਕਰਦਿਆਂ ਕਈ ਪੁਲਸ ਮੁਲਾਜ਼ਮ ਜ਼ਮੀਨ ’ਤੇ ਵੀ ਡਿੱਗ ਪਏ, ਪੁਲਸ ਦੇ ਲਾਠੀਚਾਰਜ ਦੇ ਬਾਵਜੂਦ ਪ੍ਰੋਫੈਸਰ ਕੁੜੀਆਂ-ਮੁੰਡਿਆਂ ਵੱਲੋਂ ਸੂਬੇ ਦੀ ‘ਆਪ’ ਸਰਕਾਰ ਅਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਰਹੇ। ਅਖ਼ੀਰ ਪੁਲਸ ਨੇ ਲਾਠੀਚਾਰਜ ਕਰ ਕੇ ਪ੍ਰਦਰਸ਼ਨਕਾਰੀਆਂ ਨੂੰ ਭਜਾ ਦਿੱਤਾ ਅਤੇ ਪੁਲਸ ਨੇ ਧਰਨਾਕਾਰੀਆਂ ਨੂੰ ਪੁਲਸ ਬੱਸਾਂ ’ਚ ਬਿਠਾ ਕੇ ਵੱਖ-ਵੱਖ ਥਾਣਿਆਂ ’ਚ ਲਿਜਾ ਕੇ ਬੰਦ ਕਰ ਦਿੱਤਾ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਫਰੰਟ ਦੇ ਕਨਵੀਨਰ ਡਾ. ਸੋਹਣ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਦਾ ਇਸ਼ਤਿਹਾਰ ਰੱਦ ਕੀਤੇ ਜਾਣ ’ਤੇ ਲਿਖਤੀ ਫੈਸਲਾ ਆਉਣ ਉਪਰੰਤ ਬਣੀ ਸਥਿਤੀ ਬਾਰੇ ਮੁੱਖ ਮੰਤਰੀ ਤੇ ਉਚੇਰੀ ਸਿੱਖਿਆ ਮੰਤਰੀ ਨਾਲ ਸਾਡੀ ਪੈਨਲ ਮੀਟਿੰਗ ਕਰਵਾਈ ਜਾਵੇ। ਸਰਕਾਰ ਵੱਲੋਂ ਬਕਾਇਦਾ ਪ੍ਰੈੱਸ ਕਾਨਫਰੰਸ ’ਚ ਐਲਾਨ ਕਰ ਕੇ ਫ਼ੈਸਲੇ ਖ਼ਿਲਾਫ਼ ਹਾਈ ਕੋਰਟ ’ਚ ਡਬਲ ਬੈਂਚ ’ਤੇ ਕੇਸ ਲੜਿਆ ਜਾਵੇ।

ਇਹ ਵੀ ਪੜ੍ਹੋ- ਗੁਰਦੁਆਰਾ ਝੜਪ ਮਾਮਲੇ 'ਚ ਅਕਾਲ ਤਖ਼ਤ ਦੀ ਪੜਤਾਲੀਆ ਕਮੇਟੀ ਪੁੱਜੀ ਫਰੀਦਕੋਟ, ਜਲਦ ਪੇਸ਼ ਕਰੇਗੀ ਰਿਪੋਰਟ

ਇਸ ਭਰਤੀ ਪ੍ਰਕਿਰਿਆ ਤਹਿਤ ਕਾਲਜਾਂ ’ਚ ਨਿਯੁਕਤ ਹੋ ਕੇ ਸਹਾਇਕ ਪ੍ਰੋਫੈਸਰਾਂ ਦੇ ਰੋਜ਼ਗਾਰ ਦੀ ਸੁਰੱਖਿਆ ਦੀ ਗਾਰੰਟੀ ਦਿੱਤੀ ਜਾਵੇ, ਜਿਹੜੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਾਪਤ ਹੋਏ ਹਨ ਅਤੇ ਜਿਨ੍ਹਾਂ ਦੀਆਂ ਚੋਣ ਲਿਸਟਾਂ ਨਹੀਂ ਆਈਆਂ, ਉਨ੍ਹਾਂ ਦੇ ਰੋਜ਼ਗਾਰ ਦਾ ਸਥਾਈ ਪ੍ਰਬੰਧ ਕਰਨ ਲਈ ਹਾਈ ਕੋਰਟ ’ਚ ਪੈਰਵਾਈ ਕਰਦਿਆਂ ਇਸ ਭਰਤੀ ਨੂੰ ਸਿਰੇ ਚੜ੍ਹਾਇਆ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ 25 ਸਾਲਾਂ ਤੋਂ ਪੰਜਾਬ ਦੇ ਸਰਕਾਰੀ ਕਾਲਜਾਂ ’ਚ ਪ੍ਰੋਫੈਸਰਾਂ ਦੀ ਭਰਤੀ ਨਾ ਹੋਣ ਕਾਰਨ ਇਨ੍ਹਾਂ ਕਾਲਜਾਂ ’ਚ ਰੈਗੂਲਰ ਪ੍ਰੋਫੈਸਰਾਂ ਦੀ ਗਿਣਤੀ ਨਾ ਮਾਤਰ ਹੈ। ਆਉਂਦੇ ਸਾਲਾਂ ਨੂੰ ਉਹ ਵੀ ਸੇਵਾ ਮੁਕਤ ਹੋ ਜਾਣਗੇ। ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਾਡੇ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Barnala
  • Cabinet Minister
  • Assistant Professor
  • protest
  • police
  • clash
  • ਬਰਨਾਲਾ
  • ਕੈਬਨਿਟ ਮੰਤਰੀ
  • ਸਹਾਇਕ ਪ੍ਰੋਫੈਸਰ
  • ਧਰਨਾ
  • ਪੁਲਸ
  • ਲਾਠੀਚਾਰਜ

ਕਾਰ ਬੇਕਾਬੂ ਹੋਣ ਕਾਰਨ ਗੰਭੀਰ ਜ਼ਖ਼ਮੀ ਹੋਏ ਡਾਕਟਰ ਪਤੀ-ਪਤਨੀ

NEXT STORY

Stories You May Like

  • jnu    professor dismissed  allegations
    ਜਿਨਸੀ ਸ਼ੋਸ਼ਣ ਮਾਮਲੇ ’ਚ JNU ਦਾ ਪ੍ਰੋਫੈਸਰ ਬਰਖ਼ਾਸਤ
  • sebi imposes penalty on smc global securities for violation of norms
    SEBI ਨੇ ਨਿਯਮਾਂ ਦੀ ਉਲੰਘਣਾ ’ਤੇ SMC ਗਲੋਬਲ ਸਕਿਓਰਿਟੀਜ਼ ’ਤੇ ਲਾਇਆ ਜੁਰਮਾਨਾ
  • assistant superintendent and warden suspended for supplying mobile phones
    ਜੇਲ੍ਹ ’ਚ ਕੈਦੀਆਂ ਨੂੰ ਮੋਬਾਈਲ ਤੇ ਨਸ਼ਾ ਪਹੁੰਚਾਉਣ ਦੇ ਦੋਸ਼ ’ਚ ਸਹਾਇਕ ਸੁਪਰਡੈਂਟ ਤੇ ਵਾਰਡਨ ਸਸਪੈਂਡ
  • massive fire breaks out after collision between container truck
    ਕੰਟੇਨਰ ਤੇ ਡੰਪਰ ਦੀ ਟੱਕਰ ਪਿੱਛੋਂ ਲੱਗੀ ਭਿਆਨਕ ਅੱਗ , 2 ਸਹਾਇਕ ਜ਼ਿੰਦਾ ਸੜ ਗਏ
  • imran khan protests
    ਇਮਰਾਨ ਖ਼ਾਨ ਦੇ ਸਮਰਥਨ 'ਚ ਸੜਕਾਂ 'ਤੇ ਉਤਰੇ ਹਜ਼ਾਰਾਂ ਪ੍ਰਦਰਸ਼ਨਕਾਰੀ ! ਪੁਲਸ ਨੇ ਕੀਤਾ ਲਾਠੀਚਾਰਜ
  • housing crisis
    ਸਪੇਨ 'ਚ 'ਰਿਹਾਇਸ਼ ਸੰਕਟ' ਹੋਇਆ ਡੂੰਘਾ, 500,000 ਲੋਕਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ
  • man dead on road accident
    ਬਲਾਚੌਰ-ਗੜ੍ਹਸ਼ੰਕਰ ਰੋਡ 'ਤੇ ਟਰੱਕ ਤੇ ਸਕੂਟਰੀ ਵਿਚਾਲੇ ਟੱਕਰ, ਨੌਜਵਾਨ ਦੀ ਮੌਤ ਇਕ ਜ਼ਖ਼ਮੀ
  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਗਰੂਰ-ਬਰਨਾਲਾ ਦੀਆਂ ਖਬਰਾਂ
    • issue of the sale of intoxicating capsules comes protest
      ਮਹਿਲ ਕਲਾਂ: ਪਰਮਿੰਦਰ ਝੋਟਾ ਦੇ ਹੱਕ ’ਚ ਲੱਗੇ ਧਰਨੇ ਦੌਰਾਨ ਨਸ਼ੀਲੇ ਕੈਪਸੂਲਾਂ ਦੀ...
    • highway protest
      'ਪੰਜਾਬ ਬੰਦ' ਦੌਰਾਨ ਹਾਈਵੇਅ 'ਤੇ ਗੂੰਜੇ ‘ਭਾਈ ਪਰਵਿੰਦਰ ਸਿੰਘ ਝੋਟਾ ਅਮਰ ਰਹੇ’...
    • punjab bandh  parvinder singh jhota  punjab police
      ਪੰਜਾਬ ਬੰਦ ਦੇ ਸੱਦੇ ਦਾ ਮਹਿਲ ਕਲਾਂ ’ਚ ਵੱਡਾ ਅਸਰ, ਬਾਜ਼ਾਰ ਰਹੇ ਮੁਕੰਮਲ ਬੰਦ
    • punjab bandh farmers union parvinder jhota
      15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ...
    • electric shock in tapa mandi
      ਬਿਜਲੀ ਦਾ ਝਟਕਾ ਲੱਗਣ ਨਾਲ 2 ਮਜ਼ਦੂਰਾਂ ਦੀ ਦਰਦਨਾਕ ਮੌਤ
    • mitesh garg skating
      ਤਪਾ ਦੇ ਮਿਤੇਸ਼ ਗਰਗ ਨੇ ਸਕੇਟਿੰਗ ਵਿਚ ਮਾਰੀ ਬਾਜ਼ੀ, ਸੂਬਾ ਪੱਧਰੀ ਮੁਕਾਬਲਿਆਂ ਲਈ...
    • hotel room couple
      ਪੰਜਾਬ: ਵਿਆਹੀ ਹੋਈ ਪ੍ਰੇਮਿਕਾ ਨੂੰ ਹੋਟਲ ਦੇ ਕਮਰੇ 'ਚ ਲਿਜਾ ਕੇ ਕਤਲ ਕਰਨ ਵਾਲੇ...
    • pakistani handler malerkotla
      ਸਰਹੱਦ ਪਾਰੋਂ ਫ਼ਿਰੌਤੀ ਤੇ ਕਤਲ ਦੀ ਸਾਜ਼ਿਸ਼ ਦਾ ਪਰਦਾਫ਼ਾਸ਼! ਪਾਕਿਸਤਾਨੀ...
    • raid in barnala
      ਬਰਨਾਲਾ 'ਚ ਫੂਡ ਸੇਫਟੀ ਵਿਭਾਗ ਦੀ RAID! ਦੇਸੀ ਘਿਓ ਦੇ ਭਰੇ ਸੈਂਪਲ
    • fire in gaushala road
      ਗਊਸ਼ਾਲਾ ਰੋਡ ’ਤੇ ਬਿਲਡਿੰਗ ਮਟੀਰੀਅਲ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +