ਲੁਧਿਆਣਾ (ਨਰਿੰਦਰ) : ਲੁਧਿਆਣਾ 'ਚ ਵੀਰਵਾਰ ਨੂੰ ਸ਼ਿਵ ਸੈਨਾ ਵਰਕਰ ਤੇ ਸਿੱਖ ਜੱਥੇਬੰਦੀਆਂ ਆਹਮੋ-ਸਾਹਮਣੇ ਹੋ ਗਈਆਂ, ਜਿਸ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ। ਦੋਹਾਂ ਧਿਰਾਂ ਵਲੋਂ ਇਕ-ਦੂਜੇ 'ਤੇ ਇੱਟਾਂ ਤੇ ਕੱਚ ਦੀਆਂ ਬੋਤਲਾਂ ਨਾਲ ਹਮਲਾ ਕੀਤਾ ਗਿਆ। ਇਸ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ 'ਤੇ ਪੁੱਜੀ ਗਈ ਅਤੇ ਦੋਹਾਂ ਧਿਰਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਹਾਲਾਤ 'ਤੇ ਕਾਬੂ ਪਾ ਲਿਆ ਗਿਆ। ਇਸ ਮੌਕੇ ਗਰਮ ਖਿਆਲੀਆਂ ਵਲੋਂ 'ਖਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ ਵੀ ਲਾਏ ਗਏ।
ਸੀ. ਐੱਮ. ਸੀ. ਹਸਪਤਾਲ ਦੀ ਤੀਜ਼ੀ ਮੰਜ਼ਿਲ ਤੋਂ ਮਰੀਜ਼ ਨੇ ਮਾਰੀ ਛਾਲ
NEXT STORY