Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    4:49:45 PM

  • amritsar police commissioner gurpreet singh bhullar on leave

    ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ...

  • girl cheated by sending 60 lakhs to new zealand

    ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ...

  • stock market closes   sensex falls 455 points  investors lose rs 45 000 crore

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ :...

  • petrol  diesel price reduced

    3 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਵੀ ਘਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ, ਮੈਡੀਕਲ ਸਟੋਰ ਮਾਲਕ 'ਤੇ ਹਮਲਾ

PUNJAB News Punjabi(ਪੰਜਾਬ)

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ, ਮੈਡੀਕਲ ਸਟੋਰ ਮਾਲਕ 'ਤੇ ਹਮਲਾ

  • Edited By Shivani Attri,
  • Updated: 15 Apr, 2026 12:32 PM
Jalandhar
clash in jalandhar s dilkusha market medical store owner attacked
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮ੍ਰਿਦੁਲ)-ਜਲੰਧਰ ਸ਼ਹਿਰ ਦੀ ਬਹੁਤ ਰੁਝੇਵੇਂ ਵਾਲੀ ਦਿਲਕੁਸ਼ਾ ਮਾਰਕੀਟ (ਮੈਡੀਸਨ ਮਾਰਕੀਟ) ਵਿਚ ਮੰਗਲਵਾਰ ਸ਼ਾਮੀਂ ਲਗਭਗ 7 ਵਜੇ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਇਕ ਅਣਪਛਾਤੇ ਨੌਜਵਾਨ ਨੇ ਤਲਵਾਰ ਨਾਲ ‘ਰਿੰਕੂ ਮੈਡੀਕੋਜ਼’ ਦੇ ਮਾਲਕ ਸੰਦੀਪ ਆਹੂਜਾ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਹਮਲੇ 'ਚ ਸੰਦੀਪ ਆਹੂਜਾ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ।

ਇਹ ਵੀ ਪੜ੍ਹੋ: ਛੋਟੀ ਉਮਰ 'ਚ ਵੱਡਾ ਮੁਕਾਮ ਕੀਤਾ ਹਾਸਲ, ਜਵਾਕ ਨੇ ਅਸਟ੍ਰੇਲੀਆ ’ਚ ਵਧਾਇਆ ਪੰਜਾਬ ਦਾ ਮਾਣ

PunjabKesari

ਜਾਣਕਾਰੀ ਅਨੁਸਾਰ ਸੰਦੀਪ ਆਹੂਜਾ ਆਪਣੀ ਦੁਕਾਨ ’ਤੇ ਬੈਠ ਕੇ ਕੰਮ ਕਰ ਰਹੇ ਸਨ। ਇਸੇ ਦੌਰਾਨ ਨੀਲੀ ਸ਼ਰਟ ਪਹਿਨੀ ਅਤੇ ਚਿਹਰੇ ’ਤੇ ਮਾਸਕ ਲਾਈ ਇਕ ਨੌਜਵਾਨ ਨੇ ਅਚਾਨਕ ਦੁਕਾਨ ਅੰਦਰ ਵੜ ਕੇ ਉਨ੍ਹਾਂ ’ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਹਮਲੇ ਤੋਂ ਬਚਾਅ ਕਰਦੇ ਸਮੇਂ ਸੰਦੀਪ ਨੇ ਆਪਣਾ ਸੱਜਾ ਹੱਥ ਅੱਗੇ ਕੀਤਾ, ਜਿਸ ’ਤੇ ਤਲਵਾਰ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਏ।

ਪੀੜਤ ਅਨੁਸਾਰ ਮੁਲਜ਼ਮ ਨੇ ਕਿਸੇ ਕਿਸਮ ਦੀ ਲੁੱਟਖੋਹ ਨਹੀਂ ਕੀਤੀ ਅਤੇ ਬਿਨਾਂ ਕਿਸੇ ਗੱਲਬਾਤ ਦੇ ਸਿੱਧਾ ਹਮਲਾ ਕਰਕੇ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਤੋਂ ਬਾਅਦ ਪੂਰੇ ਬਾਜ਼ਾਰ ਵਿਚ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਥਾਣਾ ਨੰ. 4 ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲੈ ਕੇ ਮੁਲਜ਼ਮ ਦੀ ਪਛਾਣ ਦੇ ਯਤਨ ਸ਼ੁਰੂ ਕਰ ਦਿੱਤੇ ਹਨ।

ਇਹ ਵੀ ਪੜ੍ਹੋ: ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼ ਆਇਆ ਸਾਹਮਣੇ, ਬਦਲ ਸਕਦੇ ਨੇ ਸਮੀਕਰਨ

PunjabKesari

ਵਪਾਰੀਆਂ ’ਚ ਰੋਸ, ਸੁਰੱਖਿਆ ਪ੍ਰਬੰਧਾਂ ’ਤੇ ਸਵਾਲ
ਘਟਨਾ ਤੋਂ ਬਾਅਦ ਵਪਾਰਕ ਜਥੇਬੰਦੀਆਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ। ਮੌਕੇ ’ਤੇ ਪਹੁੰਚੇ ਹੋਲਸੇਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਿਸ਼ੂ ਵਰਮਾ ਅਤੇ ਚੇਅਰਮੈਨ ਨਵਦੀਪ ਮਦਾਨ (ਨੈਡੀ) ਨੇ ਕਿਹਾ ਕਿ ਸ਼ਹਿਰ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਹੋ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਾਜ਼ਾਰਾਂ ਵਿਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਨਹੀਂ ਹਨ, ਜਿਸ ਕਾਰਨ ਅਪਰਾਧੀਆਂ ਦੇ ਹੌਸਲੇ ਬੁਲੰਦ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੁਲਜ਼ਮ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਬਾਜ਼ਾਰਾਂ ਵਿਚ ਪੁਲਸ ਦੀ ਗਸ਼ਤ ਵਧਾਈ ਜਾਵੇ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ, ਪਤੀ-ਪਤਨੀ ਜ਼ਖ਼ਮੀ

ਸੀ. ਸੀ. ਟੀ. ਵੀ. ਦੇ ਆਧਾਰ ’ਤੇ ਜਾਂਚ ਜਾਰੀ
ਪੁਲਸ ਦਾ ਕਹਿਣਾ ਹੈ ਕਿ ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ ’ਤੇ ਮੁਲਜ਼ਮ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਜਲਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ, ਹੱਥ ਦਾ ਆਪ੍ਰੇਸ਼ਨ ਕੀਤਾ
ਘਟਨਾ ਮਗਰੋਂ ਮਾਰਕੀਟ ਐਸੋਸੀਏਸ਼ਨ ਦੇ ਮੈਂਬਰਾਂ ਨੇ ਜ਼ਖ਼ਮੀ ਸੰਦੀਪ ਆਹੂਜਾ ਨੂੰ ਤੁਰੰਤ ਗਲੋਬਲ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਗਿਆ। ਡਾਕਟਰਾਂ ਨੇ ਉਨ੍ਹਾਂ ਦੇ ਸੱਜੇ ਹੱਥ ਦੀ ਗੰਭੀਰ ਸੱਟ ਨੂੰ ਵੇਖਦੇ ਹੋਏ ਆਪ੍ਰੇਸ਼ਨ ਕੀਤਾ ਹੈ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਅਨੋਖਾ ਮਾਮਲਾ! 25 ਸਾਲਾਂ ਬਾਅਦ ਜਦ ਘਰ ਪਹੁੰਚਿਆ 'ਮਰ ਚੁੱਕਾ' ਪਤੀ ਤਾਂ ਪਤਨੀ ਨੇ ਕੀਤਾ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • clash in Jalandhars Dilkusha Market
  • medical store owner attacked
  • ਦਿਲਕੁਸ਼ਾ ਮਾਰਕੀਟ
  • ਮੈਡੀਕਲ ਸਟੋਰ ਮਾਲਕ
  • ਜਾਨਲੇਵਾ ਹਮਲਾ

ਗ਼ਲਤ ਸਾਈਜ਼ ਦੇ ਜੁੱਤੇ ਵੇਚਣ ’ਤੇ ਬਾਟਾ ਨੂੰ ਝਟਕਾ, 9 ਹਜ਼ਾਰ ਮੁਆਵਜ਼ਾ ਭਰਨ ਦੇ ਹੁਕਮ

NEXT STORY

Stories You May Like

  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੁਲਸ ਨੂੰ ਪਈਆਂ ਭਾਜੜਾਂ
  • major incident in jalandhar  shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ 'ਚ ਮਚੀ ਹਫ਼ੜਾ-ਦਫ਼ੜੀ
  • us food festival incident
    ਫੂਡ ਫੈਸਟੀਵਲ 'ਚ ਤਾੜ-ਤਾੜ ਚੱਲੀਆਂ ਗੋਲੀਆਂ, ਅਮਰੀਕਾ ਪੁਲਸ ਨੂੰ ਪਈਆਂ ਭਾਜੜਾਂ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ ਦੇ ਸ਼ੀਸ਼ੇ
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ ਭਾਜੜਾਂ
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • police raids on more than 150 suspicious houses
    150 ਤੋਂ ਵੱਧ ਸ਼ੱਕੀ ਘਰਾਂ ’ਚ ਪੁਲਸ ਦੀ ਦਸਤਕ ਨਾਲ ਮਾੜੇ ਅਨਸਰਾਂ ਨੂੰ ਪਈਆਂ ਭਾਜੜਾਂ
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ ਪਸਰਿਆ ਸੰਨਾਟਾ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • girl cheated by sending 60 lakhs to new zealand
      ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ ਦੇ ਬਦਲੇ ਤੇਵਰ! ਜਦ ਸਾਹਮਣੇ...
    • rainy season  advisory issued  civil surgeon
      ਬਰਸਾਤ ਦੇ ਮੌਸਮ ਸਬੰਧੀ ਸਿਵਲ ਸਰਜਨ ਵੱਲੋਂ ਐਡਵਾਈਜ਼ਰੀ ਜਾਰੀ
    • challans issued to those violating traffic rules
      ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ
    • raja warring statement
      ਵੋਟਰ ਸੂਚੀਆਂ ਤੇ ਵੋਟਾਂ ਦੀ ਕਟੌਤੀ ਨੂੰ ਲੈ ਕੇ ਰਾਜਾ ਵੜਿੰਗ ਨੇ ਸਰਕਾਰ ਨੂੰ ਘੇਰਿਆ
    • fir case
      23 ਸਾਲਾ ਨੌਜਵਾਨ ਨੂੰ ਜਾਨੋਂ ਮਾਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ
    • kewal singh dhillon
      ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ 'ਤੇ ਛਿੜੀ ਸਿਆਸੀ ਚਰਚਾ, ਪੜ੍ਹੋ ਕੇਵਲ...
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • vikramjit sahney vice chairman
      ਡਾ. ਵਿਕਰਮਜੀਤ ਸਾਹਨੀ ਨੂੰ ਅੰਤਰਰਾਸ਼ਟਰੀ ਸੰਸਥਾਵਾਂ ’ਚ ਮਿਲੀ ਉਪ-ਚੇਅਰਮੈਨ ਦੀ...
    • nepali citizen arrested with opium
      ਸਵਾ ਕਿੱਲੋ ਅਫ਼ੀਮ ਸਮੇਤ ਨੇਪਾਲੀ ਨਾਗਰਿਕ ਗ੍ਰਿਫ਼ਤਾਰ
    • school student  abohar school
      ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ ਮੁੰਡੇ ਦਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +